ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰੀ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਅੰਮ੍ਰਿਤਸਰ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਮਾਲ ਵਿਭਾਗ ਕੋਟ ਖਾਲਸਾ ਵਿੱਚ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਇਹ ਕਾਰਵਾਈ ਪਰਮਜੀਤ ਸਿੰਘ ਵਾਸੀ ਨਿਊ ਮੋਹਿਨੀ ਪਾਰਕ, […]

Continue Reading

ਆਲ ਇੰਡੀਆ ਸਟੇਟ ਗੌਰਮਿੰਟ ਇੰਪ: ਫੈਡਰੇਸ਼ਨ ਦੇ ਸੱਦੇ ਤੇ 24 ਘੰਟਿਆਂ ਦਾ ਰੋਸ ਧਰਨਾ ਸ਼ੁਰੂ

08 ਫਰਵਰੀ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਦਿੱਤੇ ਜਾਣਗੇ ਮੰਗ ਪੱਤਰ ਬਠਿੰਡਾ, 7 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) 1406 /22 ਬੀ ਜਿਲ੍ਹਾ ਬਠਿੰਡਾ ਵੱਲੋ ਅੱਜ ਡੀ ਸੀ ਦਫ਼ਤਰ ਨੇੜ੍ਹੇ ਜਲ ਸਪਲਾਈ ਦਫ਼ਤਰ ਕੋਲ ਬਠਿੰਡਾ ਵਿਖੇ ਜਿਲ੍ਹਾ ਪ੍ਧਾਨ ਹਰਨੇਕ ਸਿੰਘ ਗਹਿਰੀ ਦੀ ਪ੍ਰਧਾਨਗੀ ਹੇਠ ਕਰਦਿਆਂ ਆਲ ਇੰਡੀਆ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਦੇ ਸੱਦੇ […]

Continue Reading

ਸੜਕ ਸੁਰੱਖਿਆ ਮਾਹਿਰ ਨੇ ਪੰਜਾਬ ਵਿੱਚ ਡਰਾਈਵਿੰਗ ਲਾਇਸੈਂਸ ਅਤੇ ਆਰਸੀ ਜਾਰੀ ਨਾ ਹੋਣ ’ਤੇ ਚਿੰਤਾ ਪ੍ਰਗਟਾਈ

ਡੀਐਲ ਅਤੇ ਆਰਸੀ ਪ੍ਰੋਜੈਕਟ ਨੂੰ ਐਨਆਈਸੀਐਸਆਈ ਰਾਹੀਂ ਲਾਗੂ ਕੀਤਾ ਜਾਣਾ ਚਾਹੀਦਾ ਹੈ: ਡਾ. ਕਮਲ ਸੋਈ ਚੰਡੀਗੜ੍ਹ, 7 ਫਰਵਰੀ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਅੰਤਰਰਾਸ਼ਟਰੀ ਸੜਕ ਸੁਰੱਖਿਆ ਮਾਹਿਰ ਅਤੇ ਰਾਸ਼ਟਰੀ ਸੜਕ ਸੁਰੱਖਿਆ ਪ੍ਰੀਸ਼ਦ ਦੇ ਮੈਂਬਰ, ਡਾ. ਕਮਲ ਸੋਈ ਨੇ ਅੱਜ ਪੰਜਾਬ ਵਿੱਚ ਡਰਾਈਵਿੰਗ ਲਾਇਸੈਂਸ ਅਤੇ ਰਜਿਸਟਰੇਸ਼ਨ ਸਰਟੀਫਿਕੇਟ (ਆਰਸੀ) ਜਾਰੀ ਨਾ ਕੀਤੇ ਜਾਣ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ […]

Continue Reading

10 ਫਰਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅਮ੍ਰਿਤਸਰ 7 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋ ਰਹੀ ਇਸ ਇਕੱਤਰਤਾ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਟ੍ਰਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਜਰੂਰੀ ਮਸਲੇ ਵਿਚਾਰੇ ਜਾਣਗੇ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ […]

Continue Reading

ਡੀ ਬੀ ਯੂ ਦੀ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੇਅਰ ਹਰਪ੍ਰੀਤ ਕੌਰ ਬਬਲਾ ਨਾਲ ਕੀਤੀ ਮੁਲਾਕਾਤ

ਮੰਡੀ ਗੋਬਿੰਦਗੜ੍ਹ, 7 ਫਰਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੀ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਸ਼੍ਰੀਮਤੀ ਹਰਪ੍ਰੀਤ ਕੌਰ ਬਬਲਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਵਜੋਂ ਹਾਲ ਹੀ ਵਿੱਚ ਹੋਈ ਚੋਣ ’ਤੇ ਹਾਰਦਿਕ ਵਧਾਈਆਂ ਅਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਵੱਲੋਂ ਸ਼੍ਰੀਮਤੀ ਬਬਲਾ ਦੀ ਪ੍ਰਾਪਤੀ ਦੀ ਪ੍ਰਵਾਨਗੀ ਉਨ੍ਹਾਂ […]

Continue Reading

ਅਮਰੀਕਾ ਤੋਂ ਡਿਪੋਰਟ ਕੀਤੇ ਪੰਜਾਬੀ ਨੌਜਵਾਨ ਨੇ ਟਰੈਵਲ ਏਜੰਟ ‘ਤੇ ਐਫਆਈਆਰ ਦਰਜ ਕਰਵਾਈ

ਅੰਮ੍ਰਿਤਸਰ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬੀਆਂ ਦੇ ਮਾਮਲੇ ਵਿੱਚ ਗੈਰਕਾਨੂੰਨੀ ਟਰੈਵਲ ਏਜੰਟ ‘ਤੇ ਪਹਿਲੀ ਐਫਆਈਆਰ ਦਰਜ ਹੋਈ ਹੈ। ਅਮਰੀਕਾ ਤੋਂ ਵਾਪਸ ਆਏ ਇੱਕ ਨੌਜਵਾਨ ਦਲੇਰ ਸਿੰਘ ਦੀ ਸ਼ਿਕਾਇਤ ‘ਤੇ ਅੰਮ੍ਰਿਤਸਰ ਪੁਲਿਸ ਨੇ ਗੈਰਕਾਨੂੰਨੀ ਟਰੈਵਲ ਏਜੰਟ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਨੌਜਵਾਨ ਤੋਂ ਏਜੰਟ ਨੇ 60 ਲੱਖ ਰੁਪਏ ਲਏ ਸਨ।ਅੰਮ੍ਰਿਤਸਰ […]

Continue Reading

24 ਐਸਐਚਓਜ਼ ਨੂੰ ਤਰੱਕੀ ਦੇ ਕੇ DSP ਬਣਾਇਆ

ਚੰਡੀਗੜ੍ਹ 7 ਫਰਵਰੀ,ਬੋਲੇ ਪੰਜਾਬ ਬਿਊਰੋ : ਖੇਡ ਕੋਟੇ ਨਾਲ ਸਬੰਧਤ 24 ਐਸ.ਐਚ.ਓਜ਼ ਦੀਆਂ ਚੰਗੀਆਂ ਸੇਵਾਵਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਤਰੱਕੀ ਦਿੱਤੀ ।ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੀ ਤਰੱਕੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਫੋਟੋ ਵੀ ਖਿਚਵਾਈ।

Continue Reading

ਈ-ਬਾਈਕ ਗੋ ਨੇ ਚੰਡੀਗੜ੍ਹ ਵਿੱਚ ਨਵੇਂ ਕਾਰਪੋਰੇਟ ਦਫਤਰ ਦੇ ਨਾਲ ਵਿਸਤਾਰ ਕੀਤਾ

ਚੰਡੀਗੜ੍ਹ, 7 ਫਰਵਰੀ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਗਰੀਨ ਸ਼ਹਿਰੀ ਆਵਾਜਾਈ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਈ-ਬਾਈਕ ਗੋ ਗਰੁੱਪ ਆਫ਼ ਕੰਪਨੀਜ਼ ਨੇ ਚੰਡੀਗੜ੍ਹ ਵਿੱਚ ਆਪਣੇ ਕਾਰਪੋਰੇਟ ਦਫ਼ਤਰ ਦਾ ਉਦਘਾਟਨ ਕੀਤਾ। ਇਹ ਭਾਰਤ ਵਿੱਚ ਵਾਤਾਵਰਣ ਅਨੁਕੂਲ ਆਵਾਜਾਈ ਨੂੰ ਉਤਸ਼ਾਹਿਤ ਕਰਨ ਦੇ ਕੰਪਨੀ ਦੇ ਮਿਸ਼ਨ ਵਿੱਚ ਇੱਕ ਹੋਰ ਮੀਲ ਪੱਥਰ ਹੈ।ਮਾਣਯੋਗ ਜਸਟਿਸ (ਸੇਵਾਮੁਕਤ) […]

Continue Reading

ਮਹਾਂਕੁੰਭ ਵਿੱਚ ਅੱਗ ਲੱਗਣ ਕਾਰਨ ਕਈ ਤੰਬੂ ਸੜੇ

ਪ੍ਰਯਾਗਰਾਜ, 7 ਫਰਵਰੀ,ਬੋਲੇ ਪੰਜਾਬ ਬਿਊਰੋ :ਮਹਾਂਕੁੰਭ ਵਿੱਚ ਇੱਕ ਵਾਰ ਫਿਰ ਅੱਗ ਲੱਗਣ ਦੀ ਘਟਨਾ ਨੇ ਸਨਸਨੀ ਫੈਲਾਅ ਦਿੱਤੀ ਹੈ। ਸ਼ੰਕਰਾਚਾਰਿਆ ਮਾਰਗ ਦੇ ਸੈਕਟਰ-18 ਵਿੱਚ ਅਗਨੀਕਾਂਡ ਹੋਇਆ ਹੈ।ਇਸ ਅੱਗ ਨਾਲ ਕਈ ਤੰਬੂ ਸੜ ਗਏ।ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਫੌਰੀ ਕਾਰਵਾਈ ਵਿੱਚ ਲੱਗ ਗਈਆਂ ਅਤੇ ਅੱਗ ’ਤੇ ਕਾਬੂ ਪਾਉਣ ਲਈ ਜੱਦੋ ਜਹਿਦ ਕੀਤੀ ਗਈ।ਦੱਸਿਆ ਜਾ […]

Continue Reading

ਦਿੱਲੀ ਤੇ ਨੋਇਡਾ ਦੇ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਦੀ ਧਮਕੀ

ਦਿੱਲੀ/ਨੋਇਡਾ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਅਤੇ ਨੋਇਡਾ ਦੇ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਦੀ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ਕਾਰਨ ਸਕੂਲ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ।ਇਹ ਈਮੇਲ ਦੇਖਦੇ ਹੀ ਸਕੂਲ ਮੈਨੇਜਮੈਂਟ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।ਇਹ ਮਾਮਲਾ ਦਿੱਲੀ ਦੇ ਪਾਂਡਵ ਨਗਰ ਅਤੇ ਨੋਇਡਾ ਦੇ ਸੈਕਟਰ 168 ਸਥਿਤ ਸ਼ਿਵ ਨਾਦਰ ਸਕੂਲ ਨਾਲ […]

Continue Reading