ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੇਂਦਰੀ ਬਜਟ ਪੰਜਾਬ ਲਈ ‘ਨਿਰਾਸ਼ਾਜਨਕ’ ਕਰਾਰ

ਚੰਡੀਗੜ੍ਹ, 2 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਵਿੱਤੀ ਸਾਲ 2025-26 ਲਈ ਪੇਸ਼ ਕੀਤੇ ਬਜ਼ਟ ਨੂੰ ਪੰਜਾਬ ਦੇ ਲੋਕਾਂ ਲਈ ‘ਨਿਰਾਸ਼ਾਜਨਕ ਬਜ਼ਟ’ ਕਰਾਰ ਦਿੱਤਾ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਬਜਟ ਦੇਸ਼ ਦੀਆਂ ਲੋੜਾਂ ਨੂੰ ਸੰਬੋਧਿਤ ਕਰਨ ਦੀ ਬਜਾਏ ਭਾਜਪਾ ਦੇ […]

Continue Reading

ਇਸ ਸਦੀ ਦੀ ਤ੍ਰਾਸਦੀ ਬਣਿਆ: ਮਹਾਂ ਕੁੰਭ

ਮੀਡੀਏ ਦੀ ਖਾਮੋਸ਼ੀ, ਯੂਪੀ ਸਰਕਾਰ ਦੀ ਲਾਪ੍ਰਵਾਹੀ! ਇਸ ਸਦੀ ਦਾ ਮਹਾਂ ਕੁੰਭ ਤ੍ਰਾਸਦੀ ਬਣ ਕੇ ਰਹਿ ਗਿਆ ਹੈ। ਯੂਪੀ ਦੇ ਇਲਾਹਾਬਾਦ ਸ਼ਹਿਰ ਦੇ ਉਸ ਸਥਾਨ ਉੱਤੇ ਇਹ ਘਟਨਾ ਪੁੰਨਿਆਂ ਦੀ ਰਾਤ ਨੂੰ ਵਾਪਰੀ, ਜਦੋਂ ਸ਼ਰਧਾਲੂਆਂ ਦੀ ਭੀੜ ਵਿੱਚ ਭਗਦੜ ਮੱਚ ਗਈ ਇਸ ਭਗਦੜ ਵਿੱਚ ਕਿੰਨੇ ਸ਼ਰਧਾਲੂਆਂ ਦੀ ਮੌਤ ਹੋਈ ਹੈ। ਇਸ ਬਾਰੇ ਯੂਪੀ ਸਰਕਾਰ ਖਾਮੋਸ਼ […]

Continue Reading

ਜੀਵਨ ਚ ਬਦਲਾਅ ਦਾ ਸੁਨੇਹਾ ਦਿੰਦਾ ਹੈ,ਬਸੰਤ ਪੰਚਮੀ ਦਾ ਤਿਉਹਾਰ 

ਮੌਸਮ ਦੇ ਖ਼ੂਬਸੂਰਤ ਪਰਿਵਰਤਨ ਦਾ ਨਾਮ ਹੈ ਬਸੰਤ। ਇਹ ਰੁੱਤ ਮਾਨਵਤਾ ਦੀ ਖੁਸ਼ਹਾਲੀ ਦੀ ਪ੍ਰਤੀਕ ਹੈ।ਦੇਸ਼ ਅੰਦਰ ਪੂਰੇ ਵਰ੍ਹੇ ਚ ਛੇ ਰੁੱਤਾਂ ਆਉਂਦੀਆਂ ਹਨ। ਜਿਸ ਵਿਚੋਂ ਬਸੰਤ ਰੁੱਤ ਨੂੰ ਸਭ ਤੋ ਸਰਬੋਤਮ ਤੇ ਰੁੱਤਾਂ ਦਾ ਰਾਜਾ ਆਖਿਆ ਗਿਆ ਹੈ।ਜਿਸ ਦੀ ਵਜ੍ਹਾ ਇਹ ਹੈ ਕੇ ਇਹ ਸਭ ਤੋ ਸੁਹਾਵਣੀ ਤੇ ਬਦਲਾਅ ਵਾਲੀ ਹੁੰਦੀ ਹੈ।ਕਿਉਂਕਿ ਜਨਵਰੀ ਦੇ ਅੰਤ ਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 665

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-02-2025,ਅੰਗ 665 Sachkhand Sri Harmandir Sahib Amritsar Vikhe Hoyea Amrit Wele Da Mukhwak Ang: 665, 02-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੨੦ ਮਾਘ (ਸੰਮਤ ੫੫੬ ਨਾਨਕਸ਼ਾਹੀ)02-02-2025 ਧਨਾਸਰੀ ਮਹਲਾ ੩ ॥ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ […]

Continue Reading

ਪੀ.ਐਸ.ਪੀ.ਸੀ.ਐਲ. ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 1 ਫਰਵਰੀ ,ਬੋਲੇ ਪੰਜਾਬ ਬਿਊਰੋ :ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ਵਿਖੇ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ […]

Continue Reading

7000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 1 ਫਰਵਰੀ ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ […]

