ਕੇਂਦਰੀ ਵਿੱਤ ਮੰਤਰੀ ਵੱਲੋਂ ਪੇਸ਼ ਕੀਤਾ ਬਜਟ ਮਜ਼ਦੂਰ ਮੁਲਾਜ਼ਮ ਵਿਰੋਧੀ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ

ਸ੍ਰੀ ਚਮਕੌਰ ਸਾਹਿਬ, 1,ਫਰਵਰੀ; ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਜਿਲਾ ਰੋਪੜ ਦੇ ਪ੍ਰਧਾਨ ਮੁਲਾਗਰ ਸਿੰਘ ਖਮਾਣੋ ,ਜ/ਸਕੱਤਰ ਮਾਸਟਰ ਗਿਆਨ ਚੰਦ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਬਜ਼ਟ ਨੂੰ ਮਜ਼ਦੂਰ ਤੇ ਮੁਲਾਜ਼ਮ ਵਿਰੋਧੀ ਤੇ ਕਾਰਪੋਰੇਟ ਪੱਖੀ ਦੱਸਿਆ ,ਇਨ੍ਹਾਂ ਆਗੂਆਂ ਨੇ ਦੱਸਿਆ ਕਿ ਭਾਵੇਂ ਕੇਂਦਰੀ ਵਿੱਤ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ 12 […]

Continue Reading

ਵਿਦਿਆਰਥੀ ਕਲਿਆਣ ਪ੍ਰੀਸ਼ਦ ਵੱਲੋਂ 12 ਪ੍ਰਾਇਮਰੀ ਸਕੂਲਾਂ ਦੇ 1500 ਵਿਦਿਆਰਥੀਆਂ ਲਈ ਵਾਰਮਰ ਵੰਡੇ ਗਏ

ਰਾਜਪੁਰਾ 1 ਫਰਵਰੀ ,ਬੋਲੇ ਪੰਜਾਬ ਬਿਊਰੋ : ਵਿਦਿਆਰਥੀ ਕਲਿਆਣ ਪ੍ਰੀਸ਼ਦ ਵੱਲੋਂ ਸਰਪ੍ਰਸਤ ਮਥੁਰਾ ਦਾਸ ਸਵਤੰਤਰ ਅਤੇ ਚੈਅਰਮੈਨ ਰਾਜ ਕੁਮਾਰ ਜੈਨ ਦੀ ਰਹਿਨੁਮਾਈ ਅਤੇ ਕੁਲਦੀਪ ਕੁਮਾਰ ਵਰਮਾ ਦੀ ਪ੍ਰਧਾਨਗੀ ਵਿੱਚ ਅਤੇ ਕੈਸ਼ੀਅਰ ਅਨਿਲ ਕੁਮਾਰ ਸ਼ਰਮਾ, ਸ਼ਿਵ ਕੁਮਾਰ ਛਾਬੜਾ ਦੇ ਸਹਿਯੋਗ ਨਾਲ ਸਮਾਜਿਕ ਭਲਾਈ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਸਮਾਰੋਹ ਵਿੱਚ 12 ਪ੍ਰਾਇਮਰੀ ਸਕੂਲਾਂ ਦੇ 1502 ਵਿਦਿਆਰਥੀਆਂ […]

Continue Reading

ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਬਸੰਤ ਪੰਚਮੀ ਮਨਾਈ

ਮੋਹਾਲੀ, 1 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਖਾਲਸਾ ਕਾਲਜ ਆਫ਼ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼, ਫੇਜ਼ 3ਏ ਦੇ ਆਰਟ ਕਲੱਬ ਨੇ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਦੀ ਅਗਵਾਈ ਹੇਠ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਦੀਵੇ ਜਗਾਉਣ ਨਾਲ ਹੋਈ, ਜਿਸ ਤੋਂ ਬਾਅਦ ਦੇਵੀ ਸਰਸਵਤੀ ਦੀ ਪੂਜਾ ਕੀਤੀ ਗਈ । ਕਉਂਕਿ ਬਸੰਤ ਪੰਚਮੀ […]

