ਸਾਂਝੇ ਫਰੰਟ ਦੇ ਝੰਡੇ ਹੇਠ ਮੁਲਾਜ਼ਮਾਂ ਨੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਗਟ

ਮਾਨਸਾ-26 ਫਰਵਰੀ ,ਬੋਲੇ ਪੰਜਾਬ ਬਿਊਰੋ : ਅੱਜ ਮਿਤੀ 26.02.2025 ਨੂੰ ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਝਾ ਫਰੰਟ ਪੰਜਾਬ ਦੇ ਸੱਦੇ ਤੇ ਜਿਲਾ ਮਾਨਸਾ ਵੱਲੋ ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਡਿਊ DA ਦੇਣ ਦਾ ਨੋਟੀਫਿਕੇਸ਼ਨ ਦੀਆਂ ਕਾਪੀਆਂ ਜਿਲਾ ਕਨਵੀਨਰਜ ਸ੍ਰੀ ਨਖਨਲਾਲ ਜੀ, ਸ੍ਰੀ ਸਿੰਕਦਰ ਸਿੰਘ ਘਰਾਗਣਾ, ਬਿਕਰ ਸਿੰਘ ਮਾਖਾ, ਸ੍ਰੀ ਰਾਜ ਕੁਮਾਰ ਰੰਗਾ, ਸ੍ਰੀ ਸੀਤਲ ਸਿੰਘ ਉੱਡਤ […]

Continue Reading

ਪੰਜਾਬ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਗਮਾਂ ਦੌਰਾਨ ਅਰੀਨਾ ਪੋਲੋ ਚੈਲੇਂਜ ਕੱਪ ਦੀ ਕੀਤੀ ਜਾਵੇਗੀ ਮੇਜ਼ਬਾਨੀ: ਸ. ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 26 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ ਕਿ ਅਰੀਨਾ ਪੋਲੋ ਚੈਲੇਂਜ ਕੱਪ ਦਾ ਲੰਮੇ ਸਮੇਂ ਤੋਂ ਉਡੀਕਿਆ ਜਾ ਰਿਹਾ 6ਵਾਂ ਐਡੀਸ਼ਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਜਸ਼ਨਾਂ ਦੌਰਾਨ ਕਰਵਾਇਆ ਜਾਵੇਗਾ, ਜਿਸ ਵਿੱਚ ਦੇਸ਼ ਭਰ ਦੇ ਉੱਚ ਪੱਧਰੀ ਖਿਡਾਰੀ ਅਤੇ ਉਤਸ਼ਾਹੀ ਘੋੜਸਵਾਰੀ […]

Continue Reading

ਆਰ.ਟੀ.ਈ. ਐਕਟ 2009 ਸਮਾਜਿਕ ਅਸਮਾਨਤਾਵਾਂ  ਤੇ ਅੰਕੁਸ਼ ਲਗਾ ਕੇ ਸਮਾਨਤਾ (ਇਕਵੈਲਿਟੀ) ਅਤੇ ਭਾਈਚਾਰਕ ਸਾਂਝ (ਫ੍ਰੇਟਰਨਿਟੀ) ਨੂੰ ਕਰੇਗਾ ਮਜ਼ਬੂਤ : ਡਾ. ਰਾਜੂ

ਡਾ. ਜਗਮੋਹਨ ਸਿੰਘ ਰਾਜੂ ਦੇ ਅਣਥੱਕ ਯਤਨਾਂ ਸਦਕਾ, ਦਲਿਤ, ਪਿਛੜੇ ਅਤੇ ਆਰਥਿਕ ਪੱਖੋਂ ਕਮਜ਼ੋਰ   ਬੱਚਿਆਂ ਦੇ ਭਵਿੱਖ ਨੂੰ ਲੈ ਕੇ ਹਾਈ ਕੋਰਟ ਵਿੱਚ ਇਤਿਹਾਸਕ ਜਿੱਤ ਪ੍ਰਾਪਤ ਹੋਈ। ਚੰਡੀਗੜ੍ਹ 26 ਫਰਵਰੀ ,ਬੋਲੇ ਪੰਜਾਬ ਬਿਊਰੋ : ਸਮਾਜਿਕ ਨਿਆਂ ਅਤੇ ਸਿੱਖਿਆ ਸੁਧਾਰਾਂ ਲਈ ਇੱਕ ਵੱਡੀ ਜਿੱਤ ਦੇ ਤੌਰ ‘ਤੇ, ਡਾ. ਜਗਮੋਹਨ ਸਿੰਘ ਰਾਜੂ ਦੀ ਨਿਰੰਤਰ ਮਿਹਨਤ ਨੇ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

ਚੰਡੀਗੜ੍ਹ, 26 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ’ ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵੱਲੋਂ ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ […]

Continue Reading

ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਮੁਲਾਜ਼ਮਾਂ ਦੇ ਫੇਰਬਦਲ ਦੀ ਤਿਆਰੀ

ਚੰਡੀਗੜ੍ਹ 26 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਦੇ ਬਲਾਕ ਸੰਮਤੀ ਦਫਤਰਾਂ ਵਿੱਚ ਤਾਇਨਾਤ ਅਮਲੇ ਦੀਆਂ ਬਦਲੀਆਂ ਵੀ ਸਰਕਾਰ ਵੱਲੋਂ ਕੀਤੀਆਂ ਜਾਂਦੀਆਂ ਹਨ।ਵਿਧਾਇਕ ਜੰਗੀ ਲਾਲ ਮਹਾਜਨ ਨੇ ਸਵਾਲ ਪੁੱਛਿਆ ਸੀ […]

