ਜੰਗਲਾਤ ਵਿਭਾਗ ਵਿਚੋਂ ਸੇਵਾ ਮੁਕਤ ਹੋਣ ਤੇ ਕੀਤਾ ਸਨਮਾਨ ਸਮਰੋਹ

ਮੱਤੇਵਾੜਾ,2 ਫਰਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਡੈਮੌਕਰੇਟਿਕ ਜੰਗਲਾਤ ਮੁਲਾਜਮ ਯੂਨੀਅਨ (ਸਬੰਧਤ ਡੀਐਮਐਫ) ਵੱਲੋਂ ਸਾਥੀ ਸੁੁਰਿੰੰਦਰ ਮਸੀਹ ਸੇਵਾਦਾਰ ਆਪਣੀ 60 ਸਾਲ ਦੀ ਉਮਰ ਤੱਕ ਵਣ ਰੇੰਜ ਮੱਤੇਵਾੜਾ ਵਿੱਖੇ ਨੋਕਰੀ ਕਰਨ ਉਪਰੰਤ 31ਜਨਵਰੀ ਨੂੰ ਸੇਵਾ ਮੁਕਤ ਹੋਣ ਜਥੇਬੰਦੀ ਦੇ ਆਗੂਆਂ ਅਤੇ ਸਮੁੱਚੇ ਸਟਾਫ ਵੱਲੋਂ ਸਨਮਾਨ ਸਮਰੋਹ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਰੇਂਜ ਪ੍ਰਧਾਨ ਕੁਲਦੀਪ […]

Continue Reading

ਸਿੱਖਿਆ ਬੋਰਡ ਮਾਰਚ -24 ਦੀਆਂ ਪ੍ਰੀਖਿਆਵਾਂ ਤੇ ਮੁਲਾਂਕਣ ਦੀ ਅਦਾਇਗੀ ਜਲਦੀ ਕਰੇ

ਮੋਹਾਲੀ 2 ਫਰਵਰੀ ,ਬੋਲੇ ਪੰਜਾਬ ਬਿਊਰੋ: ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਜੀ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ 10 ਵੀਂ ਤੇ ਬਾਰ੍ਹਵੀਂ ਦੀਆਂ ਬੋਰਡ 2023 ਦੀਆਂ ਉੱਤਰ ਪੱਤਰੀਆਂ ਦੀ ਮਾਰਕਿੰਗ ਤੇ ਮਾਰਕਿੰਗ ਦੇ ਪ੍ਰਬੰਧ ਦੇ ਸੰਬੰਧ ਚਰਚਾ ਕੀਤੀ ਗਈ |ਇਸ ਸੰਬੰਧ […]

Continue Reading

ਬਜਟ ਬਿਹਾਰ ਤੇ ਅਸਾਮ ਨੂੰ ਧਿਆਨ ‘ਚ ਰੱਖ ਕੇ ਬਣਾਇਆ ਪੰਜਾਬ ਕੀਤਾ ਅੱਖੋਂ ਪ੍ਰੋਖੇ : ਰਾਜਾ ਵੜਿੰਗ

ਚੰਡੀਗੜ੍ਹ 2 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰ  ਕਿਹਾ ਕਿ ਬਜਟ ਵਿਚ ਪੰਜਾਬ ਲਈ ਕੁਝ ਨਹੀ ਹੈ। ਉਨ੍ਹਾਂ ਬਜਟ ਨੂੰ ਚੋਣ ਬਜਟ ਦੱਸਦਿਆ ਕਿਹਾ ਕਿ ਸਿੱਖਿਆ ਦਾ ਪੱਧਰ ਸੁਧਾਰਨ, ਟਰਾਂਸਪੋਰਟ ਸੈਕਟਰ ਨੂੰ ਬਿਹਤਰ ਬਣਾਉਣ, ਪੇਡੂ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਤੇ ਕਿਸਾਨ ਵਰਗ ਲਈ ਕੁੱਝ […]