Continue Reading

ਅਕਾਲ ਤਖ਼ਤ ਦੇ ਹੁਕਮਨਾਮੇ ਦੇ ਪਹਿਰੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਸਿੱਖ ਪੰਥ ਨਿੱਤਰੇ:- ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 1 ਫਰਵਰੀ ,ਬੋਲੇ ਪੰਜਾਬ ਬਿਊਰੋ: ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਅਤੇ ਹੁਕਮਨਾਮੇ ਤੋਂ ਭੱਜਣ ਵਾਲਿਆਂ ਵਿਰੁੱਧ ਡਟਵਾਂ ਸਟੈਂਡ ਲੈਣ ਵਾਲੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਖੜ੍ਹੇ ਹੋ ਕੇ ਸਿੱਖਾਂ ਨੂੰ ਆਪਣੇ ਸਿਧਾਂਤ ਅਤੇ ਵੱਖਰੀ ਪਛਾਣ ਨੂੰ ਬਚਾਉਣ ਦਾ ਲੋੜੀਂਦਾ ਉਪਰਾਲਾ ਕਰਨਾ ਚਾਹੀਦਾ ਹੈ।ਕੇਂਦਰੀ ਸ੍ਰੀ ਗੁਰੂ ਸਿੰਘ ਸਭਾ […]

Continue Reading

ਡੀ.ਟੀ.ਐੱਫ. ਨੇ ਕੇਂਦਰੀ ਬਜ਼ਟ ਨੂੰ ਵਿੱਦਿਅਕ ਸਰੋਕਾਰਾਂ ਪੱਖੋਂ ਨਿਰਾਸ਼ਾਜਨਕ ਕਰਾਰ ਦਿੱਤਾ

ਚੰਡੀਗੜ੍ਹ 1 ਫਰਵਰੀ,ਬੋਲੇ ਪੰਜਾਬ ਬਿਊਰੋ :ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਵੱਲੋਂ ਕੇਦਰੀ ਬਜਟ ਵਿੱਚ ਇਕ ਵਾਰ ਫੇਰ ਸਿੱਖਿਆ ਵਰਗੇ ਆਧਾਰਭੂਤ ਖਿਤੇ ਨੂੰ ਘੱਟ ਮਹੱਤਵ ਦੇਣ ਕਾਰਨ ਚਿੰਤਾ ਅਤੇ ਨਿਰਾਸ਼ਾ ਜਾਹਿਰ ਕੀਤੀ ਹੈ। ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਸਿਖਿਆ ਬਜਟ ਕੁੱਲ ਬਜਟ ਦਾ ਕੇਵਲ […]

Continue Reading

ਬਜਟ ਭਾਰਤ ਨੂੰ ਵਿਸ਼ਵ ਦੀ ਸਭ ਤੋ ਵੱਡੀ ਤਾਕਤ ਬਣਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ :-ਹਰਦੇਵ ਸਿੰਘ ਉੱਭਾ

ਚੰਡੀਗੜ੍ਹ 1 ਫਰਵਰੀ ,ਬੋਲੇ ਪੰਜਾਬ ਬਿਊਰੋ :ਬਜਟ ਤੇ ਆਪਣੀ ਪ੍ਰਤੀਕਿਰਿਆ ਤੇ ਕੇਦਰੀ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੂੰ ਵਧਾਈਆ ਦਿੰਦੇ ਹੋਏ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਵੱਲੋ ਪੇਸ਼ ਕੀਤਾ ਬਜਟ ਭਾਰਤ ਨੂੰ ਵਿਸ਼ਵ ਦੀ ਸਭ ਤੋ ਵੱਡੀ ਤਾਕਤ ਬਣਾਉਣ ਵਿੱਚ ਮੀਲ ਦਾ ਪੱਥਰ ਸਾਬਤ […]

Continue Reading

ਖਰੜ ‘ਚ ਗੋਲ਼ੀਆਂ ਮਾਰ ਕੇ ਜਿੰਮ ਟਰੇਨਰ ਦਾ ਕਤਲ

ਖਰੜ, 1 ਜਨਵਰੀ,ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਤਕਰੀਬਨ 11 ਵਜੇ ਖਰੜ ਸਿਵਜੋਤ ਇਨਕਲੇਵ ‘ਚ ਇੱਕ 31 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਪਹਿਲਾਂ ਗੋਲੀਆਂ ਚਲਾਈਆਂ। ਉਸ ਤੋਂ ਬਾਅਦ ਕਿਰਪਾਨਾਂ ਮਾਰ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਨੂੰ ਦੇਣ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ […]

