ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ

ਚੰਡੀਗੜ੍ਹ, 23 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਵਿੱਚ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਨੂੰ ਪੂਰੀ ਤਰ੍ਹਾਂ ਰੋਕਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ 278 ਉੱਡਣ ਦਸਤੇ ਬਣਾਏ ਗਏ ਹਨ ਅਤੇ ਹਰੇਕ ਟੀਮ ਵਿੱਚ ਤਿੰਨ ਮੈਂਬਰ […]

Continue Reading

ਮੈਂ ਹਮੇਸ਼ਾ ਐਨ.ਆਰ.ਆਈ. ਪੰਜਾਬੀਆਂ ਦੀ ਮਦਦ ਲਈ ਹਾਜ਼ਰ ਹਾਂ, ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ

ਚੰਡੀਗੜ੍ਹ 23 ਫਰਵਰੀ ,ਬੋਲੇ ਪੰਜਾਬ ਬਿਊਰੋ : ਰਾਜ ਸਰਕਾਰ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਔਨਲਾਈਨ ਐਨ.ਆਰ.ਆਈ. ਮਿਲਣੀਆਂ ਪ੍ਰੋਗਰਾਮ ਸ਼ੁਰੂ ਕੀਤੇ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਇਹ ਐਨ.ਆਰ.ਆਈ. ਮਿਲਣੀਆਂ ਮਹੀਨਾਵਾਰ ਆਧਾਰ ‘ਤੇ ਕੀਤੀਆਂ ਜਾ ਰਹੀਆਂ ਹਨ। ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਨੇ ਨਿੱਜੀ ਤੌਰ ‘ਤੇ ਔਨਲਾਈਨ ਵੀਡੀਓ […]

Continue Reading

ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 22 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ  191 ਉਮੀਦਵਾਰ ਚੋਣ ਮੈਦਾਨ ‘ਚ: ਐਸ.ਈ.ਸੀ. ਰਾਜ ਕਮਲ ਚੌਧਰੀ

ਚੰਡੀਗੜ੍ਹ 23 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਤੋਂ ਬਾਅਦ 191 ਉਮੀਦਵਾਰ ਹੀ ਚੋਣ ਮੈਦਾਨ ਵਿੱਚ ਰਹਿ ਗਏ ਹਨ।ਉਨ੍ਹਾਂ ਅੱਗੇ […]

Continue Reading

ਚੰਗੇ ਨਤੀਜੇ ਲਈ ਪੇਪਰਾਂ ਵਕਤ ਦਿਓ ਖ਼ਾਸ ਤਵੱਜੋਂ !

ਪੇਪਰ ਸ਼ੁਰੂ ਹੋ ਚੁੱਕੇ ਹਨ।ਬੱਚਿਆਂ ਨੂੰ ਪੇਪਰ ਲਈ ਤਿਆਰ ਕਰਨਾ ਮਾਂ ਪਿਉ ਦਾ ਫਰਜ਼ ਹੈ।ਜੇਕਰ ਮਾਂ ਪਿਉ ਪੇਪਰਾਂ ਦੌਰਾਨ ਬੱਚਿਆਂ ਵੱਲ ਤਵੱਜੋਂ ਨਹੀਂ ਦੇਣਗੇ  ਜਾਂ ਅਵੇਸਲੇ ਰਹਿਣਗੇ ਤਾਂ ਚੰਗੇ ਨਤੀਜਿਆਂ ਦੀ ਆਸ ਰੱਖਣਾ ਫ਼ਜ਼ੂਲ ਹੈ।ਇਸ ਲਈ ਸਭ ਤੋਂ ਪਹਿਲੀ ਗੱਲ ਇਹ ਹੈ ਕਿ ਪ੍ਰੀਖਿਆ ਲਈ ਪੂਰੀ ਕਿੱਟ ਜੋ ਪੇਪਰ ਵਾਸਤੇ ਲੋੜੀਂਦੀ ਹੈ ਜਿਸ ਵਿਚ ਪੈਨ ਤੇ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਹੋਈ ਮੀਟਿੰਗ

ਚੰਡੀਗੜ੍ਹ 23 ਫਰਵਰੀ ,ਬੋਲੇ ਪੰਜਾਬ ਬਿਊਰੋ : ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਜੀ ਦੀ ਅਗਵਾਈ ਵਿੱਚ ਟੀਚਰਜ ਹੋਮ ਬਠਿੰਡਾ ਵਿਖੇ ਲੈਕਚਰਾਰ ਸਾਥੀਆਂ ਦੀ ਮੀਟਿੰਗ ਕੀਤੀ ਗਈ ਇਸ ਮੀਟਿੰਗ ਵਿੱਚ ਬਠਿੰਡਾ ਜਿਲ੍ਹੇ ਦੇ ਵੱਡੀ ਗਿਣਤੀ ਵਿੱਚ ਲੈਕਚਰਾਰ ਸਾਥੀਆਂ ਨੇ ਸ਼ਮੂਲੀਅਤ ਕੀਤੀ l ਸਭ ਤੋਂ ਪਹਿਲਾਂ ਜ਼ਿਲ੍ਾ ਪ੍ਰਧਾਨ ਗੁਰਪ੍ਰੀਤ ਸਿੰਘ ਢਿੱਲੋ […]

