ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ – ਹਰਚੰਦ ਸਿੰਘ ਬਰਸਟ

ਸੂਬਾ ਜਨਰਲ ਸਕੱਤਰ ਨੇ ਦਿੱਲੀ ਦੇ ਵਿਧਾਨਸਭਾ ਹਲਕਾ ਕਾਲਕਾਜੀ ਵਿੱਚ ਕੀਤਾ ਪ੍ਰਚਾਰ, ਕਿਹਾ – ਲੋਕਾਂ ਵੱਲੋਂ ‘ਆਪ’ ਨੂੰ ਮਿਲ ਰਿਹਾ ਹੈ ਪਿਆਰ ਅਤੇ ਸਾਥ ਚੰਡੀਗੜ੍ਹ, 3 ਫਰਵਰੀ, 2025, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦਾਅਵਾ ਕੀਤਾ ਕਿ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨਸਭਾ […]

Continue Reading

ਕਾਂਗਰਸ ਦੇ ਉਮੀਦਵਾਰ ਮਹਿਤਾਬ ਖਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਨਵੀਂ ਦਿੱਲੀ 3 ਫਰਵਰੀ ,ਬੋਲੇ ਪੰਜਾਬ ਬਿਊਰੋ : ਦਿੱਲੀ ਵਿਧਾਨ ਸਭਾ ਚੋਣਾਂ ਤੌਂ ਐਨ ਪਹਿਲਾਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਇੱਕ ਵੱਡਾ ਝਟਕਾ ਲੱਗਿਆ ਜਦੋਂ ਜੰਗਪੁਰਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਮਹਿਤਾਬ ਖਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਾਮਲ ਕਰਵਾਇਆ।

Continue Reading

ਕੇਂਦਰੀ ਜੇਲ੍ਹ, ਪਟਿਆਲਾ ਵਿਖੇ ਪੰਜਾਬ ਜੇਲ੍ਹ ਓਲੰਪਿਕ 2025 ਸ਼ੁਰੂ,

ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੇ ਪੰਜਾਬ ਜੇਲ੍ਹ ਓਲੰਪਿਕ ਦੇ ਜ਼ੋਨਲ ਮੈਚਾਂ ਦਾ ਉਦਘਾਟਨ ਕੀਤਾ ਪਟਿਆਲਾ, 3 ਫਰਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਜੇਲ੍ਹ ਓਲੰਪਿਕ 2025 ਦੇ 9 ਫਰਵਰੀ ਤੱਕ ਹੋਣ ਵਾਲੇ ਜ਼ੋਨਲ ਮੈਚ ਅੱਜ ਕੇਂਦਰੀ ਜੇਲ੍ਹ, ਪਟਿਆਲਾ ਵਿਖੇ ਸ਼ੁਰੂ ਹੋਏ। ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੇ ਇਨ੍ਹਾਂ ਖੇਡਾਂ ਦਾ ਉਦਘਾਟਨ ਕੀਤਾ ਅਤੇ ਭਾਗ ਲੈਣ ਵਾਲੇ ਕੈਦੀ ਖਿਡਾਰੀਆਂ […]

Continue Reading

ਪੰਜਾਬ ਦੇ ਕਿਸਾਨਾਂ ਵੱਲੋਂ ਚੰਡੀਗੜ੍ਹ ਚ ਪੱਕਾ ਮੋਰਚਾ ਲਾਉਣ ਦਾ ਐਲਾਨ

ਚੰਡੀਗੜ੍ਹ, 3 ਫਰਵਰੀ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਸੈਕਟਰ 65 ’ਚ ਸਥਿਤ ਹੋਟਲ ਵਿੱਚ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨਾਲ ਸਬੰਧਤ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਕਿਸਾਨ ਯੂਨੀਅਨ (ਮਾਨਸਾ) ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਿਸਾਨ ਯੂਨੀਅਨ (ਤੋਤੇਵਾਲ) ਦੇ ਪ੍ਰਧਾਨ ਸੁੱਖ ਗਿੱਲ ਮੋਗਾ ਤੇ […]

Continue Reading

ਨਾਪ ਤੋਲ ਕੇ ਬੋਲਣਾ,ਇੱਕ ਕਲਾ !

ਸਿਆਣੇ ਕਹਿੰਦੇ ਹਨ ਕੁਝ ਵੀ ਬੋਲਣ ਤੋ ਪਹਿਲਾਂ ਇੱਕ ਵਾਰ ਨਹੀਂ,ਸੌ ਵਾਰ ਸੋਚੋ ਤਾਂ ਜੋ ਬਾਅਦ ਚ ਤੁਹਾਨੂੰ ਆਪਣੇ ਬੋਲਾਂ ਉੱਤੇ ਪਛਤਾਉਣਾ ਨਾ ਪਵੇ।ਕਿਉਂਕਿ ਕਮਾਨ ਚੋਂ ਨਿਕਲਿਆ ਤੀਰ ਤੇ ਜ਼ੁਬਾਨ ਚੋਂ ਨਿਕਲੇ ਬੋਲ ਕਦੇ ਵਾਪਿਸ ਨਹੀਂ ਮੁੜਦੇ ।ਇਸ ਵਾਸਤੇ ਪਹਿਲਾਂ ਤੋਲੋ ਫਿਰ ਬੋਲੋ।ਜੋ ਵੀ ਬੋਲਣਾ ਹੈ ਨਾਪ ਤੋਲ ਕੇ ਬੋਲੋ।ਉਹ ਭਾਂਵੇ ਤੁਸੀਂ ਚਾਰ ਬੰਦਿਆ ਚ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

