ਪੁਲਿਸ ਥਾਣਾ ਬਲੌਂਗੀ (ਮੋਹਾਲੀ) ਦੀ ਵੱਡੀ ਕਾਮਯਾਬੀ, ਇੱਕ ਐਕਸੀਡੈਂਟ ਕੇਸ ਸੁਲਝਾਇਆ ਤੇ ਪੀੜਤ ਨੂੰ ਦਿੱਤਾ ਇਨਸਾਫ਼

ਐਸਐਚਓ ਅਮਨਦੀਪ ਸਿੰਘ ਦੀ ਸਿਆਣਪ ਨਾਲ ਉਲਝਿਆ ਕੇਸ ਹੋਇਆ ਹੱਲ, ਮੰਗੇ ਗਏ ਸਮੇਂ ਵਿੱਚ ਕੇਸ ਸੁਲਝਾਇਆ: ਕੁੰਭੜਾ ਐਸ ਸੀ ਬੀ ਸੀ ਮਹਾਂ ਪੰਚਾਇਤ ਪੰਜਾਬ ਨੇ ਐਸਐਚਓ ਨੂੰ ਕੀਤਾ ਸਨਮਾਨਿਤ ਮੋਹਾਲੀ, 18 ਫਰਵਰੀ,ਬੋਲੇ ਪੰਜਾਬ ਬਿਊਰੋ : 13 ਨਵੰਬਰ ਨੂੰ ਇੱਕ ਸੜਕ ਐਕਸੀਡੈਂਟ ਵਿੱਚ ਬਲੌਂਗੀ ਦੇ ਵਿਜਿੰਦਰ ਕੁਮਾਰ ਵਾਲਮੀਕੀ ਦੇ ਇਕਲੌਤੇ ਬੇਟੇ ਅਰੁਣ ਕੁਮਾਰ ਦੀ ਮੌਤ ਹੋ […]

Continue Reading

ਰੁਜ਼ਗਾਰ ਨੂੰ ਹੁਲਾਰਾ ਦੇਣ ਲਈ ਪਟਿਆਲਾ ਵਿਖੇ ਨਵਾਂ ਵਰਲਡ ਹੁਨਰ ਵਿਕਾਸ ਕੇਂਦਰ ਸਥਾਪਤ : ਐਪ.ਪੀ. ਵਿਕਰਮਜੀਤ ਸਿੰਘ ਸਾਹਨੀ

ਪਟਿਆਲਾ, 18 ਫ਼ਰਵਰੀ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆ ਪੰਜਾਬ ਤੋਂ ਰਾਜ ਸਭਾ ਮੈਂਬਰ ਸ. ਵਿਕਰਮਜੀਤ ਸਿੰਘ ਸਾਹਨੀ ਦੀ ਅਗਵਾਈ ਹੇਠ ਪਟਿਆਲਾ ਵਿਖੇ ‘ਮੇਰਾ ਹੁਨਰ ਮੇਰੀ ਸ਼ਾਨ’ ਤਹਿਤ ਸੰਨ ਫਾਉਂਡੇਸ਼ਨ ਵੱਲੋਂ ‘ਵਰਲਡ ਸਕਿੱਲ ਸੈਂਟਰ ਆਫ ਐਕਸੀਲੈਂਸ’ ਦਾ ਉਦਘਾਟਨ ਕੀਤਾ ਗਿਆ।ਇੱਥੇ ਨਗਰ ਨਿਗਮ ਦਫ਼ਤਰ ਦੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਅਨਮੋਲ ਧਾਲੀਵਾਲ ਵੱਲੋਂ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ

ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤ ਅਧਿਕਾਰੀਆਂ ਨੂੰ ਸ਼ਹਿਰੀ ਖੇਤਰਾਂ ਵਿਚਲੇ ਵਿਕਾਸ ਕਾਰਜ ਜਲਦ ਤੋਂ ਜਲਦ ਨਿਪਟਾਉਣ ਦੇ ਨਿਰਦੇਸ਼ ਐੱਸ.ਟੀ.ਪੀ. ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਐੱਸ.ਏ.ਐੱਸ.ਨਗਰ, 18 ਫਰਵਰੀ ,ਬੋਲੇ ਪੰਜਾਬ ਬਿਊਰੋ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ […]

Continue Reading

ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਕਿਹਾ, ਸੂਬਾ ਸਰਕਾਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਲਗਾਤਾਰ ਕਾਰਜ਼ਸ਼ੀਲ ਚੰਡੀਗੜ੍ਹ, 18 ਫਰਵਰੀ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ ਚਾਲੂ ਸਾਲ 2024-25 ਤਹਿਤ 15.95 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ […]

Continue Reading

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ

ਚੰਡੀਗੜ੍ਹ, 18 ਫਰਵਰੀ ,ਬੋਲੇ ਪੰਜਾਬ ਬਿਊਰੋ :

