ਅਮਰੀਕਾ ‘ਚ ਭਿਆਨਕ ਬਰਫੀਲੇ ਤੂਫ਼ਾਨ ਦਾ ਖ਼ਤਰਾ, 7 ਰਾਜਾਂ ‘ਚ ਐਂਮਰਜੈਂਸੀ ਐਲਾਨੀ

ਵਾਸਿੰਗਟਨ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਵਿੱਚ ਭਿਆਨਕ ਬਰਫੀਲੇ ਤੂਫਾਨ ਦੀ ਵਜ੍ਹਾ ਨਾਲ ਕਈ ਰਾਜਾਂ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਹ ਪਿਛਲੇ 10 ਸਾਲਾਂ ਦਾ ਸਭ ਤੋਂ ਭਿਆਨਕ ਬਰਫੀਲਾ ਤੂਫਾਨ ਹੋ ਸਕਦਾ ਹੈ। ਹਾਲਾਤਾਂ ਨੂੰ ਦੇਖਦਿਆਂ ਅਮਰੀਕਾ ਦੇ 7 ਰਾਜਾਂ ਕੇਂਟਕੀ, ਵਰਜੀਨੀਆ, ਵੈਸਟ ਵਰਜੀਨੀਆ, ਕਨਸਾਸ, ਅਰਕੰਸਾਸ ਅਤੇ […]

Continue Reading

ਦਮ ਘੁੱਟਣ ਕਾਰਨ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

ਸ਼੍ਰੀਨਗਰ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਜੰਮੂ-ਕਸ਼ਮੀਰ ਦੇ ਪੰਡਰੇਥਾਨ ਇਲਾਕੇ ‘ਚ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਪੰਦਰਥਾਨ ਇਲਾਕੇ ‘ਚ ਇਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ।  ਪਤਾ ਲੱਗਾ ਹੈ ਕਿ ਬਾਰਾਮੂਲਾ ਜ਼ਿਲੇ ਦੇ ਉੜੀ ਇਲਾਕੇ ਦੇ ਰਹਿਣ […]

Continue Reading

ਅਵਾਰਾ ਕੁੱਤਿਆਂ ਵਲੋਂ ਮਾਸੂਮ ਬੱਚੇ ‘ਤੇ ਹਮਲਾ, ਹਾਲਤ ਗੰਭੀਰ

ਹਾਜੀਪੁਰ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਆਵਾਰਾ ਕੁੱਤਿਆਂ ਦੀ ਦਹਿਸ਼ਤ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਆਏ ਦਿਨ ਆਵਾਰਾ ਕੁੱਤੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਇਸੇ ਦੌਰਾਨ ਹਾਜੀਪੁਰ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ 6 ਸਾਲ ਦੇ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ ਕੇ ਗੰਭੀਰ ਜਖਮੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਹਾਜੀਪੁਰ […]

Continue Reading

ਸੈਕਟਰ 17 ਚੰਡੀਗੜ੍ਹ ’ਚ ਇਮਾਰਤ ਹੋਈ ਢਹਿ ਢੇਰੀ

ਚੰਡੀਗੜ੍ਹ, 6 ਜਨਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਸੈਕਟਰ 17 ਵਿੱਚ ਸੋਮਵਾਰ ਸਵੇਰੇ 7 ਵਜੇ ਇੱਕ ਬਹੁ ਮੰਜ਼ਿਲਾ ਇਮਾਰਤ ਡਿੱਗ ਗਈ। ਇਹ ਇਮਾਰਤ ਕਾਫੀ ਸਮੇਂ ਤੋਂ ਖਾਲੀ ਪਈ ਸੀ। ਹਾਲਾਂਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪ੍ਰਸ਼ਾਸਨਿਕ ਅਧਿਕਾਰੀ ਖੁਦ ਮੌਕੇ ‘ਤੇ ਮੌਜੂਦ ਹਨ। ਡੀਸੀ ਦਫ਼ਤਰ ਅਤੇ ਮਸ਼ਹੂਰ ਸ਼ੋਅਰੂਮ ਨੇੜੇ ਸਥਿਤ ਹਨ।ਜਾਣਕਾਰੀ ਅਨੁਸਾਰ […]

Continue Reading

ਸ੍ਰੀ ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫਰੰਸ ਨੂੰ ਲੈ ਕੇ ਸੁਖਬੀਰ ਬਾਦਲ ਤੇ ਹਰਗੋਬਿੰਦ ਕੌਰ ਨੇ ਕੀਤਾ ਵਿਚਾਰ ਵਟਾਂਦਰਾ

ਸ੍ਰੀ ਮੁਕਤਸਰ ਸਾਹਿਬ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਪਿੰਡ ਬਾਦਲ ਵਿਖੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਇੱਕ ਮੀਟਿੰਗ ਕੀਤੀ। ਮੀਟਿੰਗ ਦੌਰਾਨ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਜੋੜ ਮੇਲੇ ਦੌਰਾਨ ਸ਼ੋ੍ਮਣੀ ਅਕਾਲੀ ਦਲ ਵੱਲੋਂ ਕੀਤੀ ਜਾਣ ਵਾਲੀ ਸਿਆਸੀ […]

