ਐਸਸੀ ਬੀਸੀ ਮੋਰਚਾ ਆਗੂਆਂ ਨੂੰ ਇਨਸਾਫ ਮਿਲਣ ਦੀ ਜਾਗੀ ਉਮੀਦ

ਮਾਨਯੋਗ ਹਾਈਕੋਰਟ ਨੇ ਜਾਅਲੀ ਜਾਤੀ ਸਰਟੀਫਿਕੇਟਾਂ ਦੀ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ ਮੋਹਾਲੀ, 25 ਫਰਵਰੀ,ਬੋਲੇ ਪੰਜਾਬ ਬਿਊਰੋ : ਪਿਛਲੇ ਕਰੀਬ ਡੇਢ ਸਾਲਾਂ ਤੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਐਸਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਰਿਜਰਵੇਸ਼ਨ ਚੋਰ ਫੜੋ ਮੋਰਚਾ ਨਿਰੰਤਰ ਚੱਲ ਰਿਹਾ ਹੈ। ਮੋਰਚਾ ਆਗੂਆਂ ਨੇ ਜਾਅਲੀ ਜਾਤੀ ਸਰਟੀਫਿਕੇਟ ਧਾਰਕਾਂ ਤੇ ਕਾਰਵਾਈ […]

Continue Reading

ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਅਚਾਨਕ ਵਿਗੜੀ

ਖਨੌਰੀ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਾਤਾ ਸਿੰਘ ਵਾਲਾ-ਖਨੌਰੀ ਕਿਸਾਨ ਮੋਰਚੇ ’ਤੇ ਮਰਨ ਵਰਤ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ 92ਵੇਂ ਦਿਨ ਅਚਾਨਕ ਗੰਭੀਰ ਰੂਪ ਵਿੱਚ ਖਰਾਬ ਹੋ ਗਈ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਬਹੁਤ ਹੀ ਖਤਰਨਾਕ ਪੱਧਰ (176/107) ਤੱਕ ਵਧ ਗਿਆ, ਜਿਸ ਕਰਕੇ ਡਾਕਟਰਾਂ ਦੀ ਚਿੰਤਾ ਵਧ ਗਈ ਹੈ।ਕਿਸਾਨ […]

Continue Reading

ਮੋਗਾ-ਬਰਨਾਲਾ ਮੁੱਖ ਮਾਰਗ ‘ਤੇ ਕਾਰ-ਸਕੂਟੀ ਦੀ ਟੱਕਰ, ਮਾਮੇ-ਭਾਣਜੇ ਦੀ ਮੌਤ

ਮੋਗਾ, 25 ਫਰਵਰੀ,ਬੋਲੇ ਪੰਜਾਬ ਬਿਊਰੋ :ਮੋਗਾ ਵਿੱਚ ਤੇਜ਼ ਰਫ਼ਤਾਰ ਕਾਰ ਅਤੇ ਸਕੂਟੀ ਦੀ ਟੱਕਰ ਹੋ ਗਈ। ਹਾਦਸੇ ਵਿੱਚ ਮਾਮਾ-ਭਾਣਜੇ ਦੀ ਮੌਤ ਹੋ ਗਈ। ਇਹ ਹਾਦਸਾ ਮੋਗਾ-ਬਰਨਾਲਾ ਮੁੱਖ ਮਾਰਗ ‘ਤੇ ਪਿੰਡ ਲੋਹਾਰਾ ਦੇ ਨੇੜੇ ਵਾਪਰਿਆ। ਮ੍ਰਿਤਕ ਮਾਮਾ ਸੰਤੋਸ਼ ਸਿੰਘ ਪਿੰਡ ਬੁਰਜ ਨਕਲਿਆ, ਰਾਏਕੋਟ ਦਾ ਰਹਿਣ ਵਾਲਾ ਸੀ। ਭਾਣਜਾ ਦਰਸ਼ਨ ਸਿੰਘ ਪਿੰਡ ਬੁਰਜ ਕਰਾਲਾ, ਮੋਗਾ ਦਾ ਨਿਵਾਸੀ […]

