SGPC ਪ੍ਰਧਾਨ ਧਾਮੀ ਦੇ ਅਸਤੀਫੇ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਟਵੀਟ

ਅੰਮ੍ਰਿਤਸਰ 17 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ’ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਸ਼ੇਅਰ ਕਰਕੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੁਖਦਾਇਕ। ਸ੍ਰੋਮਣੀ ਅਕਾਲੀ ਦਲ ਵਿਚ ਪੰਥਕ ਪ੍ਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ […]

Continue Reading

ਪੀਐਮ ਸੁਰੱਖਿਆ ਕੁਤਾਹੀ ਮਾਮਲੇ ‘ਚ ਸਪੀਕਰ ਸੰਧਵਾਂ ਨੂੰ ਮਿਲੇ ਕਿਸਾਨ, ਕਿਹਾ ਝੂਠਾ ਕੇਸ ਕੀਤਾ ਦਰਜ

ਚੰਡੀਗੜ੍ਹ 17 ਫਰਵਰੀ ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਢਿੱਲ ਮੱਠ ਮਾਮਲੇ ‘ਚ ਕਿਸਾਨਾਂ ਨੂੰ ਦੋਸ਼ੀ ਬਣਾਇਆ ਗਿਆ ਸੀ। ਜਿਸ ਤੋਂ ਬਾਅਦ ਮਾਮਲੇ ‘ਚ ਕਿਸਾਨਾਂ ‘ਤੇ ਧਾਰਾ 307 ਲਗਾਈ ਗਈ ਸੀ। ਸੁਰਜੀਤ ਸਿੰਘ ਫੂਲ ਚੇਅਰਮੈਨ ਭਾਰਤੀ ਕਿਸਾਨ ਯੂਨੀਅਨ( ਕ੍ਰਾਂਤੀਕਾਰੀ) ਪੰਜਾਬ ਦੀ ਅਗਵਾਈ ਵਿੱਚ ਕਿਸਾਨਾਂ ਦਾ ਜੱਥਾ ਕੁਲਤਾਰ […]

Continue Reading

ਪੰਜਾਬ ਵਿਜੀਲੈਂਸ ਡਾਇਰੈਕਟਰ ਮੁਖੀ ਵਰਿੰਦਰ ਕੁਮਾਰ ਦਾ ਤਬਾਦਲਾ

ਪੜ੍ਹੋ ਕਿਸਨੂੰ ਮਿਲੀ ਜਿੰਮੇਵਾਰੀ; ਚੰਡੀਗੜ੍ਹ 17 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਵਿਜੀਲੈਂਸ ਦੇ ਮੁਖੀ ਵਰਿੰਦਰ ਕੁਮਾਰ ਦਾ ਤਬਾਦਲਾ ਕਰ ਕੇ ਨਾਗੇਸ਼ਵਰ ਰਾਓ ਨੂੰ ਪੰਜਾਬ ਵਿਜੀਲੈਂਸ ਡਾਇਰੈਕਟਰ ਬਣਾਇਆ ਹੇੈ।

Continue Reading

ਅਮਰੀਕਾ ਤੋਂ ਡਿਪੋਰਟ ਹੋ ਕੇ ਆਏ 116 ਭਾਰਤੀਆਂ ’ਚੋਂ ਚਾਰ ‘ਵਾਂਟੇਡ’ ਨੂੰ ਪੁਲਿਸ ਨੇ ਏਅਰਪੋਰਟ ਤੋਂ ਹੀ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 17 ਫ਼ਰਵਰੀ,ਬੋਲੇ ਪੰਜਾਬ ਬਿਊਰੋ : ਅਮਰੀਕਾ ਤੋਂ ਡਿਪੋਰਟ ਹੋ ਕੇ ਆਏ 116 ਭਾਰਤੀਆਂ ’ਚੋਂ ਚਾਰ ‘ਵਾਂਟੇਡ’ ਲੋਕਾਂ ਨੂੰ ਪੁਲਿਸ ਨੇ ਏਅਰਪੋਰਟ ਤੋਂ ਹੀ ਗ੍ਰਿਫ਼ਤਾਰ ਕਰ ਲਿਆ। ਇਹ ਲੋਕ ਸਜ਼ਾ ਤੋ ਬਚਣ ਲਈ ਦੇਸ਼ ਦੀ ਸਰਹੱਦ ਦੇ ਬਾਹਰ ਭੱਜ ਗਏ ਸਨ ਪਰ ਇਨ੍ਹਾਂ ਦਾ ਇਹ ਦਾਅ ਨਹੀਂ ਚੱਲਿਆ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ’ਚ ਆਪ ਆਗੂ […]

Continue Reading

ਬੋਲੈਰੋ ਖਾਈ ‘ਚ ਡਿੱਗੀ, ਮਹਾਕੁੰਭ ਜਾ ਰਹੇ ਚਾਰ ਸ਼ਰਧਾਲੂਆਂ ਦੀ ਮੌਤ, ਚਾਰ ਦੀ ਹਾਲਤ ਗੰਭੀਰ

ਸੀਧੀ, 17 ਫਰਵਰੀ,ਬੋਲੇ ਪੰਜਾਬ ਬਿਊਰੋ :ਮੱਧ ਪ੍ਰਦੇਸ਼ ਦੇ ਸੀਧੀ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪ੍ਰਯਾਗਰਾਜ ਮਹਾਕੁੰਭ ਨੂੰ ਜਾ ਰਹੇ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ। ਜਦਕਿ, ਚਾਰ ਸ਼ਰਧਾਲੂ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਦਸਾ ਐਤਵਾਰ ਦੇਰ ਰਾਤ ਲਗਭਗ ਦੋ ਵਜੇ ਜ਼ਿਲ੍ਹੇ ਦੇ […]

