ਦੋਰਾਹਾ ‘ਚ ਮੂਰਤੀ ਵਿਸਰਜਨ ਮੌਕੇ ਪਾਣੀ ‘ਚ ਡੁੱਬਣ ਕਾਰਨ ਨੌਜਵਾਨ ਦੀ ਮੌਤ

ਦੋਰਾਹਾ, 4 ਫਰਵਰੀ,ਬੋਲੇ ਪੰਜਾਬ ਬਿਊਰੋ :ਦੋਰਾਹਾ ਘਾਟ ’ਤੇ ਦੇਵੀ ਸਰਸਵਤੀ ਦੀਆਂ ਮੂਰਤੀਆਂ ਦੇ ਵਿਸਰਜਨ ਦੌਰਾਨ ਇੱਕ ਦੁੱਖਦਾਈ ਘਟਨਾ ਵਾਪਰੀ। ਸੁਰੱਖਿਆ ਇੰਤਜ਼ਾਮਾਂ ਦੀ ਕਮੀ ਕਰਕੇ ਸਰਹਿੰਦ ਨਹਿਰ ਦੇ ਡੂੰਘੇ ਪਾਣੀ ਵਿੱਚ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਹ ਘਟਨਾ ਉਦੋਂ ਵਾਪਰੀ, ਜਦ ਮੂਰਤੀਆਂ ਨੂੰ ਵਿਸਰਜਨ ਲਈ ਨਹਿਰ ਦੇ ਕੰਢੇ ਲਿਆਂਦਾ ਜਾ […]

Continue Reading

ਜਲੰਧਰ ‘ਚ ਟੂਰ ਐਂਡ ਟਰੈਵਲ ਕੰਪਨੀ ਦੇ ਦਫ਼ਤਰ ‘ਚ ਲੱਗੀ ਅੱਗ

ਜਲੰਧਰ, 4 ਫਰਵਰੀ,ਬੋਲੇ ਪੰਜਾਬ ਬਿਊਰੋ :ਸੂਰਿਆ ਐਨਕਲੇਵ ’ਚ ਪੁਲਿਸ ਸਟੇਸ਼ਨ ਰਾਮਾ ਮੰਡੀ ਨੇੜੇ ਆਈਬੀਐੱਮ ਟੂਰ ਐਂਡ ਟਰੈਵਲ ਤੇ ਓਵਰਸੀਜ਼ ਮੈਨਪਾਵਰ ਕੰਸਲਟੈਂਟ ਦੇ ਦਫ਼ਤਰ ’ਚ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ। ਜਿਸ ਕਾਰਨ ਦਫ਼ਤਰ ’ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਸਥਾਨਕ ਲੋਕਾਂ ਨੇ ਇਸ ਘਟਨਾ ਦੀ […]

Continue Reading

ਮੋਗਾ ‘ਚ ਕੱਪੜਾ ਵਪਾਰੀ ਦੇ ਘਰ ‘ਤੇ ਫਾਇਰਿੰਗ, ਫੈਲੀ ਦਹਿਸ਼ਤ

ਮੋਗਾ, 4 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮੋਗਾ ਜ਼ਿਲ੍ਹੇ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਚੜਿੱਕ ਵਿੱਚ ਅਣਪਛਾਤੇ ਲੋਕਾਂ ਨੇ ਇੱਕ ਕੱਪੜਾ ਵਿਪਾਰੀ ਦੇ ਘਰ ’ਤੇ ਫਾਇਰਿੰਗ ਕਰ ਦਿੱਤੀ। ਜਾਣਕਾਰੀ ਅਨੁਸਾਰ, ਮੋਗਾ ਦੇ ਇੱਕ ਕੱਪੜਾ ਵਿਪਾਰੀ ਦੇ ਘਰ ’ਤੇ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ […]

Continue Reading

ਅੰਮ੍ਰਿਤਸਰ ‘ਚ ਬੰਦ ਪਈ ਪੁਲਿਸ ਚੌਕੀ ਦੇ ਬਾਹਰ ਧਮਾਕਾ

ਅੰਮ੍ਰਿਤਸਰ, 4 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦੇਰ ਰਾਤ ਪੁਲਿਸ ਚੌਕੀ ਫਤਿਹਗੜ੍ਹ ਚੂੜੀਆਂ ਰੋਡ ਨੰਗਲੀ ਦੇ ਬਾਹਰ ਇੱਕ ਜ਼ੋਰਦਾਰ ਧਮਾਕਾ ਹੋਇਆ।ਇਹ ਧਮਾਕਾ ਇਲਾਕੇ ਵਿੱਚ ਦੂਰ ਦੂਰ ਤੱਕ ਸੁਣਿਆ ਗਿਆ ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।ਧਮਾਕੇ ਵਾਲੀ ਥਾਂ ਤੋਂ ਕੁਝ ਹੀ ਦੂਰੀ ‘ਤੇ ਪੁਲਿਸ ਵੱਲੋਂ ਚੈਕਿੰਗ ਦਾ ਨਾਕਾ ਵੀ ਲਗਾਇਆ ਗਿਆ ਸੀ।ਮੌਕੇ ‘ਤੇ ਤਾਇਨਾਤ ਏਐਸਆਈ […]

