ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜਿਲ੍ਹਾ ਬਠਿੰਡਾ ਦੀ ਮੀਟਿੰਗ ਹੋਈ

ਬਠਿੰਡਾ, 5 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) 1420 /22 ਬੀ ਜਿਲ੍ਹਾ ਬਠਿੰਡਾ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਚਿਲਡਰਨ ਪਾਰਕ ਬਠਿੰਡਾ ਵਿਖੇ ਜਿਲ੍ਹਾ ਪ੍ਧਾਨ ਹਰਨੇਕ ਸਿੰਘ ਗਹਿਰੀ ਦੀ ਪ੍ਰਧਾਨਗੀ ਹੇਠ ਕਰਦਿਆਂ ਆਲ ਇੰਡੀਆ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਦੀ ਸਟੇਟ ਕਮੇਟੀ ਦੇ ਸੱਦੇ ਤੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ […]

Continue Reading

7-8 ਫਰਵਰੀ ਨੂੰ ਸਦਰ ਮੁਕਾਮਾਂ ਤੇ ਹੋਣਗੀਆਂ ਜ਼ਿਲ੍ਹਾ ਪੱਧਰੀ ਦਿਨ-ਰਾਤ ਦੀਆਂ ਰੈਲੀਆਂ

ਚੰਡੀਗੜ੍ਹ, 5 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਮੁਲਾਜ਼ਮਾਂ ਦੀ ਕੌਮੀ ਜੱਥੇਬੰਦੀ ਆਲ ਇੰਡੀਆ ਸਟੇਟ […]

Continue Reading

ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬੀਆਂ ਦੇ ਰੁਜ਼ਗਾਰ ਅਤੇ ਵਸੇਬੇ ਦਾ ਪ੍ਰਬੰਧ ਕਰੇ ਪੰਜਾਬ ਸਰਕਾਰ: ਹਰਜੀਤ ਗਰੇਵਾਲ

ਚੰਡੀਗੜ੍ਹ, 5 ਫਰਵਰੀ ,ਬੋਲੇ ਪੰਜਾਬ ਬਿਊਰੋ ; ਭਾਜਪਾ ਦੇ ਕੋਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਅਮਰੀਕਾ ਵੱਲੋਂ ਗੈਰ-ਕਾਨੂੰਨੀ ਭਾਰਤੀਆਂ ਨੂੰ ਫੜੇ ਜਾਣ ਅਤੇ ਦੇਸ਼ ਨਿਕਾਲਾ ਦਿੱਤੇ ਜਾਣ ਦੇ ਮੁੱਦੇ ‘ਤੇ ਗੱਲ ਕਰਦੇ ਹੋਏ ਕਿਹਾ ਕਿ ਅਮਰੀਕਾ ਵੱਲੋਂ ਭਾਰਤ ਭੇਜੇ ਗਏ ਸਾਰੇ ਲੋਕ ਪਹਿਲਾਂ ਭਾਰਤੀ ਹਨ ਅਤੇ ਫਿਰ ਪੰਜਾਬੀ, ਗੁਜਰਾਤੀ ਜਾਂ ਕਿਸੇ […]

Continue Reading

ਸ. ਮਹਿੰਦਰ ਸਿੰਘ ਦੀ ਅੰਤਿਮ ਅਰਦਾਸ ਦੇ ਸ਼ਰਧਾਂਜਲੀ ਸਮਾਗਮ 9 ਫਰਵਰੀ ਨੂੰ ਹੋਵੇਗਾ

ਫਤਿਹਗੜ੍ਹ ਸਾਹਿਬ,5, ਫਰਵਰੀ (ਮਲਾਗਰ ਖਮਾਣੋਂ); ਜਲ ਸਪਲਾਈ ਅਤੇ ਸੈਨੀਟੇਸ਼ਨ ਮਨਿਸਟਰੀਅਲ ਸਟਾਫ ਐਸੋਸੀਏਸ਼ਨ ਹਲਕਾ ਪਟਿਆਲਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਲਖਬੀਰ ਸਿੰਘ ਭੱਟੀ ਦੇ ਪਿਤਾ ਮਹਿੰਦਰ ਸਿੰਘ ਪਿਛਲੇ 29 ਜਨਵਰੀ ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ ।ਲਖਬੀਰ ਸਿੰਘ ਭੱਟੀ ਨੇ ਪ੍ਰੈਸ ਨੂੰ ਜਾਣਕਾਰੀ […]

Continue Reading

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਹੋਈ ਮੀਟਿੰਗ

ਖਮਾਣੋਂ,5, ਫਰਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ ਡਬਲਿਊ ਡੀ ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਬਰਾਂਚ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਵਾਟਰ ਵਰਕਸ ਕਾਲੇਵਾਲ ਵਿਖੇ ਬਰਾਂਚ ਪ੍ਰਧਾਨ ਤਰਲੋਚਨ ਸਿੰਘ ਚੁੰਨੀ ਦੀ ਪ੍ਰਧਾਨਗੀ ਹੇਠ ਹੋਈ ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ […]

Continue Reading

ਮੋਗਾ ‘ਚ ਦੋ ਅਣਪਛਾਤੇ ਨੌਜਵਾਨਾਂ ਨੇ ਸਰਪੰਚ ਦੇ ਘਰ ‘ਤੇ ਕੀਤੀ ਅੰਨ੍ਹੇਵਾਹ ਗੋਲਬਾਰੀ

ਮੋਗਾ 5 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਇਤਿਹਾਸਕ ਪਿੰਡ ਤਖ਼ਤੂਪੁਰਾ ਵਿੱਚ ਬੀਤੀ ਸ਼ਾਮ ਪਿੰਡ ਦੇ ਮੌਜੂਦਾ ਸਰਪੰਚ ਹਰਦੀਪ ਸਿੰਘ ਦੇ ਘਰ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਾਰਨ ਪੂਰੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।  ਤਖ਼ਤੂਪੁਰਾ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ […]

Continue Reading

ਬਠਿੰਡਾ ‘ਚ ਆਮ ਆਦਮੀ ਪਾਰਟੀ ਦੇ ਪਦਮਜੀਤ ਸਿੰਘ ਮਹਿਤਾ ਬਣੇ ਮੇਅਰ

ਬਠਿੰਡਾ 5 ਫਰਵਰੀ ,ਬੋਲੇ ਪੰਜਾਬ ਬਿਊਰੋ : ਬਠਿੰਡਾ ਵਿੱਚ ਵੀ ਆਮ ਆਦਮੀ ਪਾਰਟੀ ਦਾ ਮੇਅਰ ਬਣ ਗਿਆ ਹੈ। ਪਦਮਜੀਤ ਸਿੰਘ 33 ਵੇਟਾਂ ਲੈ ਕੇ ਮੇਅਰ ਬਣੇ ਹਨ। ਉਹ ਸਭ ਤੋਂ ਨੌਜਵਾਨ ਮੇਅਰ ਹਨ। ਪਹਿਲਾਂ ਬਠਿੰਡੇ ਵਿੱਚ ਕਾਂਗਰਸ ਦੇ ਮੇਅਰ ਸੀ। ਪਦਮਜੀਤ ਮਹਿਤਾ ਦੇ ਹੱਕ ‘ਚ ਮਨਪ੍ਰੀਤ ਸਿੰਘ ਬਾਦਲ ਦੇ ਸਮਰਥਕ ਭੁਗਤ ਗਏ ਹਨ। ਪਦਮਜੀਤ ਸਿੰਘ […]

Continue Reading

ਅਮਰੀਕਾ ਦਾ ਮਿਲਟਰੀ ਜਹਾਜ਼ 30 ਪੰਜਾਬੀ ਪਰਵਾਸੀਆਂ ਨੂੰ ਲੈਕੇ ਅੰਮ੍ਰਿਤਸਰ ਪਹੁੰਚਿਆ

ਚੰਡੀਗੜ੍ਹ, 5ਫਰਵਰੀ ,ਬੋਲੇ ਪੰਜਾਬ ਬਿਊਰੋ : ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ 205 ਭਾਰਤੀਆਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ, ਅਮਰੀਕੀ ਫੌਜੀ ਜਹਾਜ਼ ਸੀ-17 104 ਲੋਕਾਂ ਨੂੰ ਲੈ ਕੇ ਅਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ ਹੈ। ਹੁਣ ਇਨ੍ਹਾਂ ਲੋਕਾਂ ਦੀ ਤਸਦੀਕ ਇੱਥੇ ਹੋਵੇਗੀ। ਭਾਰਤੀ ਸਮੇਂ ਅਨੁਸਾਰ, ਇਹ ਜਹਾਜ਼ 4 ਫਰਵਰੀ ਨੂੰ ਸਵੇਰੇ […]

Continue Reading

ਜਮਹੂਰੀ ਕਿਸਾਨ ਸਭਾ ਨੇ ਸਾੜੀਆਂ ਲੋਕ ਵਿਰੋਧੀ ਬਜਟ ਦੀਆਂ ਕਾਪੀਆਂ

ਪਟਿਆਲਾ 5 ਫਰਵਰੀ ,ਬੋਲੇ ਪੰਜਾਬ ਬਿਊਰੋ : ਜਮਹੂਰੀ ਕਿਸਾਨ ਸਭਾ ਜਿਲਾ ਪਟਿਆਲਾ ਵੱਲੋਂ ਪਟਿਆਲਾ, ਨਿਆਲ,ਸਮਾਣਾ ਤੇ ਨਾਭਾ ਵਿਖੇ ਬਜਟ ਦੀਆਂ ਕਾਪੀਆਂ ਸਾੜ ਕੇ ਸਰਕਾਰ ਖਿਲਾਫ ਅਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਸੀ੍ ਮਤੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਗਿਆ ਬਜਟ ਜਿੱਥੇ ਆਮ ਲੋਕ ਵਿਰੋਧੀ ਹੈ ਉੱਥੇ ਕਿਸਾਨ ਲਈ […]

Continue Reading

ਸਰਕਾਰ ਨੇ AI ਨੂੰ ਲੈ ਕੇ ਮੁਲਾਜ਼ਮਾਂ ਨੂੰ ਦਿੱਤੀ ਚੇਤਾਵਨੀ

ਨਵੀਂ ਦਿੱਲੀ, 5 ਫਰਵਰੀ, ਬੋਲੇ ਪੰਜਾਬ ਬਿਊਰੋ : ਸਰਕਾਰ ਵੱਲੋਂ ਏਆਈ ਦੀ ਵਰਤੋਂ ਨੂੰ ਲੈ ਕੇ ਸਰਕਾਰੀ ਮੁਲਾਜ਼ਮਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਭਾਰਤ ਸਰਕਾਰ ਵੱਲੋਂ AI ਐਪਜ਼ ਨੂੰ ਲੈ ਕੇ ਬਹੁਤ ਜ਼ਰੂਰੀ ਸਰਕੂਲਰ ਜਾਰੀ ਕੀਤਾ ਗਿਆ ਹੈ। ਫਾਈਨੈਂਸ ਮਿਨਿਸਟਰੀ ਵੱਲੋਂ ਇਸ ਸਬੰਧੀ ਮੁਲਾਜ਼ਮਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਮੁਲਾਜ਼ਮਾਂ ਨੂੰ […]

Continue Reading