ਸ਼ਿਵਰਾਤਰੀ ਮੌਕੇ ਵਿਧਾਇਕ ਕੁਲਵੰਤ ਸਿੰਘ ਹੋਏ ਮੋਹਾਲੀ ਦੇ ਮੰਦਰਾਂ ਵਿੱਚ ਨਤਮਸਤਕ

ਹਿੰਦੂ – ਸਿੱਖ ਭਾਈਚਾਰਕ ਸਾਂਝ ਤਿਉਹਾਰਾਂ ਦੀ ਤਿਆਰੀ ਦੌਰਾਨ ਹੁੰਦੀ ਵੇਖੀ ਜਾ ਸਕਦੀ ਹੈ ਵਧੇਰੇ ਗੂੜੀ : ਕੁਲਵੰਤ ਸਿੰਘ ਮੋਹਾਲੀ 26 ਫਰਵਰੀ,ਬੋਲੇ ਪੰਜਾਬ ਬਿਊਰੋ : ਅੱਜ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਧਾਨ ਸ ਭਾ ਹਲਕੇ ਵਿੱਚ ਪੈਂਦੇ ਮੰਦਰਾਂ ਦੇ ਵਿੱਚ ਨਤਮਸਤਕ ਹੋਏ ਅਤੇ ਸ਼ਿਵਰਾਤਰੀ ਦੇ ਪਾਵਨ ਮੌਕੇ ਤੇ ਸ਼ਰਧਾਲੂਆਂ ਨਾਲ ਸਾਂਝ ਪਾਈ, ਵਿਧਾਇਕ […]

Continue Reading

ਸੂਬੇ ਦੇ ਸਾਰੇ ਸਕੂਲਾਂ ’ਚ ਪੰਜਾਬੀ ਵਿਸ਼ਾ ਪੜ੍ਹਾਉਣਾ ਕੀਤਾ ਲਾਜ਼ਮੀ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 26 ਫਰਵਰੀ, ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਵਿਸ਼ਾ ਪੜ੍ਹਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਭਾਵੇਂ ਉਹ ਕਿਸੇ ਵੀ ਬੋਰਡ ਨਾਲ ਸਬੰਧਤ ਹੋਣ, ਲਈ ਪੰਜਾਬੀ ਨੂੰ ਮੁੱਖ ਤੇ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸ ਸਬੰਧੀ ਅੱਜ […]

Continue Reading

ਪੰਜਾਬ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਦੇ ਸਰਟੀਫਿਕੇਟ ਨੂੰ ਨਹੀਂ ਮਿਲੇਗੀ ਮਾਨਤਾ; ਸਾਰੇ ਵਿੱਦਿਅਕ ਬੋਰਡਾਂ ‘ਤੇ ਲਾਗੂ ਹੋਵੇਗਾ ਫ਼ੈਸਲਾ- ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 26 ਫਰਵਰੀ ,ਬੋਲੇ ਪੰਜਾਬ ਬਿਊਰੋ :ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਵੱਲੋਂ ਨਵਾਂ ਪ੍ਰੀਖਿਆ ਪੈਟਰਨ ਲਿਆ ਕੇ ਖੇਤਰੀ ਭਾਸ਼ਾਵਾਂ ਨੂੰ ਦਰਕਿਨਾਰ ਕਰਨ ਦੀ “ਸੋਚ-ਸਮਝੀ ਸਾਜ਼ਿਸ਼” ਵਿਰੁੱਧ ਪੰਜਾਬ ਸਰਕਾਰ ਵੱਲੋਂ ਦਲੇਰਾਨਾ ਕਦਮ ਚੁੱਕਦਿਆਂ ਅੱਜ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਮੁੱਖ ਵਿਸ਼ਾ ਬਣਾ ਦਿੱਤਾ ਗਿਆ ਹੈ, ਭਾਵੇਂ ਸਕੂਲ ਕਿਸੇ […]

Continue Reading

ਪੰਜਾਬ ਵਿੱਚ ਸਰਕਾਰੀ ਯੋਜਨਾ ਅਧੀਨ 341 ਬੱਚਿਆਂ ਨੂੰ ਮੁਫ਼ਤ ਦਿਲ ਦੀਆਂ ਸਰਜਰੀਆਂ ਨਾਲ ਦਿੱਤਾ ਨਵਾਂ ਜੀਵਨ

