ਮਹਾਕੁੰਭ ਤੋਂ ਲੁਧਿਆਣਾ ਵਾਪਸ ਆ ਰਹੇ ਪਰਿਵਾਰ ਦੀ ਗੱਡੀ ਡਿਵਾਈਡਰ ਨਾਲ ਟਕਰਾਈ, ਚਾਰ ਜੀਆਂ ਦੀ ਮੌਤ

ਮੰਡੀ ਗੋਬਿੰਦਗੜ੍ਹ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਸਰਹਿੰਦ ਸਾਈਡ ਜੀ.ਟੀ. ਰੋਡ ’ਤੇ ਹੋਏ ਦਰਦਨਾਕ ਹਾਦਸੇ ਵਿੱਚ ਇੱਕ ਛੋਟੀ ਬੱਚੀ ਸਮੇਤ ਇੱਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਇੱਕ ਮਹਿਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।ਹਾਦਸੇ ਦਾ ਸ਼ਿਕਾਰ ਹੋਈ ਕਾਰ ਵਿੱਚ ਲੁਧਿਆਣਾ ਦਾ ਇੱਕ ਪਰਿਵਾਰ ਸਵਾਰ ਸੀ, ਜੋ […]

Continue Reading

ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਤੋਂ ਸ਼ੁਰੂ

ਚੰਡੀਗੜ੍ਹ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ (24 ਫਰਵਰੀ) ਤੋਂ ਸ਼ੁਰੂ ਹੋ ਰਿਹਾ ਹੈ। ਬਜਟ ਇਜਲਾਸ ਤੋਂ ਠੀਕ ਪਹਿਲਾਂ ਹੋ ਰਿਹਾ ਇਜਲਾਸ ਹੰਗਾਮਾ ਭਰਪੂਰ ਹੋਣ ਦੀ ਸੰਭਾਵਨਾ ਹੈ। ਵਿਰੋਧੀ ਪਾਰਟੀਆਂ ਕਾਨੂੰਨ ਵਿਵਸਥਾ, ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ ਨੌਜਵਾਨਾਂ ਅਤੇ ਨਸ਼ਿਆਂ ਵਰਗੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ […]

Continue Reading

ਹੈਰੋਇਨ ਸਮੇਤ ਔਰਤ ਗ੍ਰਿਫਤਾਰ, ਨਸ਼ਾ ਤਸਕਰ ਪੁੱਤ ਦੀ ਭਾਲ ਜਾਰੀ

ਡੇਰਾ ਬਾਬਾ ਨਾਨਕ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ 750 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਗ੍ਰਿਫ਼ਤਾਰੀ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਰਵਾਲ ਖੁਰਦ ਤੋਂ ਕੀਤੀ ਗਈ।ਐੱਸਐਚਓ ਸਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ […]

Continue Reading

ਸੜਕ ਹਾਦਸੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮ ਦੀ ਮੌਤ

ਕਲਾਨੌਰ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਐਤਵਾਰ ਦੇਰ ਸ਼ਾਮ ਨੂੰ ਬਟਾਲਾ ਮਾਰਗ ‘ਤੇ ਵਾਪਰੇ ਇਕ ਸੜਕ ਹਾਦਸੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸੇਵਾ ਮੁਕਤ ਕਰਮਚਾਰੀ ਦਲਜੀਤ ਸਿੰਘ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ, ਦਲਜੀਤ ਸਿੰਘ, ਜੋ ਕਿ ਕਲਾਨੌਰ ਦੇ ਰਹਿਣ ਵਾਲੇ ਸਨ, ਪੈਟਰੋਲ ਪੰਪ ਤੋਂ ਆਪਣੇ ਸਕੂਟਰ ‘ਚ ਤੇਲ ਭਰਵਾਕੇ ਵਾਪਸ ਆ ਰਹੇ ਸਨ।ਇਸ […]

Continue Reading

ਪੰਜਾਬ ‘ਚ 5 ਖੇਤੀਬਾੜੀ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਕੈਡਰ ਦੇ 5 ਖੇਤੀਬਾੜੀ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦੁਆਰਾ ਜਾਰੀ ਕੀਤੀ ਗਈ ਸੂਚੀ ਦੇ ਅਨੁਸਾਰ ਧਰਮਿੰਦਰਜੀਤ ਸਿੰਘ ਨੂੰ ਮੁੱਖ ਖੇਤੀਬਾੜੀ ਅਧਿਕਾਰੀ ਸੰਗਰੂਰ, ਕੁਲਵੰਤ ਸਿੰਘ ਨੂੰ ਮੁੱਖ ਖੇਤੀਬਾੜੀ ਅਧਿਕਾਰੀ ਫਰੀਦਕੋਟ, ਹਰਕੰਵਲਪ੍ਰੀਤਪਾਲ […]

