ਐਨ.ਸੀ.ਡੀ.ਸੀ. ਕੇਂਦਰ ਪੰਜਾਬ ਵਿੱਚ ਰੋਗ ਨਿਗਰਾਨ ਪ੍ਰਣਾਲੀ ਨੂੰ ਦੇਵੇਗਾ ਹੁਲਾਰਾ ਅਤੇ ਜਨਤਕ ਸਿਹਤ-ਬੁਨਿਆਦੀ ਢਾਂਚੇ ਨੂੰ ਕਰੇਗਾ ਮਜ਼ਬੂਤ:  ਸਿਹਤ ਮੰਤਰੀ ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਫਰਵਰੀ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ  ਕਰਨ ਦੇ ਮੱਦੇਨਜ਼ਰ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਰਾਸ਼ਟਰੀ ਰੋਗ ਰੋਕਥਾਮ ਕੇਂਦਰ (ਐਨ.ਸੀ.ਡੀ.ਸੀ.), ਨਵੀਂ ਦਿੱਲੀ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਮਾਨਵਾਲਾ ਵਿਖੇ ਇੱਕ ਸੂਬਾਈ ਸ਼ਾਖਾ ਸਥਾਪਿਤ ਕਰਨ ਲਈ  ਸਮਝੌਤਾ ਪੱਤਰ ਸਹੀਬੱਧ ਕੀਤਾ। ਇਹ ਸਮਝੌਤਾ […]

Continue Reading

ਸਿਹਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਲਈ 10 ਨਵੀਆਂ ਮੋਬਾਈਲ ਮੈਡੀਕਲ ਯੂਨਿਟਾਂ ਲਾਂਚ

ਚੰਡੀਗੜ੍ਹ, 24 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੇਂਡੂ ਅਤੇ ਪਛੜੇ ਖੇਤਰਾਂ ਵਿੱਚ ਸਿਹਤ ਸੰਭਾਲ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਤੋਂ 10 ਮੋਬਾਈਲ ਮੈਡੀਕਲ ਯੂਨਿਟਾਂ […]

Continue Reading

ਕਿਸਾਨ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਸਾਡੀ ਜ਼ਮੀਨ ਦੇ ਰਖਵਾਲੇ ਤੇ ਸਾਡੀ ਖੁਰਾਕ ਸੁਰੱਖਿਆ ਦੇ ਸਰਪਰਸਤ ਹਨ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ

ਸਰਕਾਰ ਦੇਸ਼ ‘ਚ ਐੱਥਨੋਲ ਮਿਸ਼ਰਣ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਨਾਲ ਕਿਸਾਨਾਂ ਨੂੰ ਹੋਵੇਗਾ ਲਾਭ: ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਅੰਮ੍ਰਿਤਸਰ, 24/2/ਬੋਲੇ ਪੰਜਾਬ ਬਿਊਰੋ : ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀਐਮ ਕਿਸਾਨ ਸੰਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ […]

Continue Reading

ਭਗਵੰਤ ਮਾਨ ਦੀ ਵਿਧਾਨ ਸਭਾ ਤੋਂ ਗੈਰਹਾਜ਼ਰੀ

ਆਪ ਹਾਈਕਮਾਂਡ ਨੇ ਹੋਰ ਬੇਜ਼ਤੀ ਤੋਂ ਬੱਚਣ ਲਈ ਭਗਵੰਤ ਮਾਨ ਨੂੰ ਵਿਧਾਨ ਸਭਾ ਤੋਂ ਕਿਨਾਰਾ ਕਰਨ ਦਾ ਦਿੱਤਾ ਆਦੇਸ਼: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਚੰਡੀਗੜ੍ਹ, 24 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ […]

Continue Reading

ਡੀ.ਟੀ.ਐੱਫ. ਵੱਲੋਂ ਚੰਡੀਗੜ੍ਹ ਵਿਖੇ 8 ਅਪ੍ਰੈਲ ਨੂੰ ਵਿੱਦਿਅਕ ਸਰੋਕਾਰਾਂ ਨੂੰ ਲੈ ਕੇ ਸੂਬਾਈ ਕਨਵੈਨਸ਼ਨ ਦਾ ਫੈਸਲਾ

ਪੰਜਾਬ ਦੀ ਆਪਣੀ ਸਿੱਖਿਆ ਨੀਤੀ ਘੜਣ ਅਤੇ ਕੌਮੀ ਸਿੱਖਿਆ ਨੀਤੀ-2020 ‘ਤੇ ਰੋਕ ਲਗਾਉਣ ਦੀ ਮੰਗ ਫ਼ਤਿਹਗੜ੍ਹ ਸਾਹਿਬ,24, ਫਰਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ) ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਦੀ ਸੂਬਾ ਕਮੇਟੀ ਵੱਲੋਂ ਫ੍ਰੀਡਮ ਫਾਈਟਰ ਹਾਲ ਮੋਗਾ ਵਿਖੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਗਹਿਰੀ ਵਿਚਾਰ ਚਰਚਾ ਉਪਰੰਤ […]