ਚੰਡੀਗੜ੍ਹ, 26 ਫਰਵਰੀ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਸਭ ਤੋਂ ਛੋਟੇ ਉਮਰ ਦੇ ਨਾਗਰਿਕਾਂ ਦੀ ਸਿਹਤ ਦੀ ਰਾਖੀ ਅਤੇ ਉਨ੍ਹਾਂ ਦੇ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ 341 ਬੱਚਿਆਂ […]

Continue Reading

ਮੌਤ ਦਾ ਸਰਟੀਫਿਕੇਟ ਜਾਰੀ ਕਰਨ ਬਦਲੇ 30000 ਰੁਪਏ ਰਿਸ਼ਵਤ ਲੈਂਦਾ ਸਿਹਤ ਵਿਭਾਗ ਦਾ ਮੁਲਾਜ਼ਮ ਗ੍ਰਿਫਤਾਰ

ਚੰਡੀਗੜ੍ਹ 26 ਫਰਵਰੀ ,ਬੋਲੇ ਪੰਜਾਬ ਬਿਊਰੋ : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ, ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਵਾਰਡ ਅਟੈਂਡੈਂਟ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਬਟਾਲਾ […]

Continue Reading

ਸੀ ਬੀ ਐੱਸ ਈ ਵੱਲੋਂ ਨਵੇਂ ਪ੍ਰੀਖਿਆ ਪੈਟਰਨ ‘ਚੋਂ ਖੇਤਰੀ ਭਾਸ਼ਾਵਾਂ ਵਿੱਚੋਂ ਪੰਜਾਬੀ ਭਾਸ਼ਾ ਗਾਇਬ ਕਰਨ ਦੀ ਡੀ ਟੀ ਐੱਫ ਵੱਲੋਂ ਨਿਖੇਧੀ

ਕੇਂਦਰੀ ਸਿੱਖਿਆ ਬੋਰਡ ਵੱਲੋਂ ਪੰਜਾਬੀ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਤੋਂ ਦੂਰ ਕਰਨ ਦੀ ਸਾਜ਼ਿਸ਼ : ਡੀ ਟੀ ਐੱਫ ਚੰਡੀਗੜ੍ਹ 26 ਫਰਵਰੀ,ਬੋਲੇ ਪੰਜਾਬ ਬਿਊਰੋ : ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ ਬੀ ਐੱਸ ਈ) ਵੱਲੋਂ ਦਸਵੀਂ ਜਮਾਤ ਦੇ ਪ੍ਰੀਖਿਆ ਪੈਟਰਨ ਵਿੱਚ ਵੱਡੀ ਤਬਦੀਲੀ ਕਰਦਿਆਂ ਪੰਜਾਬੀ ਭਾਸ਼ਾ ਨੂੰ ਦਰਕਿਨਾਰ ਕਰਦਿਆਂ ਇਸਨੂੰ ਖੇਤਰੀ ਭਾਸ਼ਾਵਾਂ ਵਿੱਚ ਸਥਾਨ ਨਾ ਦੇ […]

Continue Reading

‘ਮੁੱਖ ਮੰਤਰੀ’ਨੂੰ ਹੋਇਆ ਡਿਪਰੈਸ਼ਨ ,ਰੱਸੇ ਨਾਲ ਬੰਨ੍ਹ ਕੇ ਰੱਖਿਆ

ਚੰਡੀਗੜ੍ਹ, 26 ਫਰਵਰੀ, ਬੋਲੇ ਪੰਜਾਬ ਬਿਊਰੋ : ਸੋਸ਼ਲ ਮੀਡੀਆ ਦੇ ਉੱਤੇ ਧਮਕ ਬੇਸ ਵਾਲਾ “ਮੁੱਖ ਮੰਤਰੀ” ਦੇ ਨਾਮ ਨਾਲ ਬਹੁਤ ਪ੍ਰਸਿੱਧ ਹੋਇਆ ਨੌਜਵਾਨ ਡਿਪਰੈਸ਼ਨ ਦਾ ਸ਼ਿਕਾਰ ਹੋ ਚੁੱਕਾ ਹੈ ਜਿਸ ਕਾਰਨ ਮੁੱਖ ਮੰਤਰੀ ਨੂੰ ਘਰਦਿਆਂ ਵੱਲੋਂ ਰੱਸਿਆ ਨਾਲ ਬੰਨਣਾ ਪਿਆ। ‘ਮੁੱਖ ਮੰਤਰੀ’ ਨਾਲ ਪ੍ਰਸਿੱਧ ਹੋਏ ਧਰਮਪ੍ਰੀਤ ਸਿੰਘ ਪਿੰਡ ਦੀਨੇਵਾਲ ਜ਼ਿਲ੍ਹਾ ਤਰਨਤਾਰਨ ਦੇ ਹਾਲਾਤ ਐਨ੍ਹੇ ਮਾੜੇ […]

