ਇਨਰਵੀਲ ਕਲੱਬ ਆਫ ਮੋਹਾਲੀ ਸਿਫਨੀ ਦੀ ਤਰਫੋਂ ਮੋਮੋਗ੍ਰਾਫੀ ਟੈਸਟ ਨਾਲ ਸੰਬੰਧਿਤ ਮੁਫਤ ਚੈਕ ਅਪ ਕੈਂਪ ਦਾ ਆਯੋਜਨ

ਸੁਹਾਣਾ ਹਸਪਤਾਲ ਦੀ ਡਾਕਟਰਾਂ ਦੀ ਟੀਮ ਵੱਲੋਂ ਕੀਤੇ ਗਏ 60 ਔਰਤਾਂ ਦੇ ਟੈਸਟ ਮੋਹਾਲੀ 21 ਫਰਵਰੀ,ਬੋਲੇ ਪੰਜਾਬ ਬਿਊਰੋ : ਇਨਰਵੀਲ ਕਲੱਬ ਆਫ ਮੋਹਾਲੀ ਸਿਫਨੀ ਦੇ ਪ੍ਰਧਾਨ ਰੰਜਨਦੀਪ ਗਿੱਲ ਦੀ ਅਗਵਾਈ ਹੇਠ ਗੁਰਦੁਆਰਾ ਨਾਨਕ ਦਰਬਾਰ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਔਰਤਾਂ ਦੇ ਬਰੈਸਟ ਕੈਂਸਰ ਚੈੱਕ ਕਰਨ ਦੇ ਲਈ ਮੁਫਤ ਚੈਕ ਅਪ ਕੈਂਪ ਦਾ ਆਯੋਜਨ ਕੀਤਾ ਗਿਆ,ਜਿਸ […]

Continue Reading

ਭਗਵੰਤ ਮਾਨ ਸਰਕਾਰ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਯਤਨਸ਼ੀਲ: ਵਿਧਾਇਕ ਕੁਲਵੰਤ ਸਿੰਘ

ਸਰਕਾਰੀ ਕਾਲਜ ਮੋਹਾਲੀ ਵਿਖੇ 39ਵੇਂ ਸਾਲਾਨਾ ਖੇਡ ਸਮਾਗਮ ਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਐਂਸ.ਏ.ਐੱਸ. ਨਗਰ 21 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ), ਸਰਕਾਰੀ ਕਾਲਜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 39ਵਾਂ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਤੇ […]

Continue Reading

ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਵੱਲੋਂ ਜ਼ਿਲ੍ਹੇ ਦੀ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟਿੰਗ

ਐੱਸ.ਏ.ਐੱਸ. ਨਗਰ 21 ਫਰਵਰੀ ,ਬੋਲੇ ਪੰਜਾਬ ਬਿਊਰੋ : ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜਿਲ੍ਹਾ ਚੋਣ ਅਫਸਰ ਵਿਰਾਜ ਐਸ ਤਿੜਕੇ ਵੱਲੋਂ ਅੱਜ ਜ਼ਿਲ੍ਹੇ ਦੀ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ਤੇ ਬੀ.ਐਲ.ਏ (ਬੂਥ ਲੈਵਲ.ਏਜੰਟ) ਲਗਾਏ ਜਾਣੇ ਹਨ। ਇਸ ਸਬੰਧੀ ਹਰੇਕ […]

