ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 4 ਫਰਵਰੀ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਥਿਤ ਬੰਦ ਪਈ ਪੁਲਸ ਚੌਕੀ ਨੇੜੇ ਰਹੱਸਮਈ ਧਮਾਕੇ ਵਰਗੀ ਆਵਾਜ਼ ਸੁਣਨ ਉਪਰੰਤ ਪੁਲਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਤੁਰੰਤ ਘਟਨਾ ਸਥਾਨ ਦਾ ਦੌਰਾ ਕੀਤਾ। ਸੀਪੀ ਭੁੱਲਰ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ […]

Continue Reading

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖਿਲਾਫ ਕੇਸ ਦਰਜ

ਨਵੀਂ ਦਿੱਲੀ, 4 ਫਰਵਰੀ, ਬੋਲੇ ਪੰਜਾਬ ਬਿਊਰੋ : ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲਈ ਬੀਤੇ ਕੱਲ੍ਹ 5 ਵਜੇ ਤੋਂ ਚੋਣ ਪ੍ਰਚਾਰ ਬੰਦ ਹੋ ਗਿਆ ਹੈ। ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਚੋਣ ਜ਼ਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਦਿੱਲੀ ਦੀ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਖਿਲਾਫ ਕੇਸ ਦਰਜ ਕੀਤਾ […]

Continue Reading

ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ’ਤੇ ਫਾਇਰਿੰਗ

ਫ਼ਿਰੋਜ਼ਪੁਰ, 4 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜੀਰਾ ’ਤੇ ਅਣਪਛਾਤੇ ਹਮਲਾਵਰਾਂ ਨੇ ਫ਼ਿਰੋਜ਼ਪੁਰ-ਜੀਰਾ ਰੋਡ ’ਤੇ ਪਿੰਡ ਸ਼ੇਰਖਾ ਦੇ ਨੇੜੇ ਗੋਲੀਬਾਰੀ ਕੀਤੀ।ਉਦੋਂ ਕੁਲਬੀਰ ਜੀਰਾ ਆਪਣੀ ਕਾਰ ’ਚ ਸਫ਼ਰ ਕਰ ਰਹੇ ਸਨ। ਹਮਲਾਵਰ ਕ੍ਰੇਟਾ ਕਾਰ ’ਚ ਸਨ, ਜਿਨ੍ਹਾਂ ਨੇ ਜ਼ੀਰਾ ਦਾ ਪਿੱਛਾ ਕਰਦੇ ਹੋਏ ਗੋਲੀਆਂ ਚਲਾਈਆਂ।ਇਸ ਵਾਰਦਾਤ ਦੀ […]

Continue Reading

ਮਾਲ ਗੱਡੀਆਂ ਦੀ ਆਪਸ ‘ਚ ਜ਼ੋਰਦਾਰ ਟੱਕਰ, ਦੋ ਲੋਕੋ ਪਾਇਲਟ ਗੰਭੀਰ ਰੂਪ ‘ਚ ਜ਼ਖਮੀ

ਲਖਨਊ, 4 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਉੱਤਰ ਪ੍ਰਦੇਸ਼ ਦੇ ਫਤੇਹਪੁਰ ਵਿੱਚ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਥੇ ਦੋ ਮਾਲ ਗੱਡੀਆਂ ਦੀ ਆਪਸ ‘ਚ ਜ਼ੋਰਦਾਰ ਟੱਕਰ ਹੋ ਗਈ। ਇਕ ਮਾਲ ਗੱਡੀ ਪਟੜੀ ‘ਤੇ ਖੜ੍ਹੀ ਸੀ ਜਦੋਂ ਇਕ ਹੋਰ ਮਾਲ ਗੱਡੀ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਅੱਗੇ ਖੜ੍ਹੀ ਮਾਲ ਗੱਡੀ […]

Continue Reading

ਦੇਸ਼ ਭਗਤ ਗਲੋਬਲ ਸਕੂਲ ਨੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਮੰਡੀ ਗੋਬਿੰਦਗੜ੍ਹ, 4 ਫਰਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਗਲੋਬਲ ਸਕੂਲ (ਡੀਬੀਜੀਐਸ) ਵਿਖੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ, ਦੇਵੀ ਸਰਸਵਤੀ ਨੂੰ ਸਮਰਪਿਤ ਇਹ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ।ਇਸ ਦੌਰਾਨ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ ਜਿੱਥੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਦੇਵੀ ਸਰਸਵਤੀ […]

Continue Reading

ਇੰਡੋਨੇਸ਼ੀਆ ‘ਚ ਆਇਆ ਭੂਚਾਲ

ਜਕਾਰਤਾ: 4 ਫਰਵਰੀ, ਬੋਲੇ ਪੰਜਾਬ ਬਿਊਰੋ :ਇੰਡੋਨੇਸ਼ੀਆ ਵਿਚ ਅੱਜ ਮੰਗਲਵਾਰ ਨੂੰ ਸਵੇਰੇ ਭੂਚਾਲ ਆਇਆ ਜਿਸ ਦੀ ਤੀਬਰਤਾ 6.1 ਸੀ । ਭੂਚਾਲ ਜਕਾਰਤਾ ਦੇ ਸਮੇਂ ਅਨੁਸਾਰ ਸਵੇਰੇ 04:35 ਵਜੇ ਆਇਆ। ਇਸਦਾ ਕੇਂਦਰ ਉੱਤਰੀ ਹਲਮੇਹਰਾ ਰੀਜੈਂਸੀ ਵਿਚ ਦੋਈ ਟਾਪੂ ਤੋਂ 86 ਕਿਲੋਮੀਟਰ ਉੱਤਰ-ਪੂਰਬ ਵਿਚ ਸਮੁੰਦਰੀ ਤਲ ਤੋਂ ਹੇਠਾਂ 105 ਕਿਲੋਮੀਟਰ ਦੀ ਡੂੰਘਾਈ ਵਿਚ ਸਥਿਤ ਸੀ। ਇਹ ਜਾਣਕਾਰੀ ਦੇਸ਼ […]

