ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਲਈ ਵਿਸ਼ੇਸ਼ ਕਾਊਂਟਰ ਸਥਾਪਤ

ਘਰ-ਘਰ ਜਾ ਕੇ ਜਾਂਚ ਲਈ ਪ੍ਰੇਰਿਤ ਕਰ ਰਹੇ ਹਨ ਸਿਹਤ ਕਾਮੇ 30 ਸਾਲ ਤੋਂ ਉਪਰਲਾ ਹਰ ਵਿਅਕਤੀ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਜਾਂਚ ਕਰਾਏ : ਸਿਵਲ ਸਰਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ : ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਅਤੇ ਇਲਾਜ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਵਿਸ਼ੇਸ਼ ਕਾਊਂਟਰ ਸਥਾਪਤ ਕੀਤੇ […]

Continue Reading

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਨਾਲ 27 ਫਰਵਰੀ ਨੂੰ ਹੋਵੇਗੀ ਪੈਨਲ ਮੀਟਿੰਗ- ਤਾਲਮੇਲ ਸੰਘਰਸ਼ ਕਮੇਟੀ

ਮੋਰਿੰਡਾ,24, ਫਰਵਰੀ ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਡੀ, ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਮਹਿਮਾ ਸਿੰਘ ਧਨੌਲਾ, ਮਨਜੀਤ ਸਿੰਘ ਸੰਗਤਪੁਰਾ, ਕੋ- ਕਨਵੀਨਰ ਮਲਾਗਰ ਸਿੰਘ ਖਮਾਣੋ, ਬਿਕਰ ਸਿੰਘ ਮਾਖਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਦਰਜਾ ਚਾਰ ਤੇ ਤਿੰਨ ਦੇ ਫੀਲਡ ਮੁਲਾਜ਼ਮਾਂ ਦੀਆਂ […]

Continue Reading

ਸਾਬਕਾ ਸੈਨਿਕ ਅਮਰਜੀਤ ਸਿੰਘ ਹੌਲਦਾਰ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ, ਭੋਗ ਤੇ ਅੰਤਿਮ ਅਰਦਾਸ 2 ਮਾਰਚ ਨੂੰ ਹੋਵੇਗੀ

ਫ਼ਤਿਹਗੜ੍ਹ ਸਾਹਿਬ,24, ਫਰਵਰੀ ,(ਮਲਾਗਰ ਖਮਾਣੋਂ) ; ਪਿੰਡ ਪੋਲੋ ਮਾਜਰਾ ਬਲਾਕ ਖਮਾਣੋਂ ਦੇ ਜੰਮਪਲ ਸਾਬਕਾ ਸੈਨਿਕ ਅਮਰਜੀਤ ਸਿੰਘ ਹੌਲਦਾਰ 20 ਫਰਵਰੀ ਨੂੰ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ। ਸਿਹਤ ਪੱਖੋਂ ਪੂਰੇ ਚੇਤਨ, ਸਵੇਰ ਸਾਮ ਸੈਰ ਕਰਨ ਵਾਲੇ ਅਤੇ ਹਰ ਵੇਲੇ ਸਾਬਕਾ ਫੌਜੀਆਂ ਦੀ ਭਲਾਈ ਲਈ ਸਰਗਰਮ ਰਹਿਣ ਵਾਲੇ ਅਮਰਜੀਤ ਸਿੰਘ ਦੀ ਅਚਾਨਕ ਹੋਈ ਮੌਤ ਨਾਲ ਪਿੰਡ […]

Continue Reading

ਸੂਬਾ ਪੱਧਰੀ ਰੈਲੀ ਲਈ ਮਜ਼ਦੂਰਾਂ, ਮਿਸਤਰੀਆਂ ਵਿੱਚ ਭਾਰੀ ਉਤਸ਼ਾਹ ,ਰੈਲੀ ਦੀ ਤਿਆਰੀ ਸਬੰਧੀ ਕੀਤੀ ਮੀਟਿੰਗ

ਸ੍ਰੀ ਚਮਕੌਰ ਸਾਹਿਬ,24 ਫਰਵਰੀ ,ਬੋਲੇ ਪੰਜਾਬ ਬਿਊਰੋ : ਬਿਲਡਿੰਗ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ, ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾਂ ਯੂਨੀਅਨ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਜਨਰਲ ਮੀਟਿੰਗ ਲੇਬਰ ਚੌਂਕ ਵਿਖ਼ੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਮਿਸਤਰੀ […]

Continue Reading

ਆਮ ਆਦਮੀ ਪਾਰਟੀ ਦੇ 32 ਵਿਧਾਇਕ ਸਾਡੇ ਸੰਪਰਕ ‘ਚ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਸੈਸ਼ਨ ਸ਼ੁਰੂ ਹੋ ਗਿਆ ਹੈ।ਸ਼ੈਸ਼ਨ ਤੋਂ ਪਹਿਲਾਂ ਅੱਜ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ‘ਚ ਹਨ। ਹਾਲਾਂਕਿ, ਉਨ੍ਹਾਂ ਨੇ ਸਾਫ਼ ਕੀਤਾ ਕਿ ਉਨ੍ਹਾਂ ਦਾ ਇਰਾਦਾ ਸਰਕਾਰ ਤੋੜਨ ਦਾ ਨਹੀਂ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ, 24 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਿੱਚ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ ਅਤੇ ਨਾਮਵਰ ਆਰਟਿਸਟ ਸ਼ਾਮਲ ਸਨ। 16ਵੀਂ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੀ ਪਹਿਲੀ ਬੈਠਕ ਮੌਕੇ ਸਦਨ ਨੇ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ (ਗੋਗੀ), ਸਾਬਕਾ ਪ੍ਰਧਾਨ […]

Continue Reading

ਜ਼ੀਰਾ ਵਿਖੇ ਮੋਟਰਸਾਈਕਲ ਸਵਾਰਾਂ ਨੇ ਜਵੈਲਰੀ ਦੀ ਦੁਕਾਨ ‘ਤੇ ਚਲਾਈਆਂ ਗੋਲੀਆਂ

ਜ਼ੀਰਾ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਜ਼ੀਰਾ ਦੇ ਰੇਲਵੇ ਰੋਡ ਸਥਿਤ ਜਵੈਲਰੀ ਦੀ ਦੁਕਾਨ ‘ਤੇ ਅੱਜ ਸਵੇਰੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ, ਜਿਸ ਕਾਰਨ ਇਲਾਕੇ ਦੇ ਲੋਕ ਬਹੁਤ ਡਰ ਗਏ।ਜਾਣਕਾਰੀ ਅਨੁਸਾਰ ਜਿਵੇਂ ਹੀ ਸਵੇਰੇ 10 ਵਜੇ ਜਵੈਲਰੀ ਦੀ ਦੁਕਾਨ ਦਾ ਸ਼ਟਰ ਖੋਲਿਆ ਗਿਆ ਤਾਂ 2 ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਵੱਲੋਂ ਦੁਕਾਨ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ। […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਿਸਾਨਾਂ ਦੇ ਖਾਤਿਆਂ ‘ਚ ਪਾਉਣਗੇ ਦੋ-ਦੋ ਹਜ਼ਾਰ ਰੁਪਏ

ਪਟਨਾ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਿਹਾਰ ਦੇ ਭਾਗਲਪੁਰ ਪਹੁੰਚਣਗੇ, ਜਿੱਥੇ ਉਹ ਕਿਸਾਨਾਂ ਲਈ ਵੱਡਾ ਤੋਹਫ਼ਾ ਲੈ ਕੇ ਆ ਰਹੇ ਹਨ। ਪ੍ਰਧਾਨ ਮੰਤਰੀ “ਕਿਸਾਨ ਸਨਮਾਨ ਨਿਧੀ ਯੋਜਨਾ” ਦੀ 19ਵੀਂ ਕਿਸ਼ਤ ਜਾਰੀ ਕਰਨਗੇ, ਜਿਸ ਤਹਿਤ 9.8 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ 22 ਹਜ਼ਾਰ ਕਰੋੜ ਰੁਪਏ ਟਰਾਂਸਫ਼ਰ ਕੀਤੇ ਜਾਣਗੇ।ਇਸ ਮਹੱਤਵਪੂਰਨ ਇਵੈਂਟ ਦੌਰਾਨ, ਪ੍ਰਧਾਨ […]

Continue Reading

ਟਰੱਕ-ਆਟੋ ਦੀ ਟੱਕਰ, 7 ਲੋਕਾਂ ਦੀ ਮੌਕੇ ’ਤੇ ਹੀ ਮੌਤ

ਪਟਨਾ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਬਿਹਾਰ ਦੇ ਮਸੌੜੀ ਵਿੱਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 7 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਨੂਰਾ ਕਵਾਰ ਨੇੜੇ, ਮਸੋਧੀ-ਪਿਤਮਸ ਰੋਡ ’ਤੇ ਵਾਪਰਿਆ।ਇੱਥੇ ਇੱਕ ਤੇਜ਼ ਰਫ਼ਤਾਰ ਬੇਕਾਬੂ ਟਰੱਕ ਆਟੋ ਨਾਲ ਟਕਰਾ ਗਿਆ।ਚਸ਼ਮਦੀਦਾਂ ਅਨੁਸਾਰ, ਟੱਕਰ ਇੰਨੀ ਜ਼ਬਰਦਸਤ ਸੀ […]

Continue Reading