ਸੁਰੱਖਿਆ ਬਲਾਂ ਨਾਲ ਮੁਠਭੇੜ ਦਰਮਿਆਨ ਚਾਰ ਨਕਸਲੀ ਢੇਰ, ਜਵਾਨ ਸ਼ਹੀਦ

ਬਸਤਰ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਛੱਤੀਸਗੜ੍ਹ ਦੇ ਬਸਤਰ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਦੇ ਦਰਮਿਆਨ ਮੁਠਭੇੜ ਦੀ ਖ਼ਬਰ ਹੈ। ਜਿਸ ਵਿੱਚ ਚਾਰ ਨਕਸਲੀ ਢੇਰ ਹੋ ਗਏ ਹਨ। ਉੱਥੇ ਹੀ, ਡੀਆਰਜੀ ਦਾ ਇੱਕ ਜਵਾਨ ਦਾ ਬਲਿਦਾਨ ਹੋਇਆ ਹੈ। ਮੌਕੇ ਤੋਂ ਏਕੇ-47 ਅਤੇ ਐਸਐਲਆਰ ਵਰਗੇ ਆਟੋਮੈਟਿਕ ਹਥਿਆਰ ਵੀ ਬਰਾਮਦ ਹੋਏ ਹਨ।ਜਾਣਕਾਰੀ ਦੇ ਮੁਤਾਬਕ, ਨਾਰਾਇਣਪੁਰ ਅਤੇ ਦੰਤੇਵਾੜਾ […]

Continue Reading

ਲੁਟੇਰੇ ਪੈਟਰੋਲ ਪੰਪ ਤੋਂ ਨਕਦੀ ਲੁੱਟ ਕੇ ਫਰਾਰ

ਮੁਦਕੀ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਸਥਾਨਕ ਫਰੀਦਕੋਟ ਰੋਡ ’ਤੇ ਸਥਿਤ ਪੈਟ੍ਰੋਲ ਪੰਪ “ਜੈ ਮਾਂ ਫੀਲਿੰਗ ਸਟੇਸ਼ਨ” ’ਤੇ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ 40 ਹਜ਼ਾਰ ਰੁਪਏ ਦੀ ਨਕਦੀ ਲੁੱਟ ਲੈਣ ਦੀ ਘਟਨਾ ਵਾਪਰੀ ਹੈ।ਪੰਪ ਦੇ ਮਾਲਿਕ ਕੁਲਵੰਤ ਰਾਏ ਕਟਾਰੀਆ ਨੇ ਦੱਸਿਆ ਕਿ ਪੰਪ ਦੇ ਮੁਲਾਜ਼ਮ ਸੇਲਜ਼ ਰੂਮ ਵਿੱਚ ਸੁੱਤੇ ਹੋਏ ਸਨ ਕਿ ਇਕ ਮੋਟਰਸਾਈਕਲ […]

Continue Reading

ਦਿੱਲੀ ਚੋਣਾਂ ਦੇ ਮੱਦੇ ਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ ਉਮੀਦਵਾਰਾਂ ਦੀ ਲਿਸਟ ਜਾਰੀ

ਨਵੀਂ ਦਿੱਲੀ 5 ਜਨਵਰੀ ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਮਨਜਿੰਦਰ ਸਿੰਘ ਸਿਰਸਾ ਨੂੰ ਬਣਾਇਆ ਉਮੀਦਵਾਰ। ਕੇਜਰੀਵਾਲ ਖਿਲਾਫ ਪ੍ਰਵੇਸ਼ ਵਰਮਾ ਹੋਣਗੇ ਉਮੀਦਵਾਰ।

Continue Reading

ਅਜਾਇਬ ਸਿੰਘ ਮੁਖਮੈਲਪੁਰ ਦਾ ਦਿਹਾਂਤ, ਸਸਕਾਰ ਅੱਜ

ਘਨੌਰ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਨਾਮਵਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ ਦਾ ਦਿਹਾਂਤ ਹੋ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਉਹ ਸਨਿਚਰਵਾਰ ਸ਼ਾਮ 6 ਵਜੇ ਅਪਣੀ ਸੰਸਾਰਿਕ ਯਾਤਰਾ ਪੂਰੀ ਕਰ ਗਏ।ਉਨ੍ਹਾਂ ਦਾ ਅੰਤਮ ਸਸਕਾਰ ਅੱਜ 5 ਜਨਵਰੀ ਨੂੰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ ਵਿਖੇ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਅਜਾਇਬ ਸਿੰਘ ਦੀ ਪਤਨੀ […]