Continue Reading

GOVT ਨੇ 17 ਸੀਨੀਅਰ IAS /IRS ਅਧਿਕਾਰੀਆਂ ਦੇ ਕੀਤੇ ਤਬਾਦਲੇ ਤੇ ਨਿਯੁਕਤੀਆਂ

ਨਵੀਂ ਦਿੱਲੀ 2 ਫਰਵਰੀ ,ਬੋਲੇ ਪੰਜਾਬ ਬਿਊਰੋ : GOVT ਨੇ 17 ਸੀਨੀਅਰ IAS /IRS ਅਧਿਕਾਰੀਆਂ ਦੇ ਕੀਤੇ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਹਨ

Continue Reading

ਮੋਹਾਲੀ ਵਿੱਚ 108 ਐਂਬੂਲੈਂਸ ਸੇਵਾ ਨੇ ਇੱਕ ਸਾਲ ਵਿੱਚ 16,867 ਲੋਕਾਂ ਦੀ ਜਾਨ ਬਚਾਈ

ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਕੀਤਾ ਮਜ਼ਬੂਤ ਮੋਹਾਲੀ, 2ਫਰਵਰੀ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਜ਼ੈਨਪਲੱਸ ਪ੍ਰਾਈਵੇਟ ਲਿਮਟਿਡ ਦੁਆਰਾ ਸੰਚਾਲਿਤ 108 ਐਂਬੂਲੈਂਸ ਸੁਵਿਧਾ, ਪੰਜਾਬ ਵਿੱਚ 108 ਐਂਬੂਲੈਂਸ ਨੈਟਵਰਕ ਰਾਹੀਂ ਜੀਵਨ ਬਚਾਉਣ ਵਾਲੀ ਐਮਰਜੈਂਸੀ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਜਾਰੀ ਰੱਖੇ ਹੋਏ ਹੈ। ਇਕੱਲੇ ਮੋਹਾਲੀ ਵਿੱਚ, ਸੇਵਾ ਨੇ ਇੱਕ ਸਾਲ ਵਿੱਚ 16,867 ਲੋਕਾਂ ਦੀ ਸਹਾਇਤਾ ਕੀਤੀ […]

Continue Reading

ਲੋਕਤੰਤਰ ਦੇ ਚੌਥਾ ਥੰਮ ਪੰਜਾਬ ਦੇ ਪੱਤਰਕਾਰ ਦਿੱਲੀ ਪੁਲਿਸ ਨੇ ਰਾਤ ਭਰ ਬਣਾਏ ਬੰਦੀ

ਨਵੀਂ ਦਿੱਲੀ 2 ਫਰਵਰੀ ,ਬੋਲੇ ਪੰਜਾਬ ਬਿਊਰੋ : ਦਿੱਲੀ ਸਟੇਟ ਦੀਆਂ ਜਨਰਲ ਚੋਣਾਂ 5 ਜਨਵਰੀ ਨੂੰ ਹੋ ਰਹੀਆਂ ਹਨ , ਜਿਸ ਕਾਰਨ ਭਾਰਤੀ ਚੋਣ ਕਮਿਸ਼ਨ ਦੇ ਅਧੀਨ ਦਿੱਲੀ ਪੁਲਿਸ ਸਮੇਤ  ਸਾਰੀ ਸਰਕਾਰੀ ਮਸ਼ੀਨਰੀ ਹੈ ।  ਪਿਛਲੇ ਤਿੰਨ ਦਿਨ ਤੋਂ ਲਗਾਤਾਰ ਦਿੱਲੀ ਪੁਲਿਸ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਕੀਤੀ ਜਾਂਦੀ ਧੱਕੇਸ਼ਾਹੀ ਦੀ ਲਗਾਤਾਰ ਰਿਪੋਰਟਿੰਗ […]