ਚੰਡੀਗੜ੍ਹ, 3 ਫਰਵਰੀ,ਬੋਲੇ ਪੰਜਾਬ ਬਿਊਰੋ :  ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਰਹੇ […]

Continue Reading

ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਅਤੇ ਬਸੰਤ ਪੰਚਮੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ

ਐਸ ਏ ਐਸ ਨਗਰ 3 ਫਰਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਅਤੇ ਬਸੰਤ ਪੰਚਮੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਕਰਵਾਇਆ ਗਿਆ। ਇਸ ਖੁਸ਼ੀ ਵਿੱਚ ਸਵੇਰੇ 9:00 ਵਜੇ […]

Continue Reading

ਕੰਬਾਲਾ ਵਿਖੇ 8 ਫਰਵਰੀ ਨੂੰ ਲੱਗੇਗਾ ਦੂਜਾ ਸਾਲਾਨਾ ਪੁਆਧ ਪੰਜਾਬੀ ਪੁਸਤਕ ਮੇਲਾ

ਵੱਖ-ਵੱਖ ਪ੍ਰਕਾਸ਼ਕ ਅਤੇ ਸਾਹਿਤਕਾਰ ਕਰਨਗੇ ਸ਼ਮੂਲੀਅਤ ਐਸ.ਏ.ਐਸ.ਨਗਰ(ਮੁਹਾਲੀ), 3 ਫਰਵਰੀ,ਬੋਲੇ ਪੰਜਾਬ ਬਿਊਰੋ : ਪਿੰਡ ਕੰਬਾਲਾ ਦੇ ਜੰਮਪਲ ਐਨਆਰਆਈ ਠਾਕਰ ਸਿੰਘ ਬਸਾਤੀ ਵੱਲੋਂ 8 ਫਰਵਰੀ, ਦਿਨ ਸ਼ਨਿਚਰਵਾਰ ਨੂੰ ਪਿੰਡ ਕੰਬਾਲਾ ਵਿਖੇ ਦੂਜਾ ਸਾਲਾਨਾ ਕੰਬਾਲਾ ਪੁਆਧ ਪੰਜਾਬੀ ਪੁਸਤਕ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਵਿੱਚ ਪੰਜਾਬੀ ਦੇ ਪ੍ਰਮੁੱਖ ਪ੍ਰਕਾਸ਼ਕ, ਪਾਠਕ, ਲੇਖਕ ਅਤੇ ਸਾਹਿਤ ਪ੍ਰੇਮੀ ਸ਼ਮੂਲੀਅਤ ਕਰਨਗੇ।ਪੁਸਤਕ ਮੇਲੇ […]

Continue Reading

ਪਟਿਆਲ਼ਾ ‘ਚ ਗਰਮ ਪਰੈਸ ਨਾਲ ਬੱਚੇ ਦਾ ਚਿਹਰਾ ਸਾੜਨ ‘ਤੇ ਬਾਲ ਸੁਰੱਖਿਆ ਕਮਿਸ਼ਨ ਨੇ DC ਤੇ SSP ਤੋਂ ਰਿਪੋਰਟ ਮੰਗੀ

ਪਟਿਆਲ਼ਾ, 3 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਰਾਜ ਬਾਲ ਸੁਰੱਖਿਆ ਕਮਿਸ਼ਨ ਨੇ ਪਟਿਆਲਾ ‘ਚ 10 ਸਾਲਾ ਬੱਚੇ ‘ਤੇ ਤਸ਼ੱਦਦ ਦੇ ਮਾਮਲੇ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਇਸ ਮਾਮਲੇ ਵਿੱਚ ਪਟਿਆਲਾ ਦੇ ਡੀਸੀ ਅਤੇ ਐਸਐਸਪੀ ਤੋਂ ਰਿਪੋਰਟ ਮੰਗੀ ਹੈ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਐਫ.ਆਈ.ਆਰ. ਦਰਜ ਕਰ ਲਈ ਹੈ।ਹੁਣ ਗੋਦ […]

Continue Reading

ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਜਮੀਨਾਂ ਵੇਚ ਕੇ ਮੋਹਾਲੀ ਸ਼ਹਿਰ ਨੂੰ ਬਣਾ ਰਹੀ ਹੈ ਬੰਜਰ: ਕੁੰਭੜਾ

ਮੋਰਚੇ ਤੇ ਆਗੂਆਂ ਨੇ ਸਰਕਾਰ ਵਿਰੋਧੀ ਨਾਰੇਬਾਜ਼ੀ ਕਰਕੇ ਰੋਸ ਜਹਿਰ ਕੀਤਾ ਮੋਹਾਲੀ, 3 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਆਏ ਦਿਨ ਕਾਰਪੋਰੇਟ ਘਰਾਣਿਆਂ ਨੂੰ ਉਪਜਾਊ ਜ਼ਮੀਨਾਂ ਧੜਾਧੜ ਵੇਚੀਆਂ ਜਾ ਰਹੀਆਂ ਹਨ। ਜਿਸ ਨਾਲ ਪੰਜਾਬ ਬੰਜਰ ਹੋਣ ਦੀ ਕਗਾਰ ਤੇ ਹੈ। ਕਾਰਪੋਰੇਟ ਘਰਾਣੇ ਵੱਡੇ ਵੱਡੇ ਮਾਲ ਬਣਾਉਣ ਲਈ ਜਮੀਨਾਂ ਵਿੱਚ ਲੱਗੇ ਫਲਦਾਰ ਦਰਖਤਾਂ ਨੂੰ ਬੇਖੌਫ […]

Continue Reading