Continue Reading

ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਅੱਠ ਨਕਸਲੀ ਮਾਰੇ ਗਏ

ਬੀਜਾਪੁਰ, 1 ਫਰਵਰੀ,ਬੋਲੇ ਪੰਜਾਬ ਬਿਊਰੋ :ਛੱਤੀਸ਼ਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਦੇ ਗੰਗਲੂਰ ਥਾਣਾ ਖੇਤਰ ਦੇ ਟੋਡਕਾ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਚੱਲ ਰਹੇ ਮੁਕਾਬਲੇ ‘ਚ ਅੱਠ ਨਕਸਲੀ ਮਾਰੇ ਗਏ। ਸੂਤਰਾਂ ਮੁਤਾਬਕ ਮਾਰੇ ਗਏ ਸਾਰੇ ਨਕਸਲੀਆਂ ਦੀਆਂ ਲਾਸ਼ਾਂ ਜਵਾਨਾਂ ਨੇ ਬਰਾਮਦ ਕਰ ਲਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਮੁਕਾਬਲਾ ਅਜੇ ਵੀ ਜਾਰੀ ਹੈ। ਇਸ […]

Continue Reading

ਦੋ ਤਹਿਸੀਲਾਂ ਦੇ ਚਾਰਜ ਹੁੰਦਿਆਂ ਇੱਕ ਥਾਂ ਬੈਠ ਕੇ ਦੂਜੀ ਤਹਿਸੀਲ ਦੇ ਪਲਾਟਾਂ ਦੀਆਂ ਰਜਿਸਟਰੀਆਂ ਕਰਦਾ ਤਹਿਸੀਲਦਾਰ ਮੁਅੱਤਲ

ਲੁਧਿਆਣਾ: 1 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਇੱਕ ਤਹਿਸੀਲਦਾਰ ਵੱਲੋਂ ਦੋ ਤਹਿਸੀਲਾਂ ਦੇ ਚਾਰਜ ਹੁੰਦਿਆਂ ਇੱਕ ਥਾਂ ਬੈਠ ਕੇ ਦੂਜੀ ਤਹਿਸੀਲ ਦੇ ਪਲਾਟਾਂ ਦੀਆਂ ਰਜਿਸਟਰੀਆਂ ਕਰ ਦਿੱਤੀਆਂ ਜਾਦੀਆਂ ਸਨ। ਮਾਲ ਵਿਭਾਗ ਨੇ ਇੱਕ ਸ਼ਿਕਾਇਤ ਦੇ ਆਧਾਰ ‘ਤੇ ਇਸ ਦੀ ਪੜਤਾਲ ਕੀਤੀ ਤਾਂ ਜਗਰਾਉਂ ਦੇ ਤਹਿਸੀਲਦਾਰ ਰਣਜੀਤ ਸਿੰਘ ਵੱਲੋਂ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਦਾ ਪਤਾ ਲੱਗਿਆ। […]

Continue Reading

1994 ਬੈਚ ਦੇ ਯੂ.ਪੀ.ਐਸ.ਸੀ. ਟਾਪਰ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 1 ਫਰਵਰੀ ,ਬੋਲੇ ਪੰਜਾਬ ਬਿਊਰੋ : ਅੱਜ ਇੱਥੇ ਸੈਕਟਰ-68 ਸਥਿਤ ਵਣ ਕੰਪਲੈਕਸ ਵਿਖੇ ਸਾਲ 1994 ਬੈਚ ਦੇ ਭਾਰਤੀ ਜੰਗਲਾਤ ਸੇਵਾ, ਸ੍ਰੀ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ, ਪੰਜਾਬ (ਪੀ.ਸੀ.ਸੀ.ਐਫ., ਐਚ.ਓ.ਐਫ.ਐਫ) ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਇਲਾਵਾ ਉਹ ਅਗਲੀ ਨਿਯੁਕਤੀ ਹੋਣ ਤੱਕ ਪੀ.ਸੀ.ਸੀ.ਐਫ. ਵਾਈਲਡ ਲਾਈਫ ਅਤੇ ਚੀਫ ਵਾਈਲਡ ਲਾਈਫ ਵਾਰਡਨ, ਪੰਜਾਬ […]

Continue Reading