ਓਵਰ-ਹਾਈਟ ਟਰੱਕ ਨੇ ਅੱਧਾ ਦਰਜਨ ਖੰਭੇ ਤੋੜੇ, ਪੂਰੇ ਇਲਾਕੇ ਦੀ ਬਿਜਲੀ ਬੰਦ

ਲੁਧਿਆਣਾ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਰੋਡ ‘ਤੇ ਭਾਮੀਆਂ ਵਿਖੇ ਅੰਬਰ ਗਾਰਡਨ ਦੇ ਨੇੜੇ ਇੱਕ ਓਵਰ-ਹਾਈਟ ਟਰੱਕ, ਜੋ ਸੀਮੈਂਟ ਦੀਆਂ ਬੋਰੀਆਂ ਨਾਲ ਭਰਿਆ ਹੋਇਆ ਸੀ, ਨੇ ਇਲਾਕੇ ਵਿੱਚ ਲੱਗੇ ਬਿਜਲੀ ਦੇ ਅੱਧਾ ਦਰਜਨ ਖੰਭਿਆਂ ਨੂੰ ਜਬਰਦਸਤ ਟੱਕਰ ਮਾਰ ਕੇ ਡੇਗ ਦਿੱਤਾ, ਜਿਸ ਕਾਰਨ ਪੂਰੇ ਇਲਾਕੇ ਦੀ ਬਿਜਲੀ ਬੰਦ ਹੋ ਗਈ।ਇਸ ਦੌਰਾਨ, ਸੜਕ ‘ਤੇ ਲੰਘ ਰਹੇ […]

Continue Reading

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 6 ਡਿਪਟੀ ਕਮਿਸ਼ਨਰਾਂ ਸਮੇਤ 8 ਆਈਏਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਦੇ ਹਿੱਸੇ ਵਜੋਂ 6 ਡਿਪਟੀ ਕਮਿਸ਼ਨਰਾਂ ਸਮੇਤ 8 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਬਦਲਾਅ ਤਹਿਤ ਆਈਏਐਸ ਅਧਿਕਾਰੀ ਕੋਮਲ ਮਿੱਤਲ ਨੂੰ ਐਸਏਐਸ ਨਗਰ (ਮੁਹਾਲੀ) ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-02-2025,ਅੰਗ 685 Sachkhand Sri Harmandir Sahib Amritsar Vikhe Hoyea Amrit Wele Da Mukhwak Ang: 685,25-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੪ ਫੱਗਣ (ਸੰਮਤ ੫੫੬ ਨਾਨਕਸ਼ਾਹੀ)25-02-2025 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ […]

Continue Reading

ਸੀਪੀਡੀਐਲ ਨੇ ਡਿਜੀਟਲ ਸ਼ਿਕਾਇਤ ਪ੍ਰਣਾਲੀ ਸ਼ੁਰੂ ਕੀਤੀ,ਮਿਲੇਗੀ ਜਲਦੀ ਅਤੇ ਆਸਾਨ ਸੇਵਾ

ਤੇਜ਼, ਸਮਾਰਟ ਅਤੇ ਡਿਜੀਟਲ: ਸੀਪੀਡੀਐਲ ਸ਼ਿਕਾਇਤ ਨਿਵਾਰਣ ਪ੍ਰਣਾਲੀ ਵਿੱਚ ਵੱਡੇ ਬਦਲਾਅ ਚੰਡੀਗੜ੍ਹ, 24 ਫਰਵਰੀ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਸੇਵਾ ਸੁਧਾਰ ਅਤੇ ਸੰਚਾਲਨ ਕੁਸ਼ਲਤਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਟਿਡ ਨੇ ਸੈਕਟਰ 7 ਏ ਅਤੇ ਸੈਕਟਰ 22 ਏ ਸ਼ਿਕਾਇਤ ਕੇਂਦਰਾਂ ਵਿਖੇ ਆਪਣੀ ਸ਼ਿਕਾਇਤ ਪ੍ਰਬੰਧਨ ਪ੍ਰਕਿਰਿਆ ਦਾ ਡਿਜੀਟਾਈਜ਼ੇਸ਼ਨ ਸ਼ੁਰੂ ਕਰ ਦਿੱਤਾ ਹੈ। […]

Continue Reading

ਸਲਾਨਾ ਹਾਫ ਮੈਰਾਥਾਨ 9 ਮਾਰਚ ਨੂੰ ਆਯੋਜਿਤ ਹੋਏਗੀ

ਮੈਰਾਥਾਨ ਜਰਸੀ ਦਾ ਰਸਮੀ ਉਦਘਾਟਨ ਕੀਤਾ ਚੰਡੀਗੜ੍ਹ, 24 ਫਰਵਰੀ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਨਰਸੀ ਮੋਂਜੀ ਇੰਸਟੀਚਿਊਟ ਆਫ ਮੈਨੇਜਮੈਂਟ ਸਟਡੀਜ, ਚੰਡੀਗੜ੍ਹ ਨੇ ਸਲਾਨਾ ਹਾਫ ਮੈਰਾਥਾਨ ਦੀ ਦੇ ਤੀਸਰੇ ਐਡੀਸ਼ਨ ਦਾ ਐਲਾਨ ਕੀਤਾ। ਇਹ ਮੈਰਾਥਾਨ ਐਤਵਾਰ 9 ਮਾਰਚ ਨੂੰ ਆਯੋਜਿਤ ਹੋਏਗੀ ਜੋ ਕਿ ਕੈਂਸਰ ਦੀ ਰੋਕਥਾਮ, ਪਛਾਣ ਅਤੇ ਜਾਗਰੂਕਤਾ ਫੈਲਾਉਣ ਨੂੰ ਸਮਰਪਿਤ ਹੋਏਗੀ।ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਡਾਕਟਰ […]

