ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਆਬਕਾਰੀ ਨੀਤੀ ‘ਤੇ ਲੱਗ ਸਕਦੀ ਮੋਹਰ

ਚੰਡੀਗੜ੍ਹ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਮੰਤਰੀ ਮੰਡਲ ਦੀ ਅੱਜ (27 ਫਰਵਰੀ) ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਪੰਜਾਬ ਦੀ ਆਬਕਾਰੀ ਨੀਤੀ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਮੋਹਰ ਲੱਗਣ ਦੀ ਉਮੀਦ ਹੈ। ਇਸ ਦੇ ਨਾਲ ਹੀ ਇਸ ਦੌਰਾਨ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ […]

Continue Reading

ਗੰਗਾਂ ‘ਚ ਡੁੱਬਣ ਕਾਰਨ ਚਾਰ ਲੋਕਾਂ ਦੀ ਮੌਤ

ਪਟਨਾ, 27 ਫਰਵਰੀ,ਬੋਲੇ ਪੰਜਾਬ ਬਿਊਰੋ :ਪਟਨਾ ਵਿਖੇ ਗੰਗਾ ਨਦੀ ਵਿੱਚ ਇਸ਼ਨਾਨ ਕਰਨ ਦੌਰਾਨ ਇੱਕ ਨਾਬਾਲਿਗ ਸਮੇਤ ਚਾਰ ਲੋਕਾਂ ਦੀ ਡੁੱਬਣ ਕਾਰਨ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਲਾਪਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।ਉਪਮੰਡਲ ਪੁਲਿਸ ਅਧਿਕਾਰੀ (SDPO), (ਪਟਨਾ ਨਗਰ 2) ਸ਼੍ਰੀ ਪ੍ਰਕਾਸ਼ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮ੍ਰਿਤਕਾਂ ਦੀ ਪਹਿਚਾਣ ਰਜਨੀਸ਼ ਕੁਮਾਰ (23), ਅਭਿਸ਼ੇਕ […]

Continue Reading

ਏਐੱਸਆਈ ਦੀ ਕਾਰ ‘ਚੋਂ ਸਰਵਿਸ ਰਿਵਾਲਵਰ, ਚਾਰ ਕਾਰਤੂਸ ਤੇ ਹੋਰ ਸਾਮਾਨ ਚੋਰੀ

ਅੰਮ੍ਰਿਤਸਰ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਮਾਨਾਂਵਾਲਾ ਕਲਾਂ ਨੇੜੇ ਚਾਟੀਵਿੰਡ ਥਾਣੇ ਅਧੀਨ ਇੱਕ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਚੋਰਾਂ ਨੇ ਦਿਨ-ਦਿਹਾੜੇ ਏਐੱਸਆਈ ਮਨਦੀਪ ਸਿੰਘ ਦੀ ਕਾਰ ‘ਚੋਂ ਸਰਵਿਸ ਰਿਵਾਲਵਰ, ਚਾਰ ਕਾਰਤੂਸ, ਚਾਰਜਰ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ।ਘਟਨਾ ਉਸ ਸਮੇਂ ਵਾਪਰੀ, ਜਦੋਂ ਏਐੱਸਆਈ ਆਪਣੇ ਪੁੱਤਰ ਨੂੰ, ਜੋ ਕਿ ਤੀਜੀ ਜਮਾਤ ਦਾ ਵਿਦਿਆਰਥੀ […]

Continue Reading

ਦੋ ਧਿਰਾਂ ‘ਚ ਲੜਾਈ ਦੌਰਾਨ ਗੋਲੀਆਂ ਚੱਲੀਆਂ, ਸ਼ਿਵ ਸੈਨਾ ਆਗੂ ਤੇ ਭਰਾ ਜ਼ਖ਼ਮੀ, ਪੁਲਿਸ ਮੁਲਾਜ਼ਮ ਨੂੰ ਗੋਲੀ ਲੱਗੀ