Continue Reading

ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਜੀ.ਏ. ਫਾਊਡੇਸ਼ਨ ਅਤੇ ਆਈ ਐਫ਼ ਸੀ ਰੁੜਕਾ ਕਲਾਂ ਵਿਚਾਲੇ ਸਮਝੌਤਾ

ਫੁਟਬਾਲ ਪ੍ਰੇਮੀਆਂ ਲਈ ਨਵੀਆਂ ਸੰਭਾਵਨਾਵਾਂ ਪੈਦਾ ਕਰੇਗੀ ਜੀ.ਏ. ਫਾਊਡੇਸ਼ਨ: ਜਸਿਮ ਅਲ ਅਲੀ ਮਾਹਿਰ ਕੋਚ ਦੇਣਗੇ ਫੁਟਬਾਲ ਪ੍ਰੇਮੀਆਂ ਨੂੰ ਨਵੀਂ ਤਕਨੀਕੀ ਜਾਣਕਾਰੀ: ਗੁਰਮੰਗਲ ਦਾਸ ਰੁੜਕਾ ਕਲਾਂ ਵਿਖੇ ਬਣਾਇਆ ਬਹੁ ਮੰਤਵੀ ਖੇਡ ਪ੍ਰੋਜੈਕਟ ਚੰਡੀਗੜ੍ਹ, 26 ਫਰਵਰੀ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਫੁਟਬਾਲ ਪ੍ਰੇਮੀਆਂ ਲਈ ਇਹ ਖ਼ਬਰ ਬੇਹੱਦ ਜਾਣਕਾਰੀ ਭਰਪੂਰ ਅਤੇ ਉਤਸ਼ਾਹਿਤ ਕਰਨ ਵਾਲੀ ਹੈ।ਪਿਛਲੇ ਇੱਕ ਦਹਾਕੇ ਤੋਂ ਫੁਟਬਾਲ […]

Continue Reading

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਪੀੜਤਾਂ ਲਈ ਇਨਸਾਫ਼ ਦੀ ਸ਼ੁਰੂਆਤ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 26 ਫ਼ਰਵਰੀ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਮਾਣਯੋਗ ਸੁਪਰੀਮ ਕੋਰਟ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਉਸ ਨੂੰ ਉਮਰ ਕੈਦ ਦੀ ਸਜ਼ਾ ਦੇਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ […]

Continue Reading

ਡਾ. ਜ਼ੋਰਾ ਸਿੰਘ ਨੇ ਸੁਨਹਿਰੀ ਰੰਗ ਦੇ ਗੁਬਾਰੇ ਛੱਡ ਕੇ ਸਮਾਗਮ ਦਾ ਕੀਤਾ ਉਦਘਾਟਨ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਮਨਾਇਆ ਰਾਸ਼ਟਰੀ ਪੀਰੀਅਡੋਂਟਿਸਟ ਦਿਵਸ ਮੰਡੀ ਗੋਬਿੰਦਗੜ੍ਹ, 26 ਫਰਵਰੀ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ, ਜੋ ਕਿ ਦੇਸ਼ ਭਗਤ ਯੂਨੀਵਰਸਿਟੀ ਦਾ ਅਨਿੱਖੜਵਾਂ ਅੰਗ ਹੈ, ਵਿਖੇ ਪੀਰੀਅਡੌਂਟਿਕਸ ਵਿਭਾਗ ਦੁਆਰਾ ਡੈਂਟਿਸਟਰੀ ਕਲੱਬ ਦੇ ਸਹਿਯੋਗ ਨਾਲ ਰਾਸ਼ਟਰੀ ਪੀਰੀਅਡੌਂਟਿਸਟ ਦਿਵਸ ਮਨਾਇਆ ਗਿਆ। ਇਸ ਦਿਨ ਇੰਡੀਅਨ ਸੋਸਾਇਟੀ ਆਫ਼ ਪੀਰੀਅਡੋਂਟੋਲੋਜੀ (ISP) ਦੀ […]

Continue Reading