Continue Reading

ਅੱਜ ਤੋਂ ਤਿੰਨ ਦਿਨ ਪੀ.ਆਰ.ਟੀ.ਸੀ. ਅਤੇ ਪਨਬੱਸ ਬੱਸਾਂ ਨਹੀਂ ਚੱਲਣਗੀਆਂ

ਜਲੰਧਰ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਜੇਕਰ ਤੁਸੀਂ 6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ‘ਚ ਸਫਰ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਅਹਿਮ ਹੋਵੇਗੀ। ਦਰਅਸਲ 6, 7 ਅਤੇ 8 ਜਨਵਰੀ ਨੂੰ 3 ਦਿਨਾਂ ਲਈ ਸੂਬੇ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਵਾਲਾ ਹੈ। 6, 7 ਅਤੇ 8 ਜਨਵਰੀ […]

Continue Reading

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ

ਸ਼ਬਦ-ਗੁਰੂ ਤੋ ਅੱਜ ਤੱਕ ਦਾ ਸਫ਼ਰ ਸਿੱਖ ਕੌਮ ਦਾ ਸ਼ਬਦ ਗੁਰੂ ਹੈ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ. ਜਿਹੜੇ ਸਦਾ ਹਾਜ਼ਰ ਹਨ. ਸਿੱਖਾਂ ਦਾ ਕੋਈਇਹਨਾਂ ਸਮਿਆਂ ਵਿਚ ਕੋਈ ਦੇਹਧਾਰੀ ਗੁਰੂ ਨਹੀਂ. ਮਨੁੱਖ ਨੂੰ ਗਿਆਨ ਸ਼ਬਦ ਦੇਂਦਾ ਹੈ ਤੇ ਦੇਹਧਾਰੀ ਸ਼ਬਦ ਨਾਲ਼ੋਂ ਤੋੜ ਕੇ ਆਪਣੇ ਨਾਲ ਜੋੜਦਾ ਹੈ.ਸ਼ਬਦ ਮਨੁੱਖ ਦਾ ਹਮਸਫ਼ਰ ਕਦੋਂ ਤੇ ਕਿਵੇਂ ਬਣਿਆ, ਇਸਦੀ ਇਤਿਹਾਸਕ […]

Continue Reading

ਪਤੰਗ ਉਡਾਉਂਦਿਆਂ ਛੱਤ ਤੋਂ ਡਿੱਗਣ ਕਾਰਨ ਬੱਚੇ ਦੀ ਮੌਤ

ਪਟਿਆਲਾ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿੱਚ 12 ਸਾਲ ਦੇ ਬੱਚੇ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਮਾਣਾ ਵਿੱਚ 12 ਸਾਲ ਦਾ ਬੱਚਾ ਘਰ ਦੀ ਛੱਤ ‘ਤੇ ਪਤੰਗ ਉਡਾ ਰਿਹਾ ਸੀ। ਇਸ ਦੌਰਾਨ ਛੱਤ ਤੋਂ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਅਨੁਸਾਰ […]

Continue Reading

ਬਠਿੰਡਾ ‘ਚ ਦੁਕਾਨ ਨੂੰ ਅੱਗ ਲੱਗਣ ਕਾਰਨ ਵਿਆਪਕ ਨੁਕਸਾਨ

ਬਠਿੰਡਾ, 6 ਜਨਵਰੀ,ਬੋਲੇ ਪੰਜਾਬ ਬਿਊਰੋ:ਜ਼ਿਲੇ ਵਿੱਚ ਇੱਕ ਦੁਕਾਨ ਵਿੱਚ ਅੱਗ ਲੱਗਣ ਨਾਲ ਸਾਰਾ ਸਮਾਨ ਸੜ੍ਹ ਕੇ ਸੁਆਹ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੁਕਾਨ ਮਾਲਕ ਕੁਲਦੀਪ ਸਿੰਘ ਦੇ ਅਨੁਸਾਰ, ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੈ। ਘਟਨਾ ਦੇ ਸਮੇਂ ਦੁਕਾਨ ਮਾਲਕ ਕੁਲਦੀਪ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਦੁਕਾਨ ਦੇ ਉਪਰ ਬਣੇ ਘਰ ਵਿੱਚ ਸੌਂ […]

Continue Reading

ਆੜ੍ਹਤੀ ਤੋਂ ਮੰਗੀ 50 ਲੱਖ ਰੁਪਏ ਦੀ ਫਿਰੌਤੀ

ਤਰਨਤਾਰਨ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਵਿੱਚ ਇੱਕ ਆੜ੍ਹਤੀ ਨੂੰ 50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਭਰੀ ਕਾਲ ਆਈ ਹੈ। ਇਸ ਸੰਬੰਧ ਵਿੱਚ ਥਾਣਾ ਹਰੀਕੇ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।ਮਿਲੀ ਜਾਣਕਾਰੀ ਅਨੁਸਾਰ ਰਾਜਵੀਰ ਨੇ ਐੱਸ.ਐੱਸ.ਪੀ. ਨੂੰ […]

Continue Reading