Continue Reading

ਪੇਂਡੂ ਸਿਹਤ ਕਮੇਟੀਆਂ ਦੀਆਂ ਬੈਠਕਾਂ ’ਚ ਗ਼ੈਰ-ਸੰਚਾਰੀ ਬੀਮਾਰੀਆਂ ਦੀ ਰੋਕਥਾਮ ਸਬੰਧੀ ਵਿਚਾਰਾਂ

30 ਸਾਲ ਤੋਂ ਉਪਰਲਾ ਹਰ ਵਿਅਕਤੀ ਨੇੜਲੇ ਸਿਹਤ ਕੇਂਦਰ ਵਿਚ ਜਾ ਕੇ ਕਰਵਾਏ ਜਾਂਚ : ਸਿਵਲ ਸਰਜਨ ਡਾ. ਸੰਗੀਤਾ ਜੈਨ ਐਂਸ.ਏ.ਐੱਸ. ਨਗਰ 21 ਫਰਵਰੀ ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਸਿਹਤ ਵਿਭਾਗ ਦੀ ਅਗਵਾਈ ਹੇਠ ਅੱਜ ਵੱਖ-ਵੱਖ ਪਿੰਡਾਂ ਵਿਚ ਪੇਂਡੂ ਸਿਹਤ, ਸਫ਼ਾਈ ਅਤੇ ਖ਼ੁਰਾਕ ਕਮੇਟੀਆਂ ਦੀਆਂ ਮੀਟਿੰਗਾਂ ਹੋਈਆਂ ਜਿਨ੍ਹਾਂ ’ਚ ਬੀਤੇ ਦਿਨੀਂ ਸ਼ੁਰੂ ਹੋਈ ਗ਼ੈਰ-ਸੰਚਾਰੀ ਬੀਮਾਰੀਆਂ ਰੋਕਥਾਮ […]

Continue Reading

ਪੰਜਾਬ ’ਚ 90 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਨਅਤ ਅਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਨੂੰ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਾ ਦਿੱਤਾ ਹੈ। ਸੂਬੇ ’ਚ 90 ਹਜ਼ਾਰ ਕਰੋੜ ਰੁਪਏ ਤੋਂ ਵਧਰੇ ਦੇ ਨਿਵੇਸ਼ਕ ਪ੍ਰਸਤਾਵ ਪ੍ਰਾਪਤ ਹੋਏ ਹਨ। ਅੱਜ […]

Continue Reading

‘ਆਪ’ ਸਰਕਾਰ ਦੇ ਰਾਜ ਵਿੱਚ ਢਹਿ-ਢੇਰੀ ਹੋਇਆ ਪੰਜਾਬ ਦਾ ਸਿਹਤ ਵਿਭਾਗ: ਬਲਬੀਰ ਸਿੱਧੂ

ਕਰੋੜਾਂ ਰੁਪਏ ਦੀ ਲਾਗਤ ਨਾਲ ਸਾਡੇ ਵੱਲੋਂ ਮੋਹਾਲੀ ਵਿੱਚ ਤਿਆਰ ਕੀਤੀ ਗਈ ਸੈਂਟਰ ਆਫ਼ ਐਕਸੀਲੈਂਸ ਫਾਰ ਔਟਿਜ਼ਮ ਐਂਡ ਨਿਉਰੋਂ ਡਿਵੈਲਪਮੈਂਟ ਡਿਸਆਰਡਰ ਇਮਾਰਤ ਬਣ ਰਹੀ ਹੈ ਖੰਡਰ: ਬਲਬੀਰ ਸਿੱਧੂ ਹਸਪਤਾਲਾਂ ਵਿੱਚ ਵੱਧ ਰਹੀਆਂ ਚੋਰੀਆਂ ‘ਆਪ’ ਸਰਕਾਰ ਦੀ ਨਾਕਾਮਯਾਬੀ ਨੂੰ ਦਰਸਾ ਰਹੀਆਂ ਹਨ: ਸਿੱਧੂ ਚੰਡੀਗੜ੍ਹ, 21 ਫ਼ਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ […]

Continue Reading

ਮੋਹਾਲੀ ਚ ਰੀਅਲ ਅਸਟੇਟ ਦੇ ਨਾਲ ਨਾਲ ਸਨਅਤੀ ਵਿਕਾਸ ਨੂੰ ਵੀ ਹੁਲਾਰਾ ਦਿੱਤਾ ਜਾ ਰਿਹਾ ਹੈ: ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮਕਾਨ ਤੇ ਸ਼ਹਿਰੀ ਵਿਕਾਸ ਅਤੇ ਮਾਲ ਤੇ ਮੁੜ ਵਸੇਬਾ ਮੰਤਰੀ, ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਕਿਹਾ ਕਿ ਮੋਹਾਲੀ ਚ ਰੀਅਲ ਅਸਟੇਟ ਦੇ ਨਾਲ ਨਾਲ ਸਨਅਤੀ ਵਿਕਾਸ ਨੂੰ ਵੀ ਹੁਲਾਰਾ ਦਿੱਤਾ ਜਾ ਰਿਹਾ ਹੈ।      ਮੋਹਾਲੀ ਵਿਖੇ ਇੱਕ ਨਿੱਜੀ ਪ੍ਰਾਈਵੇਟ ਚੈਨਲ ਵੱਲੋਂ ਕਰਵਾਏ ਇਮਰਜਿੰਗ ਟਰਾਈਸਿਟੀ ਸੀਜ਼ਨ […]

