ਜਬਰ ਜਨਾਹ ਦੇ ਮਾਮਲੇ ’ਚ ਮੁਲਾਜ਼ਮਾਂ ਨੂੰ ਫੜਨ ਪਹੁੰਚੀ ਪੁਲਿਸ ਟੀਮ ’ਤੇ ਹਮਲਾ,ਇਕ ਕਾਬੂ

ਬਰਨਾਲਾ, 6 ਫਰਵਰੀ,ਬੋਲੇ ਪੰਜਾਬ ਬਿਊਰੋ :ਬਰਨਾਲਾ ਦੇ ਥਾਣਾ ਭਦੌੜ ਨਾਲ ਜੁੜੇ ਜਬਰ ਜਨਾਹ ਦੇ ਮਾਮਲੇ ’ਚ ਮੁਲਜ਼ਮ ਨੂੰ ਫੜਨ ਪਹੁੰਚੀ ਪੁਲਿਸ ਟੀਮ ’ਤੇ ਬਠਿੰਡਾ ਦੇ ਪਿੰਡ ਭਾਈਰੂਪਾ ਵਿੱਚ ਹਮਲਾ ਹੋਇਆ। ਪ੍ਰਾਪਤ ਜਾਣਕਾਰੀ ਮੁਤਾਬਕ, ਥਾਣਾ ਭਦੌੜ ਦੇ ਸਬ ਇੰਸਪੈਕਟਰ ਮਲਕੀਤ ਸਿੰਘ ਦੇ ਬਿਆਨਾਂ ’ਤੇ ਫੂਲ ਪੁਲਿਸ ਸਟੇਸ਼ਨ ’ਚ ਹਮਲਾਵਰਾਂ ਖ਼ਿਲਾਫ਼ ਵੱਖਰਾ ਕੇਸ ਦਰਜ ਕੀਤਾ ਗਿਆ ਹੈ।ਸਬ […]

Continue Reading

ਵਿਆਹ ‘ਚ ਹਵਾਈ ਫਾਇਰਿੰਗ ਕਰ ਰਹੇ ਪੰਜ ਵਿਅਕਤੀ ਪੰਜਾਬ ਪੁਲਿਸ ਨੇ ਹਥਿਆਰਾਂ ਸਮੇਤ ਦਬੋਚੇ

ਨੂਰਪੁਰ ਬੇਦੀ, 6 ਫ਼ਰਵਰੀ, ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਗੁਲਨੀਤ ਸਿੰਘ ਖੁਰਾਨਾ, ਰੂਪਿੰਦਰ ਕੌਰ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਰੂਪਨਗਰ ਅਤੇ ਉਪ ਕਪਤਾਨ ਪੁਲਿਸ ਸ਼੍ਰੀ ਆਨੰਦਪੁਰ ਸਾਹਿਬ ਅਜੈ ਸਿੰਘ ਦੇ ਹੁਕਮਾਂ ਅਨੁਸਾਰ, ਗਲਤ ਅਨਸਰਾਂ ‘ਤੇ ਕਾਬੂ ਪਾਉਣ ਅਤੇ ਵਿਆਹ ਸਮਾਰੋਹਾਂ ਵਿੱਚ ਹਥਿਆਰਾਂ ਦੇ ਇਸਤੇਮਾਲ ਨੂੰ ਰੋਕਣ ਲਈ ਚਲਾਈ ਗਈ ਮੁਹਿੰਮ ਤਹਿਤ ਨੂਰਪੁਰ ਬੇਦੀ ਪੁਲਿਸ ਨੇ […]

Continue Reading

2 ਧਿਰਾਂ ਵਿਚਕਾਰ ਗੋਲੀਬਾਰੀ, ਲੱਖਾ ਸਿਧਾਣਾ ਦੇ ਕਰੀਬੀ ਦੀ ਮੌਤ

ਬਠਿੰਡਾ, 6 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਲੱਖਾ ਸਿਧਾਣਾ ਦੇ ਕਰੀਬੀ ਸਹਿਯੋਗੀ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਰਾਮਪੁਰਾ ਫੂਲ ਕਸਬੇ ਦੇ ਅਧੀਨ ਭਾਈ ਰੂਪਾ ਪਿੰਡ ਵਿੱਚ ਕੱਲ੍ਹ ਦੇਰ ਰਾਤ 2 ਧਿਰਾਂ ਵਿਚਕਾਰ ਗੋਲੀਬਾਰੀ ਹੋਈ। ਇਸ ਦੌਰਾਨ ਸੱਤੀ ਭਾਈ ਰੂਪਾ ਦੀ ਮੌਤ ਹੋ ਗਈ। ਸੱਤੀ ਭਾਈ ਰੂਪਾ ਨੂੰ […]

Continue Reading

ਭਾਰਤੀ ਸੈਨਾ ਦਾ ਜਵਾਨ ਸਾਥੀਆਂ ਸਣੇ ਗ੍ਰਿਫ਼ਤਾਰ, ਹੀਰੋਇਨ, 10 ਲੱਖ ਡਰੱਗ ਮਨੀ, ਨੋਟ ਗਿਣਣ ਵਾਲੀ ਮਸ਼ੀਨ ਤੇ ਕਾਰ ਬਰਾਮਦ

ਅੰਮ੍ਰਿਤਸਰ, 6 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਭਾਰਤੀ ਸੈਨਾ ਦੇ ਜਵਾਨ ਸਮੇਤ 2 ਹੋਰ ਵਿਅਕਤੀਆਂ ਦੀ ਗ੍ਰਿਫਤਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇਹਾਤੀ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਭਾਰਤੀ ਸੈਨਾ ਦੇ ਇੱਕ ਜਵਾਨ ਨੂੰ ਉਸ ਦੇ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਇੱਕ ਹੋਰ ਸਾਥੀ ਹਾਲੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਜਾਣਕਾਰੀ ਮੁਤਾਬਕ ਮੁਲਜ਼ਮ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 708

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-02-2025,ਅੰਗ 708 Sachkhand Sri Harmandir Sahib Amritsar Vikhe Hoyea Amrit Wele Da Mukhwak Ang: 708, 06-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨੪ ਮਾਘ (ਸੰਮਤ ੫੫੬ ਨਾਨਕਸ਼ਾਹੀ)06-02-2025 ਸਲੋਕ ॥ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ […]

Continue Reading

ਐਗਜ਼ਿਟ ਪੋਲ ਅਨੁਸਾਰ ਬਣੇਗੀ ਭਾਜਪਾ ਸਰਕਾਰ ਤੇ ਲੋਕਾਂ ਦਾ ਅਨੁਮਾਨ ਆਪ ਸਰਕਾਰ

ਨਵੀਂ ਦਿੱਲੀ 5 ਫਰਵਰੀ ,ਬੋਲੇ ਪੰਜਾਬ ਬਿਊਰੋ : ਦਿੱਲੀ ਵਿਧਾਨ ਸਭਾ ਚੋਣਾਂ ਦੇ ਅੱਜ ਆਏ ਐਗਜ਼ਿਟ ਪੋਲਾਂ ‘ਚ ਜ਼ਿਆਦਾ ਅੇਗਜ਼ਿਟ ਪੋਲਾਂ ‘ਚ ਭਾਜਪਾ ਦੀ ਚੜ੍ਹਤ ਦਿਖਾਈ ਗਈ ਹੈ ਜਦੋਂ ਕਿ ਕੁਝ ਐਗਜ਼ਿਟ ਪੋਲਾਂ ‘ਚ ਆਮ ਆਦਮੀ ਪਾਰਟੀ ਦੀ ਚੜ੍ਹਤ ਦਿਖਾਈ ਗਈ ਹੈ। ਕੁਝ ਹੋਰ ‘ਚ ਆਮ ਆਦਮੀ ਪਾਰਟੀ ਤੇ ਭਾਜਪਾ ‘ਚ ਸਖਤ ਮੁਕਾਬਲਾ ਹੋਣ ਦੀ […]

Continue Reading

ਪਿੰਡ ਸੋਹਾਣਾ ਵਿੱਚ ਘਰ ਅਤੇ ਬਿਲਡਿੰਗਾਂ ਸੀਜ਼ ਕਰਨ ਦੀ ਕਾਰਵਾਈ ਦਾ ਭਾਰੀ ਵਿਰੋਧ

ਪਿੰਡ ਵਾਸੀਆਂ ਲਈ ਦਿੱਕਤ ਖੜੀ ਕਰਨ ਦੀ ਥਾਂ ਸਰਕਾਰ ਸੌਖੀ ਪਾਲਸੀ ਕਰੇ ਲਾਗੂ : ਪਰਵਿੰਦਰ ਸਿੰਘ ਸੋਹਾਣਾ ਮੋਹਾਲੀ : 5 ਫਰਵਰੀ, ਬੋਲੇ ਪੰਜਾਬ ਬਿਊਰੋ : ਪਿੰਡ ਸੋਹਾਣਾ ਵਿੱਚ ਨਗਰ ਨਿਗਮ ਵੱਲੋਂ ਘਰ ਅਤੇ ਬਿਲਡਿੰਗਾਂ ਸੀਜ਼ ਕਰਨ ਦੀ ਕਾਰਵਾਈ ਕਰਨ ਲਈ ਆਏ ਅਧਿਕਾਰੀਆਂ ਨੂੰ ਪਿੰਡ ਵਾਸੀਆਂ ਵੱਲੋਂ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪਿੰਡ ਵਾਸੀਆਂ ਨੇ […]

Continue Reading

ਆਂਗਣਵਾੜੀ ਮੁਲਾਜ਼ਮਾਂ ਨੇ ਬਜਟ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਕੇਂਦਰ ਸਰਕਾਰ ਦਾ ਬਜਟ ਮਜ਼ਦੂਰ ਵਿਰੋਧੀ – ਰਣਜੀਤ ਕੌਰ ਬਰੇਟਾ ਮਾਨਸਾ, 5 ਫਰਵਰੀ, ਬੋਲੇ ਪੰਜਾਬ ਬਿਊਰੋ : ਅੱਜ ਇੱਥੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਅਗਵਾਈ ਵਿੱਚ ਆਂਗਣਵਾੜੀ ਵਰਕਰਾਂ ਨੇ ਲੋਕ ਵਿਰੋਧੀ ਕੇਂਦਰੀ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ।ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਬਰੇਟਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ […]

Continue Reading

ਨੌਜਵਾਨਾਂ ਲਈ ਕਿੱਤਾ ਮੁਖੀ ਕੋਰਸ ਤੇ ਸਵੈ ਰੁਜ਼ਗਾਰ ਲਈ ਸਬਸਿਡੀ ਦੀ ਲੋੜ !

ਜਦੋਂ ਦੇਸ਼ ਆਜ਼ਾਦ ਹੋਇਆ ਸੀ ਤਾਂ ਉਸ ਵਕਤ ਦੇਸ਼ ਦੀ ਕੁੱਲ ਵੱਸੋਂ 43 ਕਰੋੜ ਤੇ ਬੇਰੁਜ਼ਗਾਰੀ ਦਾ ਅੰਕੜਾ ਇਕ ਕਰੋੜ ਤੋਂ ਹੇਠਾਂ ਸੀ। ਜੋ 77 ਸਾਲਾਂ ਚ ਲਗਾਤਾਰ ਵਧਦਾ ਚਲਾ ਗਿਆ।ਭਾਰਤੀ ਆਰਥਿਕਤਾ ਸਬੰਧੀ ਨਿਗਰਾਨ ਕੇਂਦਰ ਅਨੁਸਾਰ ਦਸੰਬਰ 2021 ਵਿਚ ਭਾਰਤ ਵਿਚ 5.3 ਕਰੋੜ ਲੋਕ ਬੇਰੁਜ਼ਗਾਰ ਸਨ ।ਪਰ ਇਸ ਵਿਚ ਸਿਰਫ਼ ਉਹ ਲੋਕ ਸ਼ਾਮਲ ਕੀਤੇ ਗਏ ਜਿਹੜੇ ਪੜ੍ਹੇ-ਲਿਖੇ […]

Continue Reading

ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ, ਮਾਨ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ/ਪਠਾਨਕੋਟ, 5 ਫ਼ਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿਦਿਆਰਥੀਆਂ ਨੂੰ ਗੁਣਵੱਤਾ-ਭਰਪੂਰ ਸਿੱਖਿਆ ਪ੍ਰਦਾਨ ਕਰਨ, ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਸਮੇਂ-ਸਮੇਂ ’ਤੇ ਮਾਪਿਆਂ ਨੂੰ ਜਾਣਕਾਰੀ ਦੇਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਤੋਂ ਫ਼ੀਡਬੈਕ ਲੈ ਕੇ ਸਿੱਖਿਆ ਪ੍ਰਣਾਲੀ ਨੂੰ ਹੋਰ ਵਧੀਆ ਬਣਾਉਣ ਦੇ  ਉਦੇਸ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ […]

Continue Reading