ਅਸਮਾਨੀ ਬਿਜਲੀ ਡਿੱਗਣ ਕਾਰਨ ਬੱਤੀ ਗੁੱਲ, ਉਪਕਰਨ ਸੜੇ

ਗੁਰਦਾਸਪੁਰ, 21 ਫਰਵਰੀ,ਬੋਲੇ ਪੰਜਾਬ ਬਿਊਰੋ :ਜਿਲ੍ਹਾ ਗੁਰਦਾਸਪੁਰ ਵਿੱਚ ਦੇਰ ਸ਼ਾਮ ਬਹਲੋਂ ਵਾਲੀ ਗਲੀ ਵਿੱਚ ਆਸਮਾਨੀ ਬਿਜਲੀ ਡਿੱਗਣ ਕਾਰਨ ਸ਼ਹਿਰ ਵਿੱਚ ਬਲੈਕਆਉਟ ਹੋ ਗਿਆ, ਜਦਕਿ ਕੁਝ ਘਰਾਂ ਦੇ ਬਿਜਲੀ ਉਪਕਰਣ ਸੜ ਗਏ ਅਤੇ ਬਿਜਲੀ ਦੀਆਂ ਤਾਰਾਂ ਤੱਕ ਨੁਕਸਾਨ ਪਹੁੰਚਿਆ।ਮੁਹੱਲੇ ਦੇ ਨਿਵਾਸੀ ਪੰਨਾ ਲਾਲ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਘਰ ਵਿੱਚ ਬੈਠਾ ਹੋਇਆ ਸੀ। ਬਾਰਿਸ਼ […]

Continue Reading

ਸ਼੍ਰੋਮਣੀ ਕਮੇਟੀ ਦੀ ਹੰਗਾਮੀ ਬੈਠਕ ਅੱਜ, ਧਾਮੀ ਦੇ ਅਸਤੀਫ਼ੇ ’ਤੇ ਹੋਵੇਗੀ ਚਰਚਾ

ਅੰਮ੍ਰਿਤਸਰ, 21 ਫਰਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਅੱਜ ਦੁਪਹਿਰ 12 ਵਜੇ ਹੰਗਾਮੀ ਇਕੱਤਰਤਾ ਕਰੇਗੀ। ਇਹ ਬੈਠਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ, ਜਿਸ ਵਿੱਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਦਿੱਤੇ ਅਚਾਨਕ ਅਸਤੀਫ਼ੇ ’ਤੇ ਗੰਭੀਰ ਵਿਚਾਰਚਾਰਾ ਹੋਣ ਦੀ ਉਮੀਦ ਹੈ।ਯਾਦ ਰਹੇ ਕਿ ਐਡਵੋਕੇਟ ਧਾਮੀ ਨੇ 17 ਫਰਵਰੀ ਨੂੰ ਆਪਣੇ […]

Continue Reading

ਪੰਜਾਬ ਸਰਕਾਰ ਨੇ ਮੈਡੀਕਲ ਅਫਸਰਾਂ ਦੇ ਤਬਾਦਲੇ ਕੀਤੇ

ਚੰਡੀਗੜ੍ਹ 21 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿਚ ਮੈਡੀਕਲ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਗਿਆਨੀ ਹਰਪ੍ਰੀਤ ਜੀ ਤੋਂ ਬਾਅਦ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘੁਬੀਰ ਸਿੰਘ ਤੇ ਸਵਾਲ ਚੁੱਕਣ ਲੱਗਾ ਅਕਾਲੀ ਦਲ

ਚੰਡੀਗੜ 21 ਫਰਵਰੀ ,ਬੋਲੇ ਪੰਜਾਬ ਬਿਊਰੋ : ਸੁਖਬੀਰ ਬਾਦਲ ਧੜੇ ਵਲੋਂ ਅੱਜ ਪੰਥ ਵਿਰੋਧੀ ਸਾਜਿਸ਼ ਨੂੰ ਅੱਗੇ ਤੋਰਦਿਆਂ ਦਿੱਲੀ ਤੋਂ ਬੁਲਾਏ ਬੁਲਾਰਿਆਂ ਜ਼ਰੀਏ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਰਘੁਬੀਰ ਸਿੰਘ ਤੇ ਉਂਗਲ ਚੁੱਕਣੀ ਸ਼ੁਰੂ ਕਰ ਦਿੱਤੀ ਗਈ ਹੈ। ਜਾਰੀ ਬਿਆਨ ਵਿੱਚ ਜੱਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ […]

