ਵਿਸ਼ਵ ਪ੍ਰਸਿੱਧ ਸਿਤਾਰ ਵਾਦਕ ਨੀਲਾਦਰੀ ਕੁਮਾਰ ਨੇ ਤਬਲਾ ਵਾਦਕ ਸੱਤਿਆਜੀਤ ਤਲਵਲਕਰ ਨਾਲ ਮਿਲਕੇ ਯਾਦਗਾਰੀ ਬਣਾਈ ਸ਼ਾਸ਼ਤਰੀ ਸੰਗੀਤ ਦੀ ਸ਼ਾਮ

‘ਪਟਿਆਲਾ ਹੈਰੀਟੇਜ ਫੈਸਟੀਵਲ-2025’ –ਨੀਲਾਦਰੀ ਕੁਮਾਰ ਨੇ ਪਟਿਆਲਵੀਆਂ ਦੀ ਵਿਸ਼ੇਸ਼ ਮੰਗ ‘ਤੇ ‘ਜ਼ਿਤਾਰ’ (ਇਲੈਕਟ੍ਰਿਕ ਸਿਤਾਰ) ‘ਤੇ ਵੀ ਆਪਣੀ ਵਿਸ਼ੇਸ਼ ਪੇਸ਼ਕਾਰੀ ਦਿੱਤੀ -ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਹਰਚੰਦ ਸਿੰਘ ਬਰਸਟ, ਮੇਅਰ ਕੁੰਦਨ ਗੋਗੀਆ ਸਮੇਤ ਹੋਰ ਸ਼ਖ਼ਸੀਅਤਾਂ ਨੇ ਵੀ ਅਨੰਦ ਮਾਣਿਆ –ਰੌਸ਼ਨੀਆਂ ਨਾਲ ਜਗਮਗਾਏ ਕਿਲ੍ਹਾ ਮੁਬਾਰਕ ‘ਚ ਹੁਮਾ ਕੇ ਪੁੱਜੇ ਸੰਗੀਤ ਪ੍ਰੇਮੀ ਤੇ ਪਟਿਆਲਵੀ ਪਟਿਆਲਾ, 16 ਫਰਵਰੀ ,ਬੋਲੇ ਪੰਜਾਬ […]

Continue Reading

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ; ਅਮਰੀਕਾ ਤੋਂ ਵਾਪਸੀ ਅੱਖਾਂ ਖੋਲ੍ਹਣ ਵਾਲੀ, ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਜਾਓ

ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨੌਜਵਾਨਾਂ ਨੂੰ ਸੱਦਾ ਪੰਜਾਬ ਵਿੱਚ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਮਿਲਣ ਨਾਲ ਪਰਵਾਸ ਨੂੰ ਪੁੱਠਾ ਗੇੜਾ ਆਇਆ ਨਸ਼ਿਆਂ ਵਿਰੁੱਧ ਲੜਾਈ ਵਿੱਚ ਖੇਡਾਂ ਅਹਿਮ ਰੋਲ ਨਿਭਾ ਸਕਦੀਆਂ ਨੇ ਘੁੰਗਰਾਲੀ (ਲੁਧਿਆਣਾ), 16 ਫਰਵਰੀ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ […]

Continue Reading

ਪੰਜਾਬ ਦੇ ਕੈਬਨਿਟ ਮੰਤਰੀ ਦਾ ਨਕਲੀ ਪੀਏ ਗ੍ਰਿਫਤਾਰ

ਲੁਧਿਆਣਾ, 16 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਦੇ ਇਕ ਨਕਲੀ ਪੀਏ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਨਕਲੀ ਪੀਏ ਪ੍ਰਾਪਰਟੀ ਡੀਲਰਾਂ ਤੋਂ ਕੰਮ ਕਰਾਉਣ ਬਦਲੇ ਪੈਸਿਆਂ ਦੀ ਮੰਗ ਕਰ ਰਿਹਾ ਸੀ। ਜ਼ਿਲ੍ਹਾ ਲੁਧਿਆਣਾ ਦੇ ਜਮਾਲਪੁਰ ਥਾਣਾ ਪੁਲਿਸ ਵੱਲੋਂ ਇਕ ਵਿਅਕਤੀ ਜੋ ਆਪਣੇ ਆਪ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ […]

