ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ

ਕਿਰਤ ਮੰਤਰੀ ਨੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਮੈਡੀਕਲ ਬੀਮਾ, ਪੈਨਸ਼ਨ ਅਤੇ ਹੋਰ ਲਾਭ ਦੇਣ ਦੀ ਕੀਤੀ ਵਕਾਲਤ ਚੰਡੀਗੜ੍ਹ, 4 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਨੇ ਭਾਰਤ ਸਰਕਾਰ ਵੱਲੋਂ ਅਸੰਗਠਿਤ ਕਾਮਿਆਂ ਦੀ ਰਜਿਸਟਰੇਸ਼ਨ ਲਈ ਸ਼ੁਰੂ ਕੀਤੇ ਗਏ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ […]

Continue Reading

ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ

ਪ੍ਰਸਿੱਧ ਵਾਤਾਵਰਣ ਵਿਗਿਆਨੀ ਸੋਨਮ ਵਾਂਗਚੁਕ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੂੰ ਪੁਰਸਕਾਰ ਕੀਤਾ ਭੇਟ ਚੰਡੀਗੜ੍ਹ, 4 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਨੇ ਵਾਤਾਵਰਣ ਸਿੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਕਰਵਾਏ ਗਏ ਗ੍ਰੀਨ […]

Continue Reading

ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ-ਮੁੱਖ ਮੰਤਰੀ ਨੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੀਤਾ ਸਪੱਸ਼ਟ

ਚੰਡੀਗੜ੍ਹ, 4 ਫਰਵਰੀ ,ਬੋਲੇ ਪੰਜਾਬ ਬਿਊਰੋ :  ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜਿਹੜੇ ਵੀ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਵਾਪਰਦੀ ਹੈ ਤਾਂ ਉਸ ਇਲਾਕੇ ਦੇ ਸਬੰਧਤ ਪੁਲਿਸ ਅਫਸਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।ਅੱਜ ਇੱਥੇ ਪੁਲਿਸ […]

Continue Reading

ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ: ਬੈਂਸ

ਸਕੂਲਾਂ ਵਿੱਚ ਲਗਾਏ ਜਾਣਗੇ ਐਮਰਜੈਂਸੀ ਹੈਲਪਲਾਈਨ ਨੰਬਰ ਅਤੇ ਹਦਾਇਤਾਂ ਵਾਲੇ ਡਿਸਪਲੇ ਬੋਰਡ ਚੰਡੀਗੜ੍ਹ, 4 ਫਰਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫ਼ਤਾਂ ਨਾਲ ਸਬੰਧਤ ਘਟਨਾਵਾਂ ਦੌਰਾਨ ਪ੍ਰਤੀਕਿਰਿਆ ਕਰਨ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਬਿਜਲੀ ਦੇ ਕਰੰਟ ਜਾਂ ਅੱਗ ਲੱਗਣ ਵਰਗੀ ਕਿਸੇ ਵੀ ਐਮਰਜੈਂਸੀ ਹਾਲਾਤ […]

Continue Reading

ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ: ਖੁੱਡੀਆਂ

ਚੰਡੀਗੜ੍ਹ, 4 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਹ […]

Continue Reading

ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਨਾਲ ਪੱਤਰਕਾਰਾਂ ਤੋਂ ਵੀ ਘਬਰਾਈ: ਬਲਵਿੰਦਰ ਕੁੰਭੜਾ

