ਖੇਤੀਬਾੜੀ ਵਿਭਾਗ ਨੇ ਵਿਸ਼ਵ ਦਾਲ ਦਿਵਸ ਮਨਾਇਆ : ਡਾ. ਗੁਰਮੇਲ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜਨਵਰੀ ,ਬੋਲੇ ਪੰਜਾਬ ਬਿਊਰੋ : ਵਿਸ਼ਵ ਦਾਲ ਦਿਵਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਜ਼ਿਲ੍ਹਾ ਐੱਸ.ਏ.ਐੱਸ.ਨਗਰ ਦੇ ਸਿਆਲਬਾ, ਮਾਜਰੀ, ਖੇੜਾ, ਫਤਿਹਪੁਰ, ਬੂਥਗੜ੍ਹ, ਸੰਗਤਪੁਰਾ ਅਤੇ ਖਿਜਰਾਬਾਦ ਵਿਖੇ ਪੀ.ਏ.ਯੂ. ਲੁਧਿਆਣਾ ਵੱਲੋਂ ਮਾਨਤਾ ਪ੍ਰਾਪਤ ਛੋਲੇ ਅਤੇ ਮਸਰ ਦੇ ਪ੍ਰਦਰਸ਼ਨੀ ਪਲਾਟਾਂ ਦਾ ਨਿਰੀਖਣ ਕੀਤਾ ਗਿਆ।ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਦਾਲਾਂ ਦੀ […]

Continue Reading

ਡੀ-ਸਿਲਟਿੰਗ/ਮਾਈਨਿੰਗ ਸਾਈਟ ਦੇ ਸੰਚਾਲਨ ਚ ਪੂਰਣ ਪਾਰਦਰਸ਼ਤਾ ਰੱਖਣ ਤੋਂ ਇਲਾਵਾ ਇਸ ਦੀ ਸੂਚਨਾ ਸਥਾਨਕ ਲੋਕਾਂ ਨੂੰ ਜ਼ਰੂਰ ਦਿੱਤੀ ਜਾਵੇ – ਡੀ ਸੀ ਵੱਲੋਂ ਮਾਈਨਿੰਗ ਅਧਿਕਾਰੀਆਂ ਨੂੰ ਆਦੇਸ਼

ਜ਼ਿਲ੍ਹੇ ਚ ਸਿਰਫ਼ ਇੱਕ ਹੀ ਡੀ-ਸਿਲਟਿੰਗ ਸਾਈਟ ਅਤੇ ਹੋਰ ਕਿਤੇ ਵੀ ਡੀ-ਸਿਲਟਿੰਗ/ਮਾਈਨਿੰਗ ਸਾਈਟ ਨਹੀਂ ਐਸ.ਡੀ.ਐਮਜ਼ ਨੂੰ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਬਾਰੇ ਪਤਾ ਲੱਗਣ ‘ਤੇ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਪੁਲਿਸ, ਪ੍ਰਸ਼ਾਸਨ ਅਤੇ ਮਾਈਨਿੰਗ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਐਸ.ਏ.ਐਸ.ਨਗਰ, 10 ਫਰਵਰੀ, ਬੋਲੇ ਪੰਜਾਬ ਬਿਊਰੋ :ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਡੀ-ਸਿਲਟਿੰਗ/ਮਾਈਨਿੰਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਰੱਖਣ ਅਤੇ […]

Continue Reading

ਫੋਰਟਿਸ ਮੋਹਾਲੀ ਵਿੱਚ ਰੋਬੋਟ ਏਡਿਡ ਸਰਜਰੀ ਰਾਹੀਂ 79 ਸਾਲਾ ਔਰਤ ਦਾ ਸਟੇਜ 3 ਟੌਨਸਿਲ ਕੈਂਸਰ ਦਾ ਸਫਲਤਾਪੂਰਵਕ ਇਲਾਜ ਕੀਤਾ ਗਿਆ

ਰੋਬੋਟ ਏਡਿਡ ਸਰਜਰੀ ਖੂਨ ਦਾ ਘੱਟ ਨੁਕਸਾਨ, ਘੱਟ ਦਰਦ ਅਤੇ ਤੇਜ਼ੀ ਨਾਲ ਰਿਕਵਰੀ ਨੂੰ ਯਕੀਨੀ ਬਣਾਉਂਦੀ ਹੈ ਚੰਡੀਗੜ੍ਹ, 10 ਫਰਵਰੀ, ਬੋਲੇ ਪੰਜਾਬ ਬਿਊਰੋ : ਫੋਰਟਿਸ ਹਸਪਤਾਲ ਮੋਹਾਲੀ ਦੇ ਹੈੱਡ ਐਂਡ ਨੇਕ ਓਨਕੋ-ਸਰਜਰੀ ਵਿਭਾਗ ਨੇ ਹੈਡੱ ਅਤੇ ਨੇਕ ਕੈਂਸਰ (ਈਐਨਟੀ ਕੈਂਸਰ) ਤੋਂ ਪੀੜਤ ਕਈ ਮਰੀਜ਼ਾਂ ਦਾ ਸਫਲਤਾਪੂਰਵਕ ਇਲਾਜ ਕੀਤਾ ਹੈ, ਜਿਸ ਨਾਲ ਉਨ੍ਹਾਂ ਨੂੰ ਇੱਕ ਆਮ […]

Continue Reading

ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪਹਿਲੇ ਸਥਾਨ ‘ਤੇ

ਸਾਰੀਆਂ ਸਕੀਮਾਂ ਦਾ ਲਾਭ ਲੈਣ ਲਈ ਇਕੋ ਇਕ ਪਛਾਣ ਦਸਤਾਵੇਜ਼ ਹੈ ਯੂ.ਡੀ.ਆਈ.ਡੀ ਚੰਡੀਗੜ੍ਹ, 10 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਹੈ। ਸੂਬੇ ਵਿੱਚ ਦਿਵਿਆਂਗਜਨ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਬਣਾਏ ਜਾਂਦੇ ਯੂ.ਡੀ.ਆਈ.ਡੀ. ਕਾਰਡ ਦੀ ਸਹੂਲਤ ਦੇਣ ਵਿੱਚ ਜ਼ਿਲ੍ਹਾ ਬਰਨਾਲਾ […]

Continue Reading

ਕੰਨਿਆ ਸਕੂਲ ਦੀ ਨੌਵੀਂ ਜਮਾਤ ਦੀਆਂ 88 ਵਿਦਿਆਰਥਣਾਂ ਨੇ ਆਰਿਅਨ ਕਾਲਜ ਵਿਦਿਅਕ ਟੂਰ ਦੌਰਾਨ ਹਾਸਲ ਕੀਤੀ ਵਿਸ਼ੇਸ਼ ਜਾਣਕਾਰੀ

ਰਾਜਪੁਰਾ, 10 ਫਰਵਰੀ ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਦੀਆਂ ਨੌਵੀਂ ਜਮਾਤਾਂ ਦੀਆਂ 88 ਵਿਦਿਆਰਥਣਾਂ ਨੇ ਆਰਿਅਨ ਕਾਲਜ ਦਾ ਵਿੱਦਿਅਕ ਟੂਰ ਕੀਤਾ। ਰਾਜਪੁਰਾ-1 ਦੇ ਬਲਾਕ ਨੋਡਲ ਅਫ਼ਸਰ ਹੈਡ ਮਿਸਟ੍ਰੈਸ ਰਚਨਾ ਰਾਣੀ […]

Continue Reading

ਸੀਆਰਬੀ ਪਬਲਿਕ ਸਕੂਲ ਨੇ ਸਾਲਾਨਾ ਸਮਾਗਮ ‘ਅਭਿਨੰਦਨ 2025’ ਸ਼ਾਨਦਾਰ ਢੰਗ ਨਾਲ ਮਨਾਇਆ

ਚੰਡੀਗੜ੍ਹ, 9 ਫਰਵਰੀ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ): ਸੀਆਰਬੀ ਪਬਲਿਕ ਸਕੂਲ ਨੇ ਟੈਗੋਰ ਥੀਏਟਰ, ਚੰਡੀਗੜ੍ਹ ਵਿਖੇ ਆਪਣਾ ਸਾਲਾਨਾ ਸਮਾਗਮ ‘ਅਭਿਨੰਦਨ 2025’ ਸ਼ਾਨਦਾਰ ਢੰਗ ਨਾਲ ਮਨਾਇਆ। ਇਹ ਪ੍ਰੋਗਰਾਮ ਪ੍ਰਤਿਭਾ, ਰਚਨਾਤਮਕਤਾ ਤੇ ਸੱਭਿਆਚਾਰਕ ਵਿਰਾਸਤ ਦਾ ਜਸ਼ਨ ਸੀ, ਜਿਸ ਵਿੱਚ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਨਵੀਨ ਮਿੱਤਲ ਅਤੇ ਪ੍ਰਿੰਸੀਪਲ ਸੰਗੀਤਾ […]

Continue Reading

ਚਿੱਤਰਕਾਰ ਜਰਨੈਲ ਸਿੰਘ ਨਹੀਂ ਰਹੇ

ਚੰਡੀਗੜ੍ਹ 10 ਫਰਵਰੀ ,ਬੋਲੇ ਪੰਜਾਬ ਬਿਊਰੋ : ਸਿੱਖ ਇਤਿਹਾਸ ਅਤੇ ਪੰਜਾਬੀ ਵਿਰਾਸਤ ਦੇ ਮਸ਼ਹੂਰ ਚਿੱਤਰਕਾਰ ਸਰਦਾਰ ਜਰਨੈਲ ਸਿੰਘ ਨਹੀਂ ਰਹੇ ।ਅੱਜ ਸਵੇਰੇ ਕਰੀਬਨ 7 ਵਜੇ ਅਕਾਲ ਚਲਾਣਾ ਕਰ ਗਏ। ਜਰਨੈਲ ਚਿੱਤਰਕਾਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ । ਉਹਨਾਂ ਨੂੰ ਪੀਲੀਆ ਹੋ ਗਿਆ ਸੀ । ਉਹ ਇੱਥੇ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਸਨ। ਉਹ […]

Continue Reading

ਪੰਜਾਬ ਸਰਕਾਰ ਨੇ ਦੋ IAS ਅਧਿਕਾਰੀਆਂ ਨੂੰ ਕੀਤਾ ਪਦਉਨੱਤ

ਚੰਡੀਗੜ੍ਹ 10 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਦੋ ਆਈਏਐਸ ਅਧਿਕਾਰੀਆਂ ਨੂੰ ਪਦਉਨੱਤ ਕੀਤਾ ਗਿਆ ਹੈ।

Continue Reading

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਐਮਡੀਐਸ ਦਾਖਲੇ ਦੀ ਸਮਰੱਥਾ ਵਧਾਈ

ਮੰਡੀ ਗੋਬਿੰਦਗੜ੍ਹ, 10 ਫਰਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ (ਨੈਕ ਏ+) ਨਾਲ ਸੰਬੰਧਤ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਦੇ ਆਰਥੋਡੌਂਟਿਕਸ ਵਿਭਾਗ ਅਤੇ ਕੰਜ਼ਰਵੇਟਿਵ ਡੈਂਟਿਸਟਰੀ ਅਤੇ ਐਂਡੋਡੌਂਟਿਕਸ ਵਿਭਾਗ ਵਿੱਚ ਮਾਸਟਰ ਇਨ ਡੈਂਟਲ ਸਰਜਰੀ (ਐਮਡੀਐਸ) ਲਈ ਦਾਖਲੇ ਦੀ ਸਮਰੱਥਾ ਵਿੱਚ ਵਾਧੇ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰ ਰਿਹਾ ਹੈ। ਭਾਰਤ ਸਰਕਾਰ ਦੇ ਸਿਹਤ […]

Continue Reading

ਐਸਜੀਪੀਸੀ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ

ਅੰਮ੍ਰਿਤਸਰ, 10 ਫਰਵਰੀ,ਬੋਲੇ ਪੰਜਾਬ ਬਿਊਰੋ ;ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਵੱਡਾ ਫ਼ੈਸਲਾ ਲਿਆ ਗਿਆ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਦੁਪਹਿਰ 2 ਵਜੇ ਤੋਂ ਸ਼ੁਰੂ ਹੋਈ […]

Continue Reading