Continue Reading

ਪੰਜਾਬ ਸਰਕਾਰ ਵੱਲੋਂ ਇਕ ਆਈਪੀਐੱਸ ਅਧਿਕਾਰੀ ਦਾ ਤਬਾਦਲਾ ਰੱਦ

ਫਿਰੋਜ਼ਪੁਰ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ. ਅਧਿਕਾਰੀ ਗੁਰਮੀਤ ਸਿੰਘ ਚੌਹਾਨ ਦਾ ਤਬਾਦਲਾ ਰੱਦ ਕਰ ਦਿੱਤਾ ਗਿਆ ਹੈ ਅਤੇ ਉਹ ਏ.ਆਈ.ਜੀ. ਐਂਟੀ ਗੈਂਗਸਟਰ ਟਾਸਕ ਫੋਰਸ ਦੇ ਅਹੁਦੇ ‘ਤੇ ਬਣੇ ਰਹਿਣਗੇ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੇ ਸਕੱਤਰ ਵਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਭੂਪਿੰਦਰ ਸਿੰਘ, ਜੋਨਲ ਏ.ਆਈ.ਜੀ. ਸੀ.ਆਈ.ਡੀ. ਲੁਧਿਆਣਾ ਨੂੰ ਐੱਸ.ਐੱਸ.ਪੀ. ਫਿਰੋਜ਼ਪੁਰ ਦਾ […]

Continue Reading

ਝੂਠਾ ਸਾਬਤ ਹੋਇਆ ਆਈਆਈਟੀ ਬਾਬੇ ਦਾ ਦਾਅਵਾ, ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਚੈਂਪੀਅਨਜ਼ ਟ੍ਰਾਫੀ ਵਿੱਚ ਐਤਵਾਰ ਨੂੰ ਦੁਬਈ ਵਿੱਚ ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਵਿੱਚ ਵਿਰਾਟ ਕੋਹਲੀ ਨੇ ਨਾਬਾਦ ਸੈਂਕੜੇ ਦੀ ਪਾਰੀ ਖੇਡੀ। ਕੋਹਲੀ ਦੀ ਨਾਬਾਦ 100 ਰਨ ਦੀ ਪਾਰੀ ਦੀ ਬਦੌਲਤ ਭਾਰਤ ਨੇ 242 ਰਨਾਂ ਦਾ ਆਸਾਨ ਟੀਚਾ ਪੂਰਾ ਕਰ ਲਿਆ। ਭਾਰਤ ਨੇ 42.3 […]

Continue Reading

ਅਮਰੀਕਾ ਨੇ ਚਾਰ ਪੰਜਾਬੀਆਂ ਸਮੇਤ 12 ਲੋਕਾਂ ਨੂੰ ਡਿਪੋਰਟ ਕਰਕੇ ਭਾਰਤ ਭੇਜਿਆ

ਚੰਡੀਗੜ੍ਹ, 24 ਫਰਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਸਰਕਾਰ ਵੱਲੋਂ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਸਿਲਸਿਲੇ ਦੇ ਤਹਿਤ ਐਤਵਾਰ ਨੂੰ 12 ਲੋਕਾਂ ਨੂੰ ਡਿਪੋਰਟ ਕੀਤਾ ਗਿਆ, ਜਿਨ੍ਹਾਂ ਵਿੱਚੋਂ ਚਾਰ ਪੰਜਾਬ ਦੇ ਰਹਿਣ ਵਾਲੇ ਹਨ। ਡਿਪੋਰਟ ਕੀਤੇ ਗਏ ਲੋਕਾਂ ਦਾ ਜਹਾਜ਼ ਇਸ ਵਾਰ ਨਵੀਂ ਦਿੱਲੀ ਏਅਰਪੋਰਟ ‘ਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 666

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-02-2025,ਅੰਗ 666 Sachkhand Sri Harmandir Sahib Amritsar Vikhe Hoyea Amrit Wele Da Mukhwak Ang: 666 ,24-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੧੩ ਫੱਗਣ (ਸੰਮਤ ੫੫੬ ਨਾਨਕਸ਼ਾਹੀ)24-02-2025 ਰਾਗੁ ਧਨਾਸਿਰੀ ਮਹਲਾ ੩ ਘਰੁ ੪ੴ ਸਤਿਗੁਰ ਪ੍ਰਸਾਦਿ ॥ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ […]

Continue Reading

ਨੰਦੇੜ ਕਤਲ ਮਾਮਲਾ: ਪੰਜਾਬ ਪੁਲਿਸ ਵੱਲੋਂ ਮੁੱਖ ਸ਼ੂਟਰ ਸਮੇਤ ਬੀ.ਕੇ.ਆਈ. ਦੇ ਦੋ ਕਾਰਕੁੰਨ ਗ੍ਰਿਫਤਾਰ ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ, 23 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਨੇ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ […]

Continue Reading