ਸ਼ੂਟਿੰਗ ਦੌਰਾਨ ਗੁਰੂ ਰੰਧਾਵਾ ਹੋਇਆ ਜ਼ਖਮੀ

ਮੁੰਬਈ, 23 ਫਰਵਰੀ,ਬੋਲੇ ਪੰਜਾਬ ਬਿਊਰੋ :ਮਸ਼ਹੂਰ ਗਾਇਕ ਤੇ ਅਦਾਕਾਰ ਗੁਰੂ ਰੰਧਾਵਾ ਆਪਣੀ ਆਉਣ ਵਾਲੀ ਫ਼ਿਲਮ ‘ਸ਼ੌਂਕੀ ਸਰਦਾਰ’ ਦੀ ਸ਼ੂਟਿੰਗ ਦੌਰਾਨ ਐਕਸ਼ਨ ਸੀਕੁਐਂਸ ਫਿਲਮਾਉਂਦੇ ਹੋਏ ਜ਼ਖ਼ਮੀ ਹੋ ਗਿਆ।ਗੁਰੂ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਹਸਪਤਾਲ ਤੋਂ ਇਕ ਤਸਵੀਰ ਸਾਂਝੀ ਕੀਤੀ, ਜਿਸ ਵਿੱਚ ਉਹ ਇਲਾਜ ਅਧੀਨ ਨਜ਼ਰ ਆ ਰਹੇ ਹਨ। ਤਸਵੀਰ ਵਿੱਚ ਉਨ੍ਹਾਂ ਦੇ ਚਿਹਰੇ ’ਤੇ ਸੱਟ […]

Continue Reading

ਆਤਿਸ਼ੀ ਹੋਵੇਗੀ ਦਿੱਲੀ ‘ਚ ਵਿਰੋਧੀ ਧਿਰ ਦੀ ਨੇਤਾ

ਨਵੀਂ ਦਿੱਲੀ, 23 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਦੀ ਸਿਆਸਤ ਵਿੱਚ ਵੱਡੀ ਤਬਦੀਲੀ ਆਈ ਹੈ। ਆਤਿਸ਼ੀ ਹੁਣ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਚੁਣੇ ਗਏ ਹਨ।ਅੱਜ ਐਤਵਾਰ ਨੂੰ ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।ਪਾਰਟੀ ਨੇਤਾ ਗੋਪਾਲ ਰਾਏ ਨੇ ਐਲਾਨ ਕਰਦਿਆਂ ਕਿਹਾ, “ਆਤਿਸ਼ੀ ਨੇ ਮੁਸ਼ਕਲ ਹਾਲਾਤਾਂ ਵਿੱਚ ਦਿੱਲੀ […]

Continue Reading

ਪੰਜਾਬ ਪੁਲਿਸ ਵੱਲੋਂ ਜੰਗਲੀ ਕਬੂਤਰਾਂ ਦਾ ਸ਼ਿਕਾਰ ਕਰਕੇ ਖਾਣ ਵਾਲੇ ਦੋ ਵਿਅਕਤੀ ਗ੍ਰਿਫ਼ਤਾਰ

ਲੁਧਿਆਣਾ, 23 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸਾਹਨੇਵਾਲ ਥਾਣੇ ਦੀ ਪੁਲਿਸ ਨੇ ਜੰਗਲੀ ਕਬੂਤਰਾਂ ਦਾ ਸ਼ਿਕਾਰ ਕਰਕੇ ਮਾਸ ਖਾਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਐਨੀਮਲ ਐਕਟੀਵਿਸਟ ਅਤੇ ‘ਹੈਲਪ ਫਾਰ ਐਨੀਮਲਜ਼’ ਸੰਸਥਾ ਦੇ ਪ੍ਰਧਾਨ ਮਨੀ ਸਿੰਘ ਦੀ ਸ਼ਿਕਾਇਤ ‘ਤੇ ਕੀਤੀ ਗਈ। ਪੁਲਿਸ ਨੇ ਮਾਰੇ ਗਏ ਕਈ ਕਬੂਤਰ ਵੀ ਬਰਾਮਦ ਕੀਤੇ ਹਨ।ਮਨੀ ਸਿੰਘ ਨੇ ਦੱਸਿਆ […]

Continue Reading

ਪੁਲਸ ਨੇ ਕੀਤਾ ਜਬਰਨ ਵਸੂਲੀ ਰੈਕੇਟ ਦਾ ਪਰਦਾਫਾਸ਼, 83 ਲੱਖ ਰੁਪਏ, ਹਥਿਆਰ ਤੇ ਲਗਜ਼ਰੀ ਵਾਹਨ ਸਮੇਤ ਦੋ ਗ੍ਰਿਫ਼ਤਾਰ

ਬਟਾਲਾ, 23 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਬਟਾਲਾ ਪੁਲਿਸ ਨੇ ਅਮਰੀਕਾ ਸਥਿਤ ਗੁਰਦੇਵ ਜੱਸਲ ਦੁਆਰਾ ਚਲਾਏ ਜਾ ਰਹੇ ਇੱਕ ਵੱਡੇ ਜਬਰਨ ਵਸੂਲੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਦੋ ਲੋਕਾਂ ਨੂੰ ਗਿਰਫ਼ਤਾਰ ਕੀਤਾ ਹੈ।ਮੁਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ 4 ਫ਼ਰਵਰੀ ਨੂੰ ਜੱਸਲ ਦੇ ਸਾਥੀਆਂ ਨੇ ਕਲਾਨੌਰ ਸਥਿਤ ਵਪਾਰੀ ਦੇ ਪੈਟਰੋਲ ਪੰਪ ‘ਤੇ ਗੋਲੀਆਂ ਚਲਾਈਆਂ […]

Continue Reading

ਗੰਨੇ ਨਾਲ ਭਰੀ ਟਰੈਕਟਰ-ਟਰਾਲੀ ਅਚਾਨਕ ਪਲਟੀ, ਚਾਲਕ ਦੀ ਮੌਤ

ਅੰਮ੍ਰਿਤਸਰ, 23 ਫਰਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ‘ਚ ਗੰਨੇ ਨਾਲ ਭਰੀ ਟਰੈਕਟਰ ਟਰਾਲੀ ਅਚਾਨਕ ਸੜਕ ‘ਤੇ ਪਲਟ ਗਈ। ਜਦੋਂ ਟਰੈਕਟਰ ਪਲਟ ਗਿਆ ਤਾਂ ਡਰਾਈਵਰ ਹੇਠਾਂ ਦੱਬ ਗਿਆ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।ਆਸ-ਪਾਸ ਇਕੱਠੇ ਹੋਏ ਲੋਕਾਂ ਨੇ ਤੁਰੰਤ ਗੰਨੇ ਨਾਲ ਭਰੀ ਟਰੈਕਟਰ ਟਰਾਲੀ ਨੂੰ ਇਕ ਪਾਸੇ ਕਰ ਦਿੱਤਾ, ਡਰਾਈਵਰ ਨੂੰ ਬਾਹਰ […]

Continue Reading

ਪੰਜਾਬੀ ਐਕਟਰੈਸ ਸੋਨੀਆ ਮਾਨ ਵਲੋਂ ਰਾਜਨੀਤਿਕ ਪਾਰੀ ਦੀ ਸ਼ੁਰੂਆਤ, ‘ਆਪ’ ‘ਚ ਸ਼ਾਮਲ

ਚੰਡੀਗੜ੍ਹ, 23 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਵੱਡੀਆਂ ਹਸਤੀਆਂ ਵੱਲੋਂ ਰਾਜਨੀਤਿਕ ਪਾਰਟੀਆਂ ਬਦਲਣ ਅਤੇ ਉਨ੍ਹਾਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਇਸ ਵਿਚਕਾਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਫਿਲਮ ਇੰਡਸਟਰੀ ਦੀ ਇੱਕ ਵੱਡੀ ਹਸਤੀ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਦੱਸ ਦਈਏ ਕਿ ਸੋਨੀਆ ਮਾਨ ਅੱਜ ਆਪਣੀ ਰਾਜਨੀਤਿਕ ਪਾਰੀ ਦੀ ਸ਼ੁਰੂਆਤ […]

Continue Reading

ਪੰਚਕੂਲਾ : ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ, ਚਾਰ ਨੌਜਵਾਨਾਂ ਦੀ ਮੌਤ

ਪੰਚਕੂਲਾ, 23 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪਿੰਜੌਰ-ਟਿਪਰਾ ਬਾਈਪਾਸ ’ਤੇ ਅੱਜ ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਨੇ ਚਾਰ ਨੌਜਵਾਨਾਂ ਦੀ ਜ਼ਿੰਦਗੀ ਨਿਗਲ ਲਈ। ਇਹ ਦਰਦਨਾਕ ਘਟਨਾ ਉਸ ਵੇਲੇ ਹੋਈ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਹੋ […]

Continue Reading

ਤੇਲੰਗਾਨਾ ਦੀ ਸੁਰੰਗ ਵਿਚ ਅਜੇ ਵੀ ਫਸੇ ਹੋਏ ਹਨ ਮਜ਼ਦੂਰ, ਬਚਾਅ ਕਾਰਜ ਜਾਰੀ

ਹੈਦਰਾਬਾਦ, 23 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਤੇਲੰਗਾਨਾ ਦੇ ਸ਼੍ਰੀਸੈਲਮ ਲੈਫਟ ਬੈਂਕ ਨਹਿਰ ਸੁਰੰਗ ਵਿਚ ਫਸੇ ਮਜ਼ਦੂਰਾਂ ਲਈ ਬਚਾਅ ਕਾਰਜ ਅੱਜ ਸਵੇਰੇ ਵੀ ਜਾਰੀ ਰਹੇ, ਐਨ.ਡੀ.ਆਰ.ਐਫ. ਦੇ ਜਵਾਨ ਸੁਰੰਗ ਵਿਚ ਹੋਰ ਡੂੰਘਾਈ ਤੱਕ ਜਾ ਰਹੇ ਹਨ। ਸੁਰੰਗ ਵਿਚ ਅੱਠ ਮਜ਼ਦੂਰਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਹੈ। ਤੇਲੰਗਾਨਾ ਦੇ ਸਿੰਚਾਈ ਮੰਤਰੀ ਐਨ. ਉੱਤਮ ਕੁਮਾਰ ਰੈੱਡੀ ਨੇ ਕਿਹਾ […]

Continue Reading

ਡੌਂਕੀ ਲਾ ਕੇ ਅਮਰੀਕਾ ਜਾ ਰਹੇ ਡੇਰਾਬੱਸੀ ਦੇ ਨੌਜਵਾਨ ਦੀ ਮੌਤ

ਮੋਹਾਲੀ, 23 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਦੀ ਧਰਤੀ ’ਤੇ ਕਦਮ ਰੱਖਣ ਦੇ ਸੁਪਨੇ ਨੇ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਦੇ ਪਿੰਡ ਸ਼ੇਖਪੁਰਾ ਕਲਾਂ ਦੇ 24 ਸਾਲਾ ਰਣਦੀਪ ਸਿੰਘ ਦੀ ਜ਼ਿੰਦਗੀ ਨਿਗਲ ਲਈ। ਲਗਭਗ 25 ਲੱਖ ਰੁਪਏ ਖਰਚ ਕਰਕੇ ਉਸ ਨੇ ਇੱਕ ਏਜੰਟ ਰਾਹੀਂ ਕੈਨੇਡਾ ਰਾਹੀਂ ਅਮਰੀਕਾ ਜਾਣ ਦੀ ਕੋਸ਼ਿਸ਼ ਕੀਤੀ, ਪਰ ਉਸ ਦੇ ਇਸ ਸਫਰ ਦਾ […]

Continue Reading

ਵੈਸ਼ਨੋ ਦੇਵੀ ਮੱਥਾ ਟੇਕ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਡੂੰਘੀ ਖੱਡ ‘ਚ ਡਿੱਗੀ, ਇਕ ਦੀ ਮੌਤ, 17 ਜ਼ਖ਼ਮੀ

ਜੰਮੂ, 23 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਵੈਸ਼ਨੋ ਦੇਵੀ ਮੱਥਾ ਟੇਕਣ ਤੋਂ ਬਾਅਦ ਵਾਪਸ ਆ ਰਹੇ ਸ਼ਰਧਾਲੂਆਂ ਦੀ ਇੱਕ ਬੱਸ ਸ਼ਨੀਵਾਰ ਸ਼ਾਮ ਜੰਮੂ ਨੇੜੇ 30 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸੇ ’ਚ ਹਿਮਾਚਲ ਦੇ ਡਰਾਈਵਰ ਦੀ ਮੌਤ ਹੋ ਗਈ, ਜਦੋਂ ਕਿ 17 ਯਾਤਰੀ ਜ਼ਖ਼ਮੀ ਹੋਏ।ਮੁੱਖ ਮੰਤਰੀ ਉਮਰ ਅਬਦੁੱਲਾ ਨੇ ਹਾਦਸੇ ’ਤੇ ਸ਼ੋਕ ਜ਼ਾਹਰ ਕਰਦੇ ਹੋਏ ਬਚਾਅ […]

Continue Reading