ਨੌਜਵਾਨਾਂ ਨੂੰ ਬੇੜ੍ਹੀਆਂ ‘ਚ ਜਕੜ ਕੇ ਦੇਸ਼ ਨਿਕਾਲਾ ਦੇਣਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ- ਬਲਬੀਰ ਸਿੱਧੂ

ਕਿਹਾ, ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਦੀ ਪੋਲ੍ਹ ਖੁੱਲ ਗਈ ਹੈ ਐਸ.ਏ.ਐਸ. ਨਗਰ, 17 ਫ਼ਰਵਰੀ ,ਬੋਲੇ ਪੰਜਾਬ ਬਿਊਰੋ : ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿਧੂ ਨੇ ਕਿਹਾ ਹੈ ਕਿ ਅਮਰੀਕਾ ਵਲੋਂ ਭਾਰਤ ਦੇ ਨੌਜਵਾਨਾਂ ਨੂੰ ਹੱਥਕੜੀਆਂ ਤੇ ਬੇੜ੍ਹੀਆਂ ‘ਚ ਜਕੜ ਕੇ ਦੇਸ਼ ਨਿਕਾਲਾ ਦੇਣਾ ਮਨੁੱਖੀ ਅਧਿਕਾਰਾਂ ਦੀ ਹੋ ਰਹੀ […]

Continue Reading

ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ

ਚੰਡੀਗੜ੍ਹ, 17 ਫਰਵਰੀ ,ਬੋਲੇ ਪੰਜਾਬ ਬਿਊਰੋ : ਸਨਸਨੀਖੇਜ਼ ਬਠਿੰਡਾ ਕਤਲ ਕੇਸ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਦੋ ਸਾਥੀਆਂ ਨੂੰ ਕਰਾਸ-ਐਫਆਈਆਰ ਵਿੱਚ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲਾਂ […]

Continue Reading

ਪੰਜਾਬ ‘ਚ ਐਨਆਰਆਈ ਮਹਿਲਾ ਤੇ ਪਰਿਵਾਰ ਤੋਂ 25 ਤੋਲੇ ਸੋਨਾ ਲੁੱਟਿਆ

ਬਠਿੰਡਾ, 17 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਬਠਿੰਡਾ ਦੇ ਥਾਣਾ ਨੇਹੀਆਂਵਾਲਾ ਦੇ ਅਧੀਨ ਆਉਂਦੇ ਇਲਾਕੇ ਪਿੰਡ ਕੋਠੇ ਨੱਥਾ ਸਿੰਘ ਵਾਲਾ ਮੇਨ ਰੋਡ ’ਤੇ ਬੀਤੀ ਰਾਤ ਇੱਕ ਅਰਟੀਗਾ ਗੱਡੀ ’ਚ ਸਵਾਰ ਲੁਟੇਰਿਆਂ ਨੇ ਇੱਕ ਐਨਆਰਆਈ ਮਹਿਲਾ ਤੇ ਪਰਿਵਾਰ ਤੋਂ ਲਗਭਗ 25 ਤੋਲੇ ਸੋਨਾ ਲੁੱਟ ਲਿਆ।ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਘਟਨਾ […]

Continue Reading

ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਈ ਔਰਤ ਦੀ ਮੌਤ

ਕਪੂਰਥਲਾ, 17 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕਪੂਰਥਲਾ ਦੇ ਨਡਾਲਾ ਵਿਖੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੱਥਾ ਟੇਕਣ ਗਈ ਇੱਕ ਬਜ਼ੁਰਗ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਬਜ਼ੁਰਗ ਔਰਤ ਦੀ ਪਛਾਣ ਜਸਬੀਰ ਕੌਰ ਪਤਨੀ ਸਵਰਗੀ ਮਾਸਟਰ ਨਰਿੰਦਰ ਸਿੰਘ ਵਾਸੀ ਨਡਾਲਾ ਵਜੋਂ ਹੋਈ ਹੈ।ਮਿਲੀ ਜਾਣਕਾਰੀ ਅਨੁਸਾਰ ਜਸਬੀਰ ਕੌਰ ਰੋਜ਼ਾਨਾ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ […]

Continue Reading

ਗੁ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,ਬੋਲੇ ਪੰਜਾਬ ਬਿਊਰੋ : ਇੱਥੋ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਜਨਮ ਦਿਹਾੜੇ ਦੇ ਖੁੱਸ਼ੀ ਵਿੱਚ ਸਵੇਰੇ 9:00 […]

Continue Reading

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਸਬੰਧਤ ਇਫਟੂ ਬਲਾਕ ਮੋਰਿੰਡਾ ਦੀ ਮੀਟਿੰਗ ਹੋਈ