Continue Reading

ਸਟਾਈਲਿਸ਼ ਐਂਟਰੀ ਦੇ ਚੱਕਰ ‘ਚ ਅਰਜੁਨ ਰਾਮਪਾਲ ਹੋਏ ਜ਼ਖਮੀ

ਮੁੰਬਈ, 4 ਫ਼ਰਵਰੀ,ਬੋਲੇ ਪੰਜਾਬ ਬਿਊਰੋ : ਅਰਜੁਨ ਰਾਮਪਾਲ ਭਾਵੇਂ ਫ਼ਿਲਮੀ ਲਾਈਮਲਾਈਟ ਤੋਂ ਦੂਰ ਰਹਿੰਦੇ ਹਨ, ਪਰ ਉਹ ਸਿਲਵਰ ਸਕ੍ਰੀਨ ਤੋਂ ਲੈ ਕੇ ਓਟੀਟੀ ਤੱਕ ਆਪਣੀ ਅਦਾਕਾਰੀ ਦਾ ਹੁਨਰ ਦਿਖਾਉਂਦੇ ਰਹਿੰਦੇ ਹਨ। ਹਾਲ ਹੀ ਵਿੱਚ ਨੈੱਟਫਲਿਕਸ ਨੇ ਕਈ ਫਿਲਮਾਂ ਅਤੇ ਸੀਰੀਜ਼ਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਸ਼ੋਅ ਰਾਣਾ ਨਾਇਡੂ ਹੈ ਜਿਸਦਾ ਦੂਜਾ ਸੀਜ਼ਨ ਜਲਦੀ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਜਾਣਗੇ ਅਮਰੀਕਾ

ਨਵੀਂ ਦਿੱਲੀ, 4 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾ ਅਮਰੀਕਾ ਫੇਰੀ 12 ਫ਼ਰਵਰੀ ਤੋਂ ਸ਼ੁਰੂ ਹੋ ਰਹੀ ਹੈ। ਇਸ ਦੌਰਾਨ ਉਹ ਨਵੇਂ ਬਣੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨਗੇ ਅਤੇ ਕਈ ਵਿਸ਼ਿਆਂ ’ਤੇ ਗੱਲਬਾਤ ਕਰਨਗੇ। ਇਹ ਜਾਣਕਾਰੀ ਇਸ ਮਾਮਲੇ ਨਾਲ ਸਬੰਧਤ ਵਿਅਕਤੀਆਂ ਨੇ ਦਿਤੀ। ਯੋਜਨਾ ਅਨੁਸਾਰ ਮੋਦੀ ਪੈਰਿਸ ਦੀ ਦੋ ਦਿਨਾਂ […]

Continue Reading

ਅਮਰੀਕਾ ਨੇ ਪ੍ਰਵਾਸੀ ਭਾਰਤੀਆਂ ਨੂੰ ਕੱਢਣਾ ਕੀਤਾ ਸ਼ੁਰੂ, ਜਹਾਜ਼ ਭਰ ਕੇ ਭਾਰਤ ਭੇਜਿਆ

ਵਾਸਿੰਗਟਨ, 4 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਡੋਨਾਲਡ ਟਰੰਪ ਦੇ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਉਨ੍ਹਾਂ ਦੇ ਦੇਸ਼ ਭੇਜਣ ਦੇ ਹੁਕਮ ਤੋਂ ਬਾਅਦ, ਅਮਰੀਕਾ ਤੋਂ ਵੱਡੀ ਗਿਣਤੀ ਵਿੱਚ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਕੱਢਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਹੁਣ ਅਮਰੀਕਾ ਨੇ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ ਪ੍ਰਵਾਸੀ ਭਾਰਤੀਆਂ ਨੂੰ ਵੀ ਕੱਢਣਾ ਸ਼ੁਰੂ ਕਰ ਦਿੱਤਾ ਹੈ। ਰਿਪੋਰਟ ਮੁਤਾਬਕ, ਗੈਰਕਾਨੂੰਨੀ […]

Continue Reading

ਨੇਪਾਲੀ ਫੋਰਸ ਦੇ 24 ਮੈਂਬਰੀ ਵਫਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 4 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਭਾਰਤ ਸਰਕਾਰ ਦੇ ਸੱਦੇ ’ਤੇ ਤਿੰਨ ਦਿਨਾਂ ਦੌਰੇ ‘ਤੇ ਪੁੱਜੇ ਨੇਪਾਲ ਦੀ ਫੋਰਸ ਦੇ 24 ਮੈਂਬਰੀ ਵਫਦ ਮੈਂਬਰਾਂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਨੇਪਾਲ ਦੇਸ਼ ਦਾ ਇਹ ਵਫਦ ਬੀਐੱਸਐੱਫ ਅੰਮ੍ਰਿਤਸਰ ਸੈਕਟਰ ਦੇ ਅਧਿਕਾਰੀਆਂ ਦੇ ਨਾਲ ਅੰਮ੍ਰਿਤਸਰ ਵਿਖੇ ਸਥਿਤ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ […]

Continue Reading