ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਅਧਿਕਾਰੀਆਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼

ਚੰਡੀਗੜ੍ਹ, 17 ਫਰਵਰੀ ,ਬੋਲੇ ਪੰਜਾਬ ਬਿਊਰੋ: ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਇੱਥੇ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਦੌਰਾ ਕੀਤਾ ਅਤੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਵੱਖ ਵੱਖ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾ ਸਕੇ। ਇਸ ਦੌਰਾਨ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਅਤੇ ਕਰਚਾਰੀਆਂ ਨਾਲ […]

Continue Reading

ਪੰਜਾਬ ਸਰਕਾਰ ਵਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ: ਡਾ. ਬਲਜੀਤ ਕੌਰ

ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਹੀਨਾ ਜੁਲਾਈ ਤੋਂ ਹੁਣ ਤੱਕ ਕੁੱਲ 268 ਬੱਚੇ ਰੈਸਕਿਊ ਕੀਤੇ ਚੰਡੀਗੜ੍ਹ, 17 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ ਅਤੇ ਮੌਜੂਦਾ ਸਮੇਂ ਸੂਬੇ ਵਿੱਚ, 4000 ਦੇ ਕਰੀਬ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਅਧੀਨ ਲਾਭ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ […]

Continue Reading

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ

ਚੰਡੀਗੜ੍ਹ, 17 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ ਕਰ ਰਹੇ) ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ […]

Continue Reading

ਸਾਗਰ ਭਾਟੀਆ ਦੇ ਸ਼ਾਨਦਾਰ ਨਵੇਂ ਟਰੈਕ “ਰਾਜਦਾਰੀਆਂ” ਰੀਲੀਜ਼

ਚੰਡੀਗੜ੍ਹ, 17 ਫਰਵਰੀ ,ਬੋਲੇ ਪੰਜਾਬ ਬਿਊਰੋ : ਕੁਝ ਕਹਾਣੀਆਂ ਕਦੇ ਪੂਰੀ ਤਰ੍ਹਾਂ ਨਹੀਂ ਦੱਸੀਆਂ ਜਾਂਦੀਆਂ, ਕੁਝ ਭਾਵਨਾਵਾਂ ਨੂੰ ਕਦੇ ਸ਼ਬਦ ਨਹੀਂ ਮਿਲਦੇ, ਅਤੇ ਕੁਝ ਗੀਤਾਂ ਵਿੱਚ ਅਣਕਹੀਆਂ ਗੱਲਾਂ ਕਹਿਣ ਦੀ ਸ਼ਕਤੀ ਹੁੰਦੀ ਹੈ। ਕਵਾਲੀ ਸੰਗੀਤ ਦੇ ਮਹਾਨ ਕਲਾਕਾਰ, ਸਾਗਰ ਭਾਟੀਆ ਨੇ ਆਪਣੇ ਨਵੇਂ ਗੀਤ, “ਰਾਜਦਾਰੀਆਂ” ਵਿੱਚ ਇੱਕ ਅਜਿਹੀ ਹੀ ਸ਼ਾਨਦਾਰ ਉਦਾਹਰਣ ਪੇਸ਼ ਕੀਤੀ ਹੈ। ਇਹ […]

Continue Reading

ਪੰਜਾਬ ਸਰਕਾਰ ਦੀ ਯੋਗਾ ਮੁਹਿੰਮ ਦੀ ਕੀਤੀ ਸ਼ਲਾਘਾ, ਡਾ. ਵਿਨੈ ਭਾਰਤੀ ਨੇ ਟ੍ਰੇਨਰਾਂ ਨੂੰ ਦਿੱਤੀ ਸਿਖਲਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੀ ਯੋਗ ਮੁਹਿੰਮ ਤਹਿਤ ਕਰਵਾਏ ਗਏ ਸੀ.ਐਮ. ਦੀ ਯੋਗਸ਼ਾਲਾ ਦੇ ਰਿਫਰੈਸ਼ਰ ਕੋਰਸ ਵਿੱਚ ਮੋਰਾਰਜੀ ਦੇਸਾਈ ਨੈਸ਼ਨਲ ਇੰਸਟੀਚਿਊਟ ਆਫ ਯੋਗਾ ਦੇ ਪ੍ਰਸਿੱਧ ਯੋਗਾ ਥੈਰੇਪਿਸਟ ਅਤੇ ਮਾਹਿਰ ਡਾਕਟਰ ਵਿਨੈ ਭਾਰਤੀ ਨੇ ਟ੍ਰੇਨਰਾਂ ਨੂੰ ਯੋਗਾ ਦੇ ਸਹੀ ਅਭਿਆਸ ਅਤੇ ਮਹੱਤਵ ਬਾਰੇ ਦੱਸਿਆ।ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀ […]