Continue Reading

‘ਆਪ‘ ਦੇ 8 ਵਿਧਾਇਕ ਭਾਜਪਾ ‘ਚ ਹੋਏ ਸ਼ਾਮਲ

ਨਵੀਂ ਦਿੱਲੀ: 1 ਫਰਵਰੀ, ਬੋਲੇ ਪੰਜਾਬ ਬਿਊਰੋ : ਦਿੱਲੀ ਵਿਧਾਨ ਸਭਾ ਚੋਣਾਂ 2025 ਲਈ ਟਿਕਟਾਂ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਪਾਰਟੀ ਤੋਂ ਅਸਤੀਫਾ ਦੇਣ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਅੱਠ ਮੌਜੂਦਾ ਵਿਧਾਇਕ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਵਿਧਾਇਕਾਂ ਵਿੱਚ ਭਾਵਨਾ ਗੌੜ, ਰੋਹਿਤ ਮਹਿਰੌਲੀਆ, ਗਿਰੀਸ਼ […]

Continue Reading

ਬੱਚਿਆਂ ਦੀ ਪੜ੍ਹਾਈ ਤੋਂ ਸਰਕਾਰ ਬੇਮੁੱਖ-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

ਮਾਸਟਰਾਂ ਦੀਆਂ ਵੱਡੀ ਗਿਣਤੀ ਵਿੱਚ ਸੈਮੀਨਾਰਾਂ ਟੂਰਾਂ, ਹੋਰ ਗੈਰ ਕੰਮਾਂ ਵਿੱਚ ਲਗਾਈਆਂ ਡਿਊਟੀਆਂ-ਰਵਿੰਦਰ ਸਿੰਘ ਪੱਪੀ ਸਿੱਧੂ ਇੱਕ ਦਿਨ ਪਹਿਲਾਂ ਪਾਈਆਂ ਗ੍ਰਾਂਟਾਂ ਨੂੰ ਅਗਲੇ ਦਿਨ ਖਰਚ ਕਰਨ ਦੇ ਨਾਦਰਸ਼ਾਹੀ ਫੁਰਮਾਨ ਐਸ ਏ ਐਸ ਨਗਰ 1 ਫਰਵਰੀ,ਬੋਲੇ ਪੰਜਾਬ ਬਿਊਰੋ : ਇੱਕ ਪਾਸੇ ਤਾਂ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਚੰਗੇ ਨੰਬਰ ਲਿਆਉਣ ਲਈ ਅਧਿਆਪਕਾਂ ਨੂੰ […]

Continue Reading

ਪ੍ਰਾਈਵੇਟ ਮੈਗਾ ਹਾਊਸਿੰਗ ਪ੍ਰੋਜੈਕਟਾਂ ਵਿੱਚ ਲੋਕਾਂ ਦੀਆਂ ਜਾਇਦਾਦਾਂ ਦੀ ਮਲਕੀਅਤ ਦੇ ਵੇਰਵੇ ਆਪਣੀ ਵੈਬਸਾਈਟ ਤੇ ਦਰਜ ਕਰੇ ਗਮਾਡਾ : ਜੱਥੇਬੰਦੀ

ਐਸ ਏ ਐਸ ਨਗਰ, 1 ਫਰਵਰੀ (ਜਸਵੀਰਸਿੰਘਗੋਸਲ) : ਕਮੇਟੀ ਆਫ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਜ਼ ਅਤੇ ਸੋਸਾਇਟੀਜ (ਮੈਗਾ ਮੁਹਾਲੀ) ਨੇ ਮੰਗ ਕੀਤੀ ਹੈ ਕਿ ਗਮਾਡਾ ਵਲੋਂ ਪ੍ਰਾਈਵੇਟ ਮੈਗਾ ਹਾਊਸਿੰਗ ਪ੍ਰੋਜੈਕਟਾਂ ਵਿੱਚ ਲੋਕਾਂ ਦੀਆਂ ਜਾਇਦਾਦਾਂ ਦੀ ਮਲਕੀਅਤ ਦੇ ਵੇਰਵੇ ਆਪਣੀ ਵੈਬਸਾਈਟ ਤੇ ਦਰਜ ਕੀਤੇ ਜਾਣ। ਸੰਸਥਾ ਦੇ ਪ੍ਰਧਾਨ ਰਾਜਵਿੰਦਰ ਸਿੰਘ ਸਰਾਓ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਹਨਾਂ […]

Continue Reading

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ‘ਚ ਆਂਗਣਵਾੜੀ ਤੇ ਔਰਤਾਂ ਲਈ ਕੀਤਾ ਅਹਿਮ ਐਲਾਨ

ਨਵੀਂ ਦਿੱਲੀ, 1 ਫਰਵਰੀ, ਬੋਲੇ ਪੰਜਾਬ ਬਿਊਰੋ :ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ਵਿੱਚ ਬਜਟ ਪੇਸ਼ ਕਰ ਦਿੱਤਾ ਹੈ। ਇਸ ਬੱਜਟ ਵਿੱਚ ਉਨ੍ਹਾਂ ਨੇ ਆਂਗਨਵਾੜੀਆਂ ਤੇ ਔਰਤਾਂ ਲਈ ਕੁਝ ਐਲਾਨ ਕੀਤੇ ਹਨ। ਇਹ ਐਲਾਨ ਅਨੁਸੂਚਿਤ ਜਾਤੀ (SC) ਅਤੇ ਅਨੁਸੂਚਿਤ ਜਨਜਾਤੀ (ST) ਦੀਆਂ 5 ਲੱਖ ਔਰਤਾਂ ਲਈ ਹਨ।ਇਹ ਯੋਜਨਾ ਉਨ੍ਹਾਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ […]

Continue Reading