ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਰੱਦ

ਖਰੜਾ ਨੀਤੀ ਨੂੰ ਭਾਰਤ ਸਰਕਾਰ ਵੱਲੋਂ ਸਾਲ 2021 ਵਿੱਚ ਰੱਦ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਵਾਦਮਈ ਉਪਬੰਧਾਂ ਨੂੰ ਮੁੜ ਵਾਪਸ ਲਿਆਉਣ ਦੀ ਸਾਜ਼ਿਸ਼ ਦੱਸਿਆ ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਕਿਸਾਨ ਵਿਰੋਧੀ ਦੱਸਦਿਆਂ […]

Continue Reading

30,000 ਰੁਪਏ ਰਿਸ਼ਵਤ ਲੈਂਦਾ ਸਿਵਲ ਹਸਪਤਾਲ ਦਾ ਵਾਰਡ ਅਟੈਂਡੈਂਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 25 ਫਰਵਰੀ, ਬੋਲੇ ਪੰਜਾਬ ਬਿਊਰੋ : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਸਰਜਨ, ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਵਾਰਡ ਅਟੈਂਡੈਂਟ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ […]

Continue Reading

ਪੰਜਾਬ ਸਰਕਾਰ ਨੇ ਸ਼ਹੀਦਾਂ ਅਤੇ ਦਿਵਿਆਂਗ ਸੈਨਿਕਾਂ ਦੇ ਆਸ਼ਰਿਤਾਂ ਨੂੰ 10.97 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਵੰਡੀ: ਮੋਹਿੰਦਰ ਭਗਤ

ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਮਹਾਨ ਕੁਰਬਾਨੀਆਂ ਦੇਣ ਵਾਲੇ 21 ਸੈਨਿਕਾਂ, ਜਿਨ੍ਹਾਂ ਵਿੱਚ 12 […]

Continue Reading

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਭਗਵੰਤ ਮਾਨ ਦੀ ਵਾਅਦਾ ਖਿਲਾਫੀ ਦੀ ਕੀਤੀ ਨਿੰਦਾ: 4 ਹਫਤਿਆਂ ਦੇ ਵਾਅਦੇ ਤੋਂ ਹੁਣ ਆਏ ‘ਕੁਝ ਸਾਲਾਂ’ ਤੱਕ

ਕਿਹਾ, 2 ਦਿਨਾ ਪੰਜਾਬ ਵਿਧਾਨ ਸਭਾ ਸੈਸ਼ਨ ਸਿਰਫ਼ ਪੰਜਾਬ ਦੀ ਜਨਤਾ ਦੇ ਪੈਸੇ ਦੀ ਬਰਬਾਦੀ ਨਿਕਲਿਆ ਚੰਡੀਗੜ੍ਹ, 25 ਫਰਵਰੀ, ਬੋਲੇ ਪੰਜਾਬ ਬਿਊਰੋ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪੰਜਾਬ ਦੇ ਮੁੱਖ ਵਾਅਦਿਆਂ ਤੋਂ ਵਾਅਦਾ ਖਿਲਾਫੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿੰਦਾ ਕੀਤੀ, ਜਿਸ ਨੇ ‘ਆਪ’ ਸਰਕਾਰ ਦੀ ਪ੍ਰਸ਼ਾਸਨਿਕ […]

Continue Reading

ਜੇ ਹੋ ਸਕੇ ਤਾਂ ਆਪਣੇ ਵਿਧਾਇਕਾਂ ਨੂੰ ਇਕੱਠੇ ਕਰਕੇ ਵਿਖਾ ਦਿਓ: ਮੁੱਖ ਮੰਤਰੀ ਵਲੋਂ ਬਾਜਵਾ ਨੂੰ ਵੰਗਾਰ

