ਤਰਨ ਤਾਰਨ ਬਦਮਾਸ਼ਾਂ ਅਤੇ ਪੁਲਿਸ ਵਿਚਕਾਰ ਹੋਈ ਮੁੱਠਭੇੜ

 ਤਰਨ ਤਾਰਨ 16 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁਰਾਦਪੁਰਾ ਇਲਾਕੇ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਇੱਕ ਮੁੱਠਭੇੜ ਹੋਈ, ਜਿਸ ਦੌਰਾਨ 15 ਰੌਂਦਾਂ ਦੀ ਫਾਇਰਿੰਗ ਹੋਈ। ਇਸ ਘਟਨਾ ਵਿੱਚ ਥਾਣੇਦਾਰ ਏਐਸਆਈ ਬਲਦੇਵ ਸਿੰਘ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ। ਪੁਲਿਸ ਦੀ ਜਵਾਬੀ ਫਾਇਰਿੰਗ ਵਿੱਚ ਮੁਲਜ਼ਮ ਲੱਲਾ ਸਿੰਘ ਵੀ ਜ਼ਖਮੀ ਹੋ ਗਿਆ, ਜਿਸ ਨੂੰ ਇੱਕ ਪਿਸਤੋਲ ਸਮੇਤ […]

Continue Reading

ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ : ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 16 ਫਰਵਰੀ,ਬੋਲੇ ਪੰਜਾਬ ਬਿਊਰੋ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 111 ਬਾਗਬਾਨੀ ਵਿਕਾਸ ਅਫ਼ਸਰਾਂ (ਐਚ.ਡੀ.ਓਜ਼) ਦੀ ਭਰਤੀ ਨੂੰ ਮਨਜੂਰੀ ਦੇ ਦਿੱਤੀ ਹੈ। ਰਾਜ ਸਰਕਾਰ ਨੇ ਇਸ ਫੈਸਲੇ ਨਾਲ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਹੋਰ ਮਜਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਿਆ ਹੈ। ਇਸ ਪਹਿਲਕਦਮੀ ਦਾ ਉਦੇਸ […]

Continue Reading

ਪਟਿਆਲਾ ਦੇ 2 ਡਿਪੋਰਟ ਨੌਜਵਾਨ ਪੁਲਿਸ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 16 ਫਰਵਰੀ,ਬੋਲੇ ਪੰਜਾਬ ਬਿਊਰੋ : ਰਾਜਪੁਰਾ ਵਿੱਚ ਦਰਜ ਕੀਤੀ ਗਈ FIR ਨੰਬਰ 175/23 ਦੇ ਤਹਿਤ ਇਹ ਦੋਵੇਂ ਭਗੌੜੇ ਸਨ, ਜਿਸ ਵਿੱਚ ਕਤਲ ਦਾ ਮਾਮਲਾ ਦਰਜ ਹੈ। ਪਟਿਆਲਾ ਦੇ 2 ਨੌਜਵਾਨ, ਸੰਦੀਪ ਅਤੇ ਪ੍ਰਦੀਪ, ਜੋ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਸਨ, ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਦੋਵੇਂ ਕੱਲ੍ਹ ਅਮਰੀਕਾ ਤੋਂ ਡਿਪੋਰਟ ਕੀਤੇ ਗਏ […]

Continue Reading

ਅੱਜ ਬਾਲੀਵੁੱਡ ਗਾਇਕ ਅਰਿਜੀਤ ਸਿੰਘ ਦਾ ਲਾਈਵ ਸੰਗੀਤ ਸਮਾਰੋਹ: ਪੰਚਕੁਲਾ ਵਿਚ

ਚੰਡੀਗੜ੍ਹ 16 ਫਰਵਰੀ ,ਬੋਲੇ ਪੰਜਾਬ ਬਿਊਰੋ : ਬਾਲੀਵੁੱਡ ਗਾਇਕ ਅਰਿਜੀਤ ਦਾ 16 ਫਰਵਰੀ, ਲਾਈਵ ਸਮਾਰੋਹ ਹੈ. ਇਸਦੀ ਤਿਆਰੀ ਪੂਰੀ ਹੋ ਗਈ ਹੈ. ਪੁਲਿਸ ਨੇ ਸੈਕਟਰ -5 ਪੰਚਕੁਲਾ ਵਿਖੇ ਸ਼ਾਲੀਮਾਰ ਗਰਾਉਂਡ ਵਿਖੇ ਇਸ ਸਮਾਰੋਹ ਬਾਰੇ ਸਖਤ ਸੁਰੱਖਿਆ ਪ੍ਰਬੰਧ ਕਰਵਾਏ ਹਨ. ਡੀਸੀਪੀ ਹਿ.ਟਾਡਰੀ ਕੌਸ਼ਿਕ ਅਤੇ ਡੀਸੀਪੀ ਟ੍ਰੈਫਿਕ ਅਤੇ ਅਪਰਾਧ ਮੁਕੇਸ਼ ਮਖੋਤਰਾ ਨੇ ਪ੍ਰਬੰਧਾਂ ਦਾ ਜਾਇਜਾ ਲਿਆ ਹੈ।. […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਲੋਕਾਂ ਲਈ ਰਿਹਾਇਸ਼ ਅਤੇ ਲੋੜ ਅਨੁਸਾਰ ਘਰ ਪਹੁੰਚਾਉਣ ਦੀ ਪੇਸ਼ਕਸ਼