Continue Reading

ਭਲਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਹੁਸ਼ਿਆਰਪੁਰ, 24 ਫਰਵਰੀ, ਬੋਲੇ ਪੰਜਾਬ ਬਿਊਰੋ : ਮਹਾਸ਼ਿਵਰਾਤਰੀ ਉਤਸਵ ਦੇ ਮੌਕੇ ‘ਤੇ 25 ਫਰਵਰੀ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਆਈਏਐਸ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ਵਿਦਿਅਕ ਸੰਸਥਾਵਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਸ਼ਿਵਰਾਤਰੀ ਉਤਸਵ ਕਮੇਟੀ ਵੱਲੋਂ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਕੀਤੀ ਗਈ ਹੈ। ਜਿਨ੍ਹਾਂ […]

Continue Reading

ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਰਿਸ਼ਵਤ ਲੈਣ ਵਾਲਾ ਇੱਕ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਕੇਸ ਵਿੱਚ ਜਾਂਚ ਅਧਿਕਾਰੀ ਏਐਸਆਈ ਨੂੰ ਵੀ ਕੀਤਾ ਨਾਮਜ਼ਦ ਚੰਡੀਗੜ੍ਹ, 24 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਾੜੋਂ ਦੇ ਵਸਨੀਕ ਇੱਕ ਆਮ ਵਿਅਕਤੀ ਹਰਪ੍ਰੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਖਾਤਰ 10000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ […]

Continue Reading

ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ, ਫੇਸ-1 ਵਿੱਚ ਸ਼ੋਅਰੂਮ ਸੀਲ

ਪਹਿਲੀ ਮਾਰਚ ਤੋਂ 31 ਮਾਰਚ ਤੱਕ ਹਰ ਸ਼ਨੀਵਾਰ ਅਤੇ ਐਤਵਾਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਜਾ ਸਕਦਾ ਹੈ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਫ਼ਰਵਰੀ ,ਬੋਲੇ ਪੰਜਾਬ ਬਿਊਰੋ : ਨਗਰ ਨਿਗਮ ਮੋਹਾਲੀ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਖਿਲਾਫ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਨਗਰ ਨਿਗਮ […]

Continue Reading

ਸਾਬਕਾ ਮੁੱਖ ਮੰਤਰੀ ਅਤੇ IAS ਅਫਸਰਾਂ ਦੀ ਮਿਲੀਭੁਗਤ ਨੇ ਹੜੱਪੀ ਮੋਹਾਲੀ ਵਿੱਚ ਅਰਬਾਂ ਰੁਪਏ ਦੀ ਜ਼ਮੀਨ

ਪਿੰਡ ਵਾਸੀ ਮੁਆਵਜ਼ੇ ਨੂੰ ਤਰਸੇ, ਪ੍ਰਾਪਰਟੀ ਡੀਲਰ ਸਰਗਰਮ, ਗਮਾਡਾ ਨੇ ਧਾਰੀ ਚੁੱਪ ਮੋਹਾਲੀ, 24 ਫਰਵਰੀ, ਬੋੇਲੇ ਪੰਜਾਬ ਬਿਊਰੋ : ਪਿਛਲੀਆਂ ਸਰਕਾਰਾਂ ਦੌਰਾਨ ਜਿਸ ਤਰੀਕੇ ਨਾਲ ਪੰਜਾਬ ਦੇ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ 33 ਸਾਲਾ ਲੀਜ਼ ਤੇ ਲੁੱਟਣ ਦਾ ਘਪਲਾ ਸਾਹਮਣੇ ਆਇਆ ਸੀ, ਉਸੇ ਤਰ੍ਹਾਂ ਦਾ ਇੱਕ ਬਹੁਤ ਵੱਡਾ ਅਰਬਾਂ ਰੁਪਏ ਦੀ ਜ਼ਮੀਨ ਦਾ ਘਪਲਾ ਗਮਾਡਾ ਦੇ […]

Continue Reading

BJP ਨੇ ਮੁੱਖ ਮੰਤਰੀ ਦਫ਼ਤਰ ’ਚੋਂ ਡਾ. ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਫੋਟੋ ਹਟਾਈ:ਆਤਿਸ਼ੀ

ਨਵੀਂ ਦਿੱਲੀ, 24 ਫਰਵਰੀ, ਬੋਲੇ ਪੰਜਾਬ ਬਿਊਰੋ : ਵਿਧਾਨ ਸਭਾ ਦਾ ਪਹਿਲਾਂ ਸੈਸ਼ਨ ਅੱਜ ਸ਼ੁਰੂ ਹੁੰਦਿਆਂ ਹੀ AAP ਵੱਲੋਂ BJP ਉਤੇ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਫੋਟੋ ਹਟਾਉਣ ਦਾ ਦੋਸ਼ ਲਗਾਇਆ ਗਿਆ ਹੈ। ਸਾਬਕਾ ਮੁੱਖ ਮੰਤਰੀ ਅਤਿਸ਼ੀ ਨੇ ਟਵੀਟ ਕਰਕੇ ਕਿਹਾ ਕਿ ਭਾਜਪਾ ਨੇ ਆਪਣੀ ਅਸਲੀ ਦਲਿਤ ਵਿਰੋਧੀ ਅਤੇ ਸਿੱਖ ਵਿਰੋਧੀ […]

Continue Reading