ਮੁੱਖ ਮੰਤਰੀ ਵਲੋਂ ਬੇਬੁਨਿਆਦ ਬਿਆਨ ਦੇਣ ਲਈ ਕਾਂਗਰਸੀ ਆਗੂਆਂ ਦੀ ਨਿਖੇਧੀ ਵਿਰੋਧੀਆਂ ਨੂੰ ਦਿਨ-ਰਾਤ ਸੁਪਨੇ ਦੇਖਣੇ ਬੰਦ ਕਰਨ ਅਤੇ ਆਪਣੀ ਧਿਰ ਨੂੰ ਇਕਜੁੱਟ ਰੱਖਣ ਦੀ ਸਲਾਹ ‘ਆਪ’ ਵਿਧਾਇਕਾਂ ਦੇ ਸੰਪਰਕ ਵਿੱਚ ਹੋਣ ਦੀ ਬਿਆਨਬਾਜ਼ੀ ਬਾਜਵਾ ਵੱਲੋਂ ਮੀਡੀਆ ਦੀਆਂ ਸੁਰਖੀਆਂ ਵਿੱਚ ਰਹਿਣ ਦੀ ਚਾਲ* ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ : ਬੇਬੁਨਿਆਦ ਬਿਆਨ ਦੇਣ ਵਾਲੇ ਕਾਂਗਰਸੀ […]

Continue Reading

ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਮੋਦੀ ਸਰਕਾਰ ’ਤੇ ਵਰ੍ਹੇ ਮੁੱਖ ਮੰਤਰੀ

ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਅਤੇ ਪੰਜਾਬ ਦੇ ਵਿਕਾਸ ਅਤੇ ਤਰੱਕੀ ਵਿੱਚ ਰੁਕਾਵਟਾਂ ਪਾਉਣ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਪੰਜਾਬ ਵਿਧਾਨ ਸਭਾ ਦੇ ਸਦਨ […]

Continue Reading

ਡੀ ਸੀ ਦਫਤਰ ਦੇ ਸਟਾਫ਼ ਵੱਲੋਂ ਤਬਦੀਲ ਹੋਏ ਡੀ ਸੀ ਆਸ਼ਿਕਾ ਜੈਨ ਅਤੇ ਏ ਡੀ ਸੀ ਵਿਰਾਜ ਐੱਸ ਤਿੜਕੇ ਨੂੰ ਨਿੱਘੀ ਵਿਦਾਇਗੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਫ਼ਰਵਰੀ ,ਬੋਲੇ ਪੰਜਾਬ ਬਿਊਰੋ:ਜ਼ਿਲ੍ਹੇ ਦੇ ਤਬਦੀਲ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਅਤੇ ਏ ਡੀ ਸੀ (ਜਨਰ) ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ ਲਾਏ ਗਏ ਸ਼੍ਰੀ ਵਿਰਾਜ ਐੱਸ ਤਿੜਕੇ ਨੂੰ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਟਾਫ਼ ਅਤੇ ਜ਼ਿਲ੍ਹਾਅਧਿਕਾਰੀਆਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇੱਕ ਸਾਦੇ ਸਮਾਗਮ […]

Continue Reading

ਬੋਰਡ ਦੇ ਮਰਹੂਮ ਚੇਅਰਮੈਨ ਸ੍ਰੀ ਸ਼ੇਰਗਿਲ ਨੂੰ ਸਮਰਪਿਤ ਮੇਲ ਜੋਲ ਯਾਦਗਾਰੀ ਸਮਾਗਮ ਯਾਦਗਾਰ ਹੋ ਨਿਬੜਿਲਾ

