ਪੁਲਿਸ ਨੂੰ ਲੁੱਟ ਦੀ ਝੂਠੀ ਸ਼ਿਕਾਇਤ ਦੇਣ ਵਾਲਾ ਡਿਲਿਵਰੀ ਏਜੰਟ ਗ੍ਰਿਫਤਾਰ

ਸ਼ਾਹਕੋਟ, 14 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸ਼ਾਹਕੋਟ ਪੁਲਿਸ ਨੇ ਲੁੱਟ ਦੀ ਝੂਠੀ ਸ਼ਿਕਾਇਤ ਦੇਣ ਵਾਲੇ ਡਿਲਿਵਰੀ ਏਜੰਟ ਨੂੰ ਗ੍ਰਿਫਤਾਰ ਕਰ ਕੇ ਮਾਮਲੇ ਨੂੰ ਸੁਲਝਾਇਆ ਹੈ। ਡੀ.ਐਸ.ਪੀ. ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਨਕੋਦਰ ਦੇ ਨੇੜੇ ਇੱਕ ਡਿਲਿਵਰੀ ਕੰਪਨੀ ਦੇ ਡਿਲਿਵਰੀ ਏਜੰਟ ਲਵਨੀਸ਼ ਕੁਮਾਰ ਉਰਫ਼ ਦੀਪੂ ਵਾਸੀ ਰੂਪੇਵਾਲ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਇੱਕ ਸਵਿਫਟ […]

Continue Reading

150 ਕਰੋੜ ਰੁਪਏ ਮੁੱਲ ਦੀ 30 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਅੰਮ੍ਰਿਤਸਰ, 14 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਡੀ.ਆਈ.ਜੀ ਬਾਰਡਰ ਰੇਂਜ ਸਤਿੰਦਰ ਸਿੰਘ ਦੀਆਂ ਹਦਾਇਤਾਂ ਤੇ ਐਸ.ਐਸ.ਪੀ ਚਰਨਜੀਤ ਸਿੰਘ ਸੋਹਲ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਪੁਲਿਸ ਨੇ ਇਕ ਨਸ਼ਾ ਤਸਕਰ ਨੂੰ 150 ਕਰੋੜ ਰੁਪਏ ਮੁੱਲ ਦੀ 30 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।ਥਾਣਾ ਘਰਿੰਡਾ ਵਿੱਚ ਤਸਕਰ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ […]

Continue Reading

ਲੁਧਿਆਣਾ ‘ਚ ਸਕੂਟਰੀ ਸਵਾਰ ਲੜਕੀ ਦੀ ਮੌਤ

ਲੁਧਿਆਣਾ, 14 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਹਾਰਡੀਜ਼ ਵਰਲਡ ਦੇ ਸਾਹਮਣੇ ਪੁਲ ’ਤੇ ਬੀਤੀ ਰਾਤ ਭਿਆਨਕ ਸੜਕ ਹਾਦਸੇ ’ਚ ਸਕੂਟਰੀ ਸਵਾਰ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ। ਹਾਦਸਾ ਇਸ ਕਦਰ ਦਿਲ ਦਹਿਲਾ ਦੇਣ ਵਾਲਾ ਸੀ ਕਿ ਲੜਕੀ ਦੇ ਸਿਰ ਦਾ ਅੱਧਾ ਹਿੱਸਾ ਬੁਰੀ ਤਰ੍ਹਾਂ ਕੁਚਲ ਗਿਆ।ਹਾਦਸਾ ਕਰੀਬ ਰਾਤ 10 ਵਜੇ ਵਾਪਰਿਆ। ਰਾਹਗੀਰਾਂ ਨੇ ਲੜਕੀ […]

Continue Reading

ਮਹਾਕੁੰਭ ਤੇ ਅਯੋਧਿਆ ਦੇ ਦਰਸ਼ਨਾਂ ਕਰਕੇ ਵਾਪਸ ਆ ਰਹੇ ਪੰਜਾਬੀ ਸ਼ਰਧਾਲੂਆਂ ਦਾ ਵਾਹਨ ਹਾਦਸਾਗ੍ਰਸਤ, ਦੋ ਦੀ ਮੌਤ 9, ਗੰਭੀਰ ਜ਼ਖ਼ਮੀ

ਫਾਜ਼ਿਲਕਾ, 14 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਫਾਜ਼ਿਲਕਾ ਤੋਂ ਪ੍ਰਯਾਗਰਾਜ ਮਹਾਕੁੰਭ ਅਤੇ ਅਯੋਧਿਆ ਦੇ ਦਰਸ਼ਨਾਂ ਲਈ ਗਏ ਸ਼ਰਧਾਲੂਆਂ ਦੀ ਵਾਪਸੀ ਦਰਦਨਾਕ ਹਾਦਸੇ ਵਿਚ ਬਦਲ ਗਈ। ਜੌਨਪੁਰ ਦੇ ਨੇੜੇ ਦੇਰ ਰਾਤ ਇੱਕ ਟੈਂਪੂ ਟਰੈਵਲਰ ਦੀ ਟਰੱਕ ਨਾਲ ਟਕਰ ਹੋ ਗਈ। ਹਾਦਸੇ ਵਿੱਚ ਫਾਜ਼ਿਲਕਾ ਦੇ ਤਰਕਸ਼ੀਲ ਸਿੰਘ ਅਤੇ ਹਰਦਿਆਲ ਚੰਦ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ […]

Continue Reading

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਤੋਂ ਬਾਅਦ ਕੀਤੇ ਵੱਡੇ ਐਲਾਨ

ਸਿਹਤ ਵਿਭਾਗ ਤੇ ਅਧਿਆਪਕਾਂ ਦੀ ਭਰਤੀ ਨੂੰ ਦਿੱਤੀ ਹਰੀ ਝੰਡੀ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਸੈਸ਼ਨ ਸੱਦਿਆ ਚੰਡੀਗੜ੍ਹ, 13 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਮਗਰੋਂ ਵੱਡੇ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਸੈਸ਼ਨ 24-25 ਫਰਵਰੀ ਨੂੰ ਹੋਵੇਗਾ। ਇਸ ਇਜਲਾਸ […]

Continue Reading

ਅਮਰੀਕਾ 200 ਹੋਰ ਭਾਰਤੀਆਂ ਨੂੰ ਜਲਦ ਭੇਜੇਗਾ ਵਾਪਸ!

