ਭਾਰਤ ‘ਚ ਨਾਜਾਇਜ਼ ਤੌਰ ‘ਤੇ ਰਹਿ ਰਹੇ 27 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

ਕੋਚੀ, 1 ਫਰਵਰੀ,ਬੋਲੇ ਪੰਜਾਬ ਬਿਊਰੋ :ਕੇਰਲ ਦੇ ਕੋਚੀ ’ਚ ਨਾਜਾਇਜ਼ ਤਰੀਕੇ ਨਾਲ ਰਹਿਣ ਤੇ ਨੌਕਰੀ ਕਰਨ ਦੇ ਦੋਸ਼ ’ਚ 27 ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐਰਨਾਕੁਲਮ ਰੂਰਲ ਪੁਲਿਸ ਤੇ ਅੱਤਵਾਦ ਵਿਰੋਧੀ ਦਸਤੇ (ਏਟੀਐੱਸ) ਵੱਲੋਂ ਚਲਾਈ ਗਈ ਸਾਂਝੀ ਮੁਹਿੰਮ ਤਹਿਤ ਐਰਨਾਕੁਲਮ ਦੇ ਪਰਾਵੁਰ ਖੇਤਰ ਤੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੰਗਲਾਦੇਸ਼ ਨਾਗਰਿਕ ਬੰਗਾਲ […]

Continue Reading

ਬੀਜੇਪੀ ਨੇ ਲੋਕਸਭਾ ਚੋਣਾਂ ਵਿਚ 1,737.68 ਕਰੋੜ ਰੁਪਏ ਖਰਚ ਕੀਤੇ, ਚੋਣ ਕਮਿਸ਼ਨ ਨੂੰ ਦਿੱਤਾ ਬਿਓਰਾ

ਨਵੀਂ ਦਿੱਲੀ,1 ਫਰਵਰੀ,ਬੋਲੇ ਪੰਜਾਬ ਬਿਊਰੋ :ਭਾਜਪਾ ਨੇ 2024 ਦੀਆਂ ਲੋਕਸਭਾ ਚੋਣਾਂ ਵਿਚ 1,737.68 ਕਰੋੜ ਰੁਪਏ ਖਰਚ ਕੀਤੇ। ਪਾਰਟੀ ਵਲੋਂ ਚੋਣ ਕਮਿਸ਼ਨ ਨੂੰ ਪੇਸ਼ ਖਰਚ ਰਿਪੋਰਟ ’ਚ ਇਹ ਜਾਣਕਾਰੀ ਦਿੱਤੀ ਗਈ ਹੈ। ਰਿਪੋਰਟ ਦੇ ਮੁਤਾਬਕ, ਕੁੱਲ ਰਾਸ਼ੀ ’ਚੋਂ 884.45 ਕਰੋੜ ਰੁਪਏ ਸਾਧਾਰਨ ਪਾਰਟੀ ਪ੍ਰਚਾਰ ’ਤੇ ਖਰਚ ਕੀਤੇ ਗਏ ਜਦਕਿ 853.23 ਕਰੋੜ ਰੁਪਏ ਉਮੀਦਵਾਰ ਸਬੰਧੀ ਖਰਚਿਆਂ ਲਈ […]

Continue Reading

ਕੈਨੇਡਾ ‘ਚ ਮੱਖਣ ਚੋਰੀ ਕਰਨ ਵਾਲੇ ਛੇ ਪੰਜਾਬੀ ਪੁਲਿਸ ਅੜਿੱਕੇ ਚੜ੍ਹੇ

ਓਟਾਵਾ, 1 ਫਰਵਰੀ,ਬੋਲੇ ਪੰਜਾਬ ਬਿਊਰੋ :ਕਨੇਡਾ ਵਿੱਚ 6 ਨੌਜਵਾਨਾਂ ਦੀ ਗ੍ਰਿਫ਼ਤਾਰੀ ਦੀ ਖ਼ਬਰ ਮਿਲੀ ਹੈ। ਕਨੇਡਾ ਦੀ ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਖੇਤਰ ਵਿੱਚ ਵੱਡੇ ਪੱਧਰ ‘ਤੇ ਮੱਖਣ ਅਤੇ ਘੀ ਦੀ ਚੋਰੀ ਦੀ ਚੱਲ ਰਹੀ ਜਾਂਚ ਦੇ ਤਹਿਤ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਖੇਤਰ ਵਿੱਚ ਕਰਿਆਨੇ ਦੀਆਂ ਦੁਕਾਨਾਂ ਤੋਂ ਮੱਖਣ ਚੋਰੀ ਹੋਣ […]

Continue Reading

ਨਵੀਂ ਦਿੱਲੀ ਵਿਸ਼ਵ ਪੁਸਤਕ ਮੇਲਾ ਅੱਜ ਤੋਂ ਸ਼ੁਰੂ

ਨਵੀਂ ਦਿੱਲੀ, 1 ਫਰਵਰੀ,ਬੋਲੇ ਪੰਜਾਬ ਬਿਊਰੋ :ਪ੍ਰਗਤੀ ਮੈਦਾਨ ਦੇ ਹਾਲ 2-6 ਵਿੱਚ ਸ਼ਨੀਵਾਰ ਤੋਂ ਨਵੀਂ ਦਿੱਲੀ ਵਿਸ਼ਵ ਪੁਸਤਕ ਮੇਲਾ 2025 ਸ਼ੁਰੂ ਹੋਵੇਗਾ। ਇਸਦਾ ਉਦਘਾਟਨ ਮੰਡਪਮ ਵਿੱਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਕਰਨਗੇ। ਗਲੋਬਲ ਭਾਗੀਦਾਰੀ ਦੇ ਨਾਲ, ਇਸ ਵਾਰ ਮੇਲੇ ਦੀ ਥੀਮ ‘ਰਿਪਬਲਿਕ@75’ ਰੱਖੀ ਗਈ ਹੈ। ਇਸ ਦੌਰਾਨ ਦੁਨੀਆ ਭਰ ਦੇ 50 ਦੇਸ਼ਾਂ ਦੀ ਭਾਗੀਦਾਰੀ ਨਾਲ ਲਿਖਤ ਸ਼ਬਦ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-02-2025, ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 696 ,01-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੯ ਮਾਘ (ਸੰਮਤ ੫੫੬ ਨਾਨਕਸ਼ਾਹੀ)01-02-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ […]

Continue Reading