ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਕੋਸ਼ਿਸ਼ਾਂ ਹੋਰ ਤੇਜ਼: ਸੌਂਦ

13 ਫਰਵਰੀ ਤੋਂ 16 ਫਰਵਰੀ ਤੱਕ ਕਰਵਾਇਆ ਜਾ ਰਿਹੈ ਪਟਿਆਲਾ ਵਿਰਾਸਤੀ ਮੇਲਾ ਚੰਡੀਗੜ੍ਹ, 11 ਫਰਵਰੀ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਸਾਂਭ-ਸੰਭਾਲ ਦੇ ਖੇਤਰ ਵਿੱਚ ਸ਼ਾਨਦਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2024 ਵਿੱਚ […]

Continue Reading

ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ

ਮੋਹਾਲੀ 11 ਫਰਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਪ੍ਰਬੰਧਕ ਕਮੇਟੀ ਗੁ: ਡੇਰਾ ਸਾਹਿਬ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ । ਇਹ ਨਗਰ ਕੀਰਤਨ ਗੁਰਦੁਆਰਾ ਡੇਰਾ ਸਾਹਿਬ ਜੀ […]

Continue Reading

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਮੁਬਾਰਕਾਂ

ਚੰਡੀਗੜ੍ਹ, 11 ਫਰਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਸਮੂਹ ਪੰਜਾਬੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ। ਇੱਥੋਂ ਜਾਰੀ ਆਪਣੇ ਸੁਨੇਹੇ ਵਿਚ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਪਿਆਰ, ਹਮਦਰਦੀ ਅਤੇ ਬਰਾਬਰੀ ਦਾ ਦਿੱਤਾ ਸੰਦੇਸ਼ […]

Continue Reading

ਪੰਜਾਬ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਨੇ ਐਸ.ਏ.ਐਸ. ਨਗਰ ਮੈਗਾ ਐਸ.ਐਮ.ਸੀ. ਮੀਟਿੰਗ ਕਰਵਾਈ

ਮੋਹਾਲੀ 11 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਸ.ਏ.ਐਸ. ਨਗਰ ਸ੍ਰੀਮਤੀ ਗਿੰਨੀ ਦੁਗਲ ਜੀ ਦੇ ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 11 ਫਰਵਰੀ, 2025 ਨੂੰ ਸਰਕਾਰੀ ਹਾਈ ਸਕੂਲ ਮੌਲੀ ਬੈਦਵਾਣ ਵਿਖੇ ਮੈਗਾ ਐਸ.ਐਮ.ਸੀ. ਮੀਟਿੰਗ ਕਰਵਾਈ ਗਈ ਜਿਸ ਵਿੱਚ ਸਮੂਹ ਐਸ.ਐਮ.ਸੀ. ਮੈਂਬਰ ਸਾਹਿਬਾਨਾਂ ,ਸਮਾਜ ਸੇਵਕ ਸ਼੍ਰੀ ਕ੍ਰਿਸ਼ਨ ਕੁਮਾਰ ਸੈਣੀ ਅਤੇ ਵਿਦਿਆਰਥੀਆਂ ਦੇ […]

Continue Reading

ਐਸਜੀਜੀਐਸ ਕਾਲਜ 26 ਨੇ ਕਾਲਜ ਤੋਂ ਕਾਰਪੋਰੇਟ ਵਿੱਚ ਤਬਦੀਲੀ ‘ਤੇ ਮਾਹਿਰ ਭਾਸ਼ਣ ਦਾ ਆਯੋਜਨ ਕੀਤਾ

ਚੰਡੀਗੜ੍ਹ 11 ਫਰਵਰੀ ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26, ਚੰਡੀਗੜ੍ਹ ਨੇ “ਕਾਲਜ ਤੋਂ ਕਾਰਪੋਰੇਟ: ਉਦਯੋਗ ਦੀਆਂ ਉਮੀਦਾਂ ਨੂੰ ਕਿਵੇਂ ਪੂਰਾ ਕਰੀਏ” ਵਿਸ਼ੇ ‘ਤੇ ਇੱਕ ਮਾਹਿਰ ਭਾਸ਼ਣ ਦਾ ਆਯੋਜਨ ਕੀਤਾ।ਵਾਈਸ ਪ੍ਰਿੰਸੀਪਲ, ਡਾ. ਜਸਵੀਰ ਬਰਾੜ ਅਤੇ ਡਾ. ਤੇਜਿੰਦਰ ਸਿੰਘ ਬਰਾੜ (ਐੱਚ.ਓ.ਡੀ.) ਨੇ ਯੂਪੀਈਐਸ ਦੇਹਰਾਦੂਨ ਤੋਂ ਵਿੱਤੀ ਜੋਖਮ ਅਤੇ ਪ੍ਰਬੰਧਨ ਦੇ ਪ੍ਰੋਫੈਸਰ ਸੁਮੀਤ […]

Continue Reading

ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ‘ਰਿਜਰਵੇਸ਼ਨ ਚੋਰ ਫੜੋ ਮੋਰਚਾ’ ਤੇ 16 ਫਰਵਰੀ ਨੂੰ ਧੂਮ ਧਾਮ ਨਾਲ ਮਨਾਇਆ ਜਾਵੇਗਾ।

ਮੋਹਾਲੀ, 12 ਫਰਵਰੀ ,ਬੋਲੇ ਪੰਜਾਬ ਬਿਊਰੋ : ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਾਰੀ ਦੁਨੀਆ ਬੜੇ ਉਤਸ਼ਾਹ ਨਾਲ ਮਨਾ ਰਹੀ ਹੈ। ਹਰ ਪਿੰਡ ਹਰ ਸ਼ਹਿਰ ਹਰ ਕਸਬੇ ਵਿੱਚ ਵੱਡੇ ਵੱਡੇ ਸਮਾਗਮ ਹੋ ਰਹੇ ਨੇ ਗੁਰੂ ਕੇ ਲੰਗਰ ਚੱਲ ਰਹੇ ਹਨ। ਗੁਰੂ ਮਹਾਰਾਜ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਮੋਹਾਲੀ ਫੇਸ […]

Continue Reading

ਸ਼੍ਰੋਮਣੀ ਕਮੇਟੀ ਨੇ ਸ. ਰਾਮ ਸਿੰਘ ਰਾਠੌਰ ਨੂੰ ਸਿੱਖ ਮਿਸ਼ਨ ਕਰਨਾਟਕਾ, ਗੋਆ ਅਤੇ ਗੁਜਰਾਤ ਵਿਖੇ ਲਗਾਇਆ ਆਨਰੇਰੀ ਇੰਚਾਰਜ

ਅੰਮ੍ਰਿਤਸਰ, 11 ਫਰਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਸੰਚਾਰੂ ਢੰਗ ਨਾਲ ਚਲਾਉਣ ਲਈ ਸ. ਰਾਮ ਸਿੰਘ ਰਾਠੌਰ ਨੂੰ ਸਿੱਖ ਮਿਸ਼ਨ ਕਰਨਾਟਕਾ, ਗੋਆ ਅਤੇ ਗੁਜਰਾਤ ਵਿਖੇ ਆਨਰੇਰੀ ਤੌਰ ’ਤੇ ਇੰਚਾਰਜ ਵਜੋਂ ਸੇਵਾਵਾਂ ਸੌਂਪੀਆਂ ਹਨ। ਇਸ ਸਬੰਧ ਵਿਚ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ […]

Continue Reading

ਡੀ ਟੀ ਐੱਫ ਵੱਲੋਂ ਪੰਜਾਬ ਭਰ ਦੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਸੱਦਾ

ਚੰਡੀਗੜ੍ਹ 11 ਫਰਵਰੀ ,ਬੋਲੇ ਪੰਜਾਬ ਬਿਊਰੋ : ਤੁਸੀਂ ਸਾਰੇ ਹੀ ਜਾਣਦੇ ਹੋ ਕਿ ਸਰਕਾਰੀ ਸਕੂਲਾਂ ਵਿੱਚ ਈ ਟੀ ਟੀ ਕਾਡਰ ਤੋਂ ਲੈ ਕੇ, ਮਾਸਟਰ ਕਾਡਰ, ਲੈਕਚਰਾਰ ਕਾਡਰ, ਮੁੱਖ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੀਆਂ ਵੱਡੀ ਗਿਣਤੀ ਵਿੱਚ ਅਸਾਮੀਆਂ ਖਾਲੀ ਪਈਆਂ ਹਨ। ਅਨੇਕਾਂ ਸਕੂਲਾਂ ਵਿੱਚ ਦਰਜ਼ਾ ਚਾਰ ਮੁਲਾਜ਼ਮ ਨਹੀਂ ਹਨ, ਕਲਰਕਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਹਨ। ਆਮ ਆਦਮੀ […]

Continue Reading

ਰਾਜਪਾਲ ਨੇ ਪੰਜਾਬ ਦੇ ਦੋ ਨਵੇਂ ਸੂਚਨਾ ਕਮਿਸ਼ਨਰਾਂ ਨੂੰ ਚੁਕਾਈ ਸਹੁੰ

ਚੰਡੀਗੜ੍ਹ, 11 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸੂਚਨਾ ਕਮਿਸ਼ਨ ਨੂੰ ਅੱਜ ਦੋ ਨਵੇਂ ਸੂਚਨਾ ਕਮਿਸ਼ਨਰ ਮਿਲੇ ਹਨ, ਜਿਨ੍ਹਾਂ ਨੇ ਆਪਣੇ ਅਹੁਦੇ ਦੀ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਇਨ੍ਹਾਂ ਨੂੰ ਸਹੁੰ ਚੁਕਾਈ। ਨਵੇਂ ਸੂਚਨਾ ਕਮਿਸ਼ਨਰਾਂ ਵਿੱਚ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਸ਼ਾਮਲ ਹਨ।ਸਹੁੰ ਚੁੱਕ ਸਮਾਰੋਹ ਦਾ ਸੰਚਾਲਨ ਮੁੱਖ […]

Continue Reading

ਪੰਜਾਬ ‘ਚ ਕੇਵਲ 8% ਟਰੈਵਲ ਏਜੰਟ ਜਾਇਜ਼, 92% ਗੈਰ-ਕਾਨੂੰਨੀ, ਕੇਂਦਰ ਸਰਕਾਰ ਵੱਲੋਂ ਕਾਰਵਾਈ ਦੀ ਤਿਆਰੀ

ਚੰਡੀਗੜ੍ਹ, 11 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਟਰੈਵਲ ਏਜੰਟਾਂ ਬਾਰੇ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਤਾਜ਼ਾ ਰਿਪੋਰਟ ‘ਚ ਚੌਂਕਾਉਣ ਵਾਲੇ ਖੁਲਾਸੇ ਹੋਏ ਹਨ। ਰਿਪੋਰਟ ਮੁਤਾਬਕ ਸੂਬੇ ਵਿੱਚ ਸਿਰਫ਼ 212 ਟਰੈਵਲ ਏਜੰਟਾਂ ਕੋਲ ਹੀ ਜਾਇਜ਼ ਲਾਇਸੈਂਸ ਹੈ, ਜਦਕਿ 92 ਫੀਸਦੀ ਟਰੈਵਲ ਏਜੰਟ ਗੈਰ-ਕਾਨੂੰਨੀ ਢੰਗ ਨਾਲ ਆਪਣਾ ਕਾਰੋਬਾਰ ਚਲਾ ਰਹੇ ਹਨ।ਇਸ ਰਿਪੋਰਟ ਦੇ ਅੰਕੜੇ ਹੋਰ ਵੀ […]

Continue Reading