Continue Reading

ਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਐਸ.ਏ.ਐਸ.ਨਗਰ, 25 ਫਰਵਰੀ ,ਬੋਲੇ ਪੰਜਾਬ ਬਿਊਰੋ :2014 ਬੈਚ ਦੇ ਆਈ.ਏ.ਐਸ. ਅਫ਼ਸਰ, ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਜੋਂ ਅਹੁਦਾ ਸੰਭਾਲ ਲਿਆ।        ਉਨ੍ਹਾਂ ਨੇ 2015 ਬੈਚ ਦੀ ਆਈ.ਏ.ਐਸ. ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਦੀ ਥਾਂ ਲੈ ਲਈ ਹੈ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਨਿਯੁਕਤ ਕੀਤਾ ਗਿਆ ਹੈ।      […]

Continue Reading

ਮੁਹਾਲੀ ਦੀ ਮੋਟਰ ਮਾਰਕੀਟ ਵਿੱਚ ਬੂਥ ਅਤੇ ਦੁਕਾਨਾਂ ਜਲਦ ਅਲਾਟ ਕੀਤੀਆਂ ਜਾਣਗੀਆਂ: ਕੈਬਨਿਟ ਮੰਤਰੀ ਮੁੰਡੀਆਂ ਨੇ ਵਿਧਾਨ ਸਭਾ ਵਿੱਚ ਦਿੱਤਾ ਭਰੋਸਾ

ਰੇਰਾ ਦੀ ਰਜਿਸਟ੍ਰੇਸ਼ਨ ਤੋਂ ਬਾਅਦ ਅਲਾਟਮੈਂਟ ਪੱਤਰ ਜਾਰੀ ਕੀਤੇ ਜਾਣਗੇ ਚੰਡੀਗੜ੍ਹ, 25 ਫਰਵਰੀ,ਬੋਲੇ ਪੰਜਾਬ ਬਿਊਰੋ :ਗਰੇਟਰ ਮੁਹਾਲੀ ਖੇਤਰ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ ਦੇ ਸੈਕਟਰ-65 ਵਿਖੇ ਪਿੰਡ ਕੰਬਾਲੀ ਨਜ਼ਦੀਕ ਮੋਟਰ ਮਕੈਨਿਕਾਂ ਨੂੰ ਦਿੱਤੇ ਜਾਣ ਵਾਲੇ ਬੂਥਾਂ/ਦੁਕਾਨਾਂ ਦੇ ਨੰਬਰਾਂ ਦਾ ਡਰਾਅ ਕੱਢਿਆ ਜਾ ਚੁੱਕਾ ਹੈ। ਇਸ ਪ੍ਰਾਜੈਕਟ ਨੂੰ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਤੋਂ ਰਜਿਸਟਰਡ […]

Continue Reading

ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ

ਚੰਡੀਗੜ੍ਹ, 25ਫਰਵਰੀ ,ਬੋਲੇ ਪੰਜਾਬ ਬਿਊਰੋ : ਦਿੱਲੀ ‘ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਮੰਗਲਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਰਾਉਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਦੁਪਹਿਰ 2 ਵਜੇ ਤੋਂ ਬਾਅਦ ਇਹ ਫੈਸਲਾ ਸੁਣਾਇਆ। ਅਦਾਲਤ ਨੇ 21 ਫਰਵਰੀ ਨੂੰ ਸਜ਼ਾ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਮੁੱਦੇ ’ਤੇ ਲੋਕ ਸਭਾ ਸਪੀਕਰ ਵਲੋਂ ਕਮੇਟੀ ਦਾ ਗਠਨ