Continue Reading

 ਕਿਰਪਾਲ ਸਿੰਘ ਬਡੂੰਗਰ ਨੇ ਦਿੱਤਾ ਅਸਤੀਫ਼ਾ

ਅਮ੍ਰਿਤਸਰ 18 ਫਰਵਰੀ ,ਬੋਲੇ ਪੰਜਾਬ ਬਿਊਰੋ : SGPC ਪ੍ਰਧਾਨ ਧਾਮੀ ਮਗਰੋਂ ਹੁਣ ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਅਸਤੀਫ਼ਾ ਭੇਜਿਆ ਹੈ।

Continue Reading

ਜਲੰਧਰ-ਪਠਾਨਕੋਟ ਰੋਡ ‘ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਜ਼ਬਰਦਸਤ ਟੱਕਰ, 2 ਦੀ ਮੌਤ, 8 ਜ਼ਖਮੀ

ਜਲੰਧਰ, 18 ਫ਼ਰਵਰੀ,ਬੋਲੇ ਪੰਜਾਬ ਬਿਉਰੋ :ਜਲੰਧਰ-ਪਠਾਨਕੋਟ ਹਾਈਵੇ ‘ਤੇ ਅੱਜ ਇੱਕ ਖੌਫ਼ਨਾਕ ਹਾਦਸਾ ਹੋ ਗਿਆ, 3 ਵਾਹਨਾਂ ਦੀ ਜ਼ਬਰਦਸਤ ਟੱਕਰ ਹੋ ਗਈ। ਤੇਜ਼ ਰਫ਼ਤਾਰ ਦੇ ਕਾਰਨ ਹੋਏ ਇਸ ਹਾਦਸੇ ‘ਚ 8 ਲੋਕ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ, ਜਦੋਂ ਕਿ 2 ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ, ਸਵਿਫਟ ਡਿਜ਼ਾਇਰ ਕਾਰ, ਜੋ ਜਲੰਧਰ ਤੋਂ […]

Continue Reading

ਮੋਹਾਲੀ ‘ਚ ਦੋ ਟਰੈਵਲ ਏਜੰਟਾਂ ਖ਼ਿਲਾਫ਼ ਮਾਮਲਾ ਦਰਜ

ਮੋਹਾਲੀ, 18 ਫਰਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਤੋਂ ਕੱਢੇ ਗਏ ਮੋਹਾਲੀ ਦੇ ਨੌਜਵਾਨ ਦੀ ਸ਼ਿਕਾਇਤ ‘ਤੇ ਪੁਲਿਸ ਨੇ ਹਰਿਆਣਾ ਦੇ ਅੰਬਾਲਾ ਦੇ ਦੋ ਟਰੈਵਲ ਏਜੰਟਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਜਿੰਦਰ ਅਤੇ ਮੁਕੁਲ ਵਾਸੀ ਅੰਬਾਲਾ ਛਾਉਣੀ ਵਜੋਂ ਹੋਈ ਹੈ। ਦੋਵਾਂ ਏਜੰਟਾਂ ਨੇ ਨੌਜਵਾਨ ਨੂੰ 45 ਲੱਖ ਰੁਪਏ ਲੈ ਕੇ ਅਮਰੀਕਾ ਭੇਜਿਆ ਸੀ। ਪੀੜਤ […]

Continue Reading

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਨਾਕਾਮੀ ਤੋਂ ਬਾਅਦ ਆਮ ਆਦਮੀ ਪਾਰਟੀ (AAP) ਨੇ ਆਪਣਾ ਪੂਰਾ ਧਿਆਨ ਹੁਣ ਪੰਜਾਬ ਵਲ ਮੋੜ ਦਿੱਤਾ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ AAP ਮੁਖੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਆਪਣੀ ਰਿਹਾਇਸ਼ ‘ਤੇ ਪੰਜਾਬ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਕੇਜਰੀਵਾਲ ਨੇ ਜ਼ਿਲ੍ਹਾ ਪ੍ਰਧਾਨਾਂ […]

Continue Reading

ਕੈਨੇਡਾ ‘ਚ ਲੈਂਡਿੰਗ ਦੌਰਾਨ ਜਹਾਜ਼ ਹਾਦਸਾਗ੍ਰਸਤ, 18 ਲੋਕ ਜ਼ਖਮੀ

ਟੋਰਾਂਟੋ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕੈਨੇਡਾ ਦੇ ਟੋਰਾਂਟੋ ਦੇ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਡੈਲਟਾ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ‘ਚ 18 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 2 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਹਾਜ਼ ‘ਚ 76 ਯਾਤਰੀ ਅਤੇ 4 ਕਰੂ ਮੈਂਬਰ ਸਵਾਰ ਸਨ।ਮੀਡੀਆ ਰਿਪੋਰਟਾਂ ਮੁਤਾਬਕ ਇਹ ਜਹਾਜ਼ ਅਮਰੀਕਾ […]

Continue Reading