Continue Reading

ਪੰਜਾਬ ਪੁਲਸ ਵਲੋਂ ਮਾਈਨਿੰਗ ‘ਤੇ ਸਖ਼ਤੀ, 6 ਟਿੱਪਰ ,2 ਪੋਕਲੇਨ ਮਸ਼ੀਨਾਂ ਸਣੇ 4 ਵਿਅਕਤੀ ਗ੍ਰਿਫ਼ਤਾਰ

ਦੀਨਾਨਗਰ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਰਾਵੀ ਦਰਿਆ ਵਿੱਚ ਲਗਾਤਾਰ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਨੂੰ ਲੈ ਕੇ ਪੁਲਿਸ ਨੇ ਸਖਤੀ ਵਧਾਉਂਦੇ ਹੋਏ ਬੀਤੀ ਰਾਤ ਛਾਪੇਮਾਰੀ ਕੀਤੀ। ਇਸ ਦੌਰਾਨ 6 ਟਿੱਪਰ , 2 ਪੋਕਲੇਨ ਮਸ਼ੀਨਾਂ ਅਤੇ 4 ਵਿਅਕਤੀਆਂ ਨੂੰ ਗੈਰਕਾਨੂੰਨੀ ਮਾਈਨਿੰਗ ਕਰਦੇ ਹੋਏ ਫੜਿਆ ਗਿਆ। ਪੁਲਿਸ ਨੇ ਗੈਰਕਾਨੂੰਨੀ ਮਾਈਨਿੰਗ ’ਤੇ ਨਕੇਲ ਕੱਸਦੇ ਹੋਏ ਮਾਮਲਾ ਦਰਜ ਕਰ ਲਿਆ […]

Continue Reading

ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਕਾਨਪੁਰ ਵਿਖੇ ਸੰਪੰਨ, ਸੰਘਰਸ਼ ਦਾ ਐਲਾਨ

ਚੰਡੀਗੜ੍ਹ, 4 ਜਨਵਰੀ ,ਬੋਲੇ ਪੰਜਾਬ ਬਿਊਰੋ : ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਕੌਮੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਪਿਛਲੇ ਦਿਨੀਂ ਅਗਰਸੇਨ ਸਮ੍ਰਿਤੀ ਭਵਨ ਕਾਨਪੁਰ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਫੈਡਰੇਸ਼ਨ ਦੇ ਪ੍ਰਧਾਨ ਸਾਥੀ ਸੁਭਾਸ਼ ਲੰਬਾ ਨੇ ਕੀਤੀ ਅਤੇ ਪ੍ਰਧਾਨਗੀ ਮੰਡਲ ਵਿੱਚ ਫੈਡਰੇਸ਼ਨ ਮੀਤ ਪ੍ਰਧਾਨ ਸਤੀਸ਼ ਰਾਣਾ, ਸ਼ਸ਼ੀਕਾਂਤ ਰਾਏ, ਉਮੇਸ਼ ਚੰਦਰ ਚਿਲਬੁਲੇ, ਵਿਸ਼ਵਾਸ ਕਾਟਕਰ, ਕੇ.ਸ਼ਿਵਾ […]

Continue Reading

ਬੀ.ਐਸ.ਐਫ. ਵਲੋਂ 13 ਕਰੋੜ ਰੁਪਏ ਦੀ ਹੈਰੋਇਨ ਸਣੇ 2 ਤਸਕਰ ਕਾਬੂ

ਅੰਮ੍ਰਿਤਸਰ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਨਾਲ ਲੱਗਦੇ ਸਰਹੱਦੀ ਇਲਾਕੇ ਵਿੱਚ ਬੀ.ਐਸ.ਐਫ. ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਪੰਜਾਬ ਪੁਲਿਸ ਦੇ ਨਾਲ ਮਿਲ ਕੇ ਇਕ ਸਾਂਝੇ ਓਪਰੇਸ਼ਨ ਦੌਰਾਨ ਸਰਹੱਦੀ ਪਿੰਡ ਅਟਾਰੀ ਦੇ ਇਲਾਕੇ ਵਿੱਚ ਹੈਰੋਇਨ ਦੀ ਖੇਪ ਲੈਣ ਆਏ 2 ਤਸਕਰਾਂ ਨੂੰ 5.30 ਗ੍ਰਾਮ ਹੈਰੋਇਨ […]

Continue Reading

ਸੰਘਣੀ ਧੁੰਦ ਕਾਰਨ 300 ਤੋਂ ਵੱਧ ਉਡਾਣਾਂ ਅਤੇ 200 ਟਰੇਨਾਂ ਪ੍ਰਭਾਵਿਤ

ਨਵੀਂ ਦਿੱਲੀ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਉੱਤਰ ਭਾਰਤ ਵਿੱਚ ਕੜਾਕੇ ਦੀ ਠੰਢ ਦੇ ਨਾਲ-ਨਾਲ ਸੰਘਣੀ ਧੁੰਦ ਹਵਾਈ, ਸੜਕੀ ਤੇ ਰੇਲ ਆਵਾਜਾਈ ‘ਤੇ ਭਾਰੀ ਪੈ ਰਿਹਾ ਹੈ। ਰੇਲਵੇ ਟ੍ਰੈਕ ‘ਤੇ ਟ੍ਰੇਨਾਂ ਰੁਕ ਗਈਆਂ ਹਨ, ਜਦਕਿ ਦਿੱਲੀ ਹਵਾਈ ਅੱਡੇ ਦੀ ਹਵਾਈ ਪੱਟੀ ‘ਤੇ ਉਡਾਣਾਂ ਪ੍ਰਭਾਵਿਤ ਹੋ ਰਹੀਆਂ ਹਨ। ਸ਼ੁੱਕਰਵਾਰ ਵਾਂਗ ਸ਼ਨੀਵਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 857

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-01-2025,ਅੰਗ 857 Sachkhand Sri Harmandir Sahib Amritsar Vikhe Hoyea Amrit Wele Da Mukhwak Ang: 857, 05-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੨੨ ਪੋਹ (ਸੰਮਤ ੫੫੬ ਨਾਨਕਸ਼ਾਹੀ)05-01-2025 ਬਿਲਾਵਲੁ ॥ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ […]

Continue Reading

ਦਰਜਾ ਚਾਰ ਮੁਲਾਜ਼ਮਾਂ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ ਪ੍ਰਮੋਸ਼ਨ ਲਈ ਪੇਪਰ ਸਿਲੇਬਸ ਤੇ ਬਾਹਰੋਂ ਪਾਉਣ ਦਾ ਦੋਸ਼

ਪਟਿਆਲਾ,4, ਜਨਵਰੀ , ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਦਰਜਾ ਚਾਰ ਮੁਲਾਜ਼ਮਾਂ ਤੋਂ ਦਰਜਾ ਤਿੰਨ ਦੀਆਂ ਖਾਲੀ ਪੋਸਟਾਂ ਤੇ ਮਾਰਚ 2021 ਦੇ ਰੂਲਾਂ ਤਹਿਤ ਅਨਕੁਆਲੀਫਾਈਡ ਦਰਜਾ ਚਾਰ ਮੁਲਾਜ਼ਮਾਂ ਤੋਂ ਥਾਪਰ ਕਾਲਜ ਪਟਿਆਲਾ ਵਿਖੇ ਪੇਪਰ ਲਿਆ ਜਾ ਰਿਹਾ ਸੀ। ਪੇਪਰ ਹੋਣ ਉਪਰੰਤ ਸਮੁੱਚੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਉਂੱਚ ਅਧਿਕਾਰੀਆਂ ਸਮੇਤ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ […]

Continue Reading