ਅੰਮ੍ਰਿਤਸਰ 16 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਤੋਂ ਡਿਪੋਰਟ ਕਰਕੇ ਭੇਜੇ ਜਾ ਰਹੇ ਭਾਰਤੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਜਿਹੜੇ ਲੋਕ ਵਿਸ਼ੇਸ਼ ਜਹਾਜ਼ਾਂ ਰਾਹੀਂ ਅੰਮ੍ਰਿਤਸਰ ਪੁੱਜ ਰਹੇ ਹਨ ਸ਼੍ਰੋਮਣੀ ਕਮੇਟੀ ਉਨ੍ਹਾਂ ਲਈ ਰਿਹਾਇਸ਼ ਅਤੇ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਭਰ ਤੋਂ ਸਿੱਖਾਂ ਦੀ 19 ਫਰਵਰੀ ਨੂੰ ਪੰਥਕ ਕਨਵੈਨਸ਼ਨ ਸੱਦੀ

ਨਵੀਂ ਦਿੱਲੀ 16 ਫਰਵਰੀ ,ਬੋਲੇ ਪੰਜਾਬ ਬਿਊਰੋ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਅੱਜ ਹੋਈ ਮੀਟਿੰਗ ਵਿਚ 19 ਫਰਵਰੀ ਨੂੰ ਦਿੱਲੀ ਵਿਚ ਇਕ ਪੰਥਕ ਕਨਵੈਨਸ਼ਨ ਸੱਦ ਕੇ ਕੌਮ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਇਕਜੁੱਟ ਹੋ ਕੇ ਫੈਸਲੇ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿਖੇ ਅਲੂਮਨੀ ਮੀਟ-2025 ਦਾ ਆਯੋਜਨ,ਸਾਬਕਾ ਵਿਦਿਆਰਥੀਆਂ ਨੇੇ ਆਪਣੀਆਂ ਸਫਲਤਾ ਦੀਆਂ ਕਹਾਣੀਆਂ ਕੀਤੀਆਂ ਸਾਂਝੀਆਂ

ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਕੀਤਾ ਗਿਆ ਸਨਮਾਨਿਤ ਮੰਡੀ ਗੋਬਿੰਦਗੜ੍ਹ, 16 ਫਰਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੇ ਐਲੂਮਨੀ ਮੀਟ-2025 ਦਾ ਆਯੋਜਨ ਕੀਤਾ, ਜਿਸ ਦੌਰਾਨ ਸਾਬਕਾ ਵਿਦਿਆਰਥੀਆਂ ਨੇ ਮੌਜੂਦਾ ਵਿਦਿਆਰਥੀਆਂ ਨਾਲ ਆਪਣੀ ਸਫਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ। ਇਹ ਇਕੱਠ ਭਾਵਨਾਵਾਂ ਨਾਲ ਭਰਿਆ ਹੋਇਆ ਸੀ ਕਿਉਂਕਿ ਸਾਬਕਾ ਵਿਦਿਆਰਥੀਆਂ ਨੇ […]

Continue Reading

ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਨੇ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗਿਆਂ ਨੂੰ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

ਚੰਡੀਗੜ੍ਹ, 16 ਫਰਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਓਵਰਸੀਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਸਨਸਨੀਖੇਜ਼ ਕਤਲ ਕਾਂਡ ਵਿੱਚ ਸ਼ਾਮਲ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗਿਆਂ […]

Continue Reading

Delhi Railway Station ‘ਤੇ ਮੱਚੀ ਭਗਦੜ ਦੌਰਾਨ ਮਰਨ ਵਾਲਿਆਂ ਦੀ ਹੋਈ ਪਛਾਣ

ਨਵੀਂ ਦਿੱਲੀ 16 ਫਰਵਰੀ ,ਬੋਲੇ ਪੰਜਾਬ ਬਿਊਰੋ : ਨਵੀਂ ਦਿੱਲੀ ਰੇਲਵੇ ਸਟੇਸ਼ਨ ਉਤੇ ਮਚੀ ਭਗਦੜ ਵਿੱਚ 14 ਔਰਤਾਂ ਸਮੇਤ 18 ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਲੇਟਫਾਰਮ 14 ਅਤੇ 15 ਉਤੇ ਰਾਤ 10 ਵਜੇ ਦੇ […]

Continue Reading

Delhi Railway Station ‘ਤੇ ਮੱਚੀ ਭਗਦੜ 18 ਦੀ ਮੌਤ

ਨਵੀਂ ਦਿੱਲੀ: 16 ਫਰਵਰੀ, ਬੋਲੇ ਪੰਜਾਬ ਬਿਊਰੋ :ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਸ਼ਨੀਵਾਰ ਰਾਤ ਕਰੀਬ 9;30 ਵਜੇ ਭਗਦੜ ਮੱਚ ਗਈ। ਇਸ ਹਾਦਸੇ ‘ਚ 3 ਬੱਚਿਆਂ ਸਮੇਤ 18 ਲੋਕਾਂ ਦੀ ਮੌਤ ਹੋ ਗਈ। ਦੋ ਦਰਜਨ ਤੋਂ ਵੱਧ ਲੋਕ ਜ਼ਖਮੀ ਹਨ। ਇਹ ਹਾਦਸਾ ਪਲੇਟਫਾਰਮ ਨੰਬਰ 13 ਅਤੇ 14 ‘ਤੇ ਵਾਪਰਿਆ। ਹਾਦਸੇ ਦਾ ਕਾਰਨ ਇਹ ਸੀ ਕਿ ਪ੍ਰਯਾਗਰਾਜ […]

Continue Reading