Continue Reading

ਲੁਧਿਆਣਾ : ਫੇਅਰਵੈਲ ਪਾਰਟੀ ਦੀ ਗੇੜੀ ਦੌਰਾਨ ਸਟੰਟਬਾਜ਼ੀ ਕਰ ਰਹੇ ਨੌਜਵਾਨਾਂ ਦੀ ਹੁਣ ਖੈਰ ਨਹੀਂ

ਲੁਧਿਆਣਾ, 4 ਫਰਵਰੀ,ਬੋਲੇ ਪੰਜਾਬ ਬਿਊਰੋ :ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਵੀਡੀਓ ਤੋਂ ਬਾਅਦ ਪੁਲਿਸ ਐਕਸ਼ਨ ਮੋਡ ਵਿੱਚ ਆ ਗਈ ਹੈ, ਜਿਸ ਤਹਿਤ ਸਖ਼ਤ ਕਾਰਵਾਈ ਕੀਤੀ ਗਈ। ਫੇਅਰਵੈਲ ਪਾਰਟੀ ਦੀ ਗੇੜੀ ਦੌਰਾਨ ਸਟੰਟਬਾਜ਼ੀ ਕਰ ਰਹੇ ਨੌਜਵਾਨਾਂ ਨੂੰ ਹੁਣ ਟਰੈਫਿਕ ਪੁਲਿਸ ਲੱਭ ਰਹੀ ਹੈ। ਇੱਕ ਨੌਜਵਾਨ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਉਸ ਦਾ […]

Continue Reading

ਜਲੰਧਰ ਦੀ ਮਹਿਲਾ ਕਾਰੋਬਾਰੀ ਮਹਾਕੁੰਭ ਪਹੁੰਚ ਕੇ ਬਣੀ ਸਾਧਵੀ

ਜਲੰਧਰ, 4 ਫਰਵਰੀ,ਬੋਲੇ ਪੰਜਾਬ ਬਿਊਰੋ :ਜਲੰਧਰ ਦੀ ਇੱਕ ਮਹਿਲਾ ਕਾਰੋਬਾਰੀ ਨੇ ਮਹਾਕੁੰਭ ਪਹੁੰਚ ਕੇ ਵੱਡਾ ਐਲਾਨ ਕਰ ਦਿੱਤਾ ਹੈ। ਪ੍ਰਯਾਗਰਾਜ ਵਿੱਚ ਮਹਾਕੁੰਭ ਦੌਰਾਨ ਇਸ ਮਹਿਲਾ ਨੇ ਇਸਨਾਨ ਕਰਨ ਉਪਰੰਤ ਆਪਣਾ ਸਭ ਕੁਝ ਤਿਆਗਣ ਦਾ ਫੈਸਲਾ ਲਿਆ ਹੈ। ਗੌਰਤਲਬ ਹੈ ਕਿ ਇਸ ਮਹਿਲਾ ਦਾ ਜਲੰਧਰ ਵਿੱਚ ਇਤਰ (ਪਰਫਿਊਮ) ਦਾ ਵਪਾਰ ਸੀ, ਜਿਸ ਨੂੰ ਉਸਨੇ ਆਪਣੇ ਬੇਟੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 609

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-02-2025,ਅੰਗ 609 Sachkhand Sri Harmandir Sahib Amritsar Vikhe Hoyea Amrit Wele Da Mukhwak Ang: 609 04-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੨੨ ਮਾਘ (ਸੰਮਤ ੫੫੬ ਨਾਨਕਸ਼ਾਹੀ)04-02-2025 ਸੋਰਠਿ ਮਹਲਾ ੫ ॥ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ […]

Continue Reading

ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਮੁਖੀ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ

ਪੰਜਾਬ ਸਰਕਾਰ ਨੂੰ ਤਿੰਨ ਹਫ਼ਤਿਆਂ ਵਿਚ ਜਵਾਬ ਦਾਖ਼ਲ ਕਰਨ ਲਈ ਕਿਹਾ ਨਵੀਂ ਦਿੱਲੀ 3 ਫਰਵਰੀ ,ਬੋਲੇ ਪੰਜਾਬ ਬਿਊਰੋ : ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਹਾਲਾਂਕਿ ਇਸ ਮਾਮਲੇ ‘ਚ ਡੇਰਾ ਸਿਰਸਾ ਦੇ ਮੁਖੀ […]

Continue Reading

ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ ‘ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ

ਚੰਡੀਗੜ੍ਹ/ਪਠਾਨਕੋਟ, 3 ਫਰਵਰੀ ,ਬੋਲੇ ਪੰਜਾਬ ਬਿਊਰੋ : ਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨਿਗਰਾਨੀ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ, ਪੰਜਾਬ ਪੁਲਿਸ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਫੈਲੇ ਸਰਹੱਦੀ ਖੇਤਰਾਂ ਵਿੱਚ 703 ਰਣਨੀਤਕ ਸਥਾਨਾਂ ‘ਤੇ 2300 ਕਲੋਜ਼ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ […]

Continue Reading

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਤੇ 3 ਪਿਸਤੌਲਾਂ ਸਮੇਤ 6 ਵਿਅਕਤੀ ਗ੍ਰਿਫਤਾਰ

ਬਰਨਾਲਾ 3 ਫਰਵਰੀ ,ਬੋਲੇ ਪੰਜਾਬ ਬਿਊਰੋ : ਨਸ਼ੀਲੇ ਪਦਾਰਥਾਂ ਅਤੇ ਨਜਾਇਜ਼ ਹਥਿਆਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਬਰਨਾਲਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ 306 ਗ੍ਰਾਮ ਹੈਰੋਇਨ, ਇਕ ਵਰਨਾ ਕਾਰ ਅਤੇ ਤਿੰਨ 32 ਬੋਰ ਦੇ ਪਿਸਤੌਲ ਸਮੇਤ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਮਾਮਲੇ […]

Continue Reading