Continue Reading

ਸਪੀਕਰ ਨੇ 24 ਫਰਵਰੀ, 2025 ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਇਜਲਾਸ

ਚੰਡੀਗੜ੍ਹ 16 ਫਰਵਰੀ ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ 4 ਸਤੰਬਰ 2024 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਗਏ ਵਿਧਾਨ ਸਭਾ ਦੇ ਇਜਲਾਸ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਦੇ ਸੰਚਾਲਨ ਦੇ ਨਿਯਮਾਂ ਦੇ ਉਪਨਿਯਮ 16 ਦੇ ਦੂਜੇ ਉਪਬੰਧ ਤਹਿਤ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ 24 […]

Continue Reading

ਪੰਜਾਬ ‘ਚ 4,474 ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾ ਕੇ ਸਾਲਾਨਾ 4.9 ਕਰੋੜ ਯੂਨਿਟ ਗਰੀਨ ਊਰਜਾ ਕੀਤੀ ਜਾ ਰਹੀ ਹੈ ਪੈਦਾ

ਵਿੱਤੀ ਸਾਲ 2025-26 ਦੌਰਾਨ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਪੈਨਲ ਲਗਾ ਕੇ ਸੌਰ ਊਰਜਾ ਵਿੱਚ 20 ਮੈਗਾਵਾਟ ਦਾ ਹੋਰ ਵਾਧਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ ਚੰਡੀਗੜ੍ਹ, 16 ਫਰਵਰੀ ,ਬੋਲੇ ਪੰਜਾਬ ਬਿਊਰੋ : ਪਾਵਰ ਸੈਕਟਰ ਨੂੰ ਕਾਰਬਨ-ਮੁਕਤ ਕਰਨ ਅਤੇ ਊਰਜਾ ਦੇ ਰਵਾਇਤੀ ਸਰੋਤਾਂ ‘ਤੇ ਸੂਬੇ ਦੀ ਨਿਰਭਰਤਾ ਨੂੰ ਘਟਾਉਣ ਵੱਲ ਅਹਿਮ ਪੁਲਾਂਘ ਪੁੱਟਦਿਆਂ ਪੰਜਾਬ […]

Continue Reading

ਸਾਲ 2024 ਦੌਰਾਨ 3318 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ: ਸ. ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 16 ਫਰਵਰੀ ,ਬੋਲੇ ਪੰਜਾਬ ਬਿਊਰੋ :ਸੂਬੇ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸੈਸ਼ਨ ਅਤੇ ਗੈਰ-ਸੈਸ਼ਨ ਦਿਨਾਂ ਦੌਰਾਨ ਵਿਦਿਆਰਥੀਆਂ ਲਈ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਲਈ ਉਚਿਤ ਪ੍ਰਬੰਧ ਕਰਨ। ਸ. […]

Continue Reading

ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ: ਡਾ. ਬਲਜੀਤ ਕੌਰ

ਚੰਡੀਗੜ੍ਹ, 16 ਫਰਵਰੀ  ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਨੂੰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਅਰਜ਼ੀਆਂ […]

Continue Reading

ਪਰਿਵਾਰਕ ਰਿਸ਼ਤਿਆਂ ਦੀ ਅਹਿਮੀਅਤ ਦਰਸ਼ਾਉਂਦੀ ਫ਼ਿਲਮ ‘ਬੈਕ ਅੱਪ’