ਮੋਹਾਲੀ, 04 ਫਰਵਰੀ ,ਬੋਲੇ ਪੰਜਾਬ ਬਿਊਰੋ : ਦਿੱਲੀ ਅੰਦਰ ਚੱਲ ਰਹੇ ਚੋਣ ਪ੍ਰਚਾਰ ਨੂੰ ਕਵਰੇਜ ਕਰਨ ਲਈ ਪੰਜਾਬ ਤੇ ਪੱਤਰਕਾਰਾਂ ਦੀ ਇੱਕ ਟੀਮ ਦਿੱਲੀ ਵਿਖੇ ਪਹੁੰਚੀ। 01 ਫਰਵਰੀ ਨੂੰ ਰਾਤ ਦੇ ਸਮੇਂ ਕਵਰੇਜ ਤੇ ਇਤਰਾਜ ਦਰਸਾਉਂਦੇ ਕੁਝ ਸ਼ਰਾਰਤੀ ਅਨਸਰਾਂ ਨੇ ਉਹਨਾਂ ਤੇ ਹਮਲਾ ਕਰ ਦਿੱਤਾ ਤੇ ਗੁੰਡਾਗਰਦੀ ਕਰਦੇ ਹੋਏ ਪੱਤਰਕਾਰਾਂ ਦੇ ਕੈਮਰੇ ਤੋੜੇ ਅਤੇ ਪੱਤਰਕਾਰਾਂ […]

Continue Reading

ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 4 ਫਰਵਰੀ,ਬੋਲੇ ਪੰਜਾਬ ਬਿਊਰੋ : ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਤੇ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਮੁਅੱਤਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਲਈ ਕਾਰਵਾਈ ਆਰੰਭੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ […]

Continue Reading

ਪੰਜਾਬ ‘ਚ ਕਈ ਥਾਈਂ ਮੀਂਹ ਦੇ ਨਾਲ ਪਏ ਗੜੇ

ਜਲੰਧਰ, 4 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਅੱਜ ਦੁਪਹਿਰ ਨੂੰ ਅਚਾਨਕ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲੀ। ਕਈ ਇਲਾਕਿਆਂ ਵਿੱਚ ਸਵੇਰੇ ਤੋਂ ਹੀ ਬੱਦਲ ਛਾਏ ਰਹੇ। ਇਸੇ ਦੌਰਾਨ ਅੱਜ ਜਲੰਧਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੇ ਨਾਲ ਗੜੇਮਾਰੀ ਵੀ ਹੋਈ। ਇਸਦੇ ਨਾਲ ਹੀ ਕਈ ਥਾਵਾਂ ਤੇ ਮੀਂਹ ਵੀ ਪਿਆ। ਦੁਪਹਿਰ ਨੂੰ […]

Continue Reading

ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ: ਮੁੱਖ ਮੰਤਰੀ

ਚੰਡੀਗੜ੍ਹ, 4 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਵਿੱਚ ਵਾਧਾ ਕਰਨ ਉਤੇ ਸੂਬਾ ਸਰਕਾਰ ਵੱਧ ਧਿਆਨ ਦੇਵੇਗੀ। ਨੈਸ਼ਨਲ ਡਿਫੈਂਸ ਕਾਲਜ ਦੇ ਕਮਾਂਡੈਂਟ ਏਅਰ ਮਾਰਸ਼ਲ ਹਰਦੀਪ ਬੈਂਸ ਏ.ਵੀ.ਐਸ.ਐਮ., ਵੀ.ਐਸ.ਐਮ., ਦੀ ਅਗਵਾਈ ਵਿੱਚ ਆਏ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ […]

Continue Reading

ਦੋਸਤਾਂ ਨੇ ਘਰੋਂ ਬੁਲਾ ਕੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਮਾਰਿਆ

ਤਰਨਤਾਰਨ, 4 ਫਰਵਰੀ,ਬੋਲੇ ਪੰਜਾਬ ਬਿਊਰੋ:ਜ਼ਿਲ੍ਹਾ ਤਰਨ ਤਰਨ ਅਧੀਨ ਆਉਂਦੇ ਪਿੰਡ ਪੰਡੋਰੀ ਗੋਲਾ ਤੋਂ ਦੋਸਤਾਂ ਵੱਲੋਂ ਹੀ ਘਰੋਂ ਬੁਲਾ ਕੇ ਦੋਸਤ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਸਤਨਾਮ ਸਿੰਘ (20) ਪੁੱਤਰ ਬਲਜਿੰਦਰ ਸਿੰਘ ਵਾਸੀ ਪੰਡੋਰੀ ਗੋਲਾ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਵਰਨ […]

Continue Reading