ਫ਼ਰੀਦਕੋਟ : ਸਵੇਰੇ-ਸਵੇਰੇ ਵਾਪਰੇ ਭਿਆਨਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ

ਫ਼ਰੀਦਕੋਟ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕੋਟਕਪੂਰਾ ਰੋਡ ’ਤੇ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ ਹੈ।ਨਿਊ ਦੀਪ ਕੰਪਨੀ ਦੀ ਇੱਕ ਪ੍ਰਾਈਵੇਟ ਬੱਸ, ਜੋ ਕੋਟਕਪੂਰਾ ਤੋਂ ਫ਼ਰੀਦਕੋਟ ਆ ਰਹੀ ਸੀ, ਸਾਹਮਣੇ ਆਉਂਦੇ ਟਰੱਕ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਬੱਸ ਰੇਲਿੰਗ ਤੋੜਦੀ ਹੋਈ ਸੇਮਨਾਲੇ ’ਚ ਜਾ ਡਿੱਗੀ।ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ […]

Continue Reading

ਹਿਮਾਚਲ ਪ੍ਰਦੇਸ਼ ‘ਚ ਟ੍ਰੈਕਿੰਗ ਦੌਰਾਨ ਹਾਦਸਾ, ਬ੍ਰਿਟੇਨ ਦੇ ਇੱਕ ਨਾਗਰਿਕ ਦੀ ਮੌਤ ਦੂਜਾ ਜ਼ਖ਼ਮੀ

ਧਰਮਸ਼ਾਲਾ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਧਰਮਸ਼ਾਲਾ ਵਿੱਚ ਤ੍ਰਿਉਂਡ ਯਾਤਰਾ ਦੌਰਾਨ ਆਪਣੇ ਦੋਸਤ ਨਾਲ ਆਏ ਬ੍ਰਿਟੇਨ ਦੇ ਇੱਕ ਯਾਤਰੀ ਦੀ ਹਾਦਸੇ ਵਿੱਚ ਮੌਤ ਹੋ ਗਈ। ਪੁਲੀਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।ਮ੍ਰਿਤਕ ਦੀ ਪਹਿਚਾਣ 27 ਸਾਲਾ ਹਾਵਰਡ ਥਾਮਸ ਹੈਰੀ ਵਜੋਂ ਹੋਈ ਹੈ, ਜਦਕਿ ਜ਼ਖਮੀ ਦੀ ਪਹਿਚਾਣ 27 ਸਾਲਾ ਰਾਬਰਟ ਜਾਨ […]

Continue Reading

ਪਤਨੀ ਤੇ ਸੱਸ-ਸਹੁਰੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ

ਧੂਰੀ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦੂਜੇ ਵਿਆਹ ਤੋਂ ਬਾਅਦ ਵਧੇ ਘਰੇਲੂ ਕਲੇਸ਼ ਦੇ ਚਲਦੇ ਇੱਕ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਮ੍ਰਿਤਕ ਦੇ ਬੇਟੇ ਕਰਨਦੀਪ ਦੇ ਬਿਆਨਾਂ ‘ਤੇ ਪੁਲਿਸ ਨੇ ਮਤਰੇਈ ਮਾਂ, ਸਹੁਰਾ ਤੇ ਸੱਸ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ।ਮ੍ਰਿਤਕ ਪ੍ਰਵੀਨ ਕੁਮਾਰ ਨੇ 15 ਸਾਲ […]

Continue Reading

ਕਤਰ ਦੇ ਅਮੀਰ ਸ਼ੇਖ ਦੋ ਦਿਨਾਂ ਦੌਰੇ ’ਤੇ ਭਾਰਤ ਪਹੁੰਚੇ, ਪ੍ਰਧਾਨ ਮੰਤਰੀ ਮੋਦੀ ਨੇ ਹਵਾਈ ਅੱਡੇ ‘ਤੇ ਕੀਤਾ ਸਵਾਗਤ

ਨਵੀਂ ਦਿੱਲੀ, 18 ਫਰਵਰੀ,ਬੋਲੇ ਪੰਜਾਬ ਬਿਊਰੋ :ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਦੋ ਦਿਨਾਂ ਸਰਕਾਰੀ ਦੌਰੇ ’ਤੇ ਭਾਰਤ ਪਹੁੰਚੇ ਹਨ। ਉਨ੍ਹਾਂ ਦੀ ਆਮਦ ’ਤੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਖਾਸ ਗੱਲ ਇਹ ਰਹੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਉਨ੍ਹਾਂ ਦੇ ਸੁਆਗਤ ਲਈ […]