Continue Reading

ਖੇਡ ਮੇਲੇ ਵੱਡੇ ਪੱਧਰ ਤੇ ਕਰਵਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰਵਾਇਆ ਪੰਜਾਬ ਵਿੱਚ ਢੁਕਵਾਂ ਮਾਹੌਲ ਉਪਲਬਧ : ਕੁਲਵੰਤ ਸਿੰਘ

ਸੈਕਟਰ- 79 ਵਿਖੇ 2- ਰੋਜ਼ਾ ਕਬੱਡੀ ਕੱਪ ਮੰਗਲਵਾਰ ਨੂੰ ਸ਼ੁਰੂ ਮੋਹਾਲੀ 24 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼ਹੀਦ ਭਗਤ ਸਿੰਘ ਸਪੋਰਟਸ ਅਤੇ ਵੈਲਫੇਅਰ ਕਲੱਬ ਮੋਹਾਲੀ ਦੀ ਤਰਫੋਂ 6ਵਾਂ ਕਬੱਡੀ ਕੱਪ ਸੈਕਟਰ -79 ਨੇੜੇ ਐਮਟੀ ਸਕੂਲ ਮੋਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ। 25- 26 ਫਰਵਰੀ 2025 ਨੂੰ ਕਰਵਾਏ ਜਾ ਰਹੇ ਇਸ ਕਬੱਡੀ ਕੱਪ ਸੰਬੰਧੀ ਜਾਣਕਾਰੀ ਦਿੰਦੇ […]

Continue Reading

ਸ਼੍ਰੋਮਣੀ ਕਮੇਟੀ ਸਿਆਸੀ ਦਬਾਅ ਹੇਠ ਜਥੇਦਾਰਾਂ ਦਾ ਅਪਮਾਨ ਕਰ ਰਹੀ ਹੈ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 23 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀ ਨਿਯੁਕਤੀ ਅਤੇ ਹਟਾਉਣ ਦਾ ਅਧਿਕਾਰ ਉਸ ਕੋਲ ਹੈ, ਦੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਇਸ ਨੂੰ ਬੜਾ ਅਫ਼ਸੋਸਨਾਕ ਅਤੇ ਮਾਣ-ਸਨਮਾਨ ਖ਼ਿਲਾਫ਼ ਕਰਾਰ ਦਿੱਤਾ ਹੈ। ਉਨ੍ਹਾਂ ਦਾ […]

Continue Reading

ਡੀ.ਬੀ.ਯੂ. ਨੇ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ‘ਤੇ ਕਾਨੂੰਨੀ ਸਹਾਇਤਾ ਜਾਗਰੂਕਤਾ ਕੈਂਪ ਲਗਾਇਆ

ਮੰਡੀ ਗੋਬਿੰਦਗੜ੍ਹ, 23 ਫਰਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਨੇ ਜ਼ਿਲ੍ਹਾ ਲੁਧਿਆਣਾ ਦੇ ਰਾਜਗੜ੍ਹ ਪਿੰਡ ਵਿਖੇ “ਭਾਰਤ ਦੇ ਸੰਵਿਧਾਨ ਅਧੀਨ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ‘ਤੇ ਕਾਨੂੰਨੀ ਸਹਾਇਤਾ ਜਾਗਰੂਕਤਾ ਕੈਂਪ” ਦਾ ਸਫਲ ਆਯੋਜਨ ਕੀਤਾ। ਇਹ ਸਮਾਗਮ ਏ.ਡੀ.ਆਰ. ਸੈਂਟਰ, ਲੀਗਲ ਏਡ ਸੈੱਲ, ਪ੍ਰੋ ਬੋਨੋ ਲੀਗਲ ਸਰਵਿਸ ਕਲੱਬ, ਯੂਨੀਵਰਸਿਟੀ ਸਕੂਲ ਆਫ਼ ਲਾਅ, […]

Continue Reading

ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਤੋਂ ਸਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਤਿਆਰੀਆਂ ਸਬੰਧੀ ਵੱਖ ਵੱਖ ਗੁਰਦੁਆਰਾ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਅੰਮ੍ਰਿਤਸਰ, 23 ਫਰਵਰੀ,ਬੋਲੇ ਪੰਜਾਬ ਬਿਊਰੋ :ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਨਵੰਬਰ ਮਹੀਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦੱਸਵੇਂ […]

Continue Reading