ਮੋਹਾਲੀ ‘ਚ ਅਮਰੀਕਾ ਸਮੇਤ ਕਈ ਦੇਸ਼ਾਂ ਦੇ ਡਾਲਰ ਚੋਰੀ,ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕੀਤੀ

ਮੋਹਾਲੀ 26 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੋਹਾਲੀ ਵਿੱਚ ਇੱਕ ਮਨੀ ਐਕਸਚੇਂਜ ਦੀ ਦੁਕਾਨ ਤੋਂ ਆਸਟ੍ਰੇਲੀਅਨ, ਅਮਰੀਕਾ ਅਤੇ ਕੈਨੇਡੀਅਨ ਡਾਲਰ ਅਤੇ ਯੂਏਈ ਦੀਨਾਰ ਚੋਰੀ ਹੋ ਗਏ ਹਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮਾਲਿਕ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਿਆ ਸੀ, ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ, ਹਾਲਾਂਕਿ ਅਜੇ ਤੱਕ ਪੁਲਿਸ ਮੁਲਜ਼ਮਾਂ […]

Continue Reading

ਚੰਡੀਗੜ੍ਹ ਯੂਨੀਵਰਸਿਟੀ ‘ਚ ਚੈਂਪੀਅਨ ਖਿਡਾਰੀ ਦੀ ਮੌਤ ,ਰਿੰਗ ‘ਚ ਲੜਦੇ ਹੋਏ ਮੈਟ ‘ਤੇ ਡਿੱਗਿਆ ਦਿਲ ਦਾ ਦੌਰਾ

ਚੰਡੀਗੜ੍ਹ 26 ਫਰਵਰੀ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਯੂਨੀਵਰਸਿਟੀ ‘ਚ ਚੱਲ ਰਹੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਵੁਸ਼ੂ ਚੈਂਪੀਅਨਸ਼ਿਪ ਦੌਰਾਨ ਸੋਮਵਾਰ ਨੂੰ ਜੈਪੁਰ ਦੇ ਰਹਿਣ ਵਾਲੇ ਮੋਹਿਤ ਸ਼ਰਮਾ (21) ਦੀ ਮੌਤ ਹੋ ਗਈ। ਰਿੰਗ ‘ਚ ਲੜਦੇ ਹੋਏ ਮੋਹਿਤ ਨੂੰ ਦਿਲ ਦਾ ਦੌਰਾ ਪਿਆ। ਇਸ ਘਟਨਾ ਦਾ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ‘ਚ ਮੋਹਿਤ ਰਿੰਗ ‘ਚ […]

Continue Reading

ਮਾਨਯੋਗ ਕੋਰਟ ਵੱਲੋਂ ਦਿੱਲੀ ਸਿੱਖ ਨਸਲਕੁਸ਼ੀ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦਾ ਫੈਸਲਾ ਸ਼ਲਾਗਾਯੋਗ : ਪ੍ਰੋਫੈਸਰ ਬਡੂੰਗਰ

ਚੰਡੀਗੜ੍ਹ , 26 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਮਾਨਯੋਗ ਅਦਾਲਤ ਵੱਲੋਂ ਦਿੱਲੀ 84 ਦੇ ਦੰਗਿਆਂ ਤੇ ਸਿੱਖ ਨਸਲਕੁਸ਼ੀ ਦੇ ਦੋਸ਼ੀ ਸੱਜਣ ਕੁਮਾਰ ਖਿਲਾਫ ਸੁਣਾਏ ਗਏ ਉਮਰ ਕੈਦ ਦੀ ਸਜ਼ਾ ਦੇ ਫੈਸਲੇ ਦਾ ਸਵਾਗਤ ਕੀਤਾ ਹੈ।  ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਇਸ ਕੇਸ ਵਿੱਚ ਸ਼ਾਮਿਲ […]

Continue Reading

ਅਮਨ ਅਰੋੜਾ ਨੇ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਨੇਤਾ ਨੂੰ ਕਰੜੇ ਹੱਥੀਂ ਲਿਆ: ਬੇਬੁਨਿਆਦ ਦੋਸ਼ਾਂ ਨਾਲ ਲੋਕਾਂ ਦਾ ਭਰੋਸਾ ਟੁੱਟਦਾ

ਚੰਡੀਗੜ੍ਹ, 26 ਫਰਵਰੀ ,ਬੋਲੇ ਪੰਜਾਬ ਬਿਊਰੋ : ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਕਾਂਗਰਸ ‘ਤੇ ਵਰ੍ਹਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ.) ਪ੍ਰਤਾਪ ਸਿੰਘ ਬਾਜਵਾ ਨੂੰ ਸਲਾਹ ਦਿੱਤੀ ਕਿ ਉਹ ਦੂਜਿਆਂ ‘ਤੇ ਉਂਗਲੀਆਂ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਥੱਲੇ ਸੋਟਾ ਫੇਰ ਲੈਣ। ਕੈਬਨਿਟ ਮੰਤਰੀ […]