ਪਿਛਲੇ ਕੁਝ ਸਮੇਂ ਤੋਂ ਪੰਜਾਬੀ ਸਿਨਮੇ ਦੇ ਵਿੱਚ ਇੱਕ ਚੰਗਾ ਬਦਲਾਓ ਦੇਖਣ ਨੂੰ ਮਿਲ ਰਿਹਾ ਹੈ। ਵਿਆਹ ਕਲਚਰ ਅਤੇ ਹਾਸੇ ਮਜ਼ਾਕ ਵਾਲੀਆਂਫਿਲਮਾਂ ਤੋਂ ਹਟ ਕੇ ਹੁਣ ਨਵੇਂ ਵਿਸ਼ੇ ਦੀਆਂ ਕਹਾਣੀਆਂ ਪੰਜਾਬੀ ਫਿਲਮਾਂ ਦਾ ਹਿੱਸਾ ਬਣ ਰਹੀਆਂ ਹਨ। ਅਜਿਹੀ ਹੀ ਇੱਕ ਫਿਲਮ ‘ਬੈਕ ਅੱਪ’ਇੰਨੀ ਦਿਨੀ ਕਾਫੀ ਚਰਚਾ ਵਿੱਚ ਹੈ, ਜਿਸ ਵਿੱਚ ਪਰਿਵਾਰਕ ਸ਼ਰੀਕੇਬਾਜ਼ੀ ਹੇਠ ਪਲਦੀ ਨਫ਼ਰਤ […]

Continue Reading

ਮਨਜੀਤ ਕੌਰ ਮੀਸ਼ਾ ਦਾ ਗ਼ਜ਼ਲ ਸੰਗ੍ਰਹਿ ਆਸਾਂ ਦੇ ਤਾਰੇ ਹੋਇਆ ਲੋਕ ਅਰਪਣ 

ਮੀਸ਼ਾ ਦੀ ਸ਼ਾਇਰੀ ਦਾ ਹਰ ਰੰਗ ਵਧੀਆ-ਪ੍ਰੋ.ਸੰਧੂ ਵਰਿਆਣਵੀ,ਜਗਦੀਸ਼ ਰਾਣਾ   ਜਲੰਧਰ/ ਖੰਨਾ ,16 ਫਰਵਰੀ ,ਬੋਲੇ ਪੰਜਾਬ ਬਿਊਰੋ (ਲੈਕਚਰਾਰ ਅਜੀਤ ਖੰਨਾ); ਸਾਹਿਤ ਕਲਾ ਅਤੇ ਸੱਭਿਆਚਾਰਕ ਮੰਚ ਰਜਿ. ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਰਜਿ.ਦੇ ਸਹਿਯੋਗ ਨਾਲ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਇਕ ਸ਼ਾਨਦਾਰ ਤੇ ਪ੍ਰਭਾਵਸ਼ੀਲ ਸਾਹਤਿਕ ਪ੍ਰੋਗਰਾਮ ਕਰਵਾ ਕੇ ਚਰਚਿਤ ਸ਼ਾਇਰਾ ਮਨਜੀਤ ਕੌਰ ਮੀਸ਼ਾ ਦਾ ਪਲੇਠਾ ਗ਼ਜ਼ਲ […]

Continue Reading

ਅਮਰੀਕਾ ਵੱਲੋਂ ਭਾਰਤੀਆਂ ਦੀ ਜਬਰੀ ਵਾਪਸੀ,ਜਿੰਮੇਵਾਰ ਕੌਣ ?

ਕੀ 7 ਲੱਖ ਭਾਰਤੀ ਹੋਣਗੇ ਡਿਪੋਰਟ ?               ਪਿਊ ਰਿਸਰਚ ਸੈਂਟਰ ਮੁਤਾਬਕ ਸਾਲ 2023 ਤੱਕ ਅਮਰੀਕਾ ਵਿਚ 7 ਲੱਖ ਦੇ ਕਰੀਬ ਭਾਰਤੀ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ ਹਨ।ਪਰ ਹੁਣ ਨਵੇਂ ਬਣੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਮਰੀਕਾ ਚ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ ਸਾਰੇ ਲੋਕਾਂ ਨੂੰ ਜਬਰੀ ਉਨਾਂ ਦੇ […]

Continue Reading