ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸ਼ਿਕੰਜਾ ਹੋਰ ਕੱਸਿਆ

ਸਰਕਾਰ ਨੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼ ਅਤੇ ਐਸ.ਐਚ.ਓਜ਼ . ਤੇ ਹੋਰ ਅਧਿਕਾਰੀਆਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਭ੍ਰਿਸ਼ਟਾਚਾਰ ਰੋਕਣ ਜਾਂ ਫੇਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਦਾ ਸਪੱਸ਼ਟ ਸੰਦੇਸ਼ ਦਿੱਤਾ ਵਿਧਾਇਕਾਂ ਅਤੇ ਆਮ ਲੋਕਾਂ ਪਾਸੋਂ ਨਿਰੰਤਰ ਫੀਡਬੈਕ ਲਈ ਜਾਵੇਗੀ ਚੰਡੀਗੜ੍ਹ, 14 ਫਰਵਰੀ,ਬੋਲੇ ਪੰਜਾਬ ਬਿਊਰੋ : ਭ੍ਰਿਸ਼ਟਾਚਾਰ ਖਿਲਾਫ਼ ਸ਼ਿਕੰਜਾ ਹੋਰ ਕੱਸਦਿਆਂ ਪੰਜਾਬ ਸਰਕਾਰ ਨੇ ਅੱਜ ਡਿਪਟੀ ਕਮਿਸ਼ਨਰਾਂ, ਐਸ.ਡੀ.ਐਮਜ਼, […]

Continue Reading

ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਤੋਂ ‘ਆਪ’ ਨੇਤਾ ਸਤੇਂਦਰ ਜੈਨ ਵਿਰੁੱਧ ਕਾਰਵਾਈ ਲਈ ਮਨਜ਼ੂਰੀ ਮੰਗੀ

ਨਵੀਂ ਦਿੱਲੀ, 14 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਆਮ ਆਦਮੀ ਪਾਰਟੀ (AAP) ਦੇ ਨੇਤਾ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਕੁਮਾਰ ਜੈਨ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਕਿਉਂਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਨੂੰ ਬੇਨਤੀ ਕੀਤੀ ਹੈ ਕਿ ਉਹ ‘ਆਪ’ ਨੇਤਾ ਸਤੇਂਦਰ ਜੈਨ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਲਈ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇਣ।ਕੇਂਦਰੀ ਮੰਤਰਾਲੇ ਨੇ […]

Continue Reading

ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਪੰਜਾਬ ਨੂੰ ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਹਮਾਇਤ ਦਾ ਐਲਾਨ

ਭਗਵੰਤ ਮਾਨ ਸਰਕਾਰ ਦਾ ਵਤੀਰਾ ਅਨੁਸੂਚਿਤ ਜਾਤੀ ਵਰਗ ਪ੍ਰਤੀ ਅਸੰਵੇਦਨਸ਼ੀਲ —- ਕੈਂਥ ਮੋਰਚਾ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਸਮਾਜ ਦੇ ਹਿੱਤਾ ਦੀ ਤਰਜਮਾਨੀ ਕਰ ਰਿਹਾ —- ਕੈਂਥ ਮੁਹਾਲੀ, 14 ਫ਼ਰਵਰੀ,ਬੋਲੇ ਪੰਜਾਬ ਬਿਊਰੋ : ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਪੰਜਾਬ ਨੂੰ ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਹਮਾਇਤ ਦਾ ਐਲਾਨ ਕਰਦਿਆਂ ਕਿਹਾ […]

Continue Reading

ਤੇਜ਼ਾਬ ਪੀੜਤਾਂ ਨੂੰ ਹੁਣ 10,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਮਿਲੇਗੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ: ਸਕੀਮ ਨੂੰ ਲਿੰਗ-ਨਿਰਪੱਖ ਬਣਾਇਆ, ਹੁਣ ਪੁਰਸ਼ ਅਤੇ ਟ੍ਰਾਂਸਜੈਂਡਰ ਵੀ ਲੈ ਸਕਣਗੇ ਲਾਭ ਚੰਡੀਗੜ੍ਹ, 14 ਫਰਵਰੀ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ “ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024” ਸਿਰਫ ਮਹਿਲਾਵਾਂ ਤੱਕ ਹੀ ਸੀਮਤ ਨਹੀਂ, […]