Continue Reading

ED ਜਲੰਧਰ ਨੇ ViewNow ਮਾਰਕੀਟਿੰਗ ਕੰਪਨੀ ਦੇ ਸੰਸਥਾਪਕ ਨੂੰ ਕੀਤਾ ਗ੍ਰਿਫਤਾਰ: 8 ਦਿਨ ਦਾ ਰਿਮਾਂਡ,

ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ; ਬਿੱਗ ਬੁਆਏ ਟੌਏਜ਼ ਦਾ ਵੀ ਮਾਮਲੇ ਵਿੱਚ ਨਾਮ ਹੈ ਜਲੰਧਰ 26 ਫਰਵਰੀ ,ਬੋਲੇ ਪੰਜਾਬ ਬਿਊਰੋ ; ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਦਿੱਲੀ ‘ਚ ਤਲਾਸ਼ੀ ਲੈਣ ਤੋਂ ਬਾਅਦ ਦਿੱਲੀ ਸਥਿਤ ਵਿਊਨਾਊ ਮਾਰਕੀਟਿੰਗ ਸਰਵਿਸਿਜ਼ ਲਿਮਟਿਡ ਨਾਲ ਜੁੜੇ ਇਕ ਅਹਿਮ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਸਬੰਧੀ […]

Continue Reading

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਸੰਜੀਵ ਅਰੋੜਾ ਬਣੇ ‘ਆਪ’ ਉਮੀਦਵਾਰ

ਲੁਧਿਆਣਾ 26 ਫਰਵਰੀ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ। ਇਹ ਜਾਣਕਾਰੀ ਪਾਰਟੀ ਵੱਲੋਂ ਜਾਰੀ ਕੀਤੀ ਗਈ। ਇਹ ਸੀਟ ਵਿਧਾਇਕ ਗੁਰਪ੍ਰੀਤ ਗੋਗੀ (57) ਦੀ ਗੋਲੀ ਲੱਗਣ ਕਾਰਨ […]

Continue Reading

ਡੱਲੇਵਾਲ ਨੂੰ ਹੈ 103 ਡਿਗਰੀ ਬੁਖਾਰ: ਪਾਣੀ ਦੀਆਂ ਪੱਟੀਆਂ ਰੱਖੀਆਂ ਜਾ ਰਹੀਆਂ ਹਨ, ਕੀਟੋਨ ਰਿਪੋਰਟ ਪਾਜ਼ੇਟਿਵ

ਖਨੌਰੀ 26 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ 93 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਉਸ ਦਾ ਬਲੱਡ ਪ੍ਰੈਸ਼ਰ ਅਚਾਨਕ ਵਧਣ ਤੋਂ ਬਾਅਦ ਉਸ ਨੂੰ ਬੁਖਾਰ ਹੋ ਗਿਆ ਹੈ। ਉਸ ਨੂੰ ਇਸ ਸਮੇਂ (103.6) ਡਿਗਰੀ ਬੁਖਾਰ ਹੈ, ਡਾਕਟਰਾਂ ਦੀ ਟੀਮ ਲਗਾਤਾਰ ਉਸ ਦੀ […]

Continue Reading

BSF ਨੇ ਪਾਕਿਸਤਾਨੀ ਘੁਸਪੈਠੀਆ ਨੂੰ ਮਾਰ ਮੁਕਾਇਆ, ਚੇਤਾਵਨੀ ਦੇ ਬਾਵਜੂਦ ਨਹੀਂ ਰੁਕਿਆ,

ਪਠਾਨਕੋਟ 26 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪਠਾਨਕੋਟ ‘ਚ ਪਾਕਿਸਤਾਨ ਨਾਲ ਲੱਗਦੇ ਇਲਾਕੇ ‘ਚ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਇਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਇਹ ਕਾਰਵਾਈ ਕੀਤੀ। ਸੂਤਰਾਂ ਅਨੁਸਾਰ ਉਹ ਪਠਾਨਕੋਟ ਇਲਾਕੇ ਤੋਂ ਘੁਸਪੈਠ ਕਰਕੇ ਸਰਹੱਦ ਪਾਰ ਕਰਨ ਦੀ ਤਿਆਰੀ ਕਰ ਰਿਹਾ ਸੀ। ਮੁਲਜ਼ਮ ਭਾਰਤੀ […]

Continue Reading

ਪੰਜਾਬ ਪੁਲਿਸ ਦੇ ASI ਦੀ ਸੜਕ ਹਾਦਸੇ ’ਚ ਮੌਤ

ਜਲੰਧਰ, 26 ਫਰਵਰੀ, ਬੋਲੇ ਪੰਜਾਬ ਬਿਊਰੋ : ਜਲੰਧਰ ਨੇੜੇ ਵਾਪਰੇ ਇਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਏਐਸਆਈ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਲੁਧਿਆਣਾ ਦੇ ਰਹਿਣ ਵਾਲੇ 54 ਸਾਲਾ ਬਲਵੀਰ ਚੰਦ ਵਜੋਂ ਹੋਈ ਹੈ। ਬਲਵੀਰ ਚੰਦ ਲੁਧਿਆਣਾ ਕਮਿਸ਼ਨਰੇਟ ਵਿੱਚ ਏਐਸਆਈ ਵਜੋਂ ਡਿਊਟੀ ਨਿਭਾਅ ਰਿਹਾ ਸੀ। ਬਲਵੀਰ ਚੰਦ ਆਪਣੀ ਡਿਊਟੀ ਖਤਮ ਕਰਨ ਤੋਂ ਬਾਅਦ […]

Continue Reading