Continue Reading

ਮਹਿਲਾ ਸਰਪੰਚ ਦੇ ਘਰ ‘ਤੇ ਗੋਲੀਬਾਰੀ

ਝਬਾਲ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸਰਹੱਦ ਨਾਲ ਲੱਗਦੇ ਪਿੰਡ ਰਸੂਲਪੁਰ (ਥਾਣਾ ਸਰਾਏ ਅਮਾਨਤ ਖਾਂ) ਵਿੱਚ ਲੰਘੀ ਰਾਤ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ। ਮੌਜੂਦਾ ਸਰਪੰਚ ਬੀਬੀ ਹਰਪ੍ਰੀਤ ਕੌਰ ਦੇ ਘਰ ਦੇ ਬਾਹਰੀ ਦਰਵਾਜ਼ੇ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਚਲਾਈਆਂ ਗਈਆਂ।ਸਰਪੰਚ ਦੇ ਪਤੀ ਤੇਜਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਘਟਨਾ ਦੌਰਾਨ ਪੂਰਾ ਪਰਿਵਾਰ ਘਰ ਵਿੱਚ ਸੌਂ ਰਿਹਾ […]

Continue Reading

ਜਲੰਧਰ ‘ਚ ਭਿਆਨਕ ਸੜਕ ਹਾਦਸੇ ਦੌਰਾਨ ਦੋ ਲੋਕਾਂ ਦੀ ਮੌਤ

ਜਲੰਧਰ, 18 ਫ਼ਰਵਰੀ, ਬੋਲੇ ਪੰਜਾਬ ਬਿਊਰੋ :ਸ਼ਹਿਰ ਵਿੱਚ ਭਿਆਨਕ ਸੜਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ-ਪਠਾਨਕੋਟ ਰੋਡ ’ਤੇ ਡੀ.ਏ.ਵੀ. ਯੂਨੀਵਰਸਿਟੀ ਦੇ ਕੋਲ ਹੋਏ ਭਿਆਨਕ ਸੜਕ ਹਾਦਸੇ ਵਿੱਚ 2 ਕਾਰ ਸਵਾਰ ਲੋਕਾਂ ਦੀ ਮੌਤ ਹੋ ਗਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।ਜਾਣਕਾਰੀ ਅਨੁਸਾਰ, ਕਾਰ ‘ਚ […]

Continue Reading

ਪੰਜਾਬ ‘ਚ ਧਮਾਕਾ, ਪੁਲਿਸ ਮੁਲਾਜ਼ਮ ਦੇ ਘਰ ਨੂੰ ਨਿਸ਼ਾਨਾ ਬਣਾਇਆ

ਗੁਰਦਾਸਪੁਰ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸੋਮਵਾਰ ਦੇਰ ਰਾਤ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਧਮਾਕਾ ਕੀਤਾ ਗਿਆ। ਜਿਸ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਲਈ ਹੈ। ਇਹ ਧਮਾਕਾ ਪੰਜਾਬ ਵਿੱਚ ਹੋ ਰਹੇ ਲੜੀਵਾਰ ਧਮਾਕਿਆਂ ਵਿੱਚੋਂ ਇੱਕ ਹੈ, ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਬਟਾਲਾ ਦੇ ਐਸਐਸਪੀ ਸੁਹੇਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 850

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-02-2025 ,ਅੰਗ 850 Sachkhand Sri Harmandir Sahib Amritsar Vikhe Hoyea Amrit Wele Da Mukhwak Ang: 850 18-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੭ ਫੱਗਣ (ਸੰਮਤ ੫੫੬ ਨਾਨਕਸ਼ਾਹੀ)18-02-2025 ਸਲੋਕ ਮਃ ੩ ॥ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲੑਰਿ […]

Continue Reading

ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨ ਰੋਜਗਾਰ ਸਥਾਪਿਤ ਕਰਨ ਲਈ ਬੈਕਫਿੰਕੋ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ

ਚੰਡੀਗੜ੍ਹ, 17 ਫਰਵਰੀ ,ਬੋਲੇ ਪੰਜਾਬ ਬਿਊਰੋ :ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੈਕਫਿੰਕੋ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਧੀਨ ਘੱਟ ਵਿਆਜ ਦੀ ਦਰ ਤੇ ਕਰਜਾ ਪ੍ਰਾਪਤ ਕਰਕੇ ਆਪਣਾ ਰੋਜਗਾਰ ਸਥਾਪਿਤ ਕਰਨ। ਸ਼੍ਰੀ […]

Continue Reading

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨਾਲ ਗੈਰਮਨੁੱਖੀ  ਵਤੀਰਾ ਅਤਿ ਨਿੰਦਣਯੋਗ: ਸ. ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 17 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨਾਲ ਕੀਤੇ ਗਏ ਗੈਰਮਨੁੱਖੀ ਵਤੀਰੇ ਦੀ ਸਖ਼ਤ ਨਿੰਦਾ ਕੀਤੀ ਹੈ। ਉਹਨਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਦਸਤਾਰਾਂ ਪਹਿਨਣ ਦੀ ਇਜਾਜ਼ਤ ਨਾ ਦੇਣ ਦੀ ਕਾਰਵਾਈ ਬਹੁਤ ਹੀ […]

Continue Reading