Continue Reading

ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਨੂੰ ਇਕ ਹੋਰ ਉਮਰਕੈਦ, ਸੱਤ ਸਾਲ ਦੀ ਸਜ਼ਾ ਅਤੇ ਚਾਰ ਲੱਖ ਦਾ ਲਗਾਇਆ ਗਿਆ ਜੁਰਮਾਨਾ

ਨਵੀਂ ਦਿੱਲੀ 26 ਫਰਵਰੀ ,ਬੋਲੇ ਪੰਜਾਬ ਬਿਊਰੋ : ਦਿੱਲੀ ਵਿੱਚ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 40 ਸਾਲ ਬਾਅਦਇਕ ਹੋਰ ਕੇਸ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ । ਇਹ ਮਾਮਲਾ ਸਿੱਖਾਂ ਦੇ ਕੀਤੇ ਗਏ ਕਤਲੇਆਮ ਦੌਰਾਨ ਦਿੱਲੀ ਦੇ ਸਰਸਵਤੀ ਵਿਹਾਰ ਵਿੱਚ ਜਸਵੰਤ ਸਿੰਘ ਅਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 609

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-02-2025,ਅੰਗ 609 Sachkhand Sri Harmandir Sahib Amritsar Vikhe Hoyea Amrit Wele Da Mukhwak Ang: 609, 26-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੫ ਫੱਗਣ (ਸੰਮਤ ੫੫੬ ਨਾਨਕਸ਼ਾਹੀ)26-02-2025 ਸੋਰਠਿ ਮਹਲਾ ੫ ॥ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ […]

Continue Reading

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਪੁੱਜੇ ਬਿਕਰਮ ਸਿੰਘ ਮਜੀਠੀਆ

ਹੁਸ਼ਿਆਰਪੁਰ 25 ਫਰਵਰੀ ,ਬੋਲੇ ਪੰਜਾਬ ਬਿਊਰੋ : ਬੀਤੇ ਦਿਨੀਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਅੱਜ ਹੁਸ਼ਿਆਰਪੁਰ ‘ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਬਿਕਰਮ ਸਿੰਘ ਮਜੀਠੀਆ ਪਹੁੰਚੇ। ਜਿੱਥੇ ਬੰਦ ਕਮਰੇ ਵਿਚ ਮੀਟਿੰਗ ਕੀਤੀ ਗਈ ਹੈ।ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ […]

Continue Reading

ਵੱਖ-ਵੱਖ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਨੂੰ ਅਪੀਲ, ਸ਼ੰਭੂ ਸਰਹੱਦ ਤੋਂ ਆਵਾਜਾਈ ਖੋਲ੍ਹਣ ਲਈ ਦਖਲ ਦੇਣ ਦੀ ਮੰਗ ਕੀਤੀ

ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਹਿੱਤਾਂ ਦੀ ਰਾਖੀ ਦਾ ਭਰੋਸਾ ਦਿੱਤਾ ਪੰਜਾਬ ਸਰਕਾਰ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣਾਉਣ ਦਾ ਸੰਕਲਪ ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ […]

Continue Reading

ਬਲਾਕ ਸੰਮਤੀ ਦੇ ਅਮਲੇ ਦੀਆਂ ਬਦਲੀਆਂ ਹੋ ਸਕਦੀਆਂ ਹਨ- ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਜਿਹੜੇ ਮੁਲਾਜ਼ਮ ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਹਨ ਉਨ੍ਹਾਂ ਦੇ ਫੇਰਬਦਲ ਲਈ ਜਲਦ ਗੌਰ ਕਰਾਂਗੇ ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਦੇ ਬਲਾਕ ਸੰਮਤੀ ਦਫਤਰਾਂ ਵਿੱਚ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ ‘ਪੰਜਾਬ ਵਾਟਰ ਰਿਸੋਰਸਿਸ (ਮੈਨੇਜਮੈਂਟ ਐਂਡ ਰੈਗੂਲੇਸ਼ਨ) ਸੋਧ ਬਿੱਲ, 2025’ ਪਾਸ

ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਧਾਨ ਸਭਾ ਵੱਲੋਂ ਅੱਜ ‘ਪੰਜਾਬ ਵਾਟਰ ਰਿਸੋਰਸਿਸ (ਮੈਨੇਜਮੈਂਟ ਐਂਡ ਰੈਗੂਲੇਸ਼ਨ) ਸੋਧ ਬਿੱਲ, 2025’ ਪਾਸ ਕਰ ਦਿੱਤਾ ਗਿਆ ਹੈ। ਇਹ ਬਿੱਲ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਪੇਸ਼ ਕੀਤਾ। ਇਹ ਬਿੱਲ ਪੰਜਾਬ ਵਾਟਰ ਰਿਸੋਰਸਿਸ (ਮੈਨੇਜਮੈਂਟ ਐਂਡ ਰੈਗੂਲੇਸ਼ਨ) ਐਕਟ, 2020 ਵਿੱਚ ਸੋਧ ਕਰਨ ਲਈ ਪੇਸ਼ ਕੀਤਾ ਗਿਆ ਅਤੇ […]

Continue Reading