7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਮੁਲਤਵੀ

ਹੁਣ 13 ਫਰਵਰੀ ਨੂੰ ਹੋਵੇਗੀ ਸੱਤ ਮੈਂਬਰੀ ਕਮੇਟੀ ਦੀ ਇਕੱਤਰਤਾ- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ, 11 ਫਰਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੱਤੀ ਹੈ ਕਿ 7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੁਣ 13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਉਹਨਾਂ ਦੱਸਿਆ ਹੈ ਕਿ ਇਹ ਇਕੱਤਰਤਾ […]

Continue Reading

ਡ੍ਰੋਨ ਰਾਹੀਂ ਨਸ਼ਾ ਮੰਗਵਾਉਣ ਵਾਲੇ ਦੋ ਵਿਅਕਤੀ ਕਿੱਲੋ ਤੋਂ ਵੱਧ ਹੈਰੋਇਨ ਸਣੇ ਕਾਬੂ

ਤਰਨਤਾਰਨ, 11 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਜ਼ਿਲ੍ਹਾ ਪੁਲਿਸ ਨੇ ਪਾਕਿਸਤਾਨੀ ਤਸਕਰਾਂ ਕੋਲੋਂ ਡ੍ਰੋਨ ਦੀ ਮਦਦ ਨਾਲ ਹੈਰੋਇਨ ਮੰਗਵਾਉਣ ਵਾਲੇ ਦੋ ਜਣਿਆਂ ਨੂੰ ਇਕ ਕਿੱਲੋ ਤੋਂ ਵੱਧ ਹੈਰੋਇਨ ਦੀ ਖੇਪ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਦੇ ਖਿਲਾਫ ਥਾਣਾ ਖਾਲੜਾ ਵਿਚ ਐੱਨਡੀਪੀਐੱਸ ਅਤੇ ਏਅਰ ਕਰਾਫਟ ਐਕਟ ਦੇ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ […]

Continue Reading

ਬਿਜਲੀ ਵਿਭਾਗ ਵਲੋਂ ਪਤੰਗਬਾਜ਼ੀ ਨੂੰ ਲੈ ਕੇ ਹਦਾਇਤਾਂ ਜਾਰੀ

ਜਲੰਧਰ, 11 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪਤੰਗਬਾਜੀ ਦੌਰਾਨ ਵਧ ਰਹੇ ਹਾਦਸਿਆਂ ਨੂੰ ਦੇਖਦੇ ਹੋਏ ਪੰਜਾਬ ਦਾ ਬਿਜਲੀ ਵਿਭਾਗ ਹੁਣ ਸਖ਼ਤ ਹੋ ਗਿਆ ਹੈ, ਕਿਉਂਕਿ ਅਕਸਰ ਪਤੰਗਬਾਜੀ ਦੌਰਾਨ ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਕਰਕੇ ਹੁਣ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਲੋਕਾਂ ਲਈ ਖ਼ਾਸ ਹਿਦਾਇਤਾਂ ਜਾਰੀ ਕੀਤੀਆਂ […]

Continue Reading

ਵਿਦੇਸ਼ ‘ਚੋਂ ਚਲਾਏ ਜਾ ਰਹੇ ਅੱਤਵਾਦੀ ਮੋਡੀਊਲ ਦਾ ਪਰਦਾਫਾਸ਼, ਤਿੰਨ ਹਥਿਆਰਾਂ ਸਣੇ ਗ੍ਰਿਫ਼ਤਾਰ

ਅੰਮ੍ਰਿਤਸਰ, 11 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਪੁਲਿਸ ਦੀ ਸੀ.ਆਈ.ਏ. ਟੀਮ ਨੇ ਥਾਣਾ ਸਦਰ ਦੀ ਪੁਲਿਸ ਟੀਮ ਦੇ ਸਹਿਯੋਗ ਨਾਲ ਵਿਦੇਸ਼ ਵਿੱਚ ਰਹਿ ਰਹੇ ਅੱਤਵਾਦੀ ਹੈਪੀ ਪਾਸੀਆ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮੋਡੀਊਲ ਦਾ ਪਰਦਾਫਾਸ਼ ਕਰਦੇ ਹੋਏ ਅਜਨਾਲਾ ਅਤੇ ਰਾਜਾਸਾਂਸੀ ਇਲਾਕੇ ਤੋਂ 3 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਬਦਮਾਸ਼ਾਂ ਦੀ ਪਹਿਚਾਣ ਲਵਪ੍ਰੀਤ ਸਿੰਘ ਉਰਫ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 661

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-02-2025,ਅੰਗ 661 Sachkhand Sri Harmandir Sahib Amritsar Vikhe Hoyea Amrit Wele Da Mukhwak Ang: 661, 11-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੨੯ ਮਾਘ (ਸੰਮਤ ੫੫੬ ਨਾਨਕਸ਼ਾਹੀ)11-02-2025 ਧਨਾਸਰੀ ਮਹਲਾ ੧॥ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ […]

