22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਚੰਡੀਗੜ੍ਹ, 3 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। […]

Continue Reading

ਅਧਿਆਤਮਿਕ ਤੰਦਰੁਸਤੀ ਅਤੇ ਨੈਤਿਕ ਸ਼ਾਸਨ ਭਵਿੱਖ ਦੇ ਵਿਕਾਸ ਲਈ ਮਹੱਤਵਪੂਰਨ: ਚਾਂਸਲਰ ਡਾ. ਜ਼ੋਰਾ ਸਿੰਘ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਰਾਸ਼ਟਰੀ ਸੈਮੀਨਾਰ ਨੈਤਿਕ ਅਤੇ ਸਮਾਵੇਸ਼ੀ ਵਿਕਾਸ ਦੇ ਦ੍ਰਿਸ਼ਟੀਕੋਣ ਨਾਲ ਹੋਇਆ ਸਮਾਪਤ ਮੰਡੀ ਗੋਬਿੰਦਗੜ੍ਹ, 3 ਫਰਵਰੀ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਵਿਖੇ ਸਮਾਜਿਕ ਵਿਗਿਆਨ ਅਤੇ ਭਾਸ਼ਾਵਾਂ ਦੀ ਫੈਕਲਟੀ ਵੱਲੋਂ ਇੰਡੀਅਨ ਕੌਂਸਲ ਆਫ਼ ਸੋਸ਼ਲ ਸਾਇੰਸ ਰਿਸਰਚ (ਆਈ.ਸੀ.ਐਸ.ਐਸ.ਆਰ.) ਦੇ ਸਹਿਯੋਗ ਨਾਲ “ਵਸੁਧੈਵ ਕੁਟੁੰਬਕਮ: ਸੰਪੂਰਨ ਮਨੁੱਖੀ ਵਿਕਾਸ ਲਈ ਇੱਕ ਭਾਰਤ ਕੇਂਦਰਿਤ ਦ੍ਰਿਸ਼ਟੀਕੋਣ” ਸਿਰਲੇਖ ’ਤੇ […]

Continue Reading

10 ਜਿਲ੍ਹਿਆਂ ਅਤੇ 77 ਸਿੱਖਿਆ ਬਲਾਕਾਂ ਦੇ 50 ਫੀਸਦੀ ਤੋਂ ਜਿਆਦਾ ਸਕੂਲਾਂ ਵਿੱਚ ਨਹੀਂ ਇੱਕ ਵੀ ਪ੍ਰਿੰਸੀਪਲ;ਡੀ.ਟੀ.ਐੱਫ

2 ਫਰਵਰੀ, ਚੰਡੀਗੜ੍ਹ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਦੀ ਸਥਿਤੀ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਵੱਲੋਂ ਜਾਰੀ ਰਿਪੋਰਟ ਅਨੁਸਾਰ 1927 ਵਿੱਚੋਂ 856 (44 ਫੀਸਦੀ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲ ਦੀ ਅਸਾਮੀ ਖਾਲੀ ਹੋਣ, 10 ਜਿਲ੍ਹਿਆਂ ਅਤੇ 77 ਸਿੱਖਿਆ ਬਲਾਕਾਂ ਦੇ 50 ਫੀਸਦੀ ਤੋਂ ਜਿਆਦਾ ਸਕੂਲਾਂ […]

Continue Reading

20 ਸਾਲਾ ਲੜਕੀ ਨੂੰ ਟਿਕਟੋਕ ਵੀਡੀਓ ਬਣਾਉਣ ‘ਤੇ ਭਰਾਵਾਂ ਨੇ ਗੋਲੀ ਮਾਰ ਕੇ ਮਾਰਿਆ

ਜੇਹਲਮ, 3 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪਾਕਿਸਤਾਨ ਦੇ ਜੇਹਲਮ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ, ਇੱਕ 20 ਸਾਲਾ ਲੜਕੀ ਨੂੰ ਉਸਦੇ ਭਰਾਵਾਂ ਨੇ ਕਥਿਤ ਤੌਰ ‘ਤੇ ਟਿਕਟੋਕ ਵੀਡੀਓ ਬਣਾਉਣ ਦੇ ਦੋਸ਼ ਵਿੱਚ ਗੋਲ਼ੀ ਮਾਰ ਦਿੱਤੀ ਸੀ।ਨਿਊਜ਼ ਅਨੁਸਾਰ, ਇਹ ਕਥਿਤ ਘਟਨਾ ਜੇਹਲਮ ਦੇ ਢੋਕੇ ਕੋਰੀਅਨ ਵਿੱਚ ਵਾਪਰੀ, ਜਿੱਥੇ ਗੁਆਂਢੀਆਂ ਨੇ ਪੀੜਤਾ […]