ਅੰਮ੍ਰਿਤਸਰ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਦੁਆਰਾ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਭਾਰਤੀਆਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾ ਸਕਦੀ ਹੈ। ਸੂਤਰਾਂ ਦੀ ਮੰਨੀਏ ਤਾਂ 15 ਫਰਵਰੀ ਨੂੰ ਇੱਕ ਹੋਰ ਜਹਾਜ਼ ਅੰਮ੍ਰਿਤਸਰ ਵਿਖੇ ਉਤਰ ਸਕਦਾ ਹੈ, ਜਿਸ ਵਿੱਚ 200 ਭਾਰਤੀਆਂ ਨੂੰ ਵਾਪਸ ਭੇਜਿਆ ਜਾ ਸਕਦਾ ਹੈ।ਇਸ ਤੋਂ ਪਹਿਲਾਂ 5 ਫਰਵਰੀ ਨੂੰ 104 ਲੋਕਾਂ ਨੂੰ ਲੈ […]

Continue Reading

ਰੂਪਨਗਰ : ਪੁਰਾਣੇ ਟਾਵਰ ਨੂੰ ਖੋਲ੍ਹਣ ਦੌਰਾਨ ਡਿੱਗਣ ਕਾਰਨ ਵਿਅਕਤੀ ਦੀ ਮੌਤ

ਰੂਪਨਗਰ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਘਨੌਲੀ ਵਿਖੇ ਏਅਰਟੈੱਲ ਕੰਪਨੀ ਦੇ ਪੁਰਾਣੇ ਟਾਵਰ ਨੂੰ ਖੋਲ੍ਹਣ ਦੌਰਾਨ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ਟਾਵਰ ’ਤੇ ਕੰਮ ਕਰਦੇ ਸਮੇਂ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਮੇਰਠ ਦੇ ਸ਼ਾਨ-ਏ-ਆਲਮ (32) ਦੀ ਉਚਾਈ ਤੋਂ ਡਿੱਗਣ ਨਾਲ ਮੌਤ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲਗਭਗ 50 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗਿਆ। […]

Continue Reading

ਭਾਰਤ ਨੇ 16 ਬੰਗਲਾਦੇਸ਼ੀ ਨਾਗਰਿਕਾਂ ਨੂੰ ਡਿਪੋਰਟ ਕੀਤਾ

ਨਵੀਂ ਦਿੱਲੀ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ:ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਕਾਰਵਾਈ ਨੂੰ ਤੇਜ਼ ਕਰਦਿਆਂ, ਭਾਰਤ ਨੇ ਬੰਗਲਾਦੇਸ਼ ਦੇ 16 ਨਾਗਰਿਕਾਂ ਨੂੰ ਡਿਪੋਰਟ ਕੀਤਾ ਹੈ। ਇਹ ਵਿਅਕਤੀ ਫਰਜ਼ੀ ਦਸਤਾਵੇਜ਼ਾਂ ਦੀ ਮਦਦ ਨਾਲ ਭਾਰਤ ਵਿਚ ਰਹਿ ਰਹੇ ਸਨ। ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਨੇ ਇਸ ਕਾਰਵਾਈ ਦੀ ਪੁਸ਼ਟੀ ਕੀਤੀ ਹੈ।ਹਰਸ਼ ਸੰਘਵੀ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ, […]

Continue Reading

2030 ਤੱਕ 500 ਬਿਲੀਅਨ ਡਾਲਰ ਹੋਵੇਗਾ ਭਾਰਤ-ਅਮਰੀਕਾ ਦਾ ਵਪਾਰ

ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ‘ਚ ਪ੍ਰਧਾਨ ਮੰਤਰੀ ਨੇ ਦਿੱਤੀ ਜਾਣਕਾਰੀ ਵਾਸਿੰਗਟਨ, 14 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦੇ ਦਰਮਿਆਨ ਸਾਲ 2030 ਤੱਕ ਦੋਵੱਲੇ ਵਪਾਰ ਨੂੰ 500 ਅਰਬ ਡਾਲਰ ਤੱਕ ਪਹੁੰਚਾਉਣ ਦਾ ਟੀਚਾ ਸੈੱਟ ਕੀਤਾ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ […]

Continue Reading

ਪੰਜਾਬ ‘ਚ 31 ਮਈ ਤੋਂ ਪਹਿਲਾਂ ਹੋਣਗੀਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ

ਚੰਡੀਗੜ੍ਹ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਤੋਂ ਪਹਿਲਾਂ ਹੋਣਗੀਆਂ। ਇਸ ਸਬੰਧੀ ਚੋਣ ਕਮਿਸ਼ਨ ਨੇ ਵੀ ਪੂਰੀ ਤਿਆਰੀ ਕਰ ਲਈ ਹੈ। ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਚੋਣਾਂ 31 ਮਈ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ।ਪੰਜਾਬ ਵਿੱਚ 153 ਪੰਚਾਇਤ ਸੰਮਤੀਆਂ ਅਤੇ 23 ਜ਼ਿਲ੍ਹਾ ਪਰਿਸ਼ਦਾਂ ਹਨ। […]

Continue Reading