Continue Reading

ਪੰਜਾਬ ਵਿੱਚ 2000 ਕਰੋੜ ਰੁਪਏ ਦੇ 250 ਇਮਾਰਤੀ ਪ੍ਰੋਜੈਕਟ ਪ੍ਰਗਤੀ ਹੇਠ: ਹਰਭਜਨ ਸਿੰਘ ਈਟੀਓ

ਸਿਹਤ, ਸਿੱਖਿਆ, ਅਤੇ ਨਿਆਂਇਕ ਬੁਨਿਆਦੀ ਢਾਂਚੇ ਲਈ ਸਮਰਪਿਤ ਫੰਡਿੰਗ ਅਤੇ ਰਣਨੀਤਕ ਯੋਜਨਾਬੰਦੀ ਸਦਕਾ ਵੱਡੀਆਂ ਪ੍ਰਾਪਤੀਆ ਚੰਡੀਗੜ੍ਹ, 21 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਇਮਾਰਤਾਂ ਅਤੇ ਸੜਕਾਂ) ਇਸ ਸਮੇਂ 15 ਵਿਭਾਗਾਂ ਲਈ ਲਗਭਗ 2000 ਕਰੋੜ ਰੁਪਏ ਦੇ 250 ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ […]

Continue Reading

ਇਨਾਮੀ ਗੈਂਗਸਟਰ ਗੋਲਡੀ ਢਿੱਲੋਂ ਦੇ ਦੋ ਸ਼ੂਟਰ ਹਥਿਆਰਾਂ ਸਣੇ ਗ੍ਰਿਫ਼ਤਾਰ

ਪਟਿਆਲਾ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੁਰਤਗਾਲ ਵਿੱਚ ਬੈਠੇ ਇਨਾਮੀ ਗੈਂਗਸਟਰ ਗੋਲਡੀ ਢਿੱਲੋਂ ਦੇ ਦੋ ਸ਼ੂਟਰਾਂ ਨੂੰ ਪਟਿਆਲਾ ਦੀ ਸਪੈਸ਼ਲ ਸੈੱਲ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਬਦਮਾਸ਼ਾਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਨਸ਼ੇ ਦੀ ਖੇਪ ਵੀ ਬਰਾਮਦ ਹੋਈ ਹੈ। ਫੜੇ ਗਏ ਦੋਵੇਂ ਸ਼ੂਟਰ ਢਿਲ਼ੋਂ ਦੇ ਇਸ਼ਾਰੇ ‘ਤੇ ਟਾਰਗੇਟ ਕਿਲਿੰਗ, ਫਿਰੌਤੀ ਮੰਗਣ ਅਤੇ ਨਸ਼ੀਲੇ ਪਦਾਰਥਾਂ ਦੀ […]

Continue Reading

ਪੰਜਾਬ ਪੁਲਿਸ ਚ ਵੱਡਾ ਫੇਰਬਦਲ , ਕਈ SSP ਬਦਲੇ

ਚੰਡੀਗੜ੍ਹ 21 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਕਰੀਬ 21 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਵਿੱਚ ਨੌਂ ਜ਼ਿਲ੍ਹਿਆਂ ਦੇ ਐਸ.ਐਸ.ਪੀ. ਇਹ ਸਾਰੇ ਅਧਿਕਾਰੀ ਆਈ.ਪੀ.ਐਸ. ਹਨ।ਹੁਣ ਗੁਰਮੀਤ ਸਿੰਘ ਚੌਹਾਨ ਨੂੰ ਐਸਐਸਪੀ ਫ਼ਿਰੋਜ਼ਪੁਰ, ਅਖਿਲ ਚੌਧਰੀ ਨੂੰ ਐਸਐਸਪੀ ਮੁਕਤਸਰ ਸਾਹਿਬ, ਸੰਦੀਪ ਕੁਮਾਰ ਮਲਿਕ ਨੂੰ ਐਸਐਸਪੀ ਹੁਸ਼ਿਆਰਪੁਰ, ਅੰਕੁਰ ਗੁਪਤਾ […]

Continue Reading