ਬਟਾਲਾ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ:ਬੀਤੀ ਸ਼ਾਮ ਇੱਕ ਝਗੜੇ ਦੌਰਾਨ ਸ਼ਿਵ ਸੈਨਾ ਹਿੰਦੁਸਤਾਨ ਦੇ ਸੂਬਾ ਆਗੂ ਰਾਜਾ ਵਾਲੀਆ ਅਤੇ ਉਸਦੇ ਭਰਾ ’ਤੇ ਹਮਲਾ ਕਰ ਦਿੱਤਾ ਗਿਆ। ਘਟਨਾ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਗੋਲ਼ੀਆਂ ਦੇ ਛਰੇ ਲੱਗਣ ਕਾਰਨ ਜ਼ਖ਼ਮੀ ਹੋ ਗਿਆ।ਡੀਐੱਸਪੀ ਸਿਟੀ ਸੰਜੀਵ ਕੁਮਾਰ ਮੁਤਾਬਕ, ਹਾਥੀ ਗੇਟ ਨੇੜੇ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦੀ ਸੂਚਨਾ ਮਿਲਣ ’ਤੇ […]

Continue Reading

ਸੀਮਾ ਸੁਰੱਖਿਆ ਬਲ ਨੇ ਤਿੰਨ ਥਾਵਾਂ ’ਤੋਂ ਡ੍ਰੋਨ ਤੇ ਹਥਿਆਰ ਬਰਾਮਦ ਕੀਤੇ

ਅੰਮ੍ਰਿਤਸਰ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੀ ਸਰਹੱਦ ਨੇੜਿਓਂ ਸੀਮਾ ਸੁਰੱਖਿਆ ਬਲ (BSF) ਨੇ ਤਿੰਨ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਮੁਹਿੰਮ ਦੌਰਾਨ ਡ੍ਰੋਨ ਤੇ ਹਥਿਆਰ ਬਰਾਮਦ ਕੀਤੇ।ਇਸੇ ਦੌਰਾਨ ਪਿੰਡ ਬੱਲੜਵਾਲ ਵਿਖੇ ਗੰਨੇ ਦੇ ਖੇਤ ਵਿੱਚੋਂ ਮਿਲਿਆ ਕਾਲੇ ਰੰਗ ਦਾ ਬੈਗ, ਜਿਸ ਵਿੱਚੋਂ ਤੁਰਕੀ ਬਣੀ ਦੋ ਪਿਸਤੌਲ ਅਤੇ ਚਾਰ ਮੈਗਜ਼ੀਨ ਬਰਾਮਦ ਹੋਏ।ਇਸੇ ਤਰ੍ਹਾਂ ਪਿੰਡ ਖਾਨਵਾਲ ਵਿਖੇ ਖੇਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 675

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-02-2025 ,ਅੰਗ 675 Sachkhand Sri Harmandir Sahib Amritsar Vikhe Hoyea Amrit Wele Da Mukhwak Ang: 675, 27-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੬ ਫੱਗਣ (ਸੰਮਤ ੫੫੬ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ […]

Continue Reading

CBSE ਨੇ 10ਵੀਂ ਕਲਾਸ ਦੇ ਇਮਤਿਹਾਨ ਦੇ ਨਵੇਂ ਪੈਟਰਨ ’ਚ ਪੰਜਾਬੀ ਨੂੰ ਕੀਤਾ ਅਣਗੌਲਿਆ

ਕੇਂਦਰ ਸਰਕਾਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਫੇਰ ਬੇਨਕਾਬ ਹੋਇਆ : ਹਰਜੋਤ ਸਿੰਘ ਬੈਂਸ ਚੰਡੀਗੜ੍ਹ, 26 ਫਰਵਰੀ, ਬੋਲੇ ਪੰਜਾਬ ਬਿਊਰੋ : ਸੀਬੀਐਸਈ ਵੱਲੋਂ ਜਾਰੀ ਕੀਤੇ ਗਏ 10ਵੀਂ ਕਲਾਸ ਇਮਤਿਹਾਨ ਦੇ ਨਵੇਂ ਪੈਟਰਨ ਵਿੱਚੋਂ ਪੰਜਾਬੀ ਨੂੰ ਅਣਗੌਲਿਆ ਗਿਆ ਗਿਆ ਹੈ। ਨਵੇਂ ਜਾਰੀ ਕੀਤੇ ਗਏ ਪੈਟਰਨ ਵਿੱਚ ਪੰਜਾਬੀ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ। ਪੰਜਾਬ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

