ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਸ਼ਹਿਰ ਦੀਆਂ ਵਿਕਾਸ ਯੋਜਨਾਵਾਂ ਦੀ ਸਮੀਖਿਆ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਗਮਾਡਾ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਦੀ ਲੜੀ ਵਿੱਚ ਕਲ੍ਹ, ਗ੍ਰੇਟਰ ਮੋਹਾਲੀ ਏਰੀਆ […]

Continue Reading

ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪਰਿਸ਼ਦਾਂ ਦੀਆਂ ਚੋਣਾਂ ਕਰਵਾਉਣ ਲਈ ਤਿਆਰੀ ਸ਼ੁਰੂ

ਨਵੀਂ ਦਿੱਲੀ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਚੋਣਾਂ ਦਾ ਐਲਾਨ ਹੋਣ ਦੀ ਸੰਭਾਵਨਾ ਹੈ। ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੇ ਚੋਣ ਹਲਕੇ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ 18 ਫ਼ਰਵਰੀ ਤਕ ਹਲਕਿਆਂ […]

Continue Reading

ਦਿੱਲੀ ਵਿਖੇ ਰੁਝਾਨਾਂ ‘ਚ ਭਾਜਪਾ 40 ਤੇ ‘ਆਪ’ 30 ਸੀਟਾਂ ‘ਤੇ ਅੱਗੇ

ਨਵੀਂ ਦਿੱਲੀ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ ਵਿੱਚ ਭਾਜਪਾ ਨੇ ਬਹੁਮਤ ਹਾਸਲ ਕੀਤਾ ਹੈ। ਭਾਜਪਾ 40 ਸੀਟਾਂ ‘ਤੇ ਅੱਗੇ ਹੈ। ‘ਆਪ’ 30 ਸੀਟਾਂ ‘ਤੇ ਅੱਗੇ ਹੈ।

Continue Reading

ਦਿੱਲੀ ਵਿਖੇ ਰੁਝਾਨਾਂ ‘ਚ ਭਾਜਪਾ 49 ਤੇ ‘ਆਪ’ 20 ਸੀਟਾਂ ‘ਤੇ ਅੱਗੇ

ਨਵੀਂ ਦਿੱਲੀ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ ਵਿੱਚ ਭਾਜਪਾ ਨੇ ਬਹੁਮਤ ਹਾਸਲ ਕੀਤਾ ਹੋਇਆ ਹੈ। ਭਾਜਪਾ 49 ਸੀਟਾਂ ‘ਤੇ ਅੱਗੇ ਹੈ। ‘ਆਪ’ 20 ਸੀਟਾਂ ‘ਤੇ ਅੱਗੇ ਹੈ। ਕਾਂਗਰਸ ਇਕ ਸੀਟ ‘ਤੇ ਅੱਗੇ ਹੈ।

Continue Reading

ਦਿੱਲੀ ਦੀਆਂ 70 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ, ਭਾਜਪਾ 39 ਤੇ ‘ਆਪ’ 24 ਸੀਟਾਂ ‘ਤੇ ਅੱਗੇ

ਨਵੀਂ ਦਿੱਲੀ, 8 ਫ਼ਰਵਰੀ ,ਬੋਲੇ ਪੰਜਾਬ ਬਿਊਰੋ :ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਵਿੱਚ ਭਾਜਪਾ ਨੇ ਬਹੁਮਤ ਹਾਸਲ ਕੀਤਾ ਹੈ। ਭਾਜਪਾ 39 ਸੀਟਾਂ ‘ਤੇ ਅੱਗੇ ਹੈ। ‘ਆਪ’ 24 ਸੀਟਾਂ ‘ਤੇ ਅੱਗੇ ਹੈ। ਕਾਂਗਰਸ ਦੋ ਸੀਟਾਂ ‘ਤੇ ਅੱਗੇ ਹੈ।ਦਿੱਲੀ ਦੇ ਸੰਯੁਕਤ ਸੀਪੀ ਸੰਜੇ ਕੁਮਾਰ ਜੈਨ ਨੇ ਕਿਹਾ, “ਅੱਜ ਵੋਟਾਂ […]

Continue Reading

ਦਿੱਲੀ ਵਿਧਾਨ ਸਭਾ ਲਈ ਵੋਟਾਂ ਦੀ ਗਿਣਤੀ ਅੱਜ

ਨਵੀਂ ਦਿੱਲੀ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ ਸ਼ਨੀਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੈ। ਇਸ ਵਾਰ 699 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਸਖ਼ਤ ਸੁਰੱਖਿਆ ਵਿਚਕਾਰ 19 ਗਿਣਤੀ ਕੇਂਦਰਾਂ ‘ਤੇ ਸਵੇਰੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ (ਸੀਈਓ) ਨੇ ਸ਼ੁਕਰਵਾਰ ਸ਼ਾਮ ਤੱਕ ਵੋਟਾਂ […]

Continue Reading

ਸ੍ਰੀ ਹਰਿਮੰਦਰ ਸਾਹਿਬ ਦੇ ਮੁਲਾਜ਼ਮ ਡਿਊਟੀ ਦੌਰਾਨ ਨਹੀਂ ਵਰਤ ਸਕਣਗੇ ਮੋਬਾਇਲ ਫੋਨ, ਸਖ਼ਤ ਹਦਾਇਤਾਂ ਜਾਰੀ

ਅੰਮ੍ਰਿਤਸਰ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਵੇਂ ਕਦਮ ਚੁੱਕੇ ਗਏ ਹਨ। ਮੈਨੇਜਰ ਭਗਵੰਤ ਸਿੰਘ ਝੰਗੇੜਾ ਨੇ ਕਰਮਚਾਰੀਆਂ ਲਈ ਸਖ਼ਤ ਨਿਯਮ ਲਾਗੂ ਕਰਦੇ ਹੋਏ ਡਿਊਟੀ ਦੌਰਾਨ ਮੋਬਾਈਲ ਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਸ੍ਰੀ ਹਰਿਮੰਦਰ ਸਾਹਿਬ ਦੇ ਮੌਜੂਦਾ ਪ੍ਰਬੰਧਾਂ ਵਿੱਚ ਹੋਰ ਸੁਧਾਰ […]

Continue Reading

ਸੁਨਾਮ ‘ਚ ਆਰਥਿਕ ਤੰਗੀ ਦੇ ਚੱਲਦਿਆਂ ਪਤੀ-ਪਤਨੀ ਵਲੋਂ ਖੁਦਕੁਸ਼ੀ

ਸੁਨਾਮ, 8 ਫਰਵਰੀ,ਬੋਲੇ ਪੰਜਾਬ ਬਿਊਰੋ :ਆਰਥਿਕ ਤੰਗੀ ਕਾਰਨ ਮਾਡਲ ਟਾਊਨ-2 ਦੇ ਰਹਿਣ ਵਾਲੇ ਪਤੀ-ਪਤਨੀ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰਨ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਬਲਵੀਰ ਸਿੰਘ (56) ਖੇਤੀਬਾੜੀ ਨਾਲ ਜੁੜੇ ਹੋਏ ਸਨ ਤੇ ਉਹ ਆਪਣੀ ਚਾਰ ਏਕੜ ਜਮੀਨ ਨਾਲ ਗੁਜ਼ਾਰਾ ਕਰਦੇ ਸਨ। ਪਰ ਲੰਬੇ ਸਮੇਂ ਤੋਂ ਆਰਥਿਕ ਮੰਦਹਾਲੀ ਕਾਰਨ ਉਹ ਗਹਿਰੇ […]

Continue Reading

ਸਿੱਧੂ ਮੂਸੇਵਾਲਾ ਦੇ ਕਰੀਬੀ ਦੇ ਘਰ ‘ਤੇ ਗੋਲੀਬਾਰੀ ਕਰਕੇ ਫਿਰੌਤੀ ਮੰਗਣ ਦੇ ਮਾਮਲੇ ’ਚ 3 ਵਿਅਕਤੀ ਗ੍ਰਿਫ਼ਤਾਰ

ਮਾਨਸਾ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸਿੱਧੂ ਮੂਸੇਵਾਲਾ ਦੇ ਕਰੀਬੀ ਦੇ ਘਰ ਬਾਹਰ ਗੋਲੀਬਾਰੀ ਕਰਨ ਅਤੇ ਫਿਰੌਤੀ ਮੰਗਣ ਦੇ ਮਾਮਲੇ ’ਚ ਪੰਜਾਬ ਪੁਲਿਸ ਨੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਸ਼ੁੱਕਰਵਾਰ ਇਨ੍ਹਾਂ ਮੁਲਜ਼ਮਾਂ ਨੂੰ ਮਾਨਸਾ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ 3 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਨੇ ਮਾਮਲੇ […]

Continue Reading

ਪੁਲਿਸ ਵਲੋਂ ਅੰਤਰਰਾਜੀ ਨਸ਼ਾ ਗਰੋਹ ਦਾ ਪਰਦਾਫਾਸ਼, 6 ਤਸਕਰ ਕਾਬੂ

ਫ਼ਤਹਿਗੜ੍ਹ ਸਾਹਿਬ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਸਬੰਧਤ 6 ਨਸ਼ਾ ਤਸਕਰਾਂ ਨੂੰ ਕਾਬੁ ਕਰ ਕੇ ਉਨ੍ਹਾਂ ਪਾਸੋਂ 2,56,846 ਨਸ਼ੀਲੀਆਂ ਗੋਲੀਆਂ/ਕੈਪਸੂਲਾਂ, 21,364 ਨਸ਼ੀਲੇ ਟੀਕਿਆਂ ਅਤੇ 738 ਸ਼ੀਸ਼ੀਆਂ/ਵਾਇਲਜ਼ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਪਾਸੋਂ 1 ਮੋਟਰਸਾਈਕਲ, 1 ਸਕੂਟਰੀ ਅਤੇ 1 ਬਲੈਨੋ ਕਾਰ ਵੀ ਬਰਾਮਦ […]

Continue Reading