ਪਟਨਾ ਦੇ ਇੱਕ ਕੰਪਲੈਕਸ ‘ਚ ਲੱਗੀ ਅੱਗ, ਇੱਕ ਵਿਅਕਤੀ ਦੀ ਮੌਤ, ਬੈਂਕ ਸਮੇਤ ਛੇ ਦੁਕਾਨਾਂ ਸੜੀਆਂ

ਪਟਨਾ, 23 ਫਰਵਰੀ,ਬੋਲੇ ਪੰਜਾਬ ਬਿਊਰੋ :ਪਟਨਾ ਦੇ ਕਦਮਕੁਆਂ ਥਾਣਾ ਖੇਤਰ ਵਿੱਚ ਅਰਪਣਾ ਕੰਪਲੈਕਸ ਵਿੱਚ ਭਿਆਨਕ ਅੱਗ ਲੱਗ ਗਈ। ਇਸ ਅੱਗ ਵਿੱਚ ਬੈਂਕ ਸਮੇਤ ਛੇ ਦੁਕਾਨਾਂ ਸੜ ਕੇ ਰਾਖ ਹੋ ਗਈਆਂ। ਅੱਗ ਬੁਝਾਉਣ ਦੌਰਾਨ ਇੱਕ ਮਿਠਾਈ ਦੀ ਦੁਕਾਨ ਦੇ ਕਰਮਚਾਰੀ ਦੀ ਧੂੰਏਂ ਨਾਲ ਦਮ ਘੁੱਟਣ ਕਾਰਨ ਮੌਤ ਹੋ ਗਈ।ਜਿਵੇਂ ਹੀ ਅੱਗ ਲੱਗਣ ਦੀ ਸੂਚਨਾ ਮਿਲੀ, ਤੁਰੰਤ […]

Continue Reading

ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਵਿਚਾਲੇ ਹੋਈ 6ਵੀਂ ਮੀਟਿੰਗ ਵੀ ਬੇਨਤੀਜਾ ਰਹੀ

ਚੰਡੀਗੜ੍ਹ, 23 ਫ਼ਰਵਰੀ,ਬੋਲੇ ਪੰਜਾਬ ਬਿਊਰੋ :MSP ਨੂੰ ਲੈ ਕੇ ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਵਿਚਾਲੇ ਹੋਈ 6ਵੀਂ ਮੀਟਿੰਗ ਵੀ ਬੇਨਤੀਜਾ ਰਹੀ। ਤਕਰੀਬਨ 3 ਘੰਟਿਆਂ ਤਕ ਚੱਲੀ ਚਰਚਾ ਦੌਰਾਨ MSP ਸਮੇਤ ਹੋਰ ਮੰਗਾਂ ‘ਤੇ ਗੱਲ ਹੋਈ, ਪਰ ਕੋਈ ਨਤੀਜਾ ਨਹੀਂ ਨਿਕਲਿਆ। ਹੁਣ ਅਗਲੀ ਮੀਟਿੰਗ 19 ਮਾਰਚ ਨੂੰ ਹੋਵੇਗੀ।ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ MSP ਦਾ ਮੁੱਦਾ ਸਭ […]

Continue Reading

ਹੋਰ ਅਮੀਰ ਬਨਣ ਦੇ ਚੱਕਰ ‘ਚ 50 ਲੱਖ ਰੁਪਏ ਗੁਆਏ, ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ

ਡੇਰਾਬੱਸੀ, 23 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕਰੋੜਪਤੀ ਬਣਨ ਦੇ ਸੁਪਨੇ ਦੇਖ ਰਹੇ ਇਕ ਨੌਜਵਾਨ ਨੂੰ ਨਕਲੀ ਨੋਟ ਬਦਲਣ ਦੀ ਸਕੀਮ ਮਹਿੰਗੀ ਪਈ। ਉਹ ਆਪਣੇ 50 ਲੱਖ ਰੁਪਏ ਗੁਆ ਬੈਠਾ। ਪੀੜਤ ਨੇ ਦੋਸ਼ ਲਗਾਇਆ ਕਿ ਇਹ ਸਭ ਉਸ ਦੇ ਦੋਸਤ ਨੇ ਕੀਤਾ, ਜਿਸ ਨੇ ਉਸ ਨੂੰ ਨਕਲੀ ਨੋਟਾਂ ਨੂੰ ਅਸਲ ਨਾਲ ਬਦਲਣ ਦਾ ਲਾਲਚ ਦਿੱਤਾ।ਹੈਰਾਨੀ ਦੀ ਗੱਲ […]

Continue Reading

ਛੱਤਬੀੜ ਚਿੜੀਆਘਰ ‘ਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ

ਚੰਡੀਗੜ੍ਹ, 23 ਫਰਵਰੀ,ਬੋਲੇ ਪੰਜਾਬ ਬਿਊਰੋ :ਰਾਜ ਵਿੱਚ ਜੰਗਲੀ ਜੀਵਾਂ ਬਾਰੇ ਵਿਦਿਆਰਥੀਆਂ ਦੀ ਵਧ ਰਹੀ ਦਿਲਚਸਪੀ ਅਤੇ ਗਹਿਰੀ ਰੁਚੀ ਨੂੰ ਦੇਖਦੇ ਹੋਏ, ਸਟੂਡੈਂਟ ਜੂ ਕਲੱਬ ਦੇ ਤਹਿਤ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲੀ ਹੈ।ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 637

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-02-2025,ਅੰਗ 637 Sachkhand Sri Harmandir Sahib Amritsar Vikhe Hoyea Amrit Wele Da Mukhwak Ang: 637, 23-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧੨ ਫੱਗਣ (ਸੰਮਤ ੫੫੬ ਨਾਨਕਸ਼ਾਹੀ)23-02-2025 ਸੋਰਠਿ ਮਹਲਾ ੩ ਘਰੁ ੧ ਤਿਤੁਕੀੴ ਸਤਿਗੁਰ ਪ੍ਰਸਾਦਿ॥ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ […]

Continue Reading

ਐਡਵੋਕੇਟ ਸੋਧ ਬਿੱਲ-2025 ਮੋਦੀ ਸਰਕਾਰ ਨੇ ਲਿਆ ਵਾਪਸ 

ਨਵੀਂ ਦਿੱਲੀ, 21 ਫਰਵਰੀ,ਬੋਲੇ ਪੰਜਾਬ ਬਿਊਰੋ ; ਐਡਵੋਕੇਟ ਸੋਧ ਬਿੱਲ 2025 ਮੋਦੀ ਸਰਕਾਰ ਨੇ ਵਾਪਸ ਲੈ ਲਿਆ ਹੈ। ਜਾਰੀ ਕੀਤੇ ਗਏ ਪੱਤਰ ਅਨੁਸਾਰ ਹੁਣ ਵਕੀਲਾਂ ਅਤੇ ਹੋਰ ਸੂਝਵਾਨ ਲੋਕਾਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਹੀ ਭੇਜਿਆ ਜਾਵੇਗਾ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬਿੱਲ ਵਿੱਚ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖ ਕੇ […]

Continue Reading

ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਲਾਏ PM ਮੋਦੀ ਦੇ ਪ੍ਰਿੰਸੀਪਲ ਸੈਕਟਰੀ-2

ਨਵੀਂ ਦਿੱਲੀ, 22 ਫਰਵਰੀ ,ਬੋਲੇ ਪੰਜਾਬ ਬਿਊਰੋ : ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਸ਼ਕਤੀਕਾਂਤ ਦਾਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਿੰਸੀਪਲ ਸਕੱਤਰ-2 ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਾ ਕਾਰਜਕਾਲ ਪ੍ਰਧਾਨ ਮੰਤਰੀ ਮੋਦੀ ਦੇ ਕਾਰਜਕਾਲ ਦੇ ਨਾਲ ਹੀ ਖਤਮ ਹੋਵੇਗਾ। ਉਨ੍ਹਾਂ ਨੂੰ ਦਸੰਬਰ 2018 ਵਿੱਚ ਰਿਜ਼ਰਵ ਬੈਂਕ ਦਾ ਗਵਰਨਰ ਨਿਯੁਕਤ ਕੀਤਾ ਗਿਆ ਸੀ, ਅਤੇ ਉਨ੍ਹਾਂ […]

Continue Reading

ਅਧਿਆਪਕਾਂ ਨੂੰ ਪ੍ਰੀਖਿਆ ਡਿਊਟੀਆਂ ਦੇ ਨਾਂ ‘ਤੇ ਖੱਜਲ ਕਰਨਾ ਬੰਦ ਕਰੇ ਸਿੱਖਿਆ ਵਿਭਾਗ

ਅਧਿਆਪਕਾਂ ਦੀਆਂ ਪ੍ਰੀਖਿਆ ਡਿਊਟੀਆਂ ਸੈਂਟਰ ਪੱਧਰ ਤੇ ਹੀ ਲਗਾਈਆਂ ਜਾਣ: ਡੀ ਟੀ ਐੱਫ਼ ਪਟਿਆਲਾ 22 ਫਰਵਰੀ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪਟਿਆਲਾ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਡਿਊਟੀਆਂ ਇੰਟਰ ਸੈਂਟਰ ਪੱਧਰ ਤੇ ਲਗਾ ਕੇ ਅਧਿਆਪਕਾਂ ਦੀ ਕੀਤੀ ਜਾ ਰਹੀ ਖੱਜਲ ਖੁਆਰੀ ਬੰਦ ਕਰਨ ਦੀ ਮੰਗ ਕੀਤੀ ਹੈ।ਇਸ ਸਬੰਧੀ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਹਰਵਿੰਦਰ […]

Continue Reading

ਆਈਜੀ ਦੇ ਬੇਟੇ ਨੇ ਕੈਫੇ ‘ਚ ਚਲਾਈ ਗੋਲੀ, ਦੋ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ

ਚੰਡੀਗੜ੍ਹ, 22 ਫ਼ਰਵਰੀ, ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਦੇ ਸੈਕਟਰ-10 ਸਥਿਤ ਦਿ ਵਿਲੋ ਕੈਫੇ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਯੂਟੀ ਪੁਲਿਸ ਨੇ ਦੋ ਸ਼ੱਕੀਆਂ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ। ਇਸ ਵਿੱਚ ਪੰਜਾਬ ਪੁਲਿਸ ਦੇ ਆਈਜੀ ਦਾ ਪੁੱਤਰ ਵੀ ਸ਼ਾਮਲ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕੈਫੇ ਦੇ ਮੁੱਖ ਸ਼ੈੱਫ ਦੀ ਸ਼ਿਕਾਇਤ ‘ਤੇ ਮਾਮਲਾ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

ਚੰਡੀਗੜ੍ਹ, 22 ਫਰਵਰੀ ,ਬੋਲੇ ਪੰਜਾਬ ਬਿਊਰੋ : ਗ਼ੈਰਕਾਨੂੰਨੀ ਖਣਨ ਵਿਰੁੱਧ ਵੱਡੀ ਅਤੇ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਅੱਜ ਇਥੇ ਰੂਪਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਤਿੰਨ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਹ ਕਾਰਵਾਈ ਗ਼ੈਰਕਾਨੂੰਨੀ ਖਣਨ ਵਿਰੁੱਧ […]

Continue Reading