Continue Reading

SGPC ਪ੍ਰਧਾਨ ਧਾਮੀ ਨੇ ਦਿੱਤਾ ਅਸਤੀਫਾ

ਅੰਮ੍ਰਿਤਸਰ 17 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਧਾਮੀ ਨੇ ਇਸ ਦਾ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਪਾਈ ਪੋਸਟ ਨੂੰ ਦੱਸਿਆ, ਜਿਸ ਵਿੱਚ ਉਨ੍ਹਾਂ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ […]

Continue Reading

ਸਕੂਲ ਬੱਸ ਨਹਿਰ ‘ਚ ਡਿੱਗੀ, ਕਈ ਜ਼ਖ਼ਮੀ

ਕੈਥਲ, 17 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕੈਥਲ ਜ਼ਿਲ੍ਹੇ ਦੇ ਨੌਚ ਪਿੰਡ ਵਿੱਚ ਅੱਜ ਸਵੇਰੇ ਇੱਕ ਹਾਦਸਾ ਵਾਪਰ ਗਿਆ। ਸਕੂਲੀ ਬੱਚਿਆਂ ਨੂੰ ਲਿਜਾ ਰਹੀ ਗੁਰੂ ਨਾਨਕ ਅਕੈਡਮੀ, ਪਿਹੋਵਾ ਦੀ ਬੱਸ ਅਚਾਨਕ ਸੰਤੁਲਨ ਖੋ ਬੈਠੀ ਅਤੇ ਸਤਲੁਜ-ਯਮੁਨਾ ਲਿੰਕ (SYL) ਨਹਿਰ ਵਿੱਚ ਡਿੱਗ ਗਈ।ਬੱਸ ਵਿੱਚ ਕੁੱਲ 8 ਬੱਚੇ ਸਵਾਰ ਸਨ, ਜੋ ਕਿ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ। ਨਾਲ […]

Continue Reading

ਬਰੇਨ ਡੈੱਡ ਪੁੱਤ ਦੇ ਅੰਗ ਦਾਨ ਕਰਕੇ ਪਿਤਾ ਨੇ ਛੇ ਲੋਕਾਂ ਨੂੰ ਦਿੱਤੀ ਨਵੀਂ ਜ਼ਿੰਦਗੀ

ਚੰਡੀਗੜ੍ਹ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਇੱਕ ਪਿਤਾ ਵਲੋਂ ਬਰੇਨ ਡੈੱਡ ਆਪਣੇ ਪੁੱਤਰ ਦੇ ਅੰਗ ਦਾਨ ਕਰਨ ਦਾ ਵੱਡਾ ਫੈਸਲਾ ਲਿਆ ਗਿਆ ਹੈ।ਹੌਲਦਾਰ ਨਰੇਸ਼ ਕੁਮਾਰ ਨੇ ਮਨੁੱਖਤਾ ਅਤੇ ਹਿੰਮਤ ਦੀ ਮਿਸਾਲ ਕਾਇਮ ਕੀਤੀ। 18 ਸਾਲਾ ਪੁੱਤਰ, ਜੋ ਇਕ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਣ ਕਾਰਨ ਦਿਮਾਗੀ ਤੌਰ ’ਤੇ ਮ੍ਰਿਤਕ ਘੋਸ਼ਿਤ ਹੋ ਚੁੱਕਾ ਸੀ, ਉਸਦੇ ਜਿਗਰ, ਗੁਰਦੇ, […]

Continue Reading

ਭਾਰਤ ਤੇ ਪੰਜਾਬ ਸਰਕਾਰ ਅਮਰੀਕਾ ਤੋਂ ਵਾਪਸ ਭੇਜੇ ਨੌਜਵਾਨਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰੇ : ਰਜਿੰਦਰ ਕੌਰ ਭੱਠਲ

ਸਮਾਣਾ, 17 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਭਾਰਤ ਅਤੇ ਪੰਜਾਬ ਸਰਕਾਰ ਅਮਰੀਕਾ ਤੋਂ ਵਾਪਸ ਭੇਜੇ ਜਾ ਰਹੇ ਨੌਜਵਾਨਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰੇ ਤਾਂ ਕਿ ਲੱਖਾਂ ਰੁਪਏ ਬਰਬਾਦ ਕਰਨ ਵਾਲੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਚੁੱਲ੍ਹੇ ਵਿੱਚ ਅੱਗ ਬਲਦੀ ਰਹੇ। ਇਹ ਵਿਚਾਰ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਪ੍ਰਗਟ ਕੀਤੇ। ਉਨ੍ਹਾਂ […]

Continue Reading

ਟਿੱਪਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹੈਲਥ ਇੰਸਪੈਕਟਰ ਦੀ ਮੌਤ

ਹਾਜੀਪੁਰ, 17 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਹਾਜੀਪੁਰ ਦੇ ਬਸ ਅੱਡੇ ਕੋਲ ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਹੈਲਥ ਇੰਸਪੈਕਟਰ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ।ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਐਸ.ਐਚ.ਓ. ਹਾਜੀਪੁਰ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਹਾਜੀਪੁਰ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਨਿਸ਼ਾਂਤ ਸ਼ਰਮਾ, ਪੁੱਤਰ ਰਵਿੰਦਰ ਕੁਮਾਰ, ਨਿਵਾਸੀ ਹਾਜੀਪੁਰ, ਨੇ ਦੱਸਿਆ ਕਿ ਉਨ੍ਹਾਂ ਦੇ […]

Continue Reading