ਮੋਰਿੰਡਾ,17, ਫਰਵਰੀ,ਬੋਲੇ ਪੰਜਾਬ ਬਿਊਰੋ :ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਸਬੰਧਤ ਇਫਟੂ ਬਲਾਕ ਮੋਰਿੰਡਾ ਦੀ ਮੀਟਿੰਗ ਪ੍ਰਧਾਨ ਮਿਸਤਰੀ ਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਲੇਬਰ ਚੌਂਕ ਮੋਰਿੰਡਾ ਵਿਖੇ ਹੋਈ । ਮੀਟਿੰਗ ਵਿੱਚ ਸ਼ਾਮਿਲ ਮਿਸਤਰੀਆਂ ਤੇ ਮਜ਼ਦੂਰਾਂ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਤਰਸੇਮ ਜੱਟਪੁਰਾ ਨੇ ਦੱਸਿਆ ਕਿ ਨੇ ਦੱਸਿਆ ਕਿ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਵੱਲੋਂ ਕਿਰਤੀਆਂ ਦੀਆਂ […]

Continue Reading

ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਤਹਿਤ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੁਣ ਤੱਕ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੰਡੀਆ ਚੰਡੀਗੜ੍ਹ, 17 ਫਰਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੋਜ਼ਗਾਰ ਦੇਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਵਿੱਚ […]

Continue Reading

ਪੰਜਾਬ ਦੇ ਮੁਲਾਜ਼ਮਾ ਨੂੰ 14000 ਕਰੋੜ ਦਾ ਗੱਫਾ ਨਹੀਂ ਜੱਫਾ,ਅਸਲ ਸੱਚ ਕੀ ?

 ਪੰਜਾਬ ਮੰਤਰੀ ਮੰਡਲ ਦੀ ਲੰਘੀ 13 ਫਰਵਰੀ ਨੂੰ ਹੋਈ ਮੀਟਿੰਗ ਚ ਸੂਬੇ ਦੇ ਮੁਲਾਜ਼ਮਾਂ ਨੂੰ 1 ਜਨਵਰੀ 2016 ਤੋਂ 30 ਜੂਨ 2021 ਤੱਕ ਦੇ ਰੀਵਾਈਜ਼ਡ ਪੇਅ/ ਪੈਨਸ਼ਨ ਲੀਵ ਇਨਕੈਸ਼ਮੈਂਟ ਅਤੇ 1 ਜੁਲਾਈ 2017 ਤੋ 31 ਮਾਰਚ 2024 ਤੱਕ ਦੇ ਡੀਏ/ ਡੀਆਰ ਦੇ ਏਰੀਅਰ ਦੇਣ ਬਾਰੇ 14000ਕਰੋੜ ਦਾ ਗੱਫਾ ਦਿੱਤੇ ਜਾਣ ਦੇ ਲਏ ਗਏ ਫ਼ੈਸਲੇ ਦਾ […]

Continue Reading

ਪੰਜਾਬ ਸਰਕਾਰ ਵੱਲੋਂ DC ਮੁਅੱਤਲ

ਚੰਡੀਗੜ੍ਹ, 17 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਵਲੋਂ ਭ੍ਰਿਸ਼ਟਾਚਾਰ ਦੇ ਖਿਲਾ਼ਫ ਵੱਡਾ ਐਕਸ਼ਨ ਲੈਂਦੇ ਹੋਏ ਮੁਕਤਸਰ ਜਿਲ੍ਹੇ ਦਾ ਡੀਸੀ ਮੁਅੱਤਲ ਕਰ ਦਿੱਤਾ ਗਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਮੁਅੱਤਲੀ ਦੇ ਰਸਮੀ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਹੈ। 

Continue Reading

ਪੰਜਾਬ ਲਈ ਈ-ਬੱਸਾਂ; ਬੱਸਾਂ ਖ਼ਰੀਦਣ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ 17 ਫਰਵਰੀ ,ਬੋਲੇ ਪੰਜਾਬ ਬਿਊਰੋ : 2023 ਵਿੱਚ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ-ਈ-ਬੱਸ ਸੇਵਾ ਯੋਜਨਾ ਦਾ ਮਕਸਦ ਸ਼ਹਿਰੀ ਖੇਤਰਾਂ ਵਿੱਚ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (PPP) ਮਾਡਲ ‘ਤੇ 10,000 ਇਲੈਕਟ੍ਰਿਕ ਬੱਸਾਂ ਚਲਾਉਣ ਲਈ 20,000 ਕਰੋੜ ਰੁਪਏ ਦੀ ਕੇਂਦਰੀ ਸਹਾਇਤਾ ਨਾਲ ਸਿਟੀ ਬੱਸ ਆਵਾਜਾਈ ਨੂੰ ਵਧਾਉਣਾ ਹੈ। ਇਸ ਸਕੀਮ ਤਹਿਤ ਪੰਜਾਬ ਦੇ ਸਾਰੇ 4 ਯੋਗ ਸ਼ਹਿਰਾਂ ਜਿਨ੍ਹਾਂ […]

Continue Reading