Continue Reading

ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਫੇਜ਼-1 ਅਤੇ ਫੇਜ਼-7 ਦੀ ਖੋਖਾ ਮਾਰਕਿਟ ਨੂੰ ਪੱਕੇ ਬੂਥ ਬਣਾਉਣ ਸਬੰਧੀ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਫਰਵਰੀ,ਬੋਲੇ ਪੰਜਾਬ ਬਿਊਰੋ : ਸ਼ਹਿਰ ਦੇ ਫੇਜ਼-1 ਵਿਖੇ ਸਥਿਤ ਗੁਰੂ ਨਾਨਕ ਖੋਖਾ ਮਾਰਕਿਟ ਅਤੇ ਫੇਜ਼-7 ਵਿਖੇ ਸਥਿਤ ਰਾਜੀਵ ਗਾਂਧੀ ਖੋਖਾ ਮਾਰਕਿਟ ਵਿਖੇ ਪਿਛਲੇ ਲਗਭਗ 40 ਸਾਲਾਂ ਦੇ ਵੱਧ ਸਮੇਂ ਤੋਂ ਕੱਚੇ ਖੋਖਿਆਂ ਵਿੱਚ ਕੰਮ ਚਲਾ ਰਹੇ ਦੁਕਾਨਦਾਰਾਂ ਨੂੰ ਸਬੰਧਤ ਥਾਵਾਂ ਤੇ ਵਾਜਬ ਕੀਮਤ ਵਸੂਲ ਕਰਕੇ ਪੱਕੇ ਬੂਥ ਬਣਾ ਕੇ ਅਲਾਟ […]

Continue Reading

ਐਕਸਕਲੂਸਿਵ ਕੰਟੇਂਟ ਦੇ ਨਾਲ ਨਵਾਂ ਓਟੀਟੀ ਪਲੇਟਫਾਰਮ ‘ਓਸ਼ਨੀਕ ਸਟ੍ਰੀਮ’ ਆਪਣੇ ਨਵੇਂ ਸ਼ੋਅ ‘ਵੈਡਿੰਗ ਇੰਡੀਆ ਦ ਕਲਚਰਲ ਲਵ’ ਦੇ ਪ੍ਰੀਮੀਅਰ ਦੇ ਨਾਲ ਲਾਂਚ ਕੀਤਾ ਗਿਆ

ਵੈਡਿੰਗ ਇੰਡੀਆ ਦ ਕਲਚਰਲ ਲਵ ਸ਼ੋਅ ਦੀ ਨਿਰਮਾਤਾ, ਜਸਪ੍ਰੀਤ ਪ੍ਰੀਤੀ ਸ਼ਾਹਿਦ ਨੇ ਕਿਹਾ, “ਅਸੀਂ ‘ਬਲੈਕ ਹਿਊਮਰ’ ਅਤੇ ਫਿਜ਼ੂਲ ਕੰਟੇਂਟ ਨਾਲ ਭਰੇ ਓਟੀਟੀ ਲੈਂਡਸਕੇਪ ਵਿੱਚ ਪਰਿਵਾਰਕ ਜਾਣਕਾਰੀ ਪੇਸ਼ ਕਰਾਂਗੇ ਚੰਡੀਗੜ੍ਹ, 24 ਫਰਵਰੀ, ਬੋਲੇ ਪੰਜਾਬ ਬਿਊਰੋ : ਡਿਜੀਟਲ ਮਨੋਰੰਜਨ ਦੀ ਤੇਜ਼ੀ ਨਾਲ ਵਧ ਰਹੀ ਦੁਨੀਆ ਵਿੱਚ ਹਲਚੱਲ ਪੈਦਾ ਕਰਨ ਲਈ, ਓਸ਼ਨੀਕ ਇੰਟਟਨੇਸ਼ਨਲ ਨੇ ਵਿਸ਼ੇਸ਼ ਅਤੇ ਦਿਲਚਸਪ ਸਮੱਗਰੀ […]

Continue Reading

ਮੁਕਤਸਰ ਪੁਲਸ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ, ਵਿਦੇਸ਼ੀ ਅਸਲਾ ਬਰਾਮਦ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਵਿਦੇਸ਼ੀ ਪਿਸਤੌਲ, 20 ਜ਼ਿੰਦਾ ਕਾਰਤੂਸ, ਦੋ ਮੈਗਜ਼ੀਨ ਤੇ ਇਕ ਮੋਬਾਈਲ ਫੋਨ ਬਰਾਮਦ ਕੀਤਾ ਹੈਐਸਐਸਪੀ ਅਖਿਲ ਚੌਧਰੀ ਨੇ ਦੱਸਿਆ ਕਿ ਪੁਲਿਸ ਟੀਮ ਫਿਰੋਜ਼ਪੁਰ ਰੋਡ ‘ਤੇ ਚੈਕਿੰਗ ਕਰ […]

Continue Reading

ਬਾਜਵਾ ਦੇ ਆਪ ਵਿਧਾਇਕ ਸੰਪਰਕ ‘ਚ ਹੋਣ ਵਾਲੇ ਬਿਆਨ ਦਾ ਅਮਨ ਅਰੋੜਾ ਨੇ ਦਿੱਤਾ ਜਵਾਬ, ਕਿਹਾ ਉਨ੍ਹਾਂ ਦਾ ਭਾਜਪਾ ‘ਚ ਜਾਣਾ ਲਗਭਗ ਤੈਅ

ਚੰਡੀਗੜ੍ਹ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸਦਨ ਦੇ ਬਾਹਰ ਵੱਡਾ ਦਾਅਵਾ ਕਰਦਿਆਂ ਕਿਹਾ ਸੀ ਕਿ ‘ਆਪ’ ਦੇ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ। ਉਨ੍ਹਾਂ ਕਿਹਾ ਕਿ AAP ਵਿਧਾਇਕ ਸਾਡੇ ਕੋਲ ਟਿਕਟਾਂ ਲਈ ਬੁਕਿੰਗ ਕਰਵਾ ਰਹੇ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਪ ਵਿਧਾਇਕ ‘ਦਿਲਜੀਤ ਦੋਸਾਂਝ […]

Continue Reading