Continue Reading

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਹਿਰ ’ਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਦਿੱਤਾ ਜ਼ੋਰ

ਚੰਡੀਗੜ੍ਹ/ਜਲੰਧਰ, 17 ਫਰਵਰੀ,ਬੋਲੇ ਪੰਜਾਬ ਬਿਊਰੋ:  ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਹਿਰ ਵਿੱਚ ਸਾਫ਼-ਸਫਾਈ, ਸੁੰਦਰੀਕਰਨ, ਸੜਕਾਂ, ਰੌਸ਼ਨੀ, ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਸਮੇਤ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਜ਼ੋਰ ਦਿੰਦਿਆਂ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਕੇ ਵਾਰਡਾਂ ਦੇ ਪ੍ਰਮੁੱਖ ਕੰਮ 3 ਮਹੀਨਿਆਂ ਦੇ ਅੰਦਰ-ਅੰਦਰ […]

Continue Reading

ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਅਧਿਕਾਰੀ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਹੀ ਅਧਿਕਾਰੀਆਂ ਨੂੰ ਕਾਰਜ ਕੁਸ਼ਲਤਾ ਵਧਾਉਣ ਤੇ ਵੱਢੀਖੋਰੀ ਉਤੇ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਗਏ ਸਨ ਚੰਡੀਗੜ੍ਹ, 17 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵੱਢੀਖੋਰੀ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਸ੍ਰੀ ਮੁਕਤਸਰ ਸਾਹਿਬ […]

Continue Reading

ਪੰਜਾਬ ਵਿੱਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

ਗ੍ਰੀਨ ਸਟੈਂਪ ਪੇਪਰ ਨਾਲ ਪੰਜਾਬ ਦੇ ਸਨਅਤੀ ਖੇਤਰ ਦੀ ਦਸ਼ਾ ਤੇ ਦਿਸ਼ਾ ਬਦਲੀ ਚੰਡੀਗੜ੍ਹ, 17 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਕਦਮੀ ਸਕਦਾ ਉਦਯੋਗਾਂ ਲਈ ਰਵਾਇਤੀ ਸਟੈਂਪ ਪੇਪਰ ਦੀ ਥਾਂ ਗ੍ਰੀਨ ਸਟੈਂਪ ਪੇਪਰ ਪੰਜਾਬ ਸਰਕਾਰ ਦੀ ਇੱਕ ਵਿਲੱਖਣ ਸ਼ੁਰੂਆਤ ਹੈ। ਇਹ ਇੱਕ ਆਨ ਲਾਈਨ ਪ੍ਰਕਿਰਿਆ ਹੈ, ਜਿਸ ਨਾਲ ਜ਼ਿਆਦਾ […]

Continue Reading

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭਵਿੱਖੀ ਸਮੱਸਿਆ ਦੇ ਟਾਕਰੇ ਲਈ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਚੰਡੀਗੜ੍ਹ, 17 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿਸੂਬੇ ਵਿੱਚ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਕਿ ਭਵਿੱਖ ਵਿੱਚ ਅਨਾਜ ਦੇ ਭੰਡਾਰਨ ਵਿੱਚ ਕੋਈ ਸਮੱਸਿਆ ਨਾ ਆਵੇ ਅਤੇ ਖ਼ਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ […]

Continue Reading

ਮੁੱਖ ਮੰਤਰੀ ਦੀ ਨਵ-ਨਿਯੁਕਤ ਪੀ.ਸੀ.ਐਸ. ਅਫ਼ਸਰਾਂ ਨੂੰ ਨਸੀਹਤ; ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜੇ

ਜਨਤਕ ਸੇਵਾਵਾਂ ਮੁਹੱਈਆ ਕਰਨ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰਨ ਲਈ ਆਖਿਆ ਚੰਡੀਗੜ੍ਹ, 17 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੇ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਤਾਂ ਕਿ ਸੂਬਾ […]

Continue Reading