ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਤਰਨ ਤਾਰਨ ਤੋਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

ਤਰਨ ਤਾਰਨ/ਚੰਡੀਗੜ੍ਹ, 06 ਫਰਵਰੀ ,ਬੋਲੇ ਪੰਜਾਬ ਬਿਊਰੋ:ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨ ਤਾਰਨ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੀਆਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਦੇ […]

Continue Reading

ਮਨੋਰੰਜਨ ਤੇ ਸੱਟੇ ਲਈ ਕੁੱਤਿਆਂ ਦੀ ਲੜਾਈ ਕਰਵਾਉਣ ਨੂੰ ਲੈ ਕੇ ਹਾਈਕੋਰਟ ਸਖ਼ਤ, ਪੰਜਾਬ-ਹਰਿਆਣਾ ਨੂੰ ਲਾਇਆ ਜੁਰਮਾਨਾ

ਚੰਡੀਗੜ੍ਹ, 6 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਅਤੇ ਹਰਿਆਣਾ ਵਿੱਚ ਮਨੋਰੰਜਨ ਅਤੇ ਸੱਟੇ ਲਈ ਲੱਖਾਂ ਰੁਪਏ ਲਗਾ ਕੇ ਕੁੱਤਿਆਂ ਦੇ ਵਿਚਕਾਰ ਲੜਾਈ ਦੇ ਮੁਕਾਬਲੇ ਕਰਵਾਉਣ ਨੂੰ ਉਨ੍ਹਾਂ ‘ਤੇ ਕਰੂਰਤਾ ਦੱਸਦਿਆਂ, ਇਸ ਨੂੰ ਰੋਕਣ ਲਈ ਹਾਈਕੋਰਟ ਵਿੱਚ ਅਰਜ਼ੀ ਦਾਖਲ ਕੀਤੀ ਗਈ ਸੀ। ਇਸ ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਹਰਿਆਣਾ ਤੇ ਪੰਜਾਬ ਸਰਕਾਰ ਉੱਤੇ 5 ਹਜ਼ਾਰ ਰੁਪਏ ਦਾ ਜੁਰਮਾਨਾ […]

Continue Reading

ਲਿਬੀਆ ‘ਚ ਫਸੇ 18 ਭਾਰਤੀ ਨਾਗਰਿਕ ਦਿੱਲੀ ਪਹੁੰਚੇ

ਨਵੀਂ ਦਿੱਲੀ, 6 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਲਿਬੀਆ ਦੇ ਬੇਨਗਾਜ਼ੀ ਵਿੱਚ ਫਸੇ 18 ਭਾਰਤੀ ਨਾਗਰਿਕ ਅੱਜ ਸਵੇਰੇ ਸੁਰੱਖਿਅਤ ਤੌਰ ’ਤੇ ਵਾਪਸ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ’ਤੇ ਪਹੁੰਚੇ। ਕਈ ਹਫ਼ਤਿਆਂ ਤੋਂ ਵਿਦੇਸ਼ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਇਨ੍ਹਾਂ ਲੋਕਾਂ ਦੀ ਘਰ ਵਾਪਸੀ ਨੂੰ ਲੈ ਕੇ ਪਰਿਵਾਰਾਂ ਨੇ ਸੁੱਖ ਦਾ ਸਾਹ ਲਿਆ।ਸੂਤਰਾਂ ਦੇ ਮੁਤਾਬਕ […]

Continue Reading

406 ਸੇਵਾਵਾਂ ਮਿਲਣਗੀਆਂ ਹੁਣ ਸਿਰਫ਼ ਇਕ ਫ਼ੋਨ ਕਾਲ ‘ਤੇ

ਚੰਡੀਗੜ੍ਹ, 6 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਯੋਜਨਾ ਵਿੱਚ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕਰਦਿਆਂ ਇਸਦੇ ਵਿਸਥਾਰ […]

Continue Reading

ਭਾਰਤੀਆਂ ਨੂੰ ਡਿਪੋਰਟ ਕਰਨ ਸੰਬੰਧੀ ਵਿਦੇਸ਼ ਮੰਤਰੀ ਦਾ ਸੰਸਦ ਵਿੱਚ ਬਿਆਨ,ਪ੍ਰਕਿਰਿਆ ਕੋਈ ਨਵੀਂ ਨਹੀਂ

ਨਵੀਂ ਦਿੱਲੀ, 6 ਫਰਵਰੀ, ਬੋਲੇ ਪੰਜਾਬ ਬਿਊਰੋ : ਅਮਰੀਕਾ ਵੱਲੋਂ ਭਾਰਤੀਆਂ ਨੂੰ ਵਾਪਸ ਭੇਜੇ ਜਾਣ ਦੇ ਮਾਮਲੇ ਉਤੇ ਵਿਦੇਸ਼ ਮੰਤਰੀ ਵੱਲੋਂ ਅੱਜ ਸੰਸਦ ਵਿੱਚ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕੋਈ ਨਹੀਂ ਹੈ। ਅੱਜ ਤੋਂ ਪਹਿਲਾਂ ਵੀ ਜੋ ਲੋਕ ਗੈਰ ਕਾਨੂੰਨੀ ਢੰਗ ਨਾਲ ਕਿਸੇ ਵੀ ਦੂਜੇ ਦੇਸ਼ ਵਿੱਚ ਰਹਿੰਦੇ ਫੜ੍ਹੇ ਜਾਂਦੇ ਸਨ, […]

Continue Reading

ਸੀਵਰੇਜ ਬੋਰਡ ਦੇ ਫੀਲਡ ਕਾਮਿਆਂ ਨੇ ਤਨਖਾਹਾਂ ਨਾਂ ਮਿਲਣ ਕਾਰਨ ਕੀਤਾ ਰੋਸ ਪ੍ਰਗਟ

ਬਠਿੰਡਾ 6 ਫਰਵਰੀ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਬਰਾਂਚ ਸੀਵਰੇਜ ਬੋਰਡ ਬਠਿੰਡਾ ਦਾ ਵਫਦ ਅੱਜ ਬਠਿੰਡਾ ਦੇ ਫੀਲਡ ਕਰਮਚਾਰੀਆਂ ਦੀਆਂ ਮੰਗਾਂ ਅਤੇ ਕੋਟ ਫੱਤਾ ਮੰਡੀ ਦੇ ਰੈਗੂਲਰ ਅਤੇ ਕੰਟਰੈਕਟ ਕਰਮਚਾਰੀਆਂ ਦੀਆਂ ਪਿਛਲੇ 7 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਵਫਦ ਕਾਰਜਕਾਰੀ ਇੰਜਨੀਅਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਬਠਿੰਡਾ […]

Continue Reading

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਰ ਸੂਚੀਆਂ ਦੀ ਸਮੀਖਿਆ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ 

ਚੰਡੀਗੜ੍ਹ: 6 ਫਰਵਰੀ, ਬੋਲੇ ਪੰਜਾਬ ਬਿਊਰੋ ;ਪੰਜਾਬ ਵਿੱਚ ਜਲਦ ਹੀ ਇੱਕ ਹੋਰ ਚੋਣ ਹੋਣ ਜਾ ਰਹੀ ਹੈ। ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਰ ਸੂਚੀਆਂ ਦੀ ਸਮੀਖਿਆ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਵੋਟਰ ਸੂਚੀਆਂ ਦੇ ਖਰੜੇ ਦਾ ਪ੍ਰਕਾਸ਼ਨ 10 ਫਰਵਰੀ 2025 ਨੂੰ ਕੀਤਾ ਜਾਵੇਗਾ। ਦਾਅਵੇ ਅਤੇ ਇਤਰਾਜ਼ […]

Continue Reading

ਜ਼ਿਲ੍ਹਾ ਸੇਫ਼ ਸਕੂਲ ਵਾਹਨ ਕਮੇਟੀ ਦੇ ਮੈਂਬਰਾਂ ਵੱਲੋਂ ਕੀਤੀ ਗਈ ਸਕੂਲ ਬੱਸਾਂ ਦੀ ਚੈਕਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਫਰਵਰੀ ,ਬੋਲੇ ਪੰਜਾਬ ਬਿਊਰੋ : ਅੱਜ ਜ਼ਿਲ੍ਹਾ ਸੇਫ ਸਕੂਲ ਵਾਹਨ ਕਮੇਟੀ ਦੇ ਮੈਂਬਰਾਂ ਵੱਲੋਂ ਐਮਿਟੀ ਇੰਟਰਨੈਸ਼ਨਲ ਸਕੂਲ ਸੈਕਟਰ 79 ਵਿਖੇ ਸੇਫ ਸਕੂਲ ਵਾਹਨ ਸਕੀਮ ਦੀਆਂ ਸ਼ਰਤਾਂ/ਨਿਯਮਾਂ ਸਬੰਧੀ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।ਇਸ ਕਮੇਟੀ ਵਿੱਚ ਜ਼ਿਲ੍ਹਾ ਐਜੂਕੇਸ਼ਨ ਅਫਸਰ ਪ੍ਰੇਮ ਕੁਮਾਰ ਮਿੱਤਲ ਅਤੇ ਰਿਜਰਨ ਟਰਾਂਸਪੋਰਟ ਦਫਤਰ ਵੱਲੋਂ ਰਣਪ੍ਰੀਤ ਸਿੰਘ ਭਿਉਰਾ ਐਸ.ਟੀ.ਏ […]

Continue Reading

ਦੇਸ਼ ਭਗਤ ਯੂਨੀਵਰਸਿਟੀ-ਫਿਨਲੈਂਡ ਯੂਨੀਵਰਸਿਟੀ ਉੱਚ ਸਿੱਖਿਆ ਅਤੇ ਨਵੀਨਤਾ ਲਈ ਸਾਂਝੇਦਾਰੀ

ਮੰਡੀ ਗੋਬਿੰਦਗੜ੍ਹ, 6 ਫਰਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ (NAAC A+ ਮਾਨਤਾ ਪ੍ਰਾਪਤ) ਨੇ ਸਿੱਖਿਆ, ਖੋਜ ਅਤੇ ਸਥਿਰਤਾ ਵਿੱਚ ਇੰਡੋ-ਫਿਨਲੈਂਡ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਫਿਨਲੈਂਡ ਦੇ ਦੂਤਾਵਾਸ ਵਿਖੇ ਉੱਚ ਸਿੱਖਿਆ ਅਤੇ ਵਿਗਿਆਨ ਨੀਤੀ ਲਈ ਕੌਂਸਲਰ ਡਾ. ਲੀਸਾ ਜੇ. ਟੋਇਵੋਨੇਨ ਦੀ ਮੇਜ਼ਬਾਨੀ ਕੀਤੀ। ਡੀ ਬੀ ਯੂ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰੇ ਅਕਾਦਮਿਕ ਸਾਂਝੇਦਾਰੀ, ਵਿਦਿਆਰਥੀ ਆਦਾਨ-ਪ੍ਰਦਾਨ […]

Continue Reading

ਲਿਬਰੇਸ਼ਨ ਵਲੋਂ ਚੰਦਭਾਨ ਵਿੱਚ ਦਲਿਤਾਂ ਉਤੇ ਲਾਠੀਚਾਰਜ ਤੇ ਗ੍ਰਿਫਤਾਰੀਆਂ ਦੀ ਨਿਖੇਧੀ

ਭਗਵੰਤ ਮਾਨ ਤੋਂ ਉਨ੍ਹਾਂ ਦੇ ਬਿਆਨ ਮੁਤਾਬਕ ਇਸ ਘਟਨਾ ਲਈ ਜ਼ਿੰਮੇਵਾਰ ਅਫਸਰਾਂ ਉਤੇ ਤੁਰੰਤ ਕਾਰਵਾਈ ਦੀ ਕੀਤੀ ਮੰਗ ਮਾਨਸਾ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਸੀਪੀਆਈ ਐਮ ਐਲ ਲਿਬਰੇਸ਼ਨ ਨੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਨ ਵਿੱਚ ਦਲਿਤ ਵਰਗ ਦੇ ਲੋਕਾਂ ਉਤੇ ਹੋਏ ਲਾਠੀਚਾਰਜ ਅਤੇ ਵੱਡੀ ਗਿਣਤੀ ਵਿੱਚ ਕੀਤੀਆਂ ਗ੍ਰਿਫਤਾਰੀਆਂ ਦੀ ਸਖ਼ਤ ਨਿੰਦਾ ਕਰਦੇ ਹੋਏ, ਫੜੇ ਮਜ਼ਦੂਰਾਂ ਨੂੰ […]

Continue Reading