Continue Reading

ਖੜ੍ਹੇ ਟਰੱਕ ਨਾਲ ਕਰੂਜ਼ਰ ਗੱਡੀ ਟਕਰਾਈ, ਔਰਤ ਸਮੇਤ ਚਾਰ ਸ਼ਰਧਾਲੂਆਂ ਦੀ ਮੌਤ

ਵਾਰਾਨਸੀ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮਿਰਜ਼ਾਮੁਰਾਦ ਖੇਤਰ ਦੇ ਰੂਪਾਪੁਰ ਪਿੰਡ ਦੇ ਨੇਸ਼ਨਲ ਹਾਈਵੇ ‘ਤੇ ਅੱਜ ਸ਼ੁੱਕਰਵਾਰ ਸਵੇਰੇ ਖੜ੍ਹੇ ਟਰੱਕ ਨਾਲ ਇੱਕ ਕਰੂਜ਼ਰ ਗੱਡੀ ਟਕਰਾ ਗਈ। ਹਾਦਸੇ ਵਿੱਚ ਇੱਕ ਔਰਤ ਸਮੇਤ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਰੂਜ਼ਰ ਦੀ ਰਫਤਾਰ ਇਨੀ ਤੇਜ਼ ਸੀ ਕਿ ਇੱਕ ਔਰਤ ਦਾ ਸਿਰ ਧੜ ਤੋਂ ਅਲੱਗ ਹੋ ਗਿਆ।ਜਾਣਕਾਰੀ […]

Continue Reading

ਕੈਨੇਡਾ ‘ਚ ਪੜ੍ਹਾਈ ਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਮੁਸ਼ਕਲਾਂ ਵਧੀਆਂ, ਇਮੀਗ੍ਰੇਸ਼ਨ ਨਿਯਮ ਹੋਏ ਸਖ਼ਤ

ਨਵੀਂ ਦਿੱਲੀ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕੈਨੇਡਾ ਵਿੱਚ ਪੜ੍ਹਾਈ ਅਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਵਿਦਿਆਰਥੀਆਂ ਅਤੇ ਕੰਮਕਾਜੀ ਲੋਕਾਂ ਲਈ ਨਵੀਂ ਮੁਸ਼ਕਲ ਖੜ੍ਹੀ ਹੋ ਸਕਦੀ ਹੈ। 31 ਜਨਵਰੀ 2025 ਤੋਂ, ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਨਿਯਮ ਸਖ਼ਤ ਕਰ ਦਿੱਤੇ ਹਨ, ਜਿਸ ਦਾ ਸਭ ਤੋਂ ਵੱਡਾ ਪ੍ਰਭਾਵ ਭਾਰਤੀਆਂ ‘ਤੇ ਪੈਣ ਦੀ ਸੰਭਾਵਨਾ ਹੈ।ਨਵੇਂ ਨਿਯਮਾਂ ਤਹਿਤ, ਇਮੀਗ੍ਰੇਸ਼ਨ […]

Continue Reading

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਨੂੰ ਘੇਰਨ ਦੀ ਤਿਆਰੀ

ਲੁਧਿਆਣਾ , 21 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਸਤੀਸ਼ ਰਾਣਾ , ਜਰਮਨਜੀਤ ਸਿੰਘ, ਰਣਜੀਤ ਸਿੰਘ ਰਾਣਵਾਂ, ਕਰਮ ਸਿੰਘ ਧਨੋਆ , ਸਵਿੰਦਰਪਾਲ ਸਿੰਘ ਮੋਲੋਵਾਲੀ , ਭਜਨ ਸਿੰਘ ਗਿੱਲ , ਗਗਨਦੀਪ ਸਿੰਘ ਭੁੱਲਰ, ਰਤਨ ਸਿੰਘ ਮਜਾਰੀ, ਗੁਰਪ੍ਰੀਤ ਸਿੰਘ ਗੰਡੀਵਿੰਡ , ਬਾਜ ਸਿੰਘ ਖਹਿਰਾ, ਸੁਖਦੇਵ ਸਿੰਘ ਸੈਣੀ, ਐਨ.ਕੇ. ਕਲਸੀ, ਜਗਦੀਸ਼ […]

