ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਭਵਾਨੀਗੜ੍ਹ, 22 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਅੱਜ ਦੇਸ਼ ਲਈ ਉਸ ਦੀ ਕੁਰਬਾਨੀ ਦੇ ਸਤਿਕਾਰ ਵਜੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ […]

Continue Reading

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ

ਭਵਾਨੀਗੜ੍ਹ, 22 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਕਦੇ ਵੀ ਹਕੀਕਤ ਵਿੱਚ ਨਹੀਂ ਬਦਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ […]

Continue Reading

ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

ਚੰਡੀਗੜ੍ਹ, 22 ਫਰਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਮਹੱਤਵਪੂਰਨ ਤਰੱਕੀ ਕਰ ਰਹੀ ਹੈ। ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਪਹਿਲ ਨਾ ਕੇਵਲ ਖੇਤੀ ਉਤਪਾਦਕਤਾ ਨੂੰ ਵਧਾ ਰਹੀ ਹੈ ਸਗੋਂ ਕਿਸਾਨਾਂ ਨੂੰ ਬਿਹਤਰ ਵਿੱਤੀ ਲਾਭ ਵੀ ਪ੍ਰਦਾਨ ਕਰ […]

Continue Reading

10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲਾ: ਪੰਜਾਬ ਪੁਲਿਸ ਵੱਲੋਂ ਦੋਸ਼ੀ ਹਰਮਨਦੀਪ ਦੇ ਬਿਆਨ ਦੇ ਆਧਾਰ ‘ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ

ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਸਬੰਧੀ ਚੱਲ ਰਹੀ ਜਾਂਚ ਦੌਰਾਨ ਇੱਕ ਹੋਰ ਮਹੱਤਵਪੂਰਨ ਸਫਲਤਾ ‘ਚ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋਸ਼ੀ ਹਰਮਨਦੀਪ ਸਿੰਘ ਵੱਲੋਂ ਦਿੱਤੇ ਗਏ ਬਿਆਨ ਦੇ ਅਧਾਰ ‘ਤੇ ਪਿੰਡ ਬੋਪਾਰਾਏ ਬਾਜ ਸਿੰਘ ਵਿੱਚ ਨਹਿਰ ਦੇ ਨੇੜੇ ਛੁਪਾਈ ਗਈ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ, […]

Continue Reading

ਦਿ ਰੌਇਲ ਗਲੋਬਲ ਸਕੂਲ ਨੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

ਚੰਡੀਗੜ੍ਹ, 22 ਫਰਵਰੀ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ, ਭੀਖੀ-ਮਾਨਸਾ ਵਿਖੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਕਵਿਤਾਵਾਂ ਸੁਣਾ ਕੇ ਗੁਰਮੁਖੀ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਡਾਇਰੈਕਟਰ ਡਾ: ਸਰਬਜੀਤ ਕੌਰ ਸੋਹਲ ਨੇ ਸਾਡੀ ਮਾਂ ਬੋਲੀ ਦੀ ਅਮੀਰੀ ‘ਤੇ ਜ਼ੋਰ […]

Continue Reading

ਪੰਜਾਬ ਸਰਕਾਰ ਨੇ ਸਿਵਲ ਸਕੱਤਰੇਤ ’ਚ ਸੀਨੀਅਰ ਸਹਾਇਕਾਂ ਦੇ ਕੀਤੇ ਤਬਾਦਲੇ

ਚੰਡੀਗੜ੍ਹ 22 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਹਾਇਕਾਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਪੀ ਐਸ ਪੀ ਸੀ ਐਲ ਜ਼ੀਰਕਪੁਰ ਡਿਵੀਜ਼ਨ ਵੱਲੋਂ ਖਪਤਕਾਰਾਂ ਲਈ ਸ਼ਿਕਾਇਤ ਸੈੱਲ ਦੇ ਨੰਬਰ ਜਾਰੀ

ਕੇਂਦਰੀਕ੍ਰਿਤ ਹੈਲਪਲਾਈਨ 1912 ਤੋਂ ਇਲਾਵਾ ਇਨ੍ਹਾਂ ਸੰਪਰਕ ਨੰਬਰਾਂ ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ਜ਼ੀਰਕਪੁਰ/ਐਸ.ਏ.ਐਸ.ਨਗਰ, 22 ਫਰਵਰੀ ,ਬੋਲੇ ਪੰਜਾਬ ਬਿਊਰੋ :ਬਿਜਲੀ ਸਪਲਾਈ ਨਾਲ ਸਬੰਧਤ ਮੁਸ਼ਕਿਲਾਂ ਦੇ ਸਮੇਂ ਸਿਰ ਹੱਲ ਲਈ ਆਪਣੇ ਖਪਤਕਾਰਾਂ ਦੀ ਸਹੂਲਤ ਲਈ, ਪੀ ਐਸ ਪੀ ਸੀ ਐਲ ਦੇ ਜ਼ੀਰਕਪੁਰ ਡਵੀਜ਼ਨ ਨੇ ਆਪਣੇ ਅਧਿਕਾਰ ਖੇਤਰ ਵਿੱਚ ਕੰਮ ਕਰ ਰਹੇ ਸ਼ਿਕਾਇਤ ਸੈੱਲਾਂ […]

Continue Reading

ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਖਿਲਾਫ ਚੰਡੀਗੜ੍ਹ ਵਿਖੇ ਕਰਨਗੇ ਰੋਸ ਪ੍ਰਦਰਸ਼ਨ 25 ਫਰਵਰੀ ਨੂੰ :-ਵਾਹਿਦਪੁਰੀ

ਮੁੱਖ ਦਫਤਰ ਵੱਲੋਂ ਮਸਲੇ ਹੱਲ ਨਾਂ ਕਰਨ ਤੇ ਫੀਲਡ ਮੁਲਾਜ਼ਮਾਂ ਵਿੱਚ ਭਾਰੀ ਰੋਸ ਚੰਡੀਗੜ੍ਹ 22 ਫਰਵਰੀ ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਵੱਲੋਂ ਫੀਲਡ ਮੁਲਾਜ਼ਮਾਂ ਦੇ ਮਸਲੇ ਹੱਲ ਨਾਂ ਕਰਨ ਕਰਕੇ ਜਥੇਬੰਦੀ 25-02-2025 ਮੁੱਖ ਕਾਰਜਕਾਰੀ ਅਫਸਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ ਦੇ ਖਿਲਾਫ ਮੁੱਖ ਦਫਤਰ ਸੈਕਟਰ […]

Continue Reading

ਚਿੱਟਾ ਵੇਚਣ ਦੇ ਇਲਜ਼ਾਮਾਂ ਦੀ ਸਾਹਮਣੇ ਆਈ ਵੀਡੀਓ ਨੇ ਦੋਸ਼ੀ ਨੂੰ ਸਲਾਖਾਂ ਪਿੱਛੇ ਪਹੁੰਚਾਇਆ

ਮੋਹਾਲੀ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕੀਤਾ ਐਸ.ਏ.ਐਸ.ਨਗਰ, 22 ਫਰਵਰੀ ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲਿਸ ਨੇ ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਜਿਸ ਵਿੱਚ ਦੋ ਲੜਕੀਆਂ ਨੇ ਲੋਹਗੜ੍ਹ ਦੇ ਇੱਕ ਵਿਅਕਤੀ ਮਨਜੀਤ ਸਿੰਘ ‘ਤੇ ਜ਼ੀਰਕਪੁਰ ਖੇਤਰ ਦੇ ਲੋਹਗੜ੍ਹ ਵਿੱਚ ਚਿਟਾ ਸਪਲਾਈ ਕਰਨ ਦੇ ਦੋਸ਼ ਲਾਏ ਹਨ, ਦੇ ਸਾਹਮਣੇ ਆਉਣ ਤੋਂ ਬਾਅਦ […]

Continue Reading

ਸਾਹਿਤ ਕਲਾ ਮੰਚ ਰਾਜਪੁਰਾ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ

ਰਾਜਪੁਰਾ, 22 ਫਰਵਰੀ,ਬੋਲੇ ਪੰਜਾਬ ਬਿਊਰੋ :ਕੇਂਦਰੀ ਲੇਖਕ ਸਭਾ ਸੇਖੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੇਂਦਰੀ ਲੇਖਕ ਸਭਾ ਸੇਖੋਂ ਦੇ ਸੈਕਟਰੀ ਡਾ. ਹਰਜੀਤ ਸਿੰਘ ਸੱਧਰ ਨੇ ਸਾਹਿਤ ਕਲਾ ਮੰਚ ਰਾਜਪੁਰਾ ਦੇ ਸਹਿਯੋਗ ਨਾਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਰਾਜਪੁਰਾ ਵਿਖੇ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ। ਜਿਸ ਵਿਚ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਾਰਜਸ਼ੀਲ […]

Continue Reading