Continue Reading

ਅੱਤਵਾਦੀਆਂ ਵਲੋਂ ਕੀਤੇ ਹਮਲੇ ‘ਚ ਸਾਬਕਾ ਸੈਨਿਕ ਦੀ ਮੌਤ, ਪਤਨੀ ਤੇ ਧੀ ਜ਼ਖਮੀ

ਕੁਲਗਾਮ, 3 ਫਰਵਰੀ,ਬੋਲੇ ਪੰਜਾਬ ਬਿਊਰੋ :ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਜ ਸੋਮਵਾਰ ਨੂੰ ਅੱਤਵਾਦੀਆਂ ਨੇ ਇੱਕ ਸੇਵਾਮੁਕਤ ਲਾਂਸ ਨਾਇਕ ਦੇ ਪਰਿਵਾਰ ‘ਤੇ ਹਮਲਾ ਕੀਤਾ। ਇਸ ਵਿੱਚ ਸਾਬਕਾ ਸੈਨਿਕ ਦੀ ਮੌਤ ਹੋ ਗਈ ਜਦੋਂ ਕਿ ਉਸਦੀ ਪਤਨੀ ਅਤੇ ਧੀ ਜ਼ਖਮੀ ਹੋ ਗਈਆਂ। ਹਮਲਾਵਰਾਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਸੁਰੱਖਿਆ ਬਲ ਅੱਤਵਾਦੀਆਂ ਭਾਲ […]

Continue Reading

ਏਆਈ ਸੰਚਾਲਿਤ ਸਕਰੀਨਿੰਗ ਕੋਲੋਨੋਸਕੋਪੀ ਪੋਲੀਪ ਪਛਾਣ ਦਰ ਨੂੰ ਵਧਾਉਂਦੀ ਹੈ, ਜੋ ਕੋਲਨ ਕੈਂਸਰ ਦੀ ਰੋਕਥਾਮ ਵਿੱਚ ਮਦਦ ਕਰਦੀ ਹੈ: ਫੋਰਟਿਸ ਮੋਹਾਲੀ ਅਧਿਐਨ

ਮੋਹਾਲੀ, 3 ਫਰਵਰੀ, ਬੋਲੇ ਪੰਜਾਬ ਬਿਊਰੋ : ਵਿਸ਼ਵ ਕੈਂਸਰ ਦਿਵਸ ਦੇ ਮੌਕੇ ’ਤੇ, ਫੋਰਟਿਸ ਹਸਪਤਾਲ, ਮੋਹਾਲੀ ਨੇ ਇੱਕ ਮਹੱਤਵਪੂਰਨ ਅਧਿਐਨ ਪੇਸ਼ ਕੀਤਾ, ਜਿਸ ਵਿੱਚ ਦਿਖਾਇਆ ਗਿਆ ਹੈ ਕਿ ਏਆਈ ਅਸਿਸਟਿਡ ਕੋਲੋਨੋਸਕੋਪੀ ਪੌਲੀਪ (ਟਿਸ਼ੂ ਦੇ ਉੱਭਰਦੇ ਵਾਧੇ) ਦਾ ਪਤਾ ਲਗਾਉਣ ਵਿੱਚ ਰਵਾਇਤੀ ਹਾਈ-ਡੈਫੀਨੇਸ਼ਨ ਵਹਾਇਟ ਲਾਇਟ ਕੋਲੋਨੋਸਕੋਪੀ ਨਾਲੋਂ ਵਧੀਆ ਸਾਬਿਤ ਹੋਈ। ਇਸ ਅਧਿਐਨ ਦੇ ਨਤੀਜਿਆਂ ਨੇ ਸ਼ੁਰੂਆਤੀ […]

Continue Reading

ਸਿੱਧੂ ਮੂਸੇਵਾਲਾ ਦੇ ਨਜ਼ਦੀਕੀ ਦੇ ਘਰ ‘ਤੇ ਗੋਲੀਬਾਰੀ, 30 ਲੱਖ ਰੁਪਏ ਫਿਰੌਤੀ ਮੰਗੀ

ਮਾਨਸਾ, 3 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮਾਨਸਾ ਵਿੱਚ ਬਾਈਕ ਸਵਾਰ ਬਦਮਾਸ਼ਾਂ ਨੇ ਦੇਰ ਰਾਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਜ਼ਦੀਕੀ ਪ੍ਰਗਟ ਸਿੰਘ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਸ਼ਰਾਰਤੀ ਅਨਸਰਾਂ ਨੇ ਸੰਘਣੀ ਧੁੰਦ ਦੇ ਵਿਚਕਾਰ ਇਸ ਘਟਨਾ ਨੂੰ ਅੰਜਾਮ ਦਿੱਤਾ।ਹਮਲਾਵਰਾਂ ਨੇ ਗੇਟ ‘ਤੇ ਗੋਲੀਆਂ ਚਲਾ ਦਿੱਤੀਆਂ। ਧੁੰਦ ਕਾਰਨ ਹਮਲਾਵਰਾਂ ਦੇ ਚਿਹਰਿਆਂ ਦੀ ਪਛਾਣ ਨਹੀਂ ਹੋ […]