ਚੰਡੀਗੜ੍ਹ, 26 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ’ ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵੱਲੋਂ ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ […]

Continue Reading

ਮੁੱਖ ਇੰਜੀਨੀਅਰ ਬੀਬੀਐਮਬੀ ਵਿਰੁੱਧ ਮੁਲਾਜ਼ਮਾਂ ਨੇ ਸ਼ਹਿਰ ਵਿੱਚ ਕੀਤਾ ਰੋਸ ਮੁਜ਼ਾਰਾ

ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਔਰਤਾਂ ਅਤੇ ਬੱਚਿਆਂ ਨੇ ਕੀਤੀ ਸ਼ਮੂਲੀਅਤ ਬੀਬੀਐਮਬੀ ਮੈਨੇਜਮੈਂਟ ਨੂੰ ਲੋਕ ਪਾ ਰਹੇ ਹਨ ਲਾਹਨਤਾਂ ਨੰਗਲ ,26, ਫਰਵਰੀ (ਮਲਾਗਰ ਖਮਾਣੋਂ) ਬੀ.ਬੀ. ਐਮ.ਬੀ ਵਰਕਰਜ ਯੂਨੀਅਨ ਰਜਿ ਨੰਗਲ ਦੇ ਪ੍ਰਧਾਨ ਰਾਮ ਕੁਮਾਰ ਦੀ ਪ੍ਰਧਾਨਗੀ ਹੇਠ ਮੁਲਾਜ਼ਮਾਂ ਡੇਲੀਵੇਜ ਕਾਮਿਆਂ , ਔਰਤਾਂ ਅਤੇ ਬੱਚਿਆਂ ਸਮੇਤ ਮੁੱਖ ਦਫਤਰ ਵਿਖੇ ਇਕੱਠੇ ਹੋ ਕੇ ਸ਼ਹਿਰ ਦੇ […]

Continue Reading

ਸਿਟੀ ਕਾਸਟ ਅਕਾਊਂਟੈਂਟ ਨੂੰ ਨਿਊ ਇਨਕਮ ਟੈਕਸ ਐਕਟ, 2025 ‘ਤੇ ਨੈਸ਼ਨਲ ਟਾਸਕ ਫੋਰਸ ਲਈ ਨਾਮਜ਼ਦ ਕੀਤਾ ਗਿਆ

ਚੰਡੀਗੜ੍ਹ, 26 ਫਰਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਪ੍ਰੈਕਟਿਸਿੰਗ ਕਾਸਟ ਅਕਾਊਂਟੈਂਟ, ਸੀਐਮਏ ਅਨਿਲ ਸ਼ਰਮਾ ਨੂੰ ਇੰਸਟੀਚਿਊਟ ਆਫ਼ ਕਾਸਟ ਅਕਾਊਂਟੈਂਟਸ ਆਫ਼ ਇੰਡੀਆ (ਆਈਸੀਐਮਏਆਈ) ਦੁਆਰਾ ਗਠਿਤ ਨੈਸ਼ਨਲ ਟਾਸਕ ਫੋਰਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਇਸ ਟਾਸਕ ਫੋਰਸ ਦਾ ਉਦੇਸ਼ ਨਵੇਂ ਆਮਦਨ ਕਰ ਐਕਟ 2025 ਨੂੰ ਸਰਲ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰ ਨੂੰ ਸੁਝਾਅ ਦੇਣਾ ਹੈ। ਨਵਾਂ […]

Continue Reading