Continue Reading

ਅਨੁਭਵ ਸ਼ੁਕਲਾ ਉਰਫ਼ ਪੈਂਥਰ ਨੇ ਆਪਣਾ ਨਵਾਂ ਟਰੈਕ, ਉੱਤਰ ਪ੍ਰਦੇਸ਼ ਰਿਲੀਜ਼ ਕੀਤਾ

ਚੰਡੀਗੜ੍ਹ, 14 ਫਰਵਰੀ,ਬੋਲੇ ਪੰਜਾਬ ਬਿਊਰੋ : ਭਾਰਤੀ ਹਿੱਪ-ਹੌਪ ਇੰਡਸਟਰੀ ਵਿੱਚ ਇੱਕ ਬੇਮਿਸਾਲ ਸ਼ਖਸੀਅਤ, ਅਨੁਭਵ ਸ਼ੁਕਲਾ ਉਰਫ਼ ਪੈਂਥਰ ਨੇ ਆਪਣਾ ਨਵਾਂ ਟਰੈਕ ਉੱਤਰ ਪ੍ਰਦੇਸ਼ ਰਿਲੀਜ਼ ਕੀਤਾ ਹੈ। ਇਹ ਟਰੈਕ ਪਹਿਲਾਂ ਹੀ ਇੰਡਸਟਰੀ ਵਿੱਚ ਹਲਚਲ ਮਚਾ ਰਿਹਾ ਹੈ। ਇਹ ਸ਼ਾਨਦਾਰ ਗੀਤ ਭਾਰਤ ਦੇ ਸੱਭਿਆਚਾਰਕ ਦਿਲ ਦੀ ਧੜਕਣ ਨੂੰ ਸ਼ਰਧਾਂਜਲੀ ਦਿੰਦਾ ਹੈ, ਜਿਸ ਵਿੱਚ ਸ਼ੁੱਧ ਹਿੱਪ ਹੌਪ ਦੀ […]

Continue Reading

ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਹਲਕਾ ਵਿਧਾਇਕ ਬਸੀ ਪਠਾਣਾਂ ਦੇ ਦਫਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ

ਹਲਕਾ ਵਿਧਾਇਕ ਦੀ ਗੈਰ ਹਾਜ਼ਰੀ ਵਿੱਚ ਉਨ੍ਹਾਂ ਦੇ ਪਿਤਾ ਨੇ ਲਿਆ ਮੰਗ ਪੱਤਰ ਬੱਸੀ ਪਠਾਣਾਂ,14 ਫਰਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਫੈਸਲੇ ਮੁਤਾਬਕ, ਇਕਾਈ ਸ੍ਰੀ ਫਤਿਹਗੜ੍ਹ ਸਾਹਿਬ ਵੱਲੋਂ ਮੁਲਾਜ਼ਮਾਂ , ਪੈਨਸ਼ਨਰਾਂ, ਕੱਚੇ ਕਾਮਿਆਂ ਤੇ ਮਾਣ ਭੱਤਾ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਤੇ […]

Continue Reading

ਖਾਲਸਾ ਕਾਲਜ ਮੋਹਾਲੀ ਵਿੱਚ ਮਾਤਾ-ਪਿਤਾ ਪੂਜਨ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ

ਮੋਹਾਲੀ, 14 ਫਰਵਰੀ ,ਬੋਲੇ ਪੰਜਾਬ ਬਿਊਰੋ : ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨੋਲੋਜੀ ਐਂਡ ਬਿਜ਼ਨਸ ਸਟਡੀਜ਼, ਫੇਜ਼ 3ਏ, ਮੋਹਾਲੀ ਵਿੱਚ ਕਾਲਜ ਦੀ ਪ੍ਰਿੰਸਿਪਲ ਡਾ. ਹਰੀਸ਼ ਕੁਮਾਰੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਮਾਤਾ-ਪਿਤਾ ਪੂਜਨ ਦਿਵਸ ਵੱਡੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ। ਇਹ ਵਿਸ਼ੇਸ਼ ਦਿਨ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਸਮਰਪਿਤ ਸੀ, ਜਿਨ੍ਹਾਂ ਦੀ ਆਦਰ-ਸਤਿਕਾਰ ਅਤੇ ਕਦਰ-ਮਾਨ ਵਧਾਉਣ ਲਈ […]