Continue Reading

ਗ੍ਰੀਸ ‘ਚ ਚਾਰ ਦਿਨਾਂ ’ਚ 200 ਵਾਰ ਆਇਆ ਭੂਚਾਲ, ,ਹੋ ਸਕਦੀ ਵੱਡੇ ਭੂਚਾਲ ਦੀ ਚਿਤਾਵਨੀ

ਨਵੀਂ ਦਿਲੀ 3 ਫਰਵਰੀ ,ਬੋਲੇ ਪੰਜਾਬ ਬਿਊਰੋ : ਬੀਤੇ ਚਾਰ ਦਿਨਾਂ ਵਿੱਚ ਗ੍ਰੀਸ ਦੇ ਟਾਪੂ ਸੈਂਟੋਰਿਨੀ ਤੇ ਇਸ ਦੇ ਨਾਲ ਲੱਗਦੇ ਖੇਤਰ ਵਿੱਚ 200 ਤੋਂ ਜ਼ਿਆਦਾ ਵਾਰ ਭੂਚਾਲ ਦੇ ਝਟਕੇ ਲੱਗੇ ਹਨ। ਸਭ ਤੋਂ ਜ਼ਬਰਦਸਤ ਝਟਕਾ ਬੀਤੇ ਕੱਲ੍ਹ ਐਤਵਾਰ ਨੂੰ ਦੁਪਹਿਰ 3.55 ਵਜੇ 4.6 ਦੀ ਤੀਬਰਤਾ ਵਾਲਾ ਲੱਗਿਆ ਜਿਸ ਦਾ ਕੇਂਦਰ 14 ਕਿਲੋਮੀਟਰ ਦੀ ਡੂੰਘਾਈ […]

Continue Reading

ਕਿਸਾਨ ਲਗਾਤਾਰ ਤਿੰਨ ਦਿਨ ਕਰਨਗੇ ਮਹਾਂਪੰਚਾਇਤਾਂ

ਚੰਡੀਗੜ੍ਹ, 3 ਫਰਵਰੀ,ਬੋਲੇ ਪੰਜਾਬ ਬਿਊਰੋ :ਕਿਸਾਨਾਂ ਵੱਲੋਂ ਤਿੰਨ ਮਹਾਂਪੰਚਾਇਤਾਂ ਕਰਨ ਦਾ ਐਲਾਨ ਕਰ ਦਿੱਤਾ ਹੈ। ਦਰਅਸਲ, 13 ਫਰਵਰੀ ਨੂੰ ਸ਼ੰਭੂ ਬਾਰਡਰ ਤੇ ਲੱਗੇ ਮੋਰਚੇ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ, ਜਿਸ ਦੇ ਸਬੰਧ ਵਿੱਚ ਕਿਸਾਨਾਂ ਦੇ ਵੱਲੋਂ ਬੀਤੇ ਦਿਨ ਮੀਟਿੰਗ ਕਰਕੇ ਐਲਾਨ ਕੀਤਾ ਗਿਆ ਕਿ 11 ਫਰਵਰੀ ਨੂੰ ਰਤਨਪੁਰਾ, 12 ਫਰਵਰੀ ਨੂੰ ਖਨੌਰੀ ਅਤੇ […]

Continue Reading

5 ਫਰਵਰੀ ਨੂੰ ਸਾਰੇ ਸਰਕਾਰੀ ਅਤੇ ਨਿੱਜੀ ਦਫਤਰ ਰਹਿਣਗੇ ਬੰਦ

ਨਵੀਂ ਦਿੱਲੀ, 3 ਫਰਵਰੀ,ਬੋਲੇ ਪੰਜਾਬ ਬਿਊਰੋ :5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਦਿੱਲੀ ਵਿੱਚ ਸਾਰੇ ਸਰਕਾਰੀ ਅਤੇ ਨਿੱਜੀ ਦਫਤਰ ਬੰਦ ਰਹਿਣਗੇ। ਇਸ ਦਿਨ 70 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਵੇਗੀ, ਜਿਸ ਨਾਲ ਕਰਮਚਾਰੀਆਂ ਨੂੰ ਆਪਣੀ ਵੋਟ ਪਾਉਣ ਦਾ ਪੂਰਾ ਮੌਕਾ ਮਿਲੇਗਾ। ਅਮਲਾ ਅਤੇ ਸਿਖਲਾਈ ਵਿਭਾਗ (ਡੀਓਪੀਟੀ) ਨੇ ਇਹ ਸਪੱਸ਼ਟ ਕੀਤਾ ਹੈ […]

Continue Reading