ਚੰਡੀਗੜ੍ਹ 25 ਫਰਵਰੀ ,ਬੋਲੇ ਪੰਜਾਬ ਬਿਊਰੋ : ਭਾਰਤ ਸਰਕਾਰ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਅਤੇ ਸੈਸ਼ਨ ਤੋਂ ਗੈਰ ਹਾਜ਼ਰੀ ਦੇ ਮੁੱਦੇ ’ਤੇ ਇਕ ਕਮੇਟੀ ਬਣਾਈ ਹੈ। ਲੋਕ ਸਭਾ ਸਪੀਕਰ ਵਲੋਂ ਬਣਾਈ ਗਈ ਇਸ ਕਮੇਟੀ ਨੂੰ ਮਾਮਲੇ ਦੀ ਸਮੀਖਿਆ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਵਲੋਂ ਸਦਨ ਵਿਚ […]

Continue Reading

ਸਾਹਿਤ ਵਿਗਿਆਨ ਕੇਂਦਰ (ਰਜਿਃ) ਚੰਡੀਗੜ੍ਹ ਦੀ ਮਾਸਿਕ ਇਕੱਤਰਤਾ

ਚੰਡੀਗੜ੍ਹ 25 ਫਰਵਰੀ ,ਬੋਲੇ ਪੰਜਾਬ ਬਿਊਰੋ : ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ 23 ਫ਼ਰਵਰੀ 2025 ਦਿਨ ਐਤਵਾਰ ਨੂੰ ਪੰਜਾਬ ਕਲਾ ਭਵਨ ਸੈਕਟਰ 16ਚੰਡੀਗੜ੍ਹ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਡਾ. ਚਰਨਜੀਤ ਕੌਰ ਜੀ (ਸਾਬਕਾ ਰਾਜ ਸੰਪਰਕ ਅਧਿਕਾਰੀ) ਨੇ ਕੀਤੀ। ਸ਼੍ਰੀਮਤੀ ਰਮਿੰਦਰ ਵਾਲੀਆ ਜੀ (ਪ੍ਰਸਿੱਧ ਸ਼ਾਇਰਾ) ਕੈਨੇਡਾ ਨੇ ਮੁੱਖ ਮਹਿਮਾਨ ਅਤੇ ਸ਼੍ਰੀਮਤੀ ਸੰਦੀਪ ਕੌਰ ਜਸਵਾਲ ਜੀ(ਪ੍ਰਸਿੱਧ […]

Continue Reading

ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਵਾਇਰਲ 1999 ਦੇ ਮਤੇ ਬਾਰੇ ਸਪੱਸ਼ਟ ਕੀਤੇ ਤੱਥ

30 ਮਾਰਚ 1999 ਦੇ ਜਨਰਲ ਇਜਲਾਸ ’ਚ ਇਹ ਮਤਾ ਕੀਤਾ ਜਾ ਚੁੱਕਾ ਹੈ ਰੱਦ- ਸ. ਮੰਨਣ ਅੰਮ੍ਰਿਤਸਰ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਇੱਕ ਮਤਾ ਕੁਝ ਲੋਕਾਂ ਵੱਲੋਂ ਅਸਲੀਅਤ ਜਾਣੇ ਬਿਨਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਕਰਕੇ ਸਿੱਖ ਜਗਤ ਅੰਦਰ ਦੁਬਿਧਾ ਪਾਉਣ ਦੀ ਕੀਤੀ ਜਾ ਰਹੀ ਹਰਕਤ ਦਾ ਸ਼੍ਰੋਮਣੀ […]

Continue Reading

PPSC ਦੀ ਨਵੀਂ ਚੇਅਰਪਰਸਨ ਨਿਯੁਕਤ

ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਨਵੀਂ ਚੇਅਰਪਰਸਨ ਹਰਮੋਹਨ ਕੌਰ ਸੰਧੂ ਨੂੰ ਨਿਯੁਕਤ ਕੀਤਾ ਗਿਆ ਹੈ। ਹਰਮੋਹਨ ਕੌਰ ਸੰਧੂ ਪੀਪੀਐਸਸੀ ਦੇ ਮੌਜੂਦਾ ਮੈਂਬਰ ਹਨ ਅਤੇ ਉਨ੍ਹਾਂ ਨੂੰ ਹੁਣ ਚੇਅਰਮੈਨ ਅਹੁਦੇ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ। 

Continue Reading