ਤਰਨਤਾਰਨ : ਗੈਰਕਾਨੂੰਨੀ ਪਟਾਖਾ ਫੈਕਟਰੀ ‘ਚ ਧਮਾਕਾ, ਔਰਤ ਦੀ ਮੌਤ ਬੱਚਾ ਜ਼ਖ਼ਮੀ

ਤਰਨਤਾਰਨ, 6 ਫ਼ਰਵਰੀ, ਬੋਲੇ ਪੰਜਾਬ ਬਿਊਰੋ :ਜ਼ਿਲ੍ਹੇ ਦੇ ਪਿੰਡ ਚੌਧਰੀ ਵਾਲਾ ਵਿੱਚ ਅੱਜ ਵੀਰਵਾਰ ਸਵੇਰੇ ਇੱਕ ਘਰ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਚੱਲ ਰਹੀ ਪਟਾਖਾ ਫੈਕਟਰੀ ਵਿੱਚ ਅਚਾਨਕ ਧਮਾਕਾ ਹੋਣ ਨਾਲ ਇੱਕ ਮਹਿਲਾ ਦੀ ਮੌਤ ਹੋ ਗਈ। ਧਮਾਕੇ ਵਿੱਚ ਇੱਕ 12 ਸਾਲ ਦਾ ਬੱਚਾ ਗੰਭੀਰ ਤੌਰ ’ਤੇ ਜ਼ਖਮੀ ਹੋ ਗਿਆ।ਜਾਣਕਾਰੀ ਮੁਤਾਬਕ ਚੌਧਰੀ ਵਾਲਾ ਪਿੰਡ ਵਿੱਚ ਪਿਛਲੇ […]

Continue Reading

ਟਰੈਕਟਰ ਪਲਟਣ ਕਾਰਨ 3 ਸਕੂਲੀ ਵਿਦਿਆਰਥੀਆਂ ਦੀ ਮੌਤ

ਛੱਤੀਸਗੜ੍ਹ , 6 ਫਰਵਰੀ,ਬੋਲੇ ਪੰਜਾਬ ਬਿਊਰੋ : ਧਮਤਰੀ ਜ਼ਿਲ੍ਹੇ ਵਿਚ ਇਕ ਟਰੈਕਟਰ ਦੇ ਬੇਕਾਬੂ ਹੋ ਕੇ ਪਲਟ ਜਾਣ ਕਾਰਨ ਉਸ ਵਿਚ ਸਵਾਰ ਤਿੰਨ ਸਕੂਲੀ ਵਿਦਿਆਰਥੀਆਂ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪੁਲਿਸ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਬੁਧਵਾਰ ਨੂੰ ਜ਼ਿਲ੍ਹੇ ਦੇ ਕੁਰੂੜ […]

Continue Reading

ਅਮਰੀਕਾ ਤੋਂ ਡਿਪੋਰਟ ਹੋ ਕੇ ਪੰਜਾਬ ਪਰਤੇ ਨੌਜਵਾਨਾਂ ਨੇ ਸੁਣਾਈ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਟਾਂਡਾ, 6 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਕਈ ਨੌਜਵਾਨ ਪੰਜਾਬ ਵਾਪਸ ਮੁੜ ਆਏ ਹਨ। ਬੀਤੀ ਰਾਤ ਟਾਂਡਾ ਦੇ ਦੋ ਨੌਜਵਾਨ ਹਰਵਿੰਦਰ ਸਿੰਘ ਅਤੇ ਸੁਖਪਾਲ ਸਿੰਘ ਅੰਮ੍ਰਿਤਸਰ ਏਅਰਪੋਰਟ ’ਤੇ ਲੈਂਡ ਕਰਨ ਤੋਂ ਬਾਅਦ ਟਾਂਡਾ ਪਹੁੰਚੇ। ਉਨ੍ਹਾਂ ਨੇ ਸਥਾਨਕ ਵਿਧਾਇਕ ਜਸਬੀਰ ਸਿੰਘ ਨਾਲ ਮਿਲ ਕੇ ਆਪਣੀ ਹੱਡਬੀਤੀ ਸੰਘਰਸ਼ਪੂਰਨ ਕਹਾਣੀ ਸਾਂਝੀ ਕੀਤੀ।ਸੁਖਪਾਲ ਸਿੰਘ ਨੇ […]

Continue Reading

ਅਮਰੀਕਾ ਵਲੋਂ ਭਾਰਤੀਆਂ ਨੂੰ ਡੀਪੋਰਟ ਕਰਨ ਦੇ ਮੁੱਦੇ ਉੱਤੇ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਘੇਰਿਆ

ਨਵੀਂ ਦਿੱਲੀ, 6 ਫਰਵਰੀ,ਬੋੇਲੇ ਪੰਜਾਬ ਬਿਊਰੋ :ਅਮਰੀਕਾ ‘ਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲੇ 104 ਭਾਰਤੀ ਬੁੱਧਵਾਰ ਨੂੰ ਭਾਰਤ ਪਰਤ ਆਏ। ਇਹ ਭਾਰਤੀ ਇੱਕ ਅਮਰੀਕੀ ਫੌਜੀ ਜਹਾਜ਼ ਰਾਹੀਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ। ਵਾਪਸੀ ਦੇ ਦੌਰਾਨ ਉਨ੍ਹਾਂ ਨੂੰ ਹੱਥਕੜੀਆਂ ਪਾਈਆਂ ਗਈਆਂ, ਜਿਸ ਕਾਰਨ ਇਹ ਮਾਮਲਾ ਸਿਆਸੀ ਮੌਰਚੇ ਤੇ ਤਿੱਖਾ ਰੂਪ ਧਾਰ ਚੁੱਕਾ ਹੈ।ਇਸ ਘਟਨਾ ਨੂੰ […]

Continue Reading

ਪਤੰਗ ਦੀ ਡੋਰ ਨੇ ਲਈ 7 ਸਾਲਾ ਮਾਸੂਮ ਬੱਚੀ ਦੀ ਜਾਨ

ਜਲੰਧਰ, 6 ਫ਼ਰਵਰੀ,ਬੋੇਲੇ ਪੰਜਾਬ ਬਿਊਰੋ :ਗੁਰਾਇਆ ਦੇ ਪਿੰਡ ਕੋਟਲੀ ਖੱਖਿਆ ’ਚ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਪਤੰਗ ਦੀ ਡੋਰ ਦੀ ਲਪੇਟ ਵਿੱਚ ਆਉਣ ਕਾਰਨ 7 ਸਾਲ ਦੀ ਮਾਸੂਮ ਬੱਚੀ ਦੀ ਮੌਤ ਹੋ ਗਈ।ਬੱਚੀ ਦੇ ਦਾਦਾ ਸਤਨਾਮ ਲਾਲ ਨੇ ਦੱਸਿਆ ਕਿ ਉਹ ਆਪਣੀਆਂ ਦੋ ਪੋਤੀਆਂ ਨੂੰ ਮੋਟਰਸਾਈਕਲ ’ਤੇ ਦੁਕਾਨ ਲੈ ਕੇ ਜਾ ਰਿਹਾ ਸੀ। ਜਦੋਂ ਉਹ […]

Continue Reading

ਪੰਜਾਬ ਪੁਲਿਸ ਨੇ ਸੀਐਨਜੀ ਗੈਸ ਫੈਕਟਰੀਆਂ ਖਿਲਾਫ ਚੱਲ ਰਹੇ ਮੋਰਚੇ ਨੂੰ ਹਟਾਇਆ, ਕਈ ਕਾਰਕੁਨ ਹਿਰਾਸਤ ਵਿੱਚ ਲਏ

ਜਗਰਾਓਂ, 6 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਜਗਰਾਉਂ ਦੇ ਪਿੰਡ ਅਖਾੜਾ ਤੇ ਪਿੰਡ ਭੂੰਦੜੀ ਵਿੱਚ ਲੱਗ ਰਹੀਆਂ ਸੀਐਨਜੀ ਗੈਸ ਫੈਕਟਰੀਆਂ ਖਿਲਾਫ ਚੱਲ ਰਹੇ ਵਿਰੋਧ ਪਰਦਰਸ਼ਨ ’ਤੇ ਅੱਜ ਸਵੇਰੇ ਹੀ ਹਾਲਾਤ ਤਣਾਅਪੂਰਨ ਬਣ ਗਏ। ਪੁਲਿਸ ਨੇ ਤੜਕੇ ਹੀ ਵੱਡੀ ਫੋਰਸ ਨਾਲ ਦਸਤਕ ਦੇਕੇ ਮੋਰਚਾ ਸੰਭਾਲ ਲਿਆ। ਭੂੰਦੜੀ ਪਿੰਡ ਵਿੱਚ ਮੋਰਚੇ ਤੇ ਬੈਠੇ ਵਿਰੋਧੀ ਕਾਰਕੁਨਾਂ ਨੂੰ ਹਟਾਉਂਦਿਆਂ ਪੁਲਿਸ ਨੇ […]

Continue Reading

ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਦੇ ਠਿਕਾਣਿਆਂ ‘ਤੇ ਇਨਕਮ ਟੈਕਸ ਵਿਭਾਗ ਦੀ ਰੇਡ

ਚੰਡੀਗੜ੍ਹ, 6 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਦੇ ਠਿਕਾਣਿਆਂ ‘ਤੇ ਇਨਕਮ ਟੈਕਸ ਵਿਭਾਗ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।ਇਹਨਾਂ ਵਿਚ ਸੈਕਟਰ 9 ਵਿਚਲੀ ਉਹਨਾਂ ਦੀ ਰਿਹਾਇਸ਼ ਤੇ ਦਫਤਰ ਵੀ ਸ਼ਾਮਲ ਹਨ। ਹਨ।ਇਹ ਛਾਪੇਮਾਰੀ ਅੱਜ ਸਵੇਰੇ ਸ਼ੁਰੂ ਹੋਈ ਜਦੋਂ ਲੁਧਿਆਣਾ ਤੋਂ ਆਈਟੀ ਟੀਮਾਂ ਨੇ ਕਪੂਰਥਲਾ ਵਿੱਚ ਰਾਣਾ ਦੇ ਘਰ, ਮਿੱਲ […]

Continue Reading

ਪੰਜਵੀਂ ਦੇ ਇਮਤਿਹਾਨਾਂ ਦੀ ਡੇਟਸ਼ੀਟ PSEB ਵੱਲੋ ਜਾਰੀ

ਮੋਹਾਲੀ: 6 ਫਰਵਰੀ, ਬੋਲੇ ਪੰਜਾਬ ਬਿਊਰੋ: PSEB ਵੱਲੋਂ ਪੰਜਵੀਂ ਜਮਾਤ ਦੇ ਬੋਰਡ ਇਮਤਿਹਾਨ ਦੀ ਮਿਤੀ ਸ਼ੀਟ 2025 ਜਾਰੀ ਕੀਤੀ ਗਈ ਹੈ, ਇਮਤਿਹਾਨਾਂ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਲਈ ਸਮਾਂ-ਸਾਰਣੀ ਦੀ ਰੂਪਰੇਖਾ ਦੱਸਦੀ ਹੈ। ਇਹ ਪ੍ਰੀਖਿਆਵਾਂ 7 ਮਾਰਚ ਤੋਂ 13 ਮਾਰਚ, 2025 ਤੱਕ ਅੰਗਰੇਜ਼ੀ, ਗਣਿਤ, ਪੰਜਾਬੀ, ਹਿੰਦੀ ਅਤੇ ਵਾਤਾਵਰਨ ਅਧਿਐਨ ਵਰਗੇ ਵਿਸ਼ਿਆਂ ਨਾਲ ਹੋਣਗੀਆਂ। 7 ਮਾਰਚ […]

Continue Reading

10 ਕਿਲੋ ਤੋਂ ਜ਼ਿਆਦਾ ਹੈਰੋਇਨ ਸਣੇ ਤਸਕਰ ਕਾਬੂ

ਅੰਮ੍ਰਿਤਸਰ, 6 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਨਜ਼ਦੀਕ ਪੁਲਿਸ ਨੇ ਨਸ਼ਿਆਂ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ ਹੈ। ਸਪੈਸ਼ਲ ਟਾਸਕ ਫੋਰਸ (STF) ਜਲੰਧਰ ਦੀ ਟੀਮ ਨੇ ਛਾਪੇਮਾਰੀ ਦੌਰਾਨ 10 ਕਿਲੋ 163 ਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ। ਇਸ ਨਸ਼ੇ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ ਲਗਭਗ 70 ਕਰੋੜ ਰੁਪਏ ਦੱਸੀ ਜਾ ਰਹੀ ਹੈ।STF ਨੂੰ ਗੁਪਤ […]

Continue Reading

ਨਵ-ਵਿਆਹੀ ਲੜਕੀ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ, ਪਿਤਾ ਨੇ ਲਾਏ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼

ਜਲੰਧਰ, 6 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਜਲੰਧਰ ਦੀ ਬਸਤੀ ਬਾਵਾ ਖੇਲ ‘ਚ ਇਕ ਨਵ-ਵਿਆਹੀ ਲੜਕੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ 25 ਸਾਲਾ ਹਰਜੋਤ ਕੌਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਜੋਤ ਕੌਰ ਦਾ ਵਿਆਹ ਢਾਈ ਮਹੀਨੇ ਪਹਿਲਾਂ ਅਮਰੀਕਾ ਰਹਿੰਦੇ ਵਿਅਕਤੀ ਨਾਲ ਹੋਇਆ ਸੀ। ਘਟਨਾ ਦੀ ਸੂਚਨਾ ਪੁਲਸ ਨੂੰ […]

Continue Reading