ਡਾ. ਬਲਬੀਰ ਸਿੰਘ ਨੇ ਮਾਨਸਿਕ ਸਿਹਤ ਨੀਤੀ ਬਣਾਉਣ ਲਈ ਮਾਹਿਰਾਂ ਨਾਲ ਕੀਤੀ ਵਿਚਾਰ-ਚਰਚਾ

ਨਸ਼ਿਆਂ ’ਤੇ ਕਾਬੂ ਪਾਉਣ ਵਿੱਚ ਪੰਜਾਬ ਬਣੇਗਾ ਮਾਡਲ ਸੂਬਾ : ਸਿਹਤ ਮੰਤਰੀ ਮਾਨਸਿਕ ਤੰਦਰੁਸਤੀ ਨੂੰ ਵਧਾਉਣ ਅਤੇ ਨਸ਼ਿਆਂ ਦੀ ਲਾਹਣਤ ਨੂੰ ਖਤਮ ਕਰਨ ਲਈ ਪ੍ਰਭਾਵੀ ਰਣਨੀਤੀ ਤਿਆਰ ਕਰੇਗਾ ਪੰਜਾਬ ਚੰਡੀਗੜ੍ਹ, 19 ਫਰਵਰੀ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਦਾ ਡੱਟਵਾਂ ਮੁਕਾਬਲਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. […]

Continue Reading

2 ਮਾਰਚ 2025 ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਸੂਬਾ ਸਰਕਾਰ ਦੇ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀ ਜਨਰਲ ਅਬਜ਼ਰਵਰ ਵਜੋਂ ਤਾਇਨਾਤ ਕੀਤੇ: ਰਾਜ ਕਮਲ ਚੌਧਰੀ

ਚੰਡੀਗੜ੍ਹ 19 ਫਰਵਰੀ ,ਬੋਲੇ ਪੰਜਾਬ ਬਿਊਰੋ : ਰਾਜ ਚੋਣ ਕਮਿਸ਼ਨ ਪੰਜਾਬ ਨੇ ਦੱਸਿਆ ਕਿ ਨਗਰ ਕੌਂਸਲ ਤਰਨਤਾਰਨ (ਜ਼ਿਲ੍ਹਾ ਤਰਨਤਾਰਨ) ਦੀ ਚੋਣ ਲਈ ਕੁੱਲ 61 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ, ਨਗਰ ਕੌਂਸਲ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਲਈ ਦੋ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ ਅਤੇ ਨਗਰ ਕੌਂਸਲ ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਲਈ ਕੋਈ ਨਾਮਜ਼ਦਗੀ ਪ੍ਰਾਪਤ ਨਹੀਂ ਹੋਈ ਹੈ। ਨਾਮਜ਼ਦਗੀਆਂ […]

Continue Reading

ਜਦੋਂ ਸੂਬੇ ਦਾ ਅੰਨਦਾਤਾ ਮਰਨ ਵਰਤ ‘ਤੇ ਬੈਠਾ ਹੈ ਤਾਂ ਉਸ ਸਮੇਂ ਸੁਖਬੀਰ ਤੇ ਜਾਖੜ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ: ਮੁੱਖ ਮੰਤਰੀ

ਚੰਡੀਗੜ੍ਹ, 19 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਦੋਂ ਸੂਬੇ ਦੇ ਅਨਾਜ ਉਤਪਾਦਕ ਆਪਣੀਆਂ ਮੰਗਾਂ ਦੀ ਪੂਰਤੀ ਲਈ ਮਰਨ ਵਰਤ ‘ਤੇ ਬੈਠੇ ਹਨ ਤਾਂ ਉਸ ਸਮੇਂ ਰਵਾਇਤੀ ਸਿਆਸੀ ਲੀਡਰ ਖ਼ਾਸ ਤੌਰ ਉਤੇ ਸੁਖਬੀਰ ਬਾਦਲ ਤੇ ਸੁਨੀਲ ਜਾਖੜ ਵਿਆਹਾਂ, ਰਿਸੈਪਸ਼ਨਾਂ ਅਤੇ ਦਾਅਵਤਾਂ ਦਾ ਆਨੰਦ ਮਾਣਦੇ ਹੋਏ […]

Continue Reading

ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ ‘ਅਭੈ’ ਤੇ ‘ਆਰਿਅਨ’

ਚੰਡੀਗੜ੍ਹ, ਫਰਵਰੀ 19 ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਜੰਗਲਾਤ ਅਤੇ ਜੰਗਲੀ ਜੀਵਾਂ ਦੇ ਢੁਕਵੇਂ ਰੱਖ ਰਖਾਅ ਨੂੰ ਯਕੀਨੀ ਬਣਾਉਣ ਦੀ ਨੀਤੀ ਨੂੰ ਅੱਗੇ ਤੋਰਦੇ ਹੋਏ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਛੱਤਬੀੜ ਚਿੜੀਆਘਰ ਵਿਖੇ ਨਵ ਜੰਮੇ ਟਾਈਗਰ ਦੇ ਬੱਚਿਆਂ ਨੂੰ ਇਨਟੈਂਸਿਵ ਕੇਅਰ ਵਿੱਚੋਂ ਵੱਡੇ ਘਰ (ਕਰਾਲ) ਵਿੱਚ ਛੱਡਿਆ। […]

Continue Reading

ਨਵ-ਨਿਯੁਕਤ ਨੌਜਵਾਨਾਂ ਵੱਲੋਂ ਭਵਿੱਖ ਰੁਸ਼ਨਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ

ਚੰਡੀਗੜ੍ਹ, 19 ਫਰਵਰੀ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਨਵ-ਨਿਯੁਕਤ ਨੌਜਵਾਨਾਂ, ਜਿਨ੍ਹਾਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ, ਨੇ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਨਵ-ਨਿਯੁਕਤ ਨੌਜਵਾਨਾਂ ਨੇ ਦੱਸਿਆ ਕਿ ਇਹ ਨੌਕਰੀਆਂ ਉਨ੍ਹਾਂ ਨੂੰ ਨਿਰੋਲ ਮੈਰਿਟ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ, ਜਿਸ ਨਾਲ ਉਨ੍ਹਾਂ ਦਾ ਭਵਿੱਖ […]

Continue Reading

ਭਾਰਤ ਸਰਕਾਰ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰੇ: ਮੁੰਡੀਆ

ਚੰਡੀਗੜ੍ਹ/ਉਦੇਪੁਰ, 19 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ ਹਰਦੀਪ ਸਿੰਘ ਮੁੰਡੀਆ ਨੇ ਭਾਰਤ ਸਰਕਾਰ ਅੱਗੇ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਪਿੰਡਾਂ ਲਈ ਨਹਿਰੀ ਪਾਣੀ ਮੁਹੱਈਆ ਕਰਨ ਦੇ […]

Continue Reading

ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬੀ ਸਭਾ ਨਾਲ ਕੀਤੀ ਮੀਟਿੰਗ ਕੈਬਿਨਟ ਸਬ-ਕਮੇਟੀ ਵੱਲੋਂ ਵੱਖ-ਵੱਖ ਜਥੇਬੰਦੀਆਂ ਨਾਲ ਕੀਤੀ ਮੀਟਿੰਗ ਦੌਰਾਨ ਜਾਇਜ ਮੰਗਾਂ ਦੇ ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 19 ਫਰਵਰੀ,ਬੋਲੇ ਪੰਜਾਬ ਬਿਊਰੋ :         ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ ਅਤੇ ਇਸ […]

Continue Reading

1550 ਕਰੋੜ ਰੁਪਏ ਦੀ ਲਾਗਤ ਨਾਲ  ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਨਾਲ ਲੁਧਿਆਣਾ ਦੇ ਲੱਖਾਂ ਨਿਵਾਸੀਆਂ ਨੂੰ ਮਿਲੇਗਾ ਸਾਫ ਨਹਿਰੀ ਪਾਣੀ  :  ਕੈਬਿਨਟ ਮੰਤਰੀ  ਡਾ. ਰਵਜੋਤ ਸਿੰਘ

ਵਾਟਰ ਟ੍ਰੀਟਮੈਂਟ ਪਲਾਂਟ ਦੇ ਕੰਮ ਦੇ ਵਿੱਚ ਤੇਜ਼ੀ ਲਿਆਉਣ ਦੇ ਲਈ ਕੰਪਨੀ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ ਚੰਡੀਗੜ੍ਹ, ਫ਼ਰਵਰੀ 19,ਬੋਲੇ ਪੰਜਾਬ ਬਿਊਰੋ : ਲੁਧਿਆਣਾ ਨਿਵਾਸੀਆਂ ਨੂੰ ਨਹਿਰੀ ਸਾਫ ਪਾਣੀ ਦੀ ਸਪਲਾਈ ਦੇਣ ਲਈ ਵਰਲਡ ਬੈਂਕ,  ਏਸ਼ੀਅਨ ਇਨਫਰਾਸਟਰਕਚਰ ਇਨਵੈਸਟਮੈਂਟ ਬੈਂਕ (ਏਆਈਆਈਬੀ) ਅਤੇ ਪੰਜਾਬ ਸਰਕਾਰ ਦੇ ਸਾਂਝੇ ਸਹਿਯੋਗ ਦੇ ਨਾਲ ਸ਼ੁਰੂ ਕੀਤੇ ਗਏ ਵਾਟਰ ਟਰੀਟਮੈਂਟ […]

Continue Reading

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

ਚੰਡੀਗੜ੍ਹ, 19 ਫਰਵਰੀ ,ਬੋਲੇ ਪੰਜਾਬ ਬਿਊਰੋ: ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 497 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਿਛਲੇ ਲਗਪਗ ਤਿੰਨ ਸਾਲਾਂ ਵਿੱਚ 50,892 ਪਰਿਵਾਰਾਂ ਦੇ ਜੀਵਨ ਨੂੰ ਰੌਸ਼ਨ ਕਰ ਕੇ ਨਵਾਂ ਮੀਲ ਪੱਥਰ […]

Continue Reading

ਪੰਜਾਬ ਸਰਕਾਰ ਵੱਲੋਂ ਨਵੇਂ ਟਰਾਂਸਪੋਰਟ ਪਰਮਿਟ ਜਾਰੀ ਕਰਨ ਨਾਲ ਸੂਬੇ ਵਿੱਚ ਰੋਜ਼ਗਾਰ ਨੂੰ ਮਿਲਿਆ ਹੁਲਾਰਾ : ਟਰਾਂਸਪੋਰਟ ਮੰਤਰੀ

ਚੰਡੀਗੜ੍ਹ, 19 ਫਰਵਰੀ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2025 ਦੌਰਾਨ ਪੇਂਡੂ ਲਿੰਕ ਸੜਕਾਂ ਅਤੇ ਹੋਰ […]

Continue Reading