ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਪੰਜਾਬ’ ਦੀ ਮੀਟਿੰਗ…

ਸਾਂਝੇ ਫਰੰਟ ਵੱਲੋਂ 25 ਮਾਰਚ ਨੂੰ ਵਿਧਾਨ ਸਭਾ ਵੱਲ ਕੀਤੇ ਜਾ ਰਹੇ ਮਾਰਚ ਵਿੱਚ ਸ਼ਾਮਲ ਹੋਣ ਦਾ ਫੈਸਲਾ… ਜਲੰਧਰ, 16 ਮਾਰਚ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਡੈਮੋਕਰੈਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਅਤੇ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ‘ਤੇ ਅਧਾਰਿਤ ‘ਮਾਣ ਭੱਤਾ ਵਰਕਰਜ਼ ਸਾਂਝੇ ਮੋਰਚੇ’ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਕਨਵੀਨਰ ਲਖਵਿੰਦਰ ਕੌਰ ਫਰੀਦਕੋਟ ਅਤੇ […]

Continue Reading

ਚੰਡੀਗੜ੍ਹ ‘ਚ ਚੌਂਕੀ ਇੰਚਾਰਜ ਲਾਈਨ ਹਾਜ਼ਰ

ਔਰਤ ਨਾਲ ਬਦਸਲੂਕੀ; ਉਨ੍ਹਾਂ ਦੀ ਧੀ ਨੂੰ ਨਸ਼ਾ ਦੇਣ ਵਾਲਿਆਂ ਦੀ ਸ਼ਿਕਾਇਤ ਕਰਨ ਗਈ ਸੀ ਚੰਡੀਗੜ੍ਹ 16 ਮਾਰਚ ,ਬੋਲੇ ਪੰਜਾਬ ਬਿਊਰੋ : ਪੁਲੀਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਚੰਡੀਗੜ੍ਹ ਵਿੱਚ ਇੱਕ ਔਰਤ ਨਾਲ ਬਦਸਲੂਕੀ ਕਰਨ ਵਾਲੇ ਸੈਕਟਰ-56 ਚੌਕੀ ਦੇ ਇੰਚਾਰਜ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ। ਮਹਿਲਾ ਨੇ ਇਸ ਮਾਮਲੇ ਦੀ ਸ਼ਿਕਾਇਤ ਐਸਐਸਪੀ ਕੰਵਰਦੀਪ ਕੌਰ […]

Continue Reading

ਜਲੰਧਰ ‘ਚ YouTuber ਦੇ ਘਰ ‘ਤੇ ਗ੍ਰੇਨੇਡ ਹਮਲਾ

Hoshiarpur ‘ਚ ਵੀ ਮਿਲੀ ਧਮਕੀ, ਪਾਕਿਸਤਾਨੀ ਕੁਨੈਕਸ਼ਨ ਦਾ ਖੁਲਾਸਾ; ਬਾਬਾ ਸਿੱਦੀਕੀ ਕਤਲ ਦੇ ਮਾਸਟਰਮਾਈਂਡ ਨੇ ਕੀਤੀ ਮਦਦ ਜਲੰਧਰ 16 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜਲੰਧਰ ‘ਚ ਅੱਜ ਤੜਕੇ 4 ਵਜੇ ਦੇ ਕਰੀਬ ਇਕ ਹਿੰਦੂ ਯੂਟਿਊਬਰ ਦੇ ਘਰ ‘ਤੇ ਗ੍ਰੇਨੇਡ ਹਮਲਾ ਹੋਇਆ, ਜਿਸ ‘ਚ ਪਾਕਿਸਤਾਨੀ ਕੋਣ ਪਹਿਲੀ ਵਾਰ ਸਾਹਮਣੇ ਆਇਆ ਹੈ। ਪਾਕਿਸਤਾਨੀ ਡਾਨ ਸ਼ਹਿਜ਼ਾਦ […]

Continue Reading

6 ਸਾਲ ਦੀ ਬੱਚੀ ਨਾਲ ਛੇੜਛਾੜ ਕਰ ਰਹੇ ਵਿਅਕਤੀ ਨੂੰ ਖੰਭੇ ਨਾਲ ਬੰਨ੍ਹ ਕੇ ਕੀਤੀ ਕੁੱਟਮਾਰ

ਲੁਧਿਆਣਾ 16 ਮਾਰਚ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ‘ਚ ਨੌਜਵਾਨ ਨੂੰ ਖੰਭੇ ਨਾਲ ਬੰਨ੍ਹ ਕੇ ਕੀਤੀ ਕੁੱਟਮਾਰ: , ਬਦਮਾਸ਼ 6 ਸਾਲ ਦੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।ਇਸ ਤੋਂ ਪਹਿਲਾਂ ਕਿ ਉਹ ਗੰਦਾ ਕੰਮ ਕਰਦਾ, ਲੋਕਾਂ ਨੇ ਉਸ ਨੂੰ ਫੜ ਲਿਆ।ਟੌਫੀਆਂ ਦੇਣ ਦੇ ਬਹਾਨੇ ਚੁੱਕ ਕੇ ਲੈ ਗਿਆ, 2 ਲੜਕੀਆਂ ਨੇ […]