Continue Reading

ਸੌਰਵ ਗਾਂਗੁਲੀ ਦੀ ਕਾਰ ਹਾਦਸਾਗ੍ਰਸਤ

ਨਵੀਂ ਦਿੱਲੀ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸਾਬਕਾ ਭਾਰਤੀ ਕ੍ਰਿਕਟ ਕਪਤਾਨ ਸੌਰਵ ਗਾਂਗੁਲੀ ਬੀਤੇ ਦਿਨ ਦੁਰਗਾਪੁਰ ਐਕਸਪ੍ਰੈਸਵੇਅ ’ਤੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਉਹ ਬਰਦਵਾਨ ਵਿੱਚ ਹੋਣ ਵਾਲੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ।ਦੰਦਾਨਪੁਰ ਨੇੜੇ, ਇੱਕ ਟਰੱਕ ਅਚਾਨਕ ਉਨ੍ਹਾਂ ਦੇ ਕਾਫ਼ਲੇ ਸਾਹਮਣੇ ਆ ਗਿਆ, ਜਿਸ ਕਰਕੇ ਉਨ੍ਹਾਂ ਦੇ ਡਰਾਈਵਰ ਨੇ ਤੁਰੰਤ […]

Continue Reading

ਮੁਕਤਸਰ ਪੁਲਿਸ ਲਾਇਨ ’ਚ ਤਾਇਨਾਤ ਦੋ ਪੁਲਿਸ ਮੁਲਾਜ਼ਮ ਬਰਖ਼ਾਸਤ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਡੀਜੀਪੀ ਪੰਜਾਬ ਵੱਲੋਂ ਮੁਕਤਸਰ ਪੁਲਿਸ ਲਾਇਨ ’ਚ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਨੂੰ ਬਰਖ਼ਾਸਤ ਕੀਤਾ ਗਿਆ ਹੈ। ਇਕੱਤਰ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਡੀਜੀਪੀ ਪੰਜਾਬ ਵੱਲੋਂ 52 ਪੁਲਿਸ ਅਧਿਕਾਰੀਆ ਤੇ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਗਿਆ ਸੀ। ਇਹਨਾਂ ਚ ਸ੍ਰੀ ਮੁਕਤਸਰ ਸਾਹਿਬ ਦੇ ਪੁਲਿਸ ਮੁਲਾਜ਼ਮ ਹੌਲਦਾਰ ਸੁਖਵਿੰਦਰ ਸਿੰਘ ਤੇ ਸਿਪਾਹੀ ਸਨੀ […]

Continue Reading

ਐਕਟਿਵਾ ਨੂੰ ਕਾਰ ਨੇ ਟੱਕਰ ਮਾਰੀ, ਨੂੰਹ ਤੇ ਸਹੁਰੇ ਦੀ ਮੌਤ

ਅੰਮ੍ਰਿਤਸਰ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਬੀਤੀ ਰਾਤ ਵੱਲਾ-ਵੇਰਕਾ ਰੋਡ ਤੇ ਐਕਟਿਵਾ ਨੂੰ ਕਾਰ ਨੇ ਟੱਕਰ ਮਾਰ ਦਿੱਤੀ।ਇਸ ਦੌਰਾਨ ਐਕਟਿਵਾ ਤੇ ਸਵਾਰ ਨੂੰਹ ਤੇ ਸਹੁਰੇ ਦੀ ਮੌਤ ਹੋ ਗਈ। ਹਾਦਸੇ ਮਗਰੋਂ ਚਾਲਕ ਕਾਰ ਛੱਡ ਕੇ ਭੱਜ ਗਿਆ। ਸੂਚਨਾ ਮਿਲਣ ਤੇ ਵੱਲਾ ਥਾਣੇ ਦੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ […]

Continue Reading