Continue Reading

ਮੀਤ ਹੇਅਰ ਨੇ ਪੰਜਾਬ ਦੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰਨ ਲਈ ਕੇਂਦਰ ਨੂੰ ਘੇਰਿਆ

ਪ੍ਰਤੀ ਜੀਅ ਆਮਦਨ, ਜੀ.ਡੀ.ਪੀ. ਅਤੇ ਡਾਲਰ ਮੁਕਾਬਲੇ ਰੁਪਏ ਦੀ ਘਟਦੀ ਕੀਮਤ ਮਾਮਲੇ ਵਿੱਚ ਕੇਂਦਰ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸੰਗਰੂਰ ਦੀ ਖੇਤੀਬਾੜੀ ਆਧਾਰਿਤ ਸਨਅਤ ਲਈ ਵਿਸ਼ੇਸ਼ ਪੈਕੇਜ ਮੰਗਿਆ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਏ.ਆਈ. ਉਤੇ ਨਿਗੂਣਾ ਬਜਟ ਰੱਖਣ ਲਈ ਸਰਕਾਰ ਦੀ ਕੀਤੀ ਨਿਖੇਧੀ ਆਮ ਲੋਕਾਂ ਦੀ ਹਾਲਤ ਤਾਂ ‘ਆਮਦਨ ਅਠੱਨੀ ਤੇ ਖਰਚਾ ਰੁਪਈਆ’ ਵਾਲੀ: […]

Continue Reading

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਟਰੈਵਲ ਏਜੰਟਾਂ ਵਿਰੁੱਧ 8 ਐਫ.ਆਈ.ਆਰਜ਼ ਦਰਜ

ਪੰਜਾਬ ਪੁਲਿਸ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 10 ਫਰਵਰੀ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਭੋਲੇ-ਭਾਲੇ ਵਿਅਕਤੀਆਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਨਕੇਲ ਕਸਦਿਆਂ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਇਸ ਖੇਤਰ ਵਿੱਚ ਚੱਲ ਰਹੇ ਬਹੁ-ਰਾਸ਼ਟਰੀ ਮਨੁੱਖੀ ਤਸਕਰੀ ਨੈਟਵਰਕ […]

Continue Reading

17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ

ਚੰਡੀਗੜ 10 ਫਰਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਜ਼ਿਲਾ ਲੁਧਿਆਣਾ ਦੀ ਪੁਲਿਸ ਚੌਂਕੀ ਕੰਗਣਵਾਲ ਵਿਖੇ ਤਾਇਨਾਤ ਹੌਲਦਾਰ ਰਣਜੀਤ ਸਿੰਘ ਵਿਰੁੱਧ ਵੱਖ-ਵੱਖ ਸਮਿਆਂ ਤੇ ਗੂਗਲ ਪੇਅ ਰਾਹੀਂ ਅਤੇ ਨਕਦ 17800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਿ੍ਰਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ […]

Continue Reading

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ ਚੰਡੀਗੜ੍ਹ, 10 ਫਰਵਰੀ ,ਬੋਲੇ ਪੰਜਾਬ ਬਿਊਰੋ : ਸੂਬੇ ਭਰ ਵਿੱਚ ਸੜਕਾਂ ‘ਤੇ ਆਉਣ-ਜਾਣ ਵਾਲੇ ਵਿਅਕਤੀਆਂ ਦੀ ਸੁਰੱਖਿਆ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਸੜਕ ਸੁਰੱਖਿਆ ਲਈ ਡੇਟਾ-ਅਧਾਰਿਤ ਪਹੁੰਚ ਲਾਗੂ ਕਰਨ ਵਾਸਤੇ ਸੇਵ ਲਾਈਫ ਇੰਡੀਆ […]

Continue Reading

ਬੁੱਢਾ ਦਰਿਆ ਦੀ ਸਾਫ ਸਫਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ – ਡਾ. ਰਵਜੋਤ ਸਿੰਘ

ਇੰਡਸਟਰੀ ਦੇ ਗੰਦੇ ਪਾਣੀ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਬੁੱਢਾ ਦਰਿਆ ਵਿੱਚ ਸਿੱਧੇ ਤੌਰ ‘ਤੇ ਜਾਣ ਤੋਂ ਰੋਕਣ ਲਈ ਉਚਿੱਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼  ਚੰਡੀਗੜ੍ਹ, 10 ਫਰਵਰੀ,ਬੋਲੇ ਪੰਜਾਬ ਬਿਊਰੋ : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਿਉਂਸੀਪਲ ਭਵਨ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਸਾਇੰਸ, ਤਕਨਾਲੋਜੀ ਐਂਡ ਵਾਤਾਵਰਣ ਵਿਭਾਗ […]

Continue Reading