ਪ੍ਰੀਖਿਆ ਲੈਣਾ ਵੀ ਉਨ੍ਹਾਂ ਹੀ ਚੁਣੌਤੀ ਪੂਰਨ ਜਿਨ੍ਹਾਂ ਪ੍ਰੀਖਿਆ ਦੇਣਾ : ਸ੍ਰੀ ਮਤੀ ਬਰਾੜ ਮੁਹਾਲੀ  25 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੁਲ ਸਿੱਖਿਆ ਬੋਰਡ ਦੇ  ਮਰਹੁ੍ਮ ਚੇਅਰਮੈਨ ਗੁਰਬਖਸ ਸਿੰਘ ਸੇਰਗਿੱਲ ਨੂੰ ਸਮਰਪਿਤ ਪੰਜਾਬ ਸਕੂਲ ਸਿੰਖਿਆ ਬੋਰਡ ਰਿਟਾਇਰਡ ਆਫੀਸਰ ਐਸੋਸੀਏਸਨ ਵੱਲੋਂ ਕਰਵਾਇਆ ਗਿਆ  ਮੇਲਜੋਲ ਸ੍ਮਾਗਮ ਯਾਦਗਾਰੀ ਹੋ ਨਿਬੜਿਆ। ਇਸ ਮੌਕੇ  ਐਸੋਸੀਏਸਨ ਦੇ ਸੇਵਾ ਮੁਕ਼ਤ 5 […]

Continue Reading

ਪੰਜਾਬ ਚ ਅਵਾਰਾ ਕੁੱਤਿਆਂ ਦੀਆਂ ਹਮਲਾ ਕਰਨ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਯਤਨਸ਼ੀਲ -ਡਾਕਟਰ ਰਵਜੋਤ

ਨਸਬੰਦੀ ਰਾਹੀਂ ਅਵਾਰਾ ਕੁੱਤਿਆਂ ਦੀ ਸੰਖਿਆ ਤੇ ਕੀਤਾ ਜਾ ਰਿਹਾ ਕੰਟਰੋਲ  ਕੈਬਿਨਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਐਮ.ਐਲ.ਏ. ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਧਿਆਨ ਦਵਾਓ ਮਤੇ ਦਾ ਦਿੱਤਾ ਉੱਤਰ  ਚੰਡੀਗੜ੍ਹ- 25 ਫਰਵਰੀ,ਬੋਲੇ ਪੰਜਾਬ ਬਿਊਰੋ : ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਨਰਿੰਦਰ ਕੌਰ ਭਰਾਜ, ਐਮ.ਐਲ.ਏ. ਸੰਗਰੂਰ ਵੱਲੋਂ ਅਵਾਰਾ […]

Continue Reading

ਗਰਭ ਚ ਸੁਣਦੀਂ ਰਹੀ ਮੈਂ

ਗਰਭ ਚ ਸੁਣਦੀਂ ਰਹੀ ਮੈਂ ਦੁਨੀਆਂ ਤੇ ਆੳਣੋ ਪਹਿਲਾਂਮੇਰੇ ਨਾਲ ਬੀਤੀ ਸੁਣ ਲੋਗਰਭ ਚ ਸੁਣਦੀਂ ਰਹੀ ਮੈਂ।ਨਿੱਤ ਹੁੰਦੀਆਂ ਸੀ ਸਲਾਹਾਂਕਿਤੇ ਫਿਰ ਨਾ ਪੱਥਰ ਜੰਮੀਂਨਿੱਤ ਮਾਂ ਨੂੰ ਪੈਂਦੀਆ ਗਾਲਾਂ।ਵੰਸ਼ ਨੀ ਚੱਲਣਾ ਸਾਡਾਰੋਲਾ ਪੈਂਦਾ ਡਾਅਡਾ।ਕੁੱਖ ਦੇ ਵਿੱਚ ਕੁੜੀ ਮਾਰਕੇਰੱਬ ਤੋਂ ਔਹ ਮੁੰਡਾ ਭਾਲਾਂ।ਪੁੱਤ ਪਹਿਲਾਂ ਕਵੀਲਦਾਰ ਐਫਿਰ ਦੋ -ਦੋ ਕਿਦਾਂ ਪਾਲਾਂ। ਡਾ ਜਸਵੀਰ ਸਿੰਘ ਗਰੇਵਾਲਬਸੰਤ ਨਗਰ, ਹੰਬੜਾਂ ਰੋਡਲੁਧਿਆਣਾ।9814346204

Continue Reading