Continue Reading

‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ ‘ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 16 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 16ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 424 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 45 ਐਫਆਈਆਰ ਦਰਜ ਕੀਤੀਆਂ ਹਨ। […]

Continue Reading

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ

ਚੰਡੀਗੜ੍ਹ/ਲਹਿਰਾ/ ਸੰਗਰੂਰ, 16 ਮਾਰਚ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਲਹਿਰਾ ਦੇ ਨਿਵਾਸੀਆਂ ਨੂੰ ਲਗਾਤਾਰ ਵੱਡੀਆਂ ਸੌਗਾਤਾਂ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਸ਼ਾਨਦਾਰ ਕਦਮ ਪੁੱਟਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਬੱਸ ਸਟੈਂਡ ਤੋਂ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ […]

Continue Reading

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 16 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਾ ਵਿਰੋਧੀ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 17.60 ਲੱਖ ਰੁਪਏ ਅਤੇ 4000 (ਅਮਰੀਕੀ ਡਾਲਰ) ਬਰਾਮਦ ਕੀਤੇ ਹਨ। […]

Continue Reading

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ

ਚੰਡੀਗੜ੍ਹ/ਫ਼ਿਰੋਜ਼ਪੁਰ, 16 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਲੋਕਾਂ ਸਹਿਯੋਗ ਨਾਲ ਨਸ਼ਿਆਂ ਦੇ ਖ਼ਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਪ੍ਰਣ ਲਿਆ ਹੈ। “ਯੁੱਧ ਨਸ਼ਿਆਂ ਵਿਰੁੱਧ”  ਮੁਹਿੰਮ ਤਹਿਤ ਅੱਜ ਫ਼ਿਰੋਜ਼ਪੁਰ […]

Continue Reading

ਆਤਮਵਿਸ਼ਵਾਸ ਅਤੇ ਸਫ਼ਲਤਾ

ਜ਼ਿੰਦਗੀ ਦੀ ਮੰਜ਼ਿਲ ਪ੍ਰਾਪਤੀ ਲਈ ਆਤਮਵਿਸ਼ਵਾਸ ਬੁਨਿਆਦ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕਰਨੀ ਹੋਵੇ ਤਾਂ ਸਭ ਤੋਂ ਪਹਿਲਾਂ ਆਦਮੀ ਨੂੰ ਆਪਣੇ ਆਪ ‘ਤੇ ਵਿਸ਼ਵਾਸ ਹੋਣਾ ਚਾਹੀਦਾ ਹੈ। ਆਤਮਵਿਸ਼ਵਾਸ ਉਹ ਅੰਮ੍ਰਿਤ ਹੈ ਜੋ ਹਰ ਇੱਕ ਨੂੰ ਅੱਗੇ ਵਧਣ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਤਾਕਤ ਦਿੰਦਾ ਹੈ। ਜਿਹੜਾ ਮਨੁੱਖ ਆਪਣੇ ਆਪ ‘ਤੇ ਵਿਸ਼ਵਾਸ ਕਰ ਲੈਂਦਾ ਹੈ, […]

Continue Reading

ਤਿੰਨ ਸਾਲ ਪੂਰੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਾਅਦੇ ਅਧੂਰੇ

ਆਮ ਆਦਮੀ ਪਾਰਟੀ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮੁੱਦਿਆਂ’ਤੇ ਜਾਰੀ ਕਰੇ ਵਾਇਟ ਪੇਪਰ —- ਕੈਂਥ ਸਰਕਾਰੀ ਨੌਕਰੀਆਂ ‘ਚ ਐਸ ਸੀ ਵਰਗ ਦਾ ਬੈਕਲਾਗ ਪੂਰਾ ਕਰਨ ਦੇ ਵਾਅਦੇ ਨੂੰ ਪੂਰਾ ਕਰੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ —- ਕੈਂਥ ਚੰਡੀਗੜ੍ਹ,16 ਮਾਰਚ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਪੱਤਰ ‘ਚ ਅਨੁਸੂਚਿਤ ਜਾਤੀਆਂ ਦਾ […]

Continue Reading