Continue Reading

CM ਮਾਨ ਨੇ ਦਿੱਲੀ ’ਚ ਚੋਣ ਪ੍ਰਚਾਰ ਦੌਰਾਨ ਲੋਕਾਂ ਦਾ ਮਨ ਪ੍ਰਚਾਉਣ ਲਈ ਗੀਤ ਗਾਏ

ਨਵੀਂ ਦਿੱਲੀ 2 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰਦੇ ਸਮੇਂ ਪੰਜਾਬੀ ਗਾਇਕ ਮਿੱਕਾ ਸਿੰਘ ਨਾਲ ਗੀਤ ਗਾਇਆ। ਮੁੱਖ ਮੰਤਰੀ ਭਗਵੰਤ ਮਾਨ ਤੇ ਮਿੱਕਾ ਸਿੰਘ ਸਟੇਜ ਉਤੇ ਗੀਤ ਗਾ ਰਹੇ ਹਨ। ਭਗਵੰਤ ਮਾਨ ਚਾਂਦਨੀ ਚੌਕ ਵਿਧਾਨ ਸਭਾ ਹਲਕੇ ਵਿਚ ਮਜਨੂੰ ਕਾ […]

Continue Reading

ਖਡੂਰ ਸਾਹਿਬ ਤੋਂ MP Amritpal singh ਉਤੇ ਦਰਜ ਸਾਰੇ ਕੇਸ ਅਦਾਲਤ ’ਚ ਪੇਸ਼ ਕਰਨ ਦੇ ਹਾਈਕੋਰਟ ਵੱਲੋਂ ਹੁਕਮ ਜਾਰੀ

ਚੰਡੀਗੜ੍ਹ 2 ਫਰਵਰੀ ,ਬੋਲੇ ਪੰਜਾਬ ਬਿਊਰੋ : ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਖਿਲਾਫ ਦਰਜ ਕੀਤੀਆਂ ਗਈਆਂ ਸਾਰੀਆਂ ਐਫਆਈਆਰ ਦੀ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜਾਣਕਾਰੀ ਮੰਗੀ ਗਈ ਹੈ। ਹਾਈਕੋਰਟ ਨੇ ਅੰਮ੍ਰਿਤਸਰ ਅਤੇ ਮੋਗਾ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸਬੰਧੀ 17 ਫਰਵਰੀ ਤੱਕ ਪੂਰੀ ਜਾਣਕਾਰੀ ਅਦਾਲਤ ਵਿੱਚ ਪੇਸ਼ […]

Continue Reading

ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਡੀ.ਆਈ.ਜੀ. ਨੇ ਪਟਿਆਲਾ ਰੇਂਜ ਦੇ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀ ਦਿੱਤੀ

ਪਟਿਆਲਾ, 2 ਫ਼ਰਵਰੀ ,ਬੋਲੇ ਪੰਜਾਬ ਬਿਊਰੋ : ਪਟਿਆਲਾ ਰੇਂਜ, ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸ. ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ. ਨੇ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪਟਿਆਲਾ ਰੇਂਜ ਦੇ ਜਿ਼ਲ੍ਹਾ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਵਿਖੇ ਤਾਇਨਾਤ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀਯਾਬ ਕੀਤਾ ਹੈ। ਇਨ੍ਹਾਂ ਤਰੱਕੀਆਂ ਦੇ […]

Continue Reading

ਰਾਸ਼ਟਰਪਤੀ ਟਰੰਪ ਨੇ ਮੰਗਲਵਾਰ ਤੋਂ ਕੈਨੇਡਾ ਤੋਂ ਆਉਣ ਵਾਲੇ ਸਾਰੇ ਸਮਾਨ ‘ਤੇ 25 ਫ਼ੀ ਸਦੀ ਟੈਰਿਫ਼ ਲਗਾਉਣ ਦਾ ਕੀਤਾ ਐਲਾਨ

ਓਟਾਵਾ 2 ਫਰਵਰੀ ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਅਮਰੀਕੀ ਟੈਰਿਫ਼ ਦਾ ਸਾਹਮਣਾ ਕਰਨ ਲਈ ‘ਤਿਆਰ’ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਤੋਂ ਕੈਨੇਡਾ ਤੋਂ ਆਉਣ ਵਾਲੇ ਸਾਰੇ ਸਮਾਨ ‘ਤੇ 25 ਫ਼ੀ ਸਦੀ ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਹੈ। ਟਰੰਪ ਨੇ ਸ਼ਨੀਵਾਰ […]

Continue Reading