Continue Reading

ਸ੍ਰੀ ਦਰਬਾਰ ਸਾਹਿਬ ਲਈ ਐਚਡੀਐਫਸੀ ਬੈਂਕ ਵੱਲੋਂ 3 ਬੱਸਾਂ ਤੇ 3 ਵੈਨਾਂ ਭੇਟ

ਐਡਵੋਕੇਟ ਧਾਮੀ ਨੇ ਪੁੱਜੇ ਬੈਂਕ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 14 ਫਰਵਰੀ,ਬੋਲੇ ਪੰਜਾਬ ਬਿਊਰੋ :ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਦੀ ਸਹੂਲਤ ਲਈ ਐਚਡੀਐਫਸੀ ਬੈਂਕ ਵੱਲੋਂ ਕਾਰਪੋਰੇਟ ਸਮਾਜਿਕ ਜਿੰੰਮੇਵਾਰੀ (ਸੀਐੱਸਆਰ) ਪ੍ਰੋਗਰਾਮ ਤਹਿਤ ਅੱਜ ਤਿੰਨ ਬੱਸਾਂ ਅਤੇ ਤਿੰਨ ਵੈਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀਆਂ ਗਈਆਂ। ਇਸ ਮੌਕੇ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰਕੇ ਸ਼੍ਰੋਮਣੀ […]

Continue Reading

ਡੀਏ ਦੇ ਏਰੀਅਰ ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ

ਚੰਡੀਗੜ੍ਹ, 14 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ/ਡੀਏਆਰ ਦੇ ਏਰੀਅਰ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 1 ਜਨਵਰੀ 2016 ਤੋਂ 30 ਜੂਨ 2021 ਤੱਕ ਦੇ ਰੀਵਾਈਜਡ ਪੇਅ/ਪੈਨਸ਼ਨ ਲੀਡ ਸਬੰਧੀ ਇਨਕੈਸਮੈਂਟ ਅਤੇ 1 ਜੁਲਾਈ 2021 ਤੋਂ 31 ਮਾਰਚ 2024 ਤੱਕ ਦੇ ਏਅਰੀਅਰ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਅਮਰੀਕਾ ਤੋਂ 67 ਪੰਜਾਬੀਆਂ ਨੂੰ ਲੈ ਇੱਕ ਹੋਰ ਜਹਾਜ਼ ਨੇ ਭਰੀ ਉਡਾਣ

ਅੰਮ੍ਰਿਤਸਰ, 14 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਰਹਿ ਰਹੇ ਪ੍ਰਵਾਸੀਆਂ ਵਿਰੁੱਧ ਕਾਰਵਾਈ ਤੇਜ਼ ਹੋ ਗਈ ਹੈ। ਹੁਣ ਇਕ ਵਾਰ ਫਿਰ ਵੱਡੀ ਗਿਣਤੀ ਵਿੱਚ ਭਾਰਤੀ ਪ੍ਰਵਾਸੀਆਂ ਨੂੰ ਵਾਪਸ ਭਾਰਤ ਭੇਜਿਆ ਜਾ ਰਿਹਾ ਹੈ।ਮਿਲੀ ਜਾਣਕਾਰੀ ਮੁਤਾਬਕ, 15 ਤੇ 16 ਫ਼ਰਵਰੀ ਨੂੰ ਦੋ ਚਾਰਟਰ ਜਹਾਜ਼ਾਂ ਰਾਹੀਂ 214 ਭਾਰਤੀ ਅੰਮ੍ਰਿਤਸਰ ਹਵਾਈ […]

Continue Reading