ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 2 ਜਨਵਰੀ ,ਬੋਲੇ ਪੰਜਾਬ ਬਿਊਰੋ : ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਲਗਾਤਾਰ ਜਾਰੀ ਹਨ ਅਤੇ ਬਾਲ ਭੀਖ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਸੁਹਿਰਦ ਕੋਸ਼ਿਸ਼ਾਂ ਜਾਰੀ ਹਨ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ […]

Continue Reading

ਛੁੱਟੀਆਂ ਦੇ ਬਾਵਜੂਦ ਖੁੱਲ੍ਹਾ ਸੀ ਪੰਜਾਬ ਦਾ ਇੱਕ ਸਕੂਲ, ਟੀਮ ਨੇ ਕੀਤੀ ਚੈਕਿੰਗ, ਪਈਆਂ ਭਾਜੜਾਂ

ਲੁਧਿਆਣਾ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਸਰਕਾਰ ਦੇ ਹੁਕਮਾਂ ਨੂੰ ਨਜ਼ਰਅੰਦਾਜ਼ ਕਰਨਾ ਕੁਝ ਨਿੱਜੀ ਸਕੂਲਾਂ ਦੀ ਆਦਤ ਬਣ ਗਈ ਹੈ। ਇਸਦਾ ਤਾਜ਼ਾ ਮਾਮਲਾ ਸ਼੍ਰੀਮਤੀ ਅੱਕੀ ਬਾਈ ਓਸਵਾਲ ਵਿਦਿਆ ਮੰਦਰ ਚੌੜੀ ਸੜਕ ਨਾਲ ਜੁੜਿਆ ਹੈ। ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ 7 ਜਨਵਰੀ ਤੱਕ ਵਧਾਉਣ ਦੇ ਬਾਵਜੂਦ ਇਹ ਸਕੂਲ ਅੱਜ ਨਿਯਮਿਤ ਤੌਰ ’ਤੇ ਖੁੱਲਾ ਸੀ ਅਤੇ ਕਲਾਸਾਂ ਚੱਲ […]

Continue Reading

ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹਈਆ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਦਿੱਤਾ ਚਾਰ ਦਿਨ ਦਾ ਹੋਰ ਸਮਾਂ

ਨਵੀਂ ਦਿੱਲੀ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਸੁਪਰੀਮ ਕੋਰਟ ਵਿਚ ਖਨੌਰੀ ਬਾਰਡਰ ’ਤੇ 38 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਣਵਾਈ ਹੋਈ ਹੈ। ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਵਕੀਲਾਂ ਨੇ ਆਪਣਾ ਪੱਖ ਰੱਖਿਆ ਜਿਸ ਤੇ ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤ ਨੂੰ ਇਹ ਸਮਝ ਨਹੀਂ ਆ ਰਹੀ ਕਿ ਪੰਜਾਬ […]

Continue Reading

ਬੀਐਸਐਫ ਜਵਾਨਾਂ ਨੇ ਫਾਇਰਿੰਗ ਕਰਕੇ ਪਾਕਿਸਤਾਨੀ ਡਰੋਨ ਖਦੇੜਿਆ

ਗੁਰਦਾਸਪੁਰ, 2 ਜਨਵਰੀ, ਬੋਲੇ ਪੰਜਾਬ ਬਿਊਰੋ :ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ ਐਸ ਐਫ ਦੀ 27 ਬਟਾਲੀਅਨ ਦੀ ਬੀਓਪੀ ਮੇਤਲਾ ‘ਤੇ ਤਾਇਨਾਤ ਜਵਾਨਾਂ ਵਲੋਂ ਬੁੱਧਵਾਰ ਦੀ ਰਾਤ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਵੜ ਰਹੇ ਪਾਕਿਸਤਾਨ ਡਰੋਨ ‘ਤੇ ਫਾਇਰਿੰਗ ਕੀਤੀ ਗਈ।ਜਾਣਕਾਰੀ ਅਨੁਸਾਰ ਬੁੱਧਵਾਰ ਦੀ ਰਾਤ ‌10:50 ਦੇ ਕਰੀਬ ਸਰਹੱਦ ‘ਤੇ ਚੌਕਸ ਬੀਐਸਐਫ ਦੀ ਬੀਓਪੀ ਮੇਤਲਾ ਦੇ […]

Continue Reading

ਪੰਜਾਬ ਦੇ ਸਕੂਲਾਂ ਵਿੱਚ ਮਿੱਡ ਡੇ ਮੀਲ ਨੂੰ ਲੈਕੇ ਨਵੇਂ ਹੁਕਮ ਹੋਏ ਜਾਰੀ

ਚੰਡੀਗੜ੍ਹ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਕੂਲਾਂ ਵਿੱਚ, ਪੰਜਾਬ ਸਰਕਾਰ ਨੇ ਮਿਡ-ਡੇ ਮੀਲ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਹਨ। ਸਿੱਖਿਆ ਵਿਭਾਗ ਨੇ ਮਿਡ-ਡੇ ਮੀਲ ਦੇ ਮੈਨੂੰ ਵਿੱਚ ਤਬਦੀਲੀ ਕਰ ਦਿੱਤੀ ਹੈ। ਨਵੇਂ ਹੁਕਮਾਂ ਅਨੁਸਾਰ, ਪੰਜਾਬ ਵਿੱਚ ਸਕੂਲ ਖੁਲ੍ਹਣ ਦੇ ਬਾਅਦ ਬੱਚਿਆਂ ਨੂੰ ਤਾਜ਼ਾ “ਦੇਸੀ ਘੀ ਦਾ ਹਲਵਾ” ਪਰੋਸਿਆ ਜਾਵੇਗਾ। ਇਹ ਫੈਸਲਾ ਸਕੂਲੀ […]

Continue Reading

ਦਿਲਜੀਤ ਦੋਸਾਂਝ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ

ਨਵੀਂ ਦਿੱਲੀ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਦਿਲ ਲੁਮਿਨਾਟੀ ਟੂਰ 31 ਦਸੰਬਰ ਦੀ ਰਾਤ ਨੂੰ ਸਮਾਪਤ ਹੋ ਗਿਆ। ਲੁਧਿਆਣਾ ਸ਼ੋਅ ਤੋਂ ਬਾਅਦ ਦਿਲਜੀਤ ਸਿੱਧੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਗਏ। ਦੋਸਾਂਝ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੀਆਂ ਕੁਝ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਜਿਸ ਤੋਂ ਬਾਅਦ […]

Continue Reading

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਮਿਤ ਅੰਤਿਮ ਅਰਦਾਸ ਭਲਕੇ

ਨਵੀਂ ਦਿੱਲੀ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ।ਪਰਿਵਾਰ ਨੇ 1 ਜਨਵਰੀ, 2025 ਨੂੰ ਡਾ: ਸਿੰਘ ਦੇ ਨਿਵਾਸ ਸਥਾਨ ‘ਤੇ ਉਨ੍ਹਾਂ ਨਮਿਤ ਅਖੰਡ ਪਾਠ ਸ਼ੁਰੂ ਕਰਵਾਇਆ ਹੈ।ਭਲਕੇ 3 ਜਨਵਰੀ ਨੂੰ ਕੀਰਤਨ ਅਤੇ ਅੰਤਿਮ ਅਰਦਾਸ ਹੋਵੇਗੀ। 3 ਜਨਵਰੀ ਨੂੰ ਗੁਰਦੁਆਰਾ ਰਕਾਬ ਗੰਜ ਵਿਖੇ ਅੰਤਿਮ ਅਰਦਾਸ […]

Continue Reading

ਖਾਣਾ ਬਣਾਉਂਦੇ ਸਮੇਂ ਗੈਸ ਸਿਲੰਡਰ ਫਟਣ ਕਾਰਨ 11 ਲੋਕ ਝੁਲਸੇ

ਗੋਪਾਲਗੰਜ(ਬਿਹਾਰ), 2 ਜਨਵਰੀ,ਬੋਲੇ ਪੰਜਾਬ ਬਿਊਰੋ :ਬਿਹਾਰ ‘ਚ ਗੋਪਾਲਗੰਜ ਜ਼ਿਲ੍ਹੇ ਦੇ ਬਰੌਲੀ ਥਾਣਾ ਖੇਤਰ ਦੇ ਸੁਰਵਲ ਪਿੰਡ ‘ਚ ਇੱਟਾਂ ਦੇ ਭੱਠੇ ’ਤੇ ਮਜ਼ਦੂਰਾਂ ਵੱਲੋਂ ਖਾਣਾ ਬਣਾਉਂਦੇ ਸਮੇਂ ਅਚਾਨਕ ਗੈਸ ਸਿਲੰਡਰ ਵਿੱਚ ਅੱਗ ਲੱਗ ਗਈ। ਮਜ਼ਦੂਰ ਅੱਗ ਬੁਝਾਉਣ ਦੀ ਕੋਸ਼ਿਸ਼ ਕਰਨ ਲੱਗੇ, ਪਰ ਅੱਗ ਨਹੀਂ ਬੁਝੀ ਅਤੇ ਸਿਲੰਡਰ ਧਮਾਕੇ ਨਾਲ ਫਟ ਗਿਆ। ਸਿਲੈਂਡਰ ਫਟਣ ਨਾਲ ਗੈਸ ਜਲਦੀ […]

Continue Reading

ਪੰਜਾਬ ਕੜਾਕੇ ਦੀ ਠੰਢ ਦੀ ਲਪੇਟ ‘ਚ, ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹੈ। ਨਵੇਂ ਸਾਲ ਦੀ ਸ਼ੁਰੂਆਤ ’ਤੇ ਸੂਬਾ ਹੰਡ ਕੰਬਾਉਣ ਵਾਲੀ ਠੰਢ ਨਾਲ ਕੰਬ ਉਠਿਆ।ਮੌਸਮ ਵਿਭਾਗ ਮੁਤਾਬਕ, ਬੁੱਧਵਾਰ ਨੂੰ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਕੋਲਡ ਡੇ ਰਿਹਾ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਬਠਿੰਡਾ, ਮੁਕਤਸਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਸ਼ਾਮਲ ਹਨ।14 ਜ਼ਿਲ੍ਹਿਆਂ ਵਿੱਚ ਕੋਲਡ […]

Continue Reading

ਏਅਰ ਇੰਡੀਆ ਦੀਆਂ ਫਲਾਈਟਾਂ ‘ਚ ਮਿਲੇਗੀ ਫ੍ਰੀ ਵਾਈ-ਫਾਈ ਸੇਵਾ

ਨਵੀਂ ਦਿੱਲੀ, 2 ਜਨਵਰੀ,ਬੋਲੇ ਪੰਜਾਬ ਬਿਊਰੋ:ਏਅਰ ਇੰਡੀਆ ਘਰੇਲੂ ਫਲਾਈਟ ਵਿਚ ਫ੍ਰੀ ਵਾਈ-ਫਾਈ ਇੰਟਰਨੈਟ ਸ਼ੁਰੂ ਕਰਨ ਵਾਲੀ ਪਹਿਲੀ ਭਾਰਤੀ ਏਅਰਲਾਈਨ ਬਣ ਗਈ ਹੈ। ਏਅਰ ਇੰਡੀਆ ਵੱਲੋਂ ਜਾਰੀ ਇਕ ਪ੍ਰੈੱਸ ਰਿਲੀਜ਼ ਵਿਚ ਕਿਹਾ ਗਿਆ ਕਿ ਏਅਰਬਸ ਏ350, ਬੋਇੰਗ 787-9 ਅਤੇ ਏਅਰਬਸ ਏ 321 ਨਿਯੋ ਜਹਾਜ਼ਾਂ ਵਿਚ ਸਵਾਰ ਯਾਤਰੀ 10,000 ਫੁੱਟ ਤੋਂ ਉਪਰ ਉਡਾਣ ਭਰਦੇ ਸਮੇਂ ਇੰਟਰਨੈੱਟ ਦਾ […]

Continue Reading