ਅੱਗ ਲੱਗਣ ਕਾਰਨ ਕਾਰ ਸੜ ਕੇ ਸੁਆਹ

ਤਰਨਤਾਰਨ, 22 ਫਰਵਰੀ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਵਿਖੇ ਇੱਕ ਕਾਰ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਰੋਹੀ ਪੁਲ ਦੇ ਨੇੜੇ ਬੀਤੀ ਸ਼ਾਮ ਲਗਭਗ 8 ਵਜੇ ਅਚਾਨਕ ਇੱਕ ਸੈਂਟਰੋ ਕਾਰ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੌਰਾਨ ਕਿਸੇ ਵੀ ਵਿਅਕਤੀ ਨੂੰ ਕੋਈ ਜਾਨਮਾਲ ਦਾ ਨੁਕਸਾਨ ਨਹੀਂ ਹੋਇਆ, ਪਰ ਕਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 552

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-02-2025,ਅੰਗ 552 Sachkhand Sri Harmandir Sahib Amritsar Vikhe Hoyea Amrit Wele Da Mukhwak Ang:552, 22-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੧ ਫੱਗਣ (ਸੰਮਤ ੫੫੬ ਨਾਨਕਸ਼ਾਹੀ)22-02-2025 ਸਲੋਕ ਮਃ ੪ ॥ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ […]

Continue Reading

ਸ਼ਹੀਦ ਭਗਤ ਸਿੰਘ ਅੰਤਰ ਰਾਸ਼ਟਰੀ ਹਵਾਈ ਅੱਡੇ ਤੋਂ ਉੱਤਰੀ ਅਮਰੀਕਾ ਅਤੇ ਯੂਰਪੀ ਦੇਸ਼ਾਂ ਨੂੰ ਹਵਾਈ ਉਡਾਣਾਂ ਦੀ ਸੂਰੂਆਤ ਲਈ ਯਤਨਸ਼ੀਲ: ਐਮ ਪੀ ਕੰਗ

  ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਇੱਥੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਹਵਾਈ ਅੱਡਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਤੋਂ ਉੱਤਰੀ ਅਮਰੀਕਾ ਅਤੇ ਯੂਰਪੀ ਦੇਸ਼ਾਂ ਨੂੰ ਹਵਾਈ ਉਡਾਣਾਂ ਦੀ ਸ਼ੁਰੂਆਤ ਲਈ ਯਤਨਸ਼ੀਲ ਹਨ। ਅੱਜ ਇੱਥੇ ਇੱਕ ਨਿੱਜੀ ਚੈਨਲ ਵੱਲੋਂ ਕਰਵਾਏ […]

Continue Reading

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 2025 ਮਨਾਇਆ

ਮੁੱਖ ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਨੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਦਸਤਾਵੇਜ਼ੀ ਫਿਲਮ, ਚਿੱਤਰਕਾਰੀ ਬਰੋਸ਼ਰ ਕੀਤਾ ਜਾਰੀ ਚੰਡੀਗੜ੍ਹ, 21 ਫਰਵਰੀ .ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ -2025 ਮਨਾਉਣ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ। ਇਸ ਮੌਕੇ ਮੁੱਖ ਰਾਜ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੇ […]

Continue Reading

ਪੰਜਾਬ ਸਰਕਾਰ ਵੱਲੋਂ ਸਾਰੇ ਡੌਗ ਬਰੀਡਰਾਂ ਅਤੇ ਪੈੱਟ ਸ਼ਾਪਸ ਦੀ ਕੀਤੀ ਜਾਵੇਗੀ ਰਜਿਸਟਰੇਸ਼ਨ

ਸੂਬੇ ਵਿੱਚ ਜਾਨਵਰਾਂ ਨਾਲ ਮਾਨਵੀ ਤੇ ਸੰਵੇਦਨਸ਼ੀਲ ਵਤੀਰਾ ਯਕੀਨੀ ਬਣਾਉਣ ਅਤੇ ਜ਼ਿੰਮੇਵਾਰ ਬਰੀਡਿੰਗ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਚੁੱਕਿਆ ਕਦਮ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 21 ਫਰਵਰੀ ,ਬੋਲੇ ਪੰਜਾਬ ਬਿਊਰੋ :ਜਾਨਵਰਾਂ ਨਾਲ ਮਾਨਵੀ ਤੇ ਸੰਵੇਦਨਸ਼ੀਲ ਵਤੀਰੇ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪੰਜਾਬ ਪਸ਼ੂ ਭਲਾਈ ਬੋਰਡ ਅਧੀਨ ਸਾਰੇ ਡੌਗ ਬਰੀਡਰਾਂ, […]

Continue Reading

ਮੁੱਖ ਕਾਰਜਕਾਰੀ ਅਫਸਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਖਿਲਾਫ ਚੰਡੀਗੜ੍ਹ ਵਿਖੇ ਰੋਸ ਧਰਨਾ 25 ਫਰਵਰੀ ਨੂੰ

ਜਿਲਾ ਕਮੇਟੀ ਦੀ ਮੀਟਿੰਗ ਵਿੱਚ ਵੱਡੀ ਗਿਣਤੀ ਮੁਲਾਜ਼ਮਾਂ ਦਾ ਧਰਨੇ ਵਿੱਚ ਪਹੁੰਚਣ ਦਾ ਫੈਸਲਾ ਮਾਨਸਾ 21 ਫਰਵਰੀ,ਬੋਲੇ ਪੰਜਾਬ ਬਿਊਰੋ : ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਸੂਬਾ ਕਮੇਟੀ ਵੱਲੋਂ ਫੀਲਡ ਮੁਲਾਜ਼ਮਾਂ ਦੇ ਮਸਲਿਆਂ ਨੂੰ ਲੈ ਕੇ 25 ਫਰਵਰੀ 2025 ਨੂੰ ਮੁੱਖ ਕਾਰਜਕਾਰੀ ਅਧਿਕਾਰੀ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੁੱਖ ਦਫਤਰ ਚੰਡੀਗੜ੍ਹ ਵਿਖੇ […]

Continue Reading

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 21 ਫਰਵਰੀ ,ਬੋਲੇ ਪੰਜਾਬ ਬਿਊਰੋ :: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.06 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਭਰਤੀ ਹੋਏ 8 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 21 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਬਕਾਰੀ ਤੇ ਕਰ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਨਿਯੁਕਤ ਕੀਤੇ ਗਏ 7 ਕਲਰਕਾਂ ਅਤੇ 1 ਸੇਵਾਦਾਰ ਨੂੰ ਨਿਯੁਕਤੀ ਪੱਤਰ ਸੌਂਪੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਨਵੀਆਂ ਭੂਮਿਕਾਵਾਂ […]

Continue Reading

5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਫਰਵਰੀ, ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਜੂਨੀਅਰ ਇੰਜੀਨੀਅਰ (ਜੇ.ਈ.) ਮਨੋਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ […]

Continue Reading

3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਲਦੀ

ਮੁੱਖ ਮੰਤਰੀ ਦੇ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਦੇਣਾ ਚੰਡੀਗੜ੍ਹ, 21 ਫਰਵਰੀ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ 3381 ਐਲੀਮੈਂਟਰੀ ਅਧਿਆਪਕਾਂ ਨੂੰ […]

Continue Reading