ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 617

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-02-2025, ਅੰਗ 617 Sachkhand Sri Harmandir Sahib Amritsar Vikhe Hoyea Amrit Wele Da Mukhwak Ang: 617, 05-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨੩ ਮਾਘ (ਸੰਮਤ ੫੫੬ ਨਾਨਕਸ਼ਾਹੀ)05-02-2025 ਸੋਰਠਿ ਮਹਲਾ ੫ ਘਰੁ ੨ ਦੁਪਦੇੴ ਸਤਿਗੁਰ ਪ੍ਰਸਾਦਿ ॥ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ […]

Continue Reading

ਜ਼ਿਲ੍ਹਾ ਪੱਧਰੀ ਟੀਮ ਵੱਲੋਂ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਖੇਤੀ ਸੱਮਗਰੀ ਮੁਹੱਈਆ ਕਰਵਾਉਣ ਲਈ ਡੀਲਰਾਂ ਦੀ ਅਚਨਚੇਤ ਚੈਕਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 04 ਫਰਵਰੀ,ਬੋਲੇ ਪੰਜਾਬ ਬਿਊਰੋ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ ਨਗਰ ਦੀ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਕਿਸਾਨਾਂ ਨੂੰ ਉੱਚ ਗੁਣਵੱਤਾ ਦੇ ਬੀਜ ਅਤੇ ਖੇਤੀ ਸੱਮਗਰੀ ਉਪਲੱਬਧ ਕਰਵਾਉਣ ਲਈ ਜ਼ਿਲ੍ਹੇ ਦੇ ਬਲਾਕ ਖਰੜ, ਮਾਜਰੀ ਅਤੇ ਡੇਰਾਬਸੀ ਟੀਮਾਂ ਵੱਲੋਂ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਵਿਭਾਗ ਦੀ ਡਾਇਰੈਕਟਰ ਨਾਲ ਕੀਤੀ ਮੀਟਿੰਗ, ਕਈ ਮੰਗਾਂ ‘ਤੇ ਬਣੀ ਸਹਿਮਤੀ

ਚੰਡੀਗੜ੍ਹ , 4 ਫਰਵਰੀ, ਬੋਲੇ ਪੰਜਾਬ ਬਿਊਰੋ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਅੱਜ ਚੰਡੀਗੜ੍ਹ ਵਿਖੇ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਡਾਇਰੈਕਟਰ ਡਾਕਟਰ ਸ਼ੀਨਾ ਅਗਰਵਾਲ ਨਾਲ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮਸਲਿਆਂ ਸਬੰਧੀ ਮੀਟਿੰਗ ਕੀਤੀ […]

Continue Reading

ਦੋ IAS ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ

ਚੰਡੀਗੜ੍ਹ: 4 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਦੋ ਆਈ ਏ ਐਸ ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।

Continue Reading

ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਬਲਾਕ ਰਾਜਪੁਰਾ ਦੇ ਗਣਿਤ ਅਧਿਆਪਕਾਂ ਦਾ ਇਕ ਰੋਜ਼ਾ ਸੈਮੀਨਾਰ ਲਗਾਇਆ

ਸੈਮੀਨਾਰ ਵਿੱਚ 20 ਗਣਿਤ ਅਧਿਆਪਕਾਂ ਨੇ ਗਣਿਤ ਦੀਆਂ ਧਾਰਨਾਵਾਂ ਬਾਰੇ ਨਵੀਆਂ ਵਿਧੀਆਂ ਨਾਲ ਪੜ੍ਹਾਉਣਾ ਸਿੱਖਿਆ ਰਾਜਪੁਰਾ 4 ਫਰਵਰੀ ,ਬੋਲੇ ਪੰਜਾਬ ਬਿਊਰੋ ;ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਡਾਇਰੈਕਟਰਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਡਾਇਰੈਕਟਰ ਨਾਲ ਮੀਟਿੰਗ, 22 ਮੰਗਾਂ ‘ਤੇ ਕੀਤੀ ਚਰਚਾ

ਚੰਡੀਗੜ੍ਹ, 4 ਫਰਵਰੀ, ਬੋਲੇ ਪੰਜਾਬ ਬਿਊਰੋ : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ(ਸੀਟੂ) ਵੱਲੋਂ ਆਪਣੀਆਂ ਬਹੁਤ ਹੀ ਜਾਇਜ਼ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਵਿਭਾਗ ਕੀ ਡਾਇਰੈਕਟਰ ਸ਼੍ਰੀਮਤੀ ਸੀਨਾ ਅਗਰਵਾਲ ਨਾਲ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਬਹੁਤ ਸੁਖਾਵੇਂ ਮਾਹੌਲ ਵਿੱਚ ਹੋਈ ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਸੁਮਨਦੀਪ ਕੌਰ ਪੋਸ਼ਨ ਅਭਿਆਨ ਦੇ ਸਟੇਟ ਪ੍ਰੋਜੈਕਟ […]

Continue Reading

ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 04 ਫਰਵਰੀ, ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ – ਬਾਕੀ ਮੁਲਜ਼ਮਾਂ ਦੀ ਭਾਲ ਜਾਰੀ

ਚੰਡੀਗੜ੍ਹ 4 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਆਫ ਪਟਿਆਲਾ (ਹੁਣ ਸਟੇਟ ਬੈਂਕ ਆਫ ਇੰਡੀਆ) ਬਰਾਂਚ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿੱਚ ਹੋਏ ਬਹੁ-ਕਰੋੜੀ ਘਪਲੇ ਵਿੱਚ ਨਾਮਜਦ ਮੁਲਜ਼ਮ ਸਤਨਾਮ ਸਿੰਘ ਅਤੇ ਮੁਲਜ਼ਮ ਸਰਬਜੀਤ ਸਿੰਘ ਨੰਬਰਦਾਰ, ਦੋਵੇਂ ਵਾਸੀ ਪਿੰਡ ਸਰੂਪਵਾਲ ਤਹਿਸੀਲ ਸੁਲਤਾਨਪੁਰ ਲੋਧੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ […]

Continue Reading

ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ਨ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

ਨਵੀਂ ਪ੍ਰਣਾਲੀ ਤਹਿਤ ਨਾਗਰਿਕਾਂ ਨੂੰ ਮਿਲੇਗੀ ਪ੍ਰੀ-ਵੈਰੀਫ਼ੀਕੇਸ਼ਨ ਐਸ.ਐਮ.ਐਸ. ਦੀ ਸਹੂਲਤ, ਪਾਸਪੋਰਟ ਸੇਵਾਵਾਂ ਲਈ ਆਪਣਾ ਫੀਡਬੈਕ ਵੀ ਦੇ ਸਕਣਗੇ ਬਿਨੈਕਾਰ: ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਚੰਡੀਗੜ੍ਹ, 4 ਫਰਵਰੀ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਸਪੋਰਟ ਵੈਰੀਫ਼ੀਕੇਸ਼ਨ ਲਈ ਇੱਕ ਸੁਚੱਜੀ ਤੇ ਆਧੁਨਿਕ ਪ੍ਰਣਾਲੀ […]

Continue Reading

ਰਾਜ ਚੋਣ ਕਮਿਸ਼ਨ ਵੱਲੋਂ 23 ਫਰਵਰੀ ਨੂੰ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ ਦੇ ਮੈਂਬਰਾਂ ਦੀ ਚੋਣ ਕਰਾਉਣ ਦਾ ਐਲਾਨ

ਚੰਡੀਗੜ੍ਹ, 4 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ ਦੇ ਮੈਂਬਰਾਂ ਦੀ ਚੋਣ 23.02.2025 ਨੂੰ ਹੋਵੇਗੀ। ਇਸ ਸਬੰਧੀ ਵੋਟਿੰਗ 23.02.